ਯਿਰਮਿਯਾਹ 46:10 PANIRV Bible Verse Picture Image

Inspirational bible verses with beautiful images and backgrounds. Download ਯਿਰਮਿਯਾਹ 46:10 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 46:10 PANIRV - ਉਹ ਸੈਨਾਂ ਦੇ ਪ੍ਰਭੂ - Bible Verse Picture

ਯਿਰਮਿਯਾਹ 46:10 PANIRV

ਉਹ ਸੈਨਾਂ ਦੇ ਪ੍ਰਭੂ ਯਹੋਵਾਹ ਦਾ ਦਿਨ ਹੈ, ਇੱਕ ਬਦਲਾ ਲੈਣ ਦਾ ਦਿਨ, ਭਈ ਉਹ ਆਪਣੇ ਵਿਰੋਧੀਆਂ ਤੋਂ ਬਦਲਾ ਲਵੇ। ਤਲਵਾਰ ਖਾ ਕੇ ਰੱਜੇਗੀ, ਅਤੇ ਉਹਨਾਂ ਦੇ ਲਹੂ ਨਾਲ ਮਸਤ ਹੋਵੇਗੀ, ਕਿਉਂ ਜੋ ਸੈਨਾਂ ਦੇ ਪ੍ਰਭੂ ਯਹੋਵਾਹ ਲਈ ਇੱਕ ਬਲੀ ਹੈ, ਉੱਤਰ ਦੇਸ ਵਿੱਚ ਫ਼ਰਾਤ ਦਰਿਆ ਕੋਲ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 46:10 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਿਰਮਿਯਾਹ 46:10 PANIRV - ਉਹ ਸੈਨਾਂ ਦੇ ਪ੍ਰਭੂ - Bible Verse Picture
View New Tab
Picture 03 - ਯਿਰਮਿਯਾਹ 46:10 PANIRV - ਉਹ ਸੈਨਾਂ ਦੇ ਪ੍ਰਭੂ - Bible Verse Picture
View New Tab
Picture 04 - ਯਿਰਮਿਯਾਹ 46:10 PANIRV - ਉਹ ਸੈਨਾਂ ਦੇ ਪ੍ਰਭੂ - Bible Verse Picture
View New Tab
Picture 05 - ਯਿਰਮਿਯਾਹ 46:10 PANIRV - ਉਹ ਸੈਨਾਂ ਦੇ ਪ੍ਰਭੂ - Bible Verse Picture
View New Tab
Picture 06 - ਯਿਰਮਿਯਾਹ 46:10 PANIRV - ਉਹ ਸੈਨਾਂ ਦੇ ਪ੍ਰਭੂ - Bible Verse Picture
View New Tab
Picture 07 - ਯਿਰਮਿਯਾਹ 46:10 PANIRV - ਉਹ ਸੈਨਾਂ ਦੇ ਪ੍ਰਭੂ - Bible Verse Picture
View New Tab

ਯਿਰਮਿਯਾਹ 46:10 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 46:10 PANIRV. Please click on any image below to navigate to that specific Bible verse page.

ਯੋਏਲ 1:15 PANIRV Bible Verse Image
ਯੋਏਲ 1:15 (PANIRV) »
ਹਾਏ ਉਸ ਦਿਨ ਨੂੰ! ਕਿਉਂ ਜੋ ਯਹੋਵਾਹ ਦਾ ਦਿਨ ਤਾਂ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆ ਰਿਹਾ ਹੈ!

ਅਸਤਸਨਾ 32:42 PANIRV Bible Verse Image
ਅਸਤਸਨਾ 32:42 (PANIRV) »
ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਤਵਾਲੇ ਕਰਾਂਗਾ, ਅਤੇ ਮੇਰੀ ਤਲਵਾਰ ਮਾਸ ਖਾਵੇਗੀ, ਉਹ ਲਹੂ ਵੱਢਿਆਂ ਹੋਇਆਂ ਅਤੇ ਬੰਦੀਆਂ ਦਾ, ਅਤੇ ਉਹ ਮਾਸ ਵੈਰੀਆਂ ਦੇ ਆਗੂਆਂ ਦੇ ਸਿਰਾਂ ਦਾ ਹੋਵੇਗਾ।

ਯਿਰਮਿਯਾਹ 46:2 PANIRV Bible Verse Image
ਯਿਰਮਿਯਾਹ 46:2 (PANIRV) »
ਮਿਸਰ ਲਈ। ਮਿਸਰ ਦੇ ਰਾਜੇ ਫ਼ਿਰਊਨ ਨਕੋਹ ਦੀ ਫੌਜ ਦੇ ਬਾਰੇ ਜਿਹੜੀ ਕਰਕਮੀਸ਼ ਵਿੱਚ ਦਰਿਆ ਫ਼ਰਾਤ ਉੱਤੇ ਸੀ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਚੌਥੇ ਸਾਲ ਵਿੱਚ ਫਤਹ ਕਰ ਲਿਆ ਸੀ, -

ਯਿਰਮਿਯਾਹ 46:6 PANIRV Bible Verse Image
ਯਿਰਮਿਯਾਹ 46:6 (PANIRV) »
ਛੋਹਲਾ ਨਾ ਨੱਠੇ, ਨਾ ਸੂਰਮਾ ਬਚੇ, - ਉੱਤਰ ਵਲ ਦਰਿਆ ਫ਼ਰਾਤ ਦੇ ਕੰਢੇ ਉੱਤੇ ਉਹਨਾਂ ਨੇ ਠੋਕਰ ਖਾਧੀ ਅਤੇ ਡਿੱਗ ਪਏ।

ਲੂਕਾ 21:22 PANIRV Bible Verse Image
ਲੂਕਾ 21:22 (PANIRV) »
ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ।

ਸਫ਼ਨਯਾਹ 1:7 PANIRV Bible Verse Image
ਸਫ਼ਨਯਾਹ 1:7 (PANIRV) »
ਪ੍ਰਭੂ ਯਹੋਵਾਹ ਦੇ ਸਾਹਮਣੇ ਚੁੱਪ ਰਹਿ ਕਿਉਂਕਿ ਯਹੋਵਾਹ ਦਾ ਦਿਨ ਨੇੜੇ ਹੈ, ਯਹੋਵਾਹ ਨੇ ਇੱਕ ਬਲੀ ਤਿਆਰ ਕੀਤੀ ਹੈ, ਉਹ ਨੇ ਆਪਣੇ ਪਰਾਹੁਣਿਆਂ ਨੂੰ ਪਵਿੱਤਰ ਕੀਤਾ ਹੈ।

ਸਫ਼ਨਯਾਹ 1:14 PANIRV Bible Verse Image
ਸਫ਼ਨਯਾਹ 1:14 (PANIRV) »
ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਨਾਲ ਆਉਂਦਾ ਹੈ, ਹਾਂ, ਯਹੋਵਾਹ ਦੇ ਦਿਨ ਦੀ ਅਵਾਜ਼ ਸੁਣਾਈ ਦਿੰਦੀ ਹੈ। ਉੱਥੇ ਸੂਰਮਾ ਕੁੜੱਤਣ ਨਾਲ ਚਿੱਲਾਵੇਗਾ!

ਯੋਏਲ 2:1 PANIRV Bible Verse Image
ਯੋਏਲ 2:1 (PANIRV) »
ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਰਬਤ ਉੱਤੇ ਸਾਂਹ ਖਿੱਚ ਦੇ ਫੂਕੋ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ!

ਹਿਜ਼ਕੀਏਲ 39:17 PANIRV Bible Verse Image
ਹਿਜ਼ਕੀਏਲ 39:17 (PANIRV) »
ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹਰੇਕ ਪ੍ਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋ ਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ। ਹਾਂ, ਇਸਰਾਏਲ ਦੇ ਪਹਾੜਾਂ ਉੱਤੇ ਇੱਕ ਵੱਡੀ ਬਲੀ ਕੋਲ, ਤਾਂ ਜੋ ਤੁਸੀਂ ਮਾਸ ਖਾਓ ਅਤੇ ਲਹੂ ਪੀਓ।

ਯਿਰਮਿਯਾਹ 50:15 PANIRV Bible Verse Image
ਯਿਰਮਿਯਾਹ 50:15 (PANIRV) »
ਉਹ ਦੇ ਵਿਰੁੱਧ ਆਲਿਓਂ-ਦੁਆਲਿਓਂ ਲਲਕਾਰੋ, ਉਸ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਾਈਆਂ, ਉਹ ਦੀ ਸ਼ਹਿਰਪਨਾਹ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ। ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਸ ਦੇ ਨਾਲ ਕਰੋ!

ਯਿਰਮਿਯਾਹ 51:6 PANIRV Bible Verse Image
ਯਿਰਮਿਯਾਹ 51:6 (PANIRV) »
ਬਾਬਲ ਦੇ ਵਿਚਕਾਰੋਂ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਇਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ।

ਯਸਾਯਾਹ 13:6 PANIRV Bible Verse Image
ਯਸਾਯਾਹ 13:6 (PANIRV) »
ਤੁਸੀਂ ਧਾਹਾਂ ਮਾਰੋ ਕਿਉਂ ਜੋ ਯਹੋਵਾਹ ਦਾ ਨਿਆਂ ਦਾ ਦਿਨ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆਵੇਗਾ।

Available Bible Translations

American Standard Version
Jeremiah 46:10 (ASV) »
King James Version
Jeremiah 46:10 (KJV) »
GOD’S WORD® (GW)
Jeremiah 46:10 (GW) »
World English Bible
Jeremiah 46:10 (WEB) »
Louis Segond 1910
Jérémie 46:10 (LSG) »
इंडियन रिवाइज्ड वर्जन - हिंदी
यिर्मयाह 46:10 (HINIRV) »
ভারতীয় সংশোধিত সংস্করণ - বাংলা
যিৰিমিয়া 46:10 (BENIRV) »
இந்தியன் ரீவைஸ்டு வேர்ஷன் - தமிழ்
எரேமியா 46:10 (TAMIRV) »
इंडियन रिवाइज्ड वर्जन - मराठी
यिर्मया 46:10 (MARIRV) »
ఇండియన్ రేవిజ్డ్ వెర్షన్ - తెలుగు
యిర్మీయా 46:10 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 46:10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 46:10 (KANIRV) »
الكتاب المقدس باللغة العربية، فان دايك
إِرْمِيَا 46:10 (AVD) »
תנ ך עברי מודרני
ירמיה 46:10 (HEB) »
Bíblia Sagrada Português
Jeremias 46:10 (BSL) »
Kinh Thánh: Tiếng Việt
Giê-rê-mi-a 46:10 (VIE) »
Reina Valera Antigua
Jeremías 46:10 (RVA) »
圣 经 简体中文和合本
耶 利 米 书 46:10 (CUVS) »
聖 經 繁體中文和合本
耶 利 米 書 46:10 (CUVT) »
Bibla e Shenjtë
Jeremia 46:10 (ALB) »
Svenska Bibeln 1917
Jeremia 46:10 (SV1917) »
Библия на русском
Иеремия 46:10 (RUSV) »
Українська Біблія
Єремія 46:10 (UKR) »
Szent Biblia - Magyar
Jeremiás 46:10 (KAR) »
Българска Библия
Еремия 46:10 (BULG) »
Kitaabka Quduuska Ah
Yeremyaah 46:10 (SOM) »
De Heilige Schrift
Jeremia 46:10 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »