ਯੂਹੰਨਾ 10:35 PANIRV Bible Verse Picture Image

Inspirational bible verses with beautiful images and backgrounds. Download ਯੂਹੰਨਾ 10:35 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯੂਹੰਨਾ 10:35 PANIRV - ਉਹ ਲੋਕ ਜਿਨ੍ਹਾਂ ਕੋਲ - Bible Verse Picture

ਯੂਹੰਨਾ 10:35 PANIRV

ਉਹ ਲੋਕ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਬਚਨ ਪਹੁੰਚਿਆ ਉਹ ਇਸ ਪਵਿੱਤਰ ਗ੍ਰੰਥ ਵਿੱਚ ਦੇਵਤੇ ਅਖਵਾਉਂਦੇ ਹਨ ਅਤੇ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯੂਹੰਨਾ 10:35 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯੂਹੰਨਾ 10:35 PANIRV - ਉਹ ਲੋਕ ਜਿਨ੍ਹਾਂ ਕੋਲ - Bible Verse Picture
View New Tab
Picture 03 - ਯੂਹੰਨਾ 10:35 PANIRV - ਉਹ ਲੋਕ ਜਿਨ੍ਹਾਂ ਕੋਲ - Bible Verse Picture
View New Tab
Picture 04 - ਯੂਹੰਨਾ 10:35 PANIRV - ਉਹ ਲੋਕ ਜਿਨ੍ਹਾਂ ਕੋਲ - Bible Verse Picture
View New Tab
Picture 05 - ਯੂਹੰਨਾ 10:35 PANIRV - ਉਹ ਲੋਕ ਜਿਨ੍ਹਾਂ ਕੋਲ - Bible Verse Picture
View New Tab
Picture 06 - ਯੂਹੰਨਾ 10:35 PANIRV - ਉਹ ਲੋਕ ਜਿਨ੍ਹਾਂ ਕੋਲ - Bible Verse Picture
View New Tab
Picture 07 - ਯੂਹੰਨਾ 10:35 PANIRV - ਉਹ ਲੋਕ ਜਿਨ੍ਹਾਂ ਕੋਲ - Bible Verse Picture
View New Tab

ਯੂਹੰਨਾ 10:35 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯੂਹੰਨਾ 10:35 PANIRV. Please click on any image below to navigate to that specific Bible verse page.

ਮੱਤੀ 24:35 PANIRV Bible Verse Image
ਮੱਤੀ 24:35 (PANIRV) »
ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।

ਰੋਮੀਆਂ 13:1 PANIRV Bible Verse Image
ਰੋਮੀਆਂ 13:1 (PANIRV) »
ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ।

ਲੂਕਾ 16:17 PANIRV Bible Verse Image
ਲੂਕਾ 16:17 (PANIRV) »
ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ।

ਲੂਕਾ 24:44 PANIRV Bible Verse Image
ਲੂਕਾ 24:44 (PANIRV) »
ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ।

ਰਸੂਲਾਂ ਦੇ ਕਰਤੱਬ 1:16 PANIRV Bible Verse Image
ਰਸੂਲਾਂ ਦੇ ਕਰਤੱਬ 1:16 (PANIRV) »
ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ।

ਯੂਹੰਨਾ 19:36 PANIRV Bible Verse Image
ਯੂਹੰਨਾ 19:36 (PANIRV) »
ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”

ਪੈਦਾਇਸ਼ 15:1 PANIRV Bible Verse Image
ਪੈਦਾਇਸ਼ 15:1 (PANIRV) »
ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ।

1 ਸਮੂਏਲ 30:8 PANIRV Bible Verse Image
1 ਸਮੂਏਲ 30:8 (PANIRV) »
ਤਾਂ ਦਾਊਦ ਨੇ ਯਹੋਵਾਹ ਕੋਲੋਂ ਗੱਲ ਪੁੱਛੀ ਅਤੇ ਆਖਿਆ, ਮੈਂ ਉਸ ਦਲ ਦਾ ਪਿੱਛਾ ਕਰਨ ਜਾਂਵਾਂ ਕਿ ਨਹੀਂ? ਕੀ ਮੈਂ ਉਨ੍ਹਾਂ ਕੋਲ ਪਹੁੰਚਾਂਗਾ ਜਾਂ ਨਹੀਂ? ਉਸ ਨੇ ਉੱਤਰ ਦਿੱਤਾ, ਪਿੱਛਾ ਕਰ ਕਿਉਂ ਜੋ ਜ਼ਰੂਰ ਤੂੰ ਉਨ੍ਹਾਂ ਕੋਲ ਪਹੁੰਚੇਗਾ ਅਤੇ ਨਿਸੰਗ ਤੂੰ ਉਨ੍ਹਾਂ ਕੋਲੋਂ ਸਭ ਕੁਝ ਛੁਡਾ ਲਵੇਂਗਾ।

ਅਸਤਸਨਾ 18:18 PANIRV Bible Verse Image
ਅਸਤਸਨਾ 18:18 (PANIRV) »
ਮੈਂ ਉਨ੍ਹਾਂ ਦੇ ਲਈ ਉਨ੍ਹਾਂ ਦੇ ਭਰਾਵਾਂ ਵਿੱਚੋਂ ਤੇਰੇ ਵਰਗਾ ਇੱਕ ਨਬੀ ਖੜ੍ਹਾ ਕਰਾਂਗਾ ਅਤੇ ਮੈਂ ਆਪਣੇ ਸ਼ਬਦ ਉਸ ਦੇ ਮੂੰਹ ਵਿੱਚ ਪਾਵਾਂਗਾ ਅਤੇ ਉਹ ਇਹ ਸਾਰੇ ਹੁਕਮ ਜਿਹੜੇ ਮੈਂ ਉਹ ਨੂੰ ਦਿਆਂਗਾ, ਉਨ੍ਹਾਂ ਨੂੰ ਦੱਸੇਗਾ।

ਅਸਤਸਨਾ 18:15 PANIRV Bible Verse Image
ਅਸਤਸਨਾ 18:15 (PANIRV) »
ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ, ਤੁਸੀਂ ਉਸ ਦੀ ਸੁਣਿਓ।

1 ਸਮੂਏਲ 28:6 PANIRV Bible Verse Image
1 ਸਮੂਏਲ 28:6 (PANIRV) »
ਅਤੇ ਜਿਸ ਵੇਲੇ ਸ਼ਾਊਲ ਨੇ ਯਹੋਵਾਹ ਕੋਲੋਂ ਸਲਾਹ ਪੁੱਛੀ ਤਾਂ ਯਹੋਵਾਹ ਨੇ ਉਹ ਨੂੰ ਨਾ ਸੁਫਨਿਆਂ ਦੇ ਨਾ ਊਰੀਮ ਦੇ ਅਤੇ ਨਾ ਨਬੀਆਂ ਦੇ ਰਾਹੀਂ ਕੁਝ ਉੱਤਰ ਦਿੱਤਾ।

1 ਸਮੂਏਲ 23:9 PANIRV Bible Verse Image
1 ਸਮੂਏਲ 23:9 (PANIRV) »
ਦਾਊਦ ਨੂੰ ਖ਼ਬਰ ਹੋਈ ਜੋ ਸ਼ਾਊਲ ਮੇਰੇ ਨਾਸ ਦੀ ਯੋਜਨਾ ਤਿਆਰ ਕਰ ਰਿਹਾ ਹੈ ਤਾਂ ਉਸ ਨੇ ਅਬਯਾਥਾਰ ਜਾਜਕ ਨੂੰ ਆਖਿਆ, ਏਫ਼ੋਦ ਐਥੇ ਲੈ ਆ।

Available Bible Translations

American Standard Version
John 10:35 (ASV) »
King James Version
John 10:35 (KJV) »
GOD’S WORD® (GW)
John 10:35 (GW) »
World English Bible
John 10:35 (WEB) »
Louis Segond 1910
Jean 10:35 (LSG) »
इंडियन रिवाइज्ड वर्जन - हिंदी
यूहन्ना 10:35 (HINIRV) »
ভারতীয় সংশোধিত সংস্করণ - বাংলা
যোহন 10:35 (BENIRV) »
இந்தியன் ரீவைஸ்டு வேர்ஷன் - தமிழ்
யோவான் 10:35 (TAMIRV) »
इंडियन रिवाइज्ड वर्जन - मराठी
योहान 10:35 (MARIRV) »
ఇండియన్ రేవిజ్డ్ వెర్షన్ - తెలుగు
యోహాను 10:35 (TELIRV) »
ઇન્ડિયન રિવાયઝ્ડ વર્ઝન - ગુજરાતી
યોહાન 10:35 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಹಾನನು 10:35 (KANIRV) »
الكتاب المقدس باللغة العربية، فان دايك
يوحنَّا 10:35 (AVD) »
Bíblia Sagrada Português
João 10:35 (BSL) »
Kinh Thánh: Tiếng Việt
Giăng 10:35 (VIE) »
Reina Valera Antigua
Juan 10:35 (RVA) »
圣 经 简体中文和合本
约 翰 福 音 10:35 (CUVS) »
聖 經 繁體中文和合本
約 翰 福 音 10:35 (CUVT) »
Bibla e Shenjtë
Gjoni 10:35 (ALB) »
Svenska Bibeln 1917
Johannes 10:35 (SV1917) »
Библия на русском
Иоанна 10:35 (RUSV) »
Українська Біблія
Івана 10:35 (UKR) »
Szent Biblia - Magyar
János 10:35 (KAR) »
Българска Библия
Йоан 10:35 (BULG) »
Kitaabka Quduuska Ah
Yooxanaa 10:35 (SOM) »
De Heilige Schrift
Johannes 10:35 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »