ਯਿਰਮਿਯਾਹ 42:20 PANIRV Bible Verse Picture Image

Inspirational bible verses with beautiful images and backgrounds. Download ਯਿਰਮਿਯਾਹ 42:20 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 42:20 PANIRV - ਕਿਉਂ ਜੋ ਤੁਸੀਂ - Bible Verse Picture

ਯਿਰਮਿਯਾਹ 42:20 PANIRV

ਕਿਉਂ ਜੋ ਤੁਸੀਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸੀਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਕਿ ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ”

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 42:20 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਿਰਮਿਯਾਹ 42:20 PANIRV - ਕਿਉਂ ਜੋ ਤੁਸੀਂ - Bible Verse Picture
View New Tab
Picture 03 - ਯਿਰਮਿਯਾਹ 42:20 PANIRV - ਕਿਉਂ ਜੋ ਤੁਸੀਂ - Bible Verse Picture
View New Tab
Picture 04 - ਯਿਰਮਿਯਾਹ 42:20 PANIRV - ਕਿਉਂ ਜੋ ਤੁਸੀਂ - Bible Verse Picture
View New Tab
Picture 05 - ਯਿਰਮਿਯਾਹ 42:20 PANIRV - ਕਿਉਂ ਜੋ ਤੁਸੀਂ - Bible Verse Picture
View New Tab
Picture 06 - ਯਿਰਮਿਯਾਹ 42:20 PANIRV - ਕਿਉਂ ਜੋ ਤੁਸੀਂ - Bible Verse Picture
View New Tab
Picture 07 - ਯਿਰਮਿਯਾਹ 42:20 PANIRV - ਕਿਉਂ ਜੋ ਤੁਸੀਂ - Bible Verse Picture
View New Tab

ਯਿਰਮਿਯਾਹ 42:20 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 42:20 PANIRV. Please click on any image below to navigate to that specific Bible verse page.

ਗਿਣਤੀ 16:38 PANIRV Bible Verse Image
ਗਿਣਤੀ 16:38 (PANIRV) »
ਜਿਹਨਾਂ ਨੇ ਪਾਪ ਕਰਕੇ ਆਪਣੀ ਜਾਨ ਦਾ ਨੁਕਸਾਨ ਕੀਤਾ ਹੈ ਉਹਨਾਂ ਦੇ ਧੂਪਦਾਨਾਂ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤਰ ਬਣਾਇਆ ਜਾਵੇ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਯਹੋਵਾਹ ਅੱਗੇ ਅਰਪਣ ਕੀਤਾ ਸੀ, ਇਸ ਲਈ ਉਹ ਪਵਿੱਤਰ ਹਨ ਅਤੇ ਉਹ ਇਸਰਾਏਲੀਆਂ ਦੇ ਲਈ ਇੱਕ ਨਿਸ਼ਾਨ ਹੋਵੇਗਾ।

ਗਲਾਤਿਯਾ 6:7 PANIRV Bible Verse Image
ਗਲਾਤਿਯਾ 6:7 (PANIRV) »
ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।

ਮੱਤੀ 22:15 PANIRV Bible Verse Image
ਮੱਤੀ 22:15 (PANIRV) »
ਤਦ ਫ਼ਰੀਸੀਆਂ ਨੇ ਯੋਜਨਾ ਬਣਾਈ ਜੋ ਉਹ ਨੂੰ ਕਿਸ ਤਰ੍ਹਾਂ ਗੱਲਾਂ ਵਿੱਚ ਫਸਾਈਏ।

ਮੱਤੀ 22:35 PANIRV Bible Verse Image
ਮੱਤੀ 22:35 (PANIRV) »
ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਉਪਦੇਸ਼ਕ ਸੀ ਉਹ ਦੇ ਪਰਖਣ ਲਈ ਸਵਾਲ ਕੀਤਾ

ਹਿਜ਼ਕੀਏਲ 14:3 PANIRV Bible Verse Image
ਹਿਜ਼ਕੀਏਲ 14:3 (PANIRV) »
ਹੇ ਮਨੁੱਖ ਦੇ ਪੁੱਤਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ। ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਉਹ ਮੇਰੇ ਕੋਲੋਂ ਕੁਝ ਪੁੱਛਣ।

ਹਿਜ਼ਕੀਏਲ 33:31 PANIRV Bible Verse Image
ਹਿਜ਼ਕੀਏਲ 33:31 (PANIRV) »
ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ।

ਯਿਰਮਿਯਾਹ 3:10 PANIRV Bible Verse Image
ਯਿਰਮਿਯਾਹ 3:10 (PANIRV) »
ਇਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮੱਕਾਰੀ ਨਾਲ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 17:10 PANIRV Bible Verse Image
ਯਿਰਮਿਯਾਹ 17:10 (PANIRV) »
ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ।

ਯਿਰਮਿਯਾਹ 42:2 PANIRV Bible Verse Image
ਯਿਰਮਿਯਾਹ 42:2 (PANIRV) »
ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਪਹੁੰਚੇ l ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਇਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜਿਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ

ਜ਼ਬੂਰ 65:3 PANIRV Bible Verse Image
ਜ਼ਬੂਰ 65:3 (PANIRV) »
ਬੁਰੀਆਂ ਗੱਲਾਂ ਮੇਰੇ ਉੱਤੇ ਪਰਬਲ ਹੁੰਦੀਆਂ ਹਨ, ਤੂੰ ਸਾਡੇ ਅਪਰਾਧਾਂ ਨੂੰ ਕੱਜ ਲਵੇਂਗਾ।

ਜ਼ਬੂਰ 18:44 PANIRV Bible Verse Image
ਜ਼ਬੂਰ 18:44 (PANIRV) »
ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ, ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ।

ਯਾਕੂਬ 1:22 PANIRV Bible Verse Image
ਯਾਕੂਬ 1:22 (PANIRV) »
ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।

Available Bible Translations

American Standard Version
Jeremiah 42:20 (ASV) »
King James Version
Jeremiah 42:20 (KJV) »
GOD’S WORD® (GW)
Jeremiah 42:20 (GW) »
World English Bible
Jeremiah 42:20 (WEB) »
Louis Segond 1910
Jérémie 42:20 (LSG) »
इंडियन रिवाइज्ड वर्जन - हिंदी
यिर्मयाह 42:20 (HINIRV) »
ভারতীয় সংশোধিত সংস্করণ - বাংলা
যিৰিমিয়া 42:20 (BENIRV) »
இந்தியன் ரீவைஸ்டு வேர்ஷன் - தமிழ்
எரேமியா 42:20 (TAMIRV) »
इंडियन रिवाइज्ड वर्जन - मराठी
यिर्मया 42:20 (MARIRV) »
ఇండియన్ రేవిజ్డ్ వెర్షన్ - తెలుగు
యిర్మీయా 42:20 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 42:20 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 42:20 (KANIRV) »
الكتاب المقدس باللغة العربية، فان دايك
إِرْمِيَا 42:20 (AVD) »
תנ ך עברי מודרני
ירמיה 42:20 (HEB) »
Bíblia Sagrada Português
Jeremias 42:20 (BSL) »
Kinh Thánh: Tiếng Việt
Giê-rê-mi-a 42:20 (VIE) »
Reina Valera Antigua
Jeremías 42:20 (RVA) »
圣 经 简体中文和合本
耶 利 米 书 42:20 (CUVS) »
聖 經 繁體中文和合本
耶 利 米 書 42:20 (CUVT) »
Bibla e Shenjtë
Jeremia 42:20 (ALB) »
Svenska Bibeln 1917
Jeremia 42:20 (SV1917) »
Библия на русском
Иеремия 42:20 (RUSV) »
Українська Біблія
Єремія 42:20 (UKR) »
Szent Biblia - Magyar
Jeremiás 42:20 (KAR) »
Българска Библия
Еремия 42:20 (BULG) »
Kitaabka Quduuska Ah
Yeremyaah 42:20 (SOM) »
De Heilige Schrift
Jeremia 42:20 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »