ਯੂਹੰਨਾ 15:22 PANIRV Bible Verse Picture Image

Inspirational bible verses with beautiful images and backgrounds. Download ਯੂਹੰਨਾ 15:22 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯੂਹੰਨਾ 15:22 PANIRV - ਜੇਕਰ ਮੈਂ ਨਾ ਆਇਆ - Bible Verse Picture

ਯੂਹੰਨਾ 15:22 PANIRV

ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯੂਹੰਨਾ 15:22 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯੂਹੰਨਾ 15:22 PANIRV - ਜੇਕਰ ਮੈਂ ਨਾ ਆਇਆ - Bible Verse Picture
View New Tab
Picture 03 - ਯੂਹੰਨਾ 15:22 PANIRV - ਜੇਕਰ ਮੈਂ ਨਾ ਆਇਆ - Bible Verse Picture
View New Tab
Picture 04 - ਯੂਹੰਨਾ 15:22 PANIRV - ਜੇਕਰ ਮੈਂ ਨਾ ਆਇਆ - Bible Verse Picture
View New Tab
Picture 05 - ਯੂਹੰਨਾ 15:22 PANIRV - ਜੇਕਰ ਮੈਂ ਨਾ ਆਇਆ - Bible Verse Picture
View New Tab
Picture 06 - ਯੂਹੰਨਾ 15:22 PANIRV - ਜੇਕਰ ਮੈਂ ਨਾ ਆਇਆ - Bible Verse Picture
View New Tab
Picture 07 - ਯੂਹੰਨਾ 15:22 PANIRV - ਜੇਕਰ ਮੈਂ ਨਾ ਆਇਆ - Bible Verse Picture
View New Tab

ਯੂਹੰਨਾ 15:22 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯੂਹੰਨਾ 15:22 PANIRV. Please click on any image below to navigate to that specific Bible verse page.

ਯੂਹੰਨਾ 9:41 PANIRV Bible Verse Image
ਯੂਹੰਨਾ 9:41 (PANIRV) »
ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸਕਦੇ ਹਾਂ, ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।”

ਰੋਮੀਆਂ 1:20 PANIRV Bible Verse Image
ਰੋਮੀਆਂ 1:20 (PANIRV) »
ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ।

ਯਾਕੂਬ 4:17 PANIRV Bible Verse Image
ਯਾਕੂਬ 4:17 (PANIRV) »
ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।

ਰਸੂਲਾਂ ਦੇ ਕਰਤੱਬ 17:30 PANIRV Bible Verse Image
ਰਸੂਲਾਂ ਦੇ ਕਰਤੱਬ 17:30 (PANIRV) »
ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।

ਯੂਹੰਨਾ 12:48 PANIRV Bible Verse Image
ਯੂਹੰਨਾ 12:48 (PANIRV) »
ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ।

ਹਿਜ਼ਕੀਏਲ 33:31 PANIRV Bible Verse Image
ਹਿਜ਼ਕੀਏਲ 33:31 (PANIRV) »
ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ।

ਇਬਰਾਨੀ 6:4 PANIRV Bible Verse Image
ਇਬਰਾਨੀ 6:4 (PANIRV) »
ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ

1 ਪਤਰਸ 2:16 PANIRV Bible Verse Image
1 ਪਤਰਸ 2:16 (PANIRV) »
ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ l

ਰੋਮੀਆਂ 2:1 PANIRV Bible Verse Image
ਰੋਮੀਆਂ 2:1 (PANIRV) »
ਸੋ ਹੇ ਦੋਸ਼ ਲਾਉਣ ਵਾਲੇ ਮਨੁੱਖ, ਤੂੰ ਭਾਵੇਂ ਕੋਈ ਵੀ ਹੋਵੇਂ ਤੇਰੇ ਕੋਲ ਕੋਈ ਉੱਤਰ ਨਹੀਂ, ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਜੇ ਉੱਤੇ ਦੋਸ਼ ਲਾਉਂਦਾ ਹੈਂ ਉਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ, ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਵੀ ਉਹ ਹੀ ਕੰਮ ਕਰਦਾ ਹੈਂ।

ਯੂਹੰਨਾ 3:18 PANIRV Bible Verse Image
ਯੂਹੰਨਾ 3:18 (PANIRV) »
ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।

2 ਕੁਰਿੰਥੀਆਂ 2:14 PANIRV Bible Verse Image
2 ਕੁਰਿੰਥੀਆਂ 2:14 (PANIRV) »
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ-ਜਗ੍ਹਾ ਖਿਲਾਰਦਾ ਹੈ।

ਯੂਹੰਨਾ 19:11 PANIRV Bible Verse Image
ਯੂਹੰਨਾ 19:11 (PANIRV) »
ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।”

Available Bible Translations

American Standard Version
John 15:22 (ASV) »
King James Version
John 15:22 (KJV) »
GOD’S WORD® (GW)
John 15:22 (GW) »
World English Bible
John 15:22 (WEB) »
Louis Segond 1910
Jean 15:22 (LSG) »
इंडियन रिवाइज्ड वर्जन - हिंदी
यूहन्ना 15:22 (HINIRV) »
ভারতীয় সংশোধিত সংস্করণ - বাংলা
যোহন 15:22 (BENIRV) »
இந்தியன் ரீவைஸ்டு வேர்ஷன் - தமிழ்
யோவான் 15:22 (TAMIRV) »
इंडियन रिवाइज्ड वर्जन - मराठी
योहान 15:22 (MARIRV) »
ఇండియన్ రేవిజ్డ్ వెర్షన్ - తెలుగు
యోహాను 15:22 (TELIRV) »
ઇન્ડિયન રિવાયઝ્ડ વર્ઝન - ગુજરાતી
યોહાન 15:22 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಹಾನನು 15:22 (KANIRV) »
الكتاب المقدس باللغة العربية، فان دايك
يوحنَّا 15:22 (AVD) »
Bíblia Sagrada Português
João 15:22 (BSL) »
Kinh Thánh: Tiếng Việt
Giăng 15:22 (VIE) »
Reina Valera Antigua
Juan 15:22 (RVA) »
圣 经 简体中文和合本
约 翰 福 音 15:22 (CUVS) »
聖 經 繁體中文和合本
約 翰 福 音 15:22 (CUVT) »
Bibla e Shenjtë
Gjoni 15:22 (ALB) »
Svenska Bibeln 1917
Johannes 15:22 (SV1917) »
Библия на русском
Иоанна 15:22 (RUSV) »
Українська Біблія
Івана 15:22 (UKR) »
Szent Biblia - Magyar
János 15:22 (KAR) »
Българска Библия
Йоан 15:22 (BULG) »
Kitaabka Quduuska Ah
Yooxanaa 15:22 (SOM) »
De Heilige Schrift
Johannes 15:22 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »