ਯਿਰਮਿਯਾਹ 40:10 PANIRV Bible Verse Picture Image

Inspirational bible verses with beautiful images and backgrounds. Download ਯਿਰਮਿਯਾਹ 40:10 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 40:10 PANIRV - ਮੈਂ, ਵੇਖ ਮੈਂ, - Bible Verse Picture

ਯਿਰਮਿਯਾਹ 40:10 PANIRV

ਮੈਂ, ਵੇਖ ਮੈਂ, ਮਿਸਪਾਹ ਵਿੱਚ ਵੱਸਦਾ ਹਾਂ ਭਈ ਉਹਨਾਂ ਕਸਦੀਆਂ ਦੇ ਅੱਗੇ ਖਲੋਵਾਂ ਜਿਹੜੇ ਸਾਡੇ ਕੋਲ ਆਉਣਗੇ ਪਰ ਤੁਸੀਂ ਮੈ, ਗਰਮੀ ਦੀ ਰੁੱਤ ਦੇ ਮੇਵੇ ਅਤੇ ਤੇਲ ਇਕੱਠਾ ਕਰੋ, ਆਪਣਿਆਂ ਭਾਂਡਿਆਂ ਵਿੱਚ ਰੱਖੋ ਅਤੇ ਆਪਣੇ ਸ਼ਹਿਰਾਂ ਵਿੱਚ ਵੱਸੋ ਜਿਹੜੇ ਤੁਸੀਂ ਆਪਣੇ ਕਬਜ਼ੇ ਵਿੱਚ ਕਰ ਲਏ ਹਨ

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 40:10 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਿਰਮਿਯਾਹ 40:10 PANIRV - ਮੈਂ, ਵੇਖ ਮੈਂ, - Bible Verse Picture
View New Tab
Picture 03 - ਯਿਰਮਿਯਾਹ 40:10 PANIRV - ਮੈਂ, ਵੇਖ ਮੈਂ, - Bible Verse Picture
View New Tab
Picture 04 - ਯਿਰਮਿਯਾਹ 40:10 PANIRV - ਮੈਂ, ਵੇਖ ਮੈਂ, - Bible Verse Picture
View New Tab
Picture 05 - ਯਿਰਮਿਯਾਹ 40:10 PANIRV - ਮੈਂ, ਵੇਖ ਮੈਂ, - Bible Verse Picture
View New Tab
Picture 06 - ਯਿਰਮਿਯਾਹ 40:10 PANIRV - ਮੈਂ, ਵੇਖ ਮੈਂ, - Bible Verse Picture
View New Tab
Picture 07 - ਯਿਰਮਿਯਾਹ 40:10 PANIRV - ਮੈਂ, ਵੇਖ ਮੈਂ, - Bible Verse Picture
View New Tab

ਯਿਰਮਿਯਾਹ 40:10 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 40:10 PANIRV. Please click on any image below to navigate to that specific Bible verse page.

ਯਿਰਮਿਯਾਹ 40:12 PANIRV Bible Verse Image
ਯਿਰਮਿਯਾਹ 40:12 (PANIRV) »
ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ-ਜਿੱਥੇ ਉਹ ਧੱਕੇ ਗਏ ਸਨ ਮੁੜੇ ਅਤੇ ਉਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ ਨੂੰ ਆਏ ਅਤੇ ਉਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।

ਅਸਤਸਨਾ 1:38 PANIRV Bible Verse Image
ਅਸਤਸਨਾ 1:38 (PANIRV) »
ਨੂਨ ਦਾ ਪੁੱਤਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜ੍ਹਾ ਰਹਿੰਦਾ ਹੈ, ਉਹ ਉੱਥੇ ਜਾਵੇਗਾ। ਉਹ ਨੂੰ ਹੌਂਸਲਾ ਦੇ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਵਿਰਾਸਤ ਦੁਆਵੇਗਾ।”

ਯਿਰਮਿਯਾਹ 39:10 PANIRV Bible Verse Image
ਯਿਰਮਿਯਾਹ 39:10 (PANIRV) »
ਅਤੇ ਲੋਕਾਂ ਵਿੱਚੋਂ ਗਰੀਬ ਜਿਹਨਾਂ ਕੋਲ ਕੁਝ ਨਹੀਂ ਸੀ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉਸੇ ਦਿਨ ਉਹ ਨੇ ਉਹਨਾਂ ਨੂੰ ਅੰਗੂਰਾਂ ਦੇ ਬਾਗ਼ ਅਤੇ ਖੇਤ ਦਿੱਤੇ।

ਯਿਰਮਿਯਾਹ 35:19 PANIRV Bible Verse Image
ਯਿਰਮਿਯਾਹ 35:19 (PANIRV) »
ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਾਰੇ ਦਿਨਾਂ ਤੱਕ ਮੇਰੇ ਸਨਮੁਖ ਖੜ੍ਹੇ ਹੋਣ ਲਈ ਰੇਕਾਬ ਦੇ ਪੁੱਤਰ ਯੋਨਾਦਾਬ ਲਈ ਮਨੁੱਖ ਦੀ ਥੁੜ ਨਾ ਹੋਵੇਗੀ।

ਯਿਰਮਿਯਾਹ 48:32 PANIRV Bible Verse Image
ਯਿਰਮਿਯਾਹ 48:32 (PANIRV) »
ਯਾਜ਼ੇਰ ਦੇ ਰੋਣ ਨਾਲੋਂ ਮੈਂ ਉਸ ਲਈ ਵੱਧ ਰੋਵਾਂਗਾ, ਹੇ ਸਿਬਮਾਹ ਦੀ ਦਾਖ! ਤੇਰੀਆਂ ਟਹਿਣੀਆਂ ਸਮੁੰਦਰੋਂ ਲੰਘ ਗਈਆਂ ਹਨ, ਉਹ ਯਅਜ਼ੇਰ ਦੇ ਸਮੁੰਦਰ ਤੱਕ ਪੁੱਜ ਗਈਆਂ ਹਨ। ਤੇਰੇ ਗਰਮ ਰੁੱਤ ਦੇ ਮੇਵਿਆਂ ਉੱਤੇ, ਤੇਰੀ ਅੰਗੂਰਾਂ ਦੀ ਫਸਲ ਉੱਤੇ, ਲੁਟੇਰਾ ਆ ਡਿੱਗਾ ਹੈ।

ਯਸਾਯਾਹ 16:9 PANIRV Bible Verse Image
ਯਸਾਯਾਹ 16:9 (PANIRV) »
ਇਸ ਲਈ ਮੈਂ ਵੀ ਯਾਜ਼ੇਰ ਦੇ ਨਾਲ ਸਿਬਮਾਹ ਦੀ ਵੇਲ ਲਈ ਰੋਵਾਂਗਾ। ਹੇ ਹਸ਼ਬੋਨ ਅਤੇ ਅਲਾਲੇਹ, ਮੈਂ ਤੈਨੂੰ ਆਪਣੇ ਹੰਝੂਆਂ ਨਾਲ ਭਿਉਂ ਦਿਆਂਗਾ, ਕਿਉਂ ਜੋ ਤੇਰੇ ਗਰਮੀ ਦੇ ਫਲਾਂ ਉੱਤੇ ਅਤੇ ਤੇਰੀ ਫ਼ਸਲ ਉੱਤੇ ਹੋਣ ਵਾਲਾ ਅਨੰਦ ਢਿੱਲਾ ਪੈ ਗਿਆ,

2 ਸਮੂਏਲ 16:1 PANIRV Bible Verse Image
2 ਸਮੂਏਲ 16:1 (PANIRV) »
ਜਦ ਦਾਊਦ ਪਰਬਤ ਦੀ ਟੀਸੀ ਤੋਂ ਕੁਝ ਅੱਗੇ ਵਧਿਆ ਤਾਂ ਮਫ਼ੀਬੋਸ਼ਥ ਦਾ ਸੇਵਕ ਸੀਬਾ, ਕਾਠੀ ਕੱਸੇ ਹੋਏ ਦੋ ਗਧੇ ਜਿਨ੍ਹਾਂ ਉੱਤੇ ਦੋ ਸੋ ਰੋਟੀਆਂ, ਸੌ ਦਾਖਾਂ ਦੇ ਗੁੱਛੇ, ਸੌ ਹੰਜ਼ੀਰ ਦੇ ਫਲ ਅਤੇ ਇੱਕ ਮੇਸ਼ੇਕ ਮਧ ਲੱਦੀ ਹੋਈ ਸੀ, ਲੈ ਕੇ ਉਸ ਨੂੰ ਮਿਲਣ ਲਈ ਆਇਆ।

ਯਿਰਮਿਯਾਹ 40:6 PANIRV Bible Verse Image
ਯਿਰਮਿਯਾਹ 40:6 (PANIRV) »
ਤਾਂ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਵਿੱਚ ਗਿਆ ਅਤੇ ਲੋਕਾਂ ਦੇ ਵਿੱਚ ਉਹ ਦੇ ਨਾਲ ਅਤੇ ਦੇਸ ਦੇ ਬਾਕੀ ਰਹੇ ਹੋਇਆਂ ਨਾਲ ਟਿਕਿਆ ਰਿਹਾ।

ਕਹਾਉਤਾਂ 22:29 PANIRV Bible Verse Image
ਕਹਾਉਤਾਂ 22:29 (PANIRV) »
ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ? ਉਹ ਰਾਜੇ ਦੇ ਸਨਮੁਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ।

ਮੀਕਾਹ 7:1 PANIRV Bible Verse Image
ਮੀਕਾਹ 7:1 (PANIRV) »
ਹਾਏ ਮੈਨੂੰ! ਮੈਂ ਤਾਂ ਅਜਿਹਾ ਹੋ ਗਿਆ, ਜਿਵੇਂ ਕੋਈ ਗਰਮ ਰੁੱਤ ਦੇ ਇਕੱਠੇ ਕਰੇ ਜਾਂ ਬਚੇ ਹੋਏ ਅੰਗੂਰੀ ਦਾਣੇ ਚੁੱਗਦਾ ਹੈ, ਖਾਣ ਲਈ ਕੋਈ ਗੁੱਛਾ ਨਹੀਂ, ਹੰਜ਼ੀਰ ਦਾ ਪਹਿਲਾ ਫਲ ਨਹੀਂ ਜਿਸ ਦੇ ਲਈ ਮੇਰਾ ਜੀ ਲੋਚਦਾ ਹੈ।

ਲੂਕਾ 21:36 PANIRV Bible Verse Image
ਲੂਕਾ 21:36 (PANIRV) »
ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।

Available Bible Translations

American Standard Version
Jeremiah 40:10 (ASV) »
King James Version
Jeremiah 40:10 (KJV) »
GOD’S WORD® (GW)
Jeremiah 40:10 (GW) »
World English Bible
Jeremiah 40:10 (WEB) »
Louis Segond 1910
Jérémie 40:10 (LSG) »
इंडियन रिवाइज्ड वर्जन - हिंदी
यिर्मयाह 40:10 (HINIRV) »
ভারতীয় সংশোধিত সংস্করণ - বাংলা
যিৰিমিয়া 40:10 (BENIRV) »
இந்தியன் ரீவைஸ்டு வேர்ஷன் - தமிழ்
எரேமியா 40:10 (TAMIRV) »
इंडियन रिवाइज्ड वर्जन - मराठी
यिर्मया 40:10 (MARIRV) »
ఇండియన్ రేవిజ్డ్ వెర్షన్ - తెలుగు
యిర్మీయా 40:10 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 40:10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 40:10 (KANIRV) »
الكتاب المقدس باللغة العربية، فان دايك
إِرْمِيَا 40:10 (AVD) »
תנ ך עברי מודרני
ירמיה 40:10 (HEB) »
Bíblia Sagrada Português
Jeremias 40:10 (BSL) »
Kinh Thánh: Tiếng Việt
Giê-rê-mi-a 40:10 (VIE) »
Reina Valera Antigua
Jeremías 40:10 (RVA) »
圣 经 简体中文和合本
耶 利 米 书 40:10 (CUVS) »
聖 經 繁體中文和合本
耶 利 米 書 40:10 (CUVT) »
Bibla e Shenjtë
Jeremia 40:10 (ALB) »
Svenska Bibeln 1917
Jeremia 40:10 (SV1917) »
Библия на русском
Иеремия 40:10 (RUSV) »
Українська Біблія
Єремія 40:10 (UKR) »
Szent Biblia - Magyar
Jeremiás 40:10 (KAR) »
Българска Библия
Еремия 40:10 (BULG) »
Kitaabka Quduuska Ah
Yeremyaah 40:10 (SOM) »
De Heilige Schrift
Jeremia 40:10 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »