ਯਿਰਮਿਯਾਹ 44:8 PANIRV Bible Verse Picture Image

Inspirational bible verses with beautiful images and backgrounds. Download ਯਿਰਮਿਯਾਹ 44:8 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 44:8 PANIRV - ਤੁਸੀਂ ਆਪਣੇ ਹੱਥ ਦੇ - Bible Verse Picture

ਯਿਰਮਿਯਾਹ 44:8 PANIRV

ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ?

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 44:8 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਿਰਮਿਯਾਹ 44:8 PANIRV - ਤੁਸੀਂ ਆਪਣੇ ਹੱਥ ਦੇ - Bible Verse Picture
View New Tab
Picture 03 - ਯਿਰਮਿਯਾਹ 44:8 PANIRV - ਤੁਸੀਂ ਆਪਣੇ ਹੱਥ ਦੇ - Bible Verse Picture
View New Tab
Picture 04 - ਯਿਰਮਿਯਾਹ 44:8 PANIRV - ਤੁਸੀਂ ਆਪਣੇ ਹੱਥ ਦੇ - Bible Verse Picture
View New Tab
Picture 05 - ਯਿਰਮਿਯਾਹ 44:8 PANIRV - ਤੁਸੀਂ ਆਪਣੇ ਹੱਥ ਦੇ - Bible Verse Picture
View New Tab
Picture 06 - ਯਿਰਮਿਯਾਹ 44:8 PANIRV - ਤੁਸੀਂ ਆਪਣੇ ਹੱਥ ਦੇ - Bible Verse Picture
View New Tab
Picture 07 - ਯਿਰਮਿਯਾਹ 44:8 PANIRV - ਤੁਸੀਂ ਆਪਣੇ ਹੱਥ ਦੇ - Bible Verse Picture
View New Tab

ਯਿਰਮਿਯਾਹ 44:8 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 44:8 PANIRV. Please click on any image below to navigate to that specific Bible verse page.

ਯਿਰਮਿਯਾਹ 42:18 PANIRV Bible Verse Image
ਯਿਰਮਿਯਾਹ 42:18 (PANIRV) »
ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਇਸ ਸਥਾਨ ਨੂੰ ਫਿਰ ਨਾ ਵੇਖੋਗੇ

ਯਿਰਮਿਯਾਹ 44:3 PANIRV Bible Verse Image
ਯਿਰਮਿਯਾਹ 44:3 (PANIRV) »
ਉਸ ਬੁਰਿਆਈ ਦੇ ਕਾਰਨ ਜਿਹੜੀ ਉਹਨਾਂ ਨੇ ਮੈਨੂੰ ਖਿਝਾਉਣ ਲਈ ਕੀਤੀ ਜਦ ਉਹ ਧੂਪ ਧੁਖਾਉਣ ਲਈ ਗਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਜਿਹਨਾਂ ਨੂੰ ਨਾ ਉਹ, ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸੀ

ਯਿਰਮਿਯਾਹ 25:6 PANIRV Bible Verse Image
ਯਿਰਮਿਯਾਹ 25:6 (PANIRV) »
ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਓ, ਨਾ ਉਹਨਾਂ ਦੀ ਪੂਜਾ ਕਰੋ, ਨਾ ਉਹਨਾਂ ਨੂੰ ਮੱਥਾ ਟੇਕੋ ਅਤੇ ਆਪਣੇ ਹੱਥਾਂ ਦੇ ਕੰਮ ਨਾਲ ਮੈਨੂੰ ਗੁੱਸਾ ਨਾ ਚੜਾਓ, ਤਾਂ ਮੈਂ ਤੁਹਾਨੂੰ ਹਰਜ਼ਾਨਾ ਪਾਵਾਂਗਾ

2 ਇਤਿਹਾਸ 7:20 PANIRV Bible Verse Image
2 ਇਤਿਹਾਸ 7:20 (PANIRV) »
ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣਾ ਦਿਆਂਗਾ

1 ਕੁਰਿੰਥੀਆਂ 10:21 PANIRV Bible Verse Image
1 ਕੁਰਿੰਥੀਆਂ 10:21 (PANIRV) »
ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ।

2 ਰਾਜਿਆਂ 17:15 PANIRV Bible Verse Image
2 ਰਾਜਿਆਂ 17:15 (PANIRV) »
ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ।

ਯਿਰਮਿਯਾਹ 18:16 PANIRV Bible Verse Image
ਯਿਰਮਿਯਾਹ 18:16 (PANIRV) »
ਸੋ ਉਹ ਆਪਣੇ ਦੇਸ ਨੂੰ ਵਿਰਾਨ ਅਤੇ ਸਦਾ ਲਈ ਨੱਕ ਚੜ੍ਹਾਉਣ ਦਾ ਕਾਰਨ ਬਣਾਉਂਦੇ ਹਨ। ਜੋ ਕੋਈ ਉੱਥੋਂ ਦੀ ਲੰਘੇ ਹੈਰਾਨ ਹੋਵੇਗਾ, ਅਤੇ ਆਪਣਾ ਸਿਰ ਹਿਲਾਵੇਗਾ!

1 ਰਾਜਿਆਂ 9:7 PANIRV Bible Verse Image
1 ਰਾਜਿਆਂ 9:7 (PANIRV) »
ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣ ਜਾਵੇਗਾ।

ਵਿਰਲਾਪ 2:15 PANIRV Bible Verse Image
ਵਿਰਲਾਪ 2:15 (PANIRV) »
ਸਭ ਲੰਘਣ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ?”

ਯਿਰਮਿਯਾਹ 24:9 PANIRV Bible Verse Image
ਯਿਰਮਿਯਾਹ 24:9 (PANIRV) »
ਮੈਂ ਉਹਨਾਂ ਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਬੁਰਿਆਈ ਲਈ ਇੱਕ ਭੈਅ ਦੇ ਦਿਆਂਗਾ ਅਤੇ ਉਹ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਬਦਨਾਮੀ, ਕਹਾਉਤ, ਮਿਹਣਾ ਅਤੇ ਸਰਾਪ ਹੋਣਗੇ

ਹਿਜ਼ਕੀਏਲ 18:31 PANIRV Bible Verse Image
ਹਿਜ਼ਕੀਏਲ 18:31 (PANIRV) »
ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ?

ਯਿਰਮਿਯਾਹ 26:6 PANIRV Bible Verse Image
ਯਿਰਮਿਯਾਹ 26:6 (PANIRV) »
ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ

Available Bible Translations

American Standard Version
Jeremiah 44:8 (ASV) »
King James Version
Jeremiah 44:8 (KJV) »
GOD’S WORD® (GW)
Jeremiah 44:8 (GW) »
World English Bible
Jeremiah 44:8 (WEB) »
Louis Segond 1910
Jérémie 44:8 (LSG) »
इंडियन रिवाइज्ड वर्जन - हिंदी
यिर्मयाह 44:8 (HINIRV) »
ভারতীয় সংশোধিত সংস্করণ - বাংলা
যিৰিমিয়া 44:8 (BENIRV) »
இந்தியன் ரீவைஸ்டு வேர்ஷன் - தமிழ்
எரேமியா 44:8 (TAMIRV) »
इंडियन रिवाइज्ड वर्जन - मराठी
यिर्मया 44:8 (MARIRV) »
ఇండియన్ రేవిజ్డ్ వెర్షన్ - తెలుగు
యిర్మీయా 44:8 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 44:8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 44:8 (KANIRV) »
الكتاب المقدس باللغة العربية، فان دايك
إِرْمِيَا 44:8 (AVD) »
תנ ך עברי מודרני
ירמיה 44:8 (HEB) »
Bíblia Sagrada Português
Jeremias 44:8 (BSL) »
Kinh Thánh: Tiếng Việt
Giê-rê-mi-a 44:8 (VIE) »
Reina Valera Antigua
Jeremías 44:8 (RVA) »
La Sacra Bibbia
Geremia 44:8 (RIV) »
圣 经 简体中文和合本
耶 利 米 书 44:8 (CUVS) »
聖 經 繁體中文和合本
耶 利 米 書 44:8 (CUVT) »
Bibla e Shenjtë
Jeremia 44:8 (ALB) »
Svenska Bibeln 1917
Jeremia 44:8 (SV1917) »
Библия на русском
Иеремия 44:8 (RUSV) »
Українська Біблія
Єремія 44:8 (UKR) »
Szent Biblia - Magyar
Jeremiás 44:8 (KAR) »
Българска Библия
Еремия 44:8 (BULG) »
Kitaabka Quduuska Ah
Yeremyaah 44:8 (SOM) »
De Heilige Schrift
Jeremia 44:8 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »