ਯਿਰਮਿਯਾਹ 50:29 PANIRV Bible Verse Picture Image

Inspirational bible verses with beautiful images and backgrounds. Download ਯਿਰਮਿਯਾਹ 50:29 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 50:29 PANIRV - ਧਣੁੱਖ ਦੇ ਘਾਗਾਂ ਨੂੰ - Bible Verse Picture

ਯਿਰਮਿਯਾਹ 50:29 PANIRV

ਧਣੁੱਖ ਦੇ ਘਾਗਾਂ ਨੂੰ ਸਾਰੇ ਜਿਹੜੇ ਧਣੁੱਖ ਝੁਕਾਉਂਦੇ ਹਨ ਬਾਬਲ ਦੇ ਵਿਰੁੱਧ ਬੁਲਾ ਲਓ। ਉਹ ਉਸ ਦੇ ਆਲੇ-ਦੁਆਲੇ ਤੰਬੂ ਲਾਉਣ, ਕੋਈ ਨਾ ਹੋਵੇ ਜਿਹੜਾ ਬਚ ਜਾਵੇ! ਉਸ ਦੇ ਕੰਮ ਦਾ ਵੱਟਾ ਉਸ ਨੂੰ ਦਿਓ। ਉਹ ਦੇ ਅਨੁਸਾਰ ਜੋ ਉਸ ਨੇ ਕੀਤਾ ਉਸ ਦੇ ਨਾਲ ਕਰੋ ਕਿਉਂ ਜੋ ਉਸ ਯਹੋਵਾਹ ਦੇ ਵਿਰੁੱਧ ਹੰਕਾਰ ਕੀਤਾ, ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 50:29 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਿਰਮਿਯਾਹ 50:29 PANIRV - ਧਣੁੱਖ ਦੇ ਘਾਗਾਂ ਨੂੰ - Bible Verse Picture
View New Tab
Picture 03 - ਯਿਰਮਿਯਾਹ 50:29 PANIRV - ਧਣੁੱਖ ਦੇ ਘਾਗਾਂ ਨੂੰ - Bible Verse Picture
View New Tab
Picture 04 - ਯਿਰਮਿਯਾਹ 50:29 PANIRV - ਧਣੁੱਖ ਦੇ ਘਾਗਾਂ ਨੂੰ - Bible Verse Picture
View New Tab
Picture 05 - ਯਿਰਮਿਯਾਹ 50:29 PANIRV - ਧਣੁੱਖ ਦੇ ਘਾਗਾਂ ਨੂੰ - Bible Verse Picture
View New Tab
Picture 06 - ਯਿਰਮਿਯਾਹ 50:29 PANIRV - ਧਣੁੱਖ ਦੇ ਘਾਗਾਂ ਨੂੰ - Bible Verse Picture
View New Tab
Picture 07 - ਯਿਰਮਿਯਾਹ 50:29 PANIRV - ਧਣੁੱਖ ਦੇ ਘਾਗਾਂ ਨੂੰ - Bible Verse Picture
View New Tab

ਯਿਰਮਿਯਾਹ 50:29 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 50:29 PANIRV. Please click on any image below to navigate to that specific Bible verse page.

ਯਿਰਮਿਯਾਹ 51:56 PANIRV Bible Verse Image
ਯਿਰਮਿਯਾਹ 51:56 (PANIRV) »
ਬਰਬਾਦ ਕਰਨ ਵਾਲਾ ਉਸ ਦੇ ਉੱਤੇ, ਬਾਬਲ ਦੇ ਉੱਤੇ, ਆ ਗਿਆ ਹੈ, ਉਸ ਦੇ ਸੂਰਮੇ ਫੜੇ ਗਏ, ਉਹਨਾਂ ਦੇ ਧਣੁੱਖ ਤੋੜੇ ਜਾਂਦੇ ਹਨ, ਯਹੋਵਾਹ ਤਾਂ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਉਹ ਜ਼ਰੂਰ ਬਦਲਾ ਲਵੇਗਾ!

ਯਸਾਯਾਹ 47:10 PANIRV Bible Verse Image
ਯਸਾਯਾਹ 47:10 (PANIRV) »
ਤੂੰ ਆਪਣੀ ਬਦੀ ਉੱਤੇ ਭਰੋਸਾ ਰੱਖਿਆ, ਤੂੰ ਆਖਿਆ, ਕੋਈ ਮੈਨੂੰ ਵੇਖਦਾ ਨਹੀਂ, ਤੇਰੀ ਬੁੱਧ ਅਤੇ ਤੇਰੇ ਗਿਆਨ ਨੇ ਤੈਨੂੰ ਕੁਰਾਹੇ ਪਾਇਆ, ਤੂੰ ਆਪਣੇ ਮਨ ਵਿੱਚ ਆਖਿਆ ਸੀ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ!

ਪਰਕਾਸ਼ ਦੀ ਪੋਥੀ 18:6 PANIRV Bible Verse Image
ਪਰਕਾਸ਼ ਦੀ ਪੋਥੀ 18:6 (PANIRV) »
ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ।

ਦਾਨੀਏਲ 4:37 PANIRV Bible Verse Image
ਦਾਨੀਏਲ 4:37 (PANIRV) »
ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ!

ਖ਼ਰੋਜ 10:3 PANIRV Bible Verse Image
ਖ਼ਰੋਜ 10:3 (PANIRV) »
ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਕਦ ਤੱਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ? ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ।

ਯਿਰਮਿਯਾਹ 50:14 PANIRV Bible Verse Image
ਯਿਰਮਿਯਾਹ 50:14 (PANIRV) »
ਤੁਸੀਂ ਬਾਬਲ ਦੇ ਆਲੇ-ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁੱਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਤੀਰਾਂ ਦਾ ਸਰਫ਼ਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ।

ਯਿਰਮਿਯਾਹ 50:26 PANIRV Bible Verse Image
ਯਿਰਮਿਯਾਹ 50:26 (PANIRV) »
ਹਰ ਪਾਸਿਓਂ ਉਹ ਦੇ ਵਿਰੁੱਧ ਆਓ, ਉਹ ਦੇ ਖੱਤਿਆਂ ਨੂੰ ਖੋਲ੍ਹੋ ਅੰਨ ਦੀਆਂ ਢੇਰੀਆਂ ਵਾਂਗੂੰ ਉਹ ਦੀਆਂ ਢੇਰੀਆਂ ਲਾ ਦਿਓ, ਉਹ ਦਾ ਸੱਤਿਆਨਾਸ ਕਰ ਦਿਓ, ਉਹ ਦਾ ਕੁਝ ਬਾਕੀ ਨਾ ਰਹੇ!

ਜ਼ਬੂਰ 137:8 PANIRV Bible Verse Image
ਜ਼ਬੂਰ 137:8 (PANIRV) »
ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ!

ਪਰਕਾਸ਼ ਦੀ ਪੋਥੀ 16:6 PANIRV Bible Verse Image
ਪਰਕਾਸ਼ ਦੀ ਪੋਥੀ 16:6 (PANIRV) »
ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!।

2 ਥੱਸਲੁਨੀਕੀਆਂ 2:4 PANIRV Bible Verse Image
2 ਥੱਸਲੁਨੀਕੀਆਂ 2:4 (PANIRV) »
ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ।

ਦਾਨੀਏਲ 5:23 PANIRV Bible Verse Image
ਦਾਨੀਏਲ 5:23 (PANIRV) »
ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ।

ਯਸਾਯਾਹ 14:13 PANIRV Bible Verse Image
ਯਸਾਯਾਹ 14:13 (PANIRV) »
ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ।

Available Bible Translations

American Standard Version
Jeremiah 50:29 (ASV) »
King James Version
Jeremiah 50:29 (KJV) »
GOD’S WORD® (GW)
Jeremiah 50:29 (GW) »
World English Bible
Jeremiah 50:29 (WEB) »
Louis Segond 1910
Jérémie 50:29 (LSG) »
इंडियन रिवाइज्ड वर्जन - हिंदी
यिर्मयाह 50:29 (HINIRV) »
ভারতীয় সংশোধিত সংস্করণ - বাংলা
যিৰিমিয়া 50:29 (BENIRV) »
இந்தியன் ரீவைஸ்டு வேர்ஷன் - தமிழ்
எரேமியா 50:29 (TAMIRV) »
इंडियन रिवाइज्ड वर्जन - मराठी
यिर्मया 50:29 (MARIRV) »
ఇండియన్ రేవిజ్డ్ వెర్షన్ - తెలుగు
యిర్మీయా 50:29 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 50:29 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 50:29 (KANIRV) »
الكتاب المقدس باللغة العربية، فان دايك
إِرْمِيَا 50:29 (AVD) »
תנ ך עברי מודרני
ירמיה 50:29 (HEB) »
Bíblia Sagrada Português
Jeremias 50:29 (BSL) »
Kinh Thánh: Tiếng Việt
Giê-rê-mi-a 50:29 (VIE) »
Reina Valera Antigua
Jeremías 50:29 (RVA) »
圣 经 简体中文和合本
耶 利 米 书 50:29 (CUVS) »
聖 經 繁體中文和合本
耶 利 米 書 50:29 (CUVT) »
Bibla e Shenjtë
Jeremia 50:29 (ALB) »
Svenska Bibeln 1917
Jeremia 50:29 (SV1917) »
Библия на русском
Иеремия 50:29 (RUSV) »
Українська Біблія
Єремія 50:29 (UKR) »
Szent Biblia - Magyar
Jeremiás 50:29 (KAR) »
Българска Библия
Еремия 50:29 (BULG) »
Kitaabka Quduuska Ah
Yeremyaah 50:29 (SOM) »
De Heilige Schrift
Jeremia 50:29 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »