ਯਸ਼ਵਾ 2:3 PANIRV Bible Verse Picture Image

Inspirational bible verses with beautiful images and backgrounds. Download ਯਸ਼ਵਾ 2:3 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸ਼ਵਾ 2:3 PANIRV - ਤਦ ਯਰੀਹੋ ਦੇ ਰਾਜੇ ਨੇ - Bible Verse Picture

ਯਸ਼ਵਾ 2:3 PANIRV

ਤਦ ਯਰੀਹੋ ਦੇ ਰਾਜੇ ਨੇ ਰਾਹਾਬ ਨੂੰ ਸੁਨੇਹਾ ਭੇਜਿਆ ਕਿ ਉਹਨਾਂ ਮਨੁੱਖਾਂ ਨੂੰ ਲਿਆ ਜਿਹੜੇ ਤੇਰੇ ਕੋਲ ਆਏ ਹਨ ਅਤੇ ਤੇਰੇ ਘਰ ਵਿੱਚ ਠਹਿਰੇ ਹਨ ਕਿਉਂ ਜੋ ਉਹ ਸਾਰੇ ਦੇਸ ਦਾ ਭੇਤ ਲੈਣ ਆਏ ਹਨ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸ਼ਵਾ 2:3 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸ਼ਵਾ 2:3 PANIRV - ਤਦ ਯਰੀਹੋ ਦੇ ਰਾਜੇ ਨੇ - Bible Verse Picture
View New Tab
Picture 03 - ਯਸ਼ਵਾ 2:3 PANIRV - ਤਦ ਯਰੀਹੋ ਦੇ ਰਾਜੇ ਨੇ - Bible Verse Picture
View New Tab
Picture 04 - ਯਸ਼ਵਾ 2:3 PANIRV - ਤਦ ਯਰੀਹੋ ਦੇ ਰਾਜੇ ਨੇ - Bible Verse Picture
View New Tab
Picture 05 - ਯਸ਼ਵਾ 2:3 PANIRV - ਤਦ ਯਰੀਹੋ ਦੇ ਰਾਜੇ ਨੇ - Bible Verse Picture
View New Tab
Picture 06 - ਯਸ਼ਵਾ 2:3 PANIRV - ਤਦ ਯਰੀਹੋ ਦੇ ਰਾਜੇ ਨੇ - Bible Verse Picture
View New Tab
Picture 07 - ਯਸ਼ਵਾ 2:3 PANIRV - ਤਦ ਯਰੀਹੋ ਦੇ ਰਾਜੇ ਨੇ - Bible Verse Picture
View New Tab

ਯਸ਼ਵਾ 2:3 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸ਼ਵਾ 2:3 PANIRV. Please click on any image below to navigate to that specific Bible verse page.

ਪੈਦਾਇਸ਼ 42:31 PANIRV Bible Verse Image
ਪੈਦਾਇਸ਼ 42:31 (PANIRV) »
ਅਸੀਂ ਉਸ ਨੂੰ ਆਖਿਆ, ਅਸੀਂ ਸੱਚੇ ਹਾਂ ਅਤੇ ਜਸੂਸ ਨਹੀਂ ਹਾਂ।

ਰਸੂਲਾਂ ਦੇ ਕਰਤੱਬ 12:6 PANIRV Bible Verse Image
ਰਸੂਲਾਂ ਦੇ ਕਰਤੱਬ 12:6 (PANIRV) »
ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।

ਯੂਹੰਨਾ 19:4 PANIRV Bible Verse Image
ਯੂਹੰਨਾ 19:4 (PANIRV) »
ਪਿਲਾਤੁਸ ਨੇ ਫਿਰ ਬਾਹਰ ਨਿੱਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤਾਂ ਜੋ ਤੁਸੀਂ ਵੀ ਜਾਣੋ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲੱਭਿਆ।”

ਅੱਯੂਬ 21:30 PANIRV Bible Verse Image
ਅੱਯੂਬ 21:30 (PANIRV) »
ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ?

1 ਇਤਿਹਾਸ 19:3 PANIRV Bible Verse Image
1 ਇਤਿਹਾਸ 19:3 (PANIRV) »
ਤਦ ਅੰਮੋਨੀਆਂ ਦੇ ਪ੍ਰਧਾਨਾਂ ਨੇ ਹਾਨੂਨ ਨੂੰ ਆਖਿਆ, “ਮਹਾਰਾਜ ਤੁਹਾਨੂੰ ਇਸ ਤਰ੍ਹਾਂ ਕਿਉਂ ਲੱਗਦਾ ਹੈ ਕਿ ਦਾਊਦ ਨੇ ਤੁਹਾਡੇ ਪਿਤਾ ਦਾ ਅਫ਼ਸੋਸ ਕਰਨ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਕੀ ਉਹ ਦੇ ਸੇਵਕ ਤੁਹਾਡੇ ਕੋਲ ਇਸ ਲਈ ਨਹੀਂ ਆਏ ਕਿ ਖੋਜ ਕਰਨ, ਨਾਸ ਕਰਨ ਅਤੇ ਦੇਸ ਦਾ ਭੇਤ ਲੈਣ?”

2 ਸਮੂਏਲ 10:3 PANIRV Bible Verse Image
2 ਸਮੂਏਲ 10:3 (PANIRV) »
ਪਰ ਅੰਮੋਨੀਆਂ ਦੇ ਪ੍ਰਧਾਨਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੁਹਾਨੂੰ ਇਹ ਲੱਗਦਾ ਹੈ ਕਿ ਦਾਊਦ ਤੁਹਾਡੇ ਪਿਤਾ ਦਾ ਆਦਰ ਕਰਦਾ ਹੈ ਜੋ ਉਸ ਨੇ ਤਸੱਲੀ ਦੇਣ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਭਲਾ, ਦਾਊਦ ਨੇ ਆਪਣੇ ਸੇਵਕ ਤੇਰੇ ਕੋਲ ਇਸ ਲਈ ਨਹੀਂ ਭੇਜੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ?

ਯਸ਼ਵਾ 10:23 PANIRV Bible Verse Image
ਯਸ਼ਵਾ 10:23 (PANIRV) »
ਉਹਨਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਗੁਫ਼ਾ ਵਿੱਚੋਂ ਇਹ ਪੰਜੇ ਰਾਜੇ ਉਹ ਦੇ ਕੋਲ ਲੈ ਆਏ ਅਰਥਾਤ ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ।

ਅਹਬਾਰ 24:14 PANIRV Bible Verse Image
ਅਹਬਾਰ 24:14 (PANIRV) »
“ਜਿਸ ਨੇ ਕੁਫ਼ਰ ਬਕਿਆ ਹੈ, ਉਸ ਨੂੰ ਤੁਸੀਂ ਡੇਰੇ ਤੋਂ ਬਾਹਰ ਲੈ ਆਓ ਅਤੇ ਜਿਨ੍ਹਾਂ ਨੇ ਉਸ ਨੂੰ ਸੁਣਿਆ ਹੈ, ਉਹ ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖਣ, ਤਦ ਸਾਰੀ ਮੰਡਲੀ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ।

ਪੈਦਾਇਸ਼ 42:9 PANIRV Bible Verse Image
ਪੈਦਾਇਸ਼ 42:9 (PANIRV) »
ਤਦ ਯੂਸੁਫ਼ ਨੂੰ ਉਹ ਸੁਫ਼ਨੇ ਜਿਹੜੇ ਉਸ ਨੇ ਉਨ੍ਹਾਂ ਦੇ ਵਿਖੇ ਵੇਖੇ ਸਨ, ਯਾਦ ਆਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜਸੂਸ ਹੋ ਅਤੇ ਦੇਸ਼ ਦੀ ਦੁਰਦਸ਼ਾ ਵੇਖਣ ਲਈ ਆਏ ਹੋ।

ਪੈਦਾਇਸ਼ 38:24 PANIRV Bible Verse Image
ਪੈਦਾਇਸ਼ 38:24 (PANIRV) »
ਤਦ ਅਜਿਹਾ ਹੋਇਆ ਕਿ ਜਦ ਲੱਗਭੱਗ ਤਿੰਨ ਮਹੀਨੇ ਹੋ ਗਏ ਤਾਂ ਯਹੂਦਾਹ ਨੂੰ ਦੱਸਿਆ ਗਿਆ ਕਿ ਤੇਰੀ ਨੂੰਹ ਤਾਮਾਰ ਨੇ ਵਿਭਚਾਰ ਕੀਤਾ ਅਤੇ ਵੇਖ ਉਹ ਗਰਭਵਤੀ ਵੀ ਹੈ ਤਾਂ ਯਹੂਦਾਹ ਨੇ ਆਖਿਆ ਉਹ ਨੂੰ ਬਾਹਰ ਕੱਢ ਲਿਆਓ ਤਾਂ ਜੋ ਉਹ ਸਾੜ ਦਿੱਤੀ ਜਾਵੇ।

ਰਸੂਲਾਂ ਦੇ ਕਰਤੱਬ 12:4 PANIRV Bible Verse Image
ਰਸੂਲਾਂ ਦੇ ਕਰਤੱਬ 12:4 (PANIRV) »
ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।

Available Bible Translations

American Standard Version
Joshua 2:3 (ASV) »
King James Version
Joshua 2:3 (KJV) »
GOD’S WORD® (GW)
Joshua 2:3 (GW) »
World English Bible
Joshua 2:3 (WEB) »
Louis Segond 1910
Josué 2:3 (LSG) »
Luther Bibel 1912
Josua 2:3 (LUTH1912) »
इंडियन रिवाइज्ड वर्जन - हिंदी
यहोशू 2:3 (HINIRV) »
ভারতীয় সংশোধিত সংস্করণ - বাংলা
যিহোচূৱা 2:3 (BENIRV) »
இந்தியன் ரீவைஸ்டு வேர்ஷன் - தமிழ்
யோசுவா 2:3 (TAMIRV) »
इंडियन रिवाइज्ड वर्जन - मराठी
यहोशवा 2:3 (MARIRV) »
ఇండియన్ రేవిజ్డ్ వెర్షన్ - తెలుగు
యెహోషువ 2:3 (TELIRV) »
ઇન્ડિયન રિવાયઝ્ડ વર્ઝન - ગુજરાતી
યહોશુઆ 2:3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೋಶುವನು 2:3 (KANIRV) »
الكتاب المقدس باللغة العربية، فان دايك
يَشُوع 2:3 (AVD) »
תנ ך עברי מודרני
יהושע 2:3 (HEB) »
Bíblia Sagrada Português
Joshua 2:3 (BSL) »
Kinh Thánh: Tiếng Việt
Giô-sua 2:3 (VIE) »
Reina Valera Antigua
Josué 2:3 (RVA) »
La Sacra Bibbia
Giosué 2:3 (RIV) »
圣 经 简体中文和合本
约 书 亚 记 2:3 (CUVS) »
聖 經 繁體中文和合本
約 書 亞 記 2:3 (CUVT) »
Bibla e Shenjtë
Jozueu 2:3 (ALB) »
Svenska Bibeln 1917
Josua 2:3 (SV1917) »
Библия на русском
Иисус Навин 2:3 (RUSV) »
Українська Біблія
Ісус Навин 2:3 (UKR) »
Szent Biblia - Magyar
Józsué 2:3 (KAR) »
Българска Библия
Исус Навиев 2:3 (BULG) »
Det Norsk Bibel
Josvas 2:3 (NORSK) »
Kitaabka Quduuska Ah
Yashuuca 2:3 (SOM) »
De Heilige Schrift
Jozua 2:3 (NLD) »
Dansk Bibel 1871
Josua 2:3 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »