ਯਸ਼ਵਾ 22:19 PANIRV Bible Verse Picture Image

Inspirational bible verses with beautiful images and backgrounds. Download ਯਸ਼ਵਾ 22:19 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸ਼ਵਾ 22:19 PANIRV - ਤਾਂ ਵੀ ਜੇ ਤੁਹਾਡੀ - Bible Verse Picture

ਯਸ਼ਵਾ 22:19 PANIRV

ਤਾਂ ਵੀ ਜੇ ਤੁਹਾਡੀ ਆਪਣੀ ਜ਼ਮੀਨ ਅਸ਼ੁੱਧ ਹੋ ਗਈ ਹੋਵੇ ਤਾਂ ਤੁਸੀਂ ਯਹੋਵਾਹ ਦੀ ਮਿਲਖ਼ ਦੇ ਦੇਸ ਨੂੰ ਲੰਘੋ ਜਿੱਥੇ ਯਹੋਵਾਹ ਦਾ ਡੇਰਾ ਟਿਕਿਆ ਹੋਇਆ ਹੈ ਅਤੇ ਸਾਡੇ ਵਿੱਚ ਮਿਲਖ਼ ਲੈ ਲਓ ਪਰ ਨਾ ਯਹੋਵਾਹ ਤੋਂ ਪਿੱਛੇ ਹਟੋ ਅਤੇ ਨਾ ਸਾਥੋਂ ਪਿੱਛੇ ਹਟੋ ਇਹ ਨਾ ਹੋਵੇ ਕਿ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਦੇ ਬਿਨ੍ਹਾਂ ਕੋਈ ਹੋਰ ਆਪਣੇ ਲਈ ਜਗਵੇਦੀ ਬਣਾ ਲਓ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸ਼ਵਾ 22:19 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸ਼ਵਾ 22:19 PANIRV - ਤਾਂ ਵੀ ਜੇ ਤੁਹਾਡੀ - Bible Verse Picture
View New Tab
Picture 03 - ਯਸ਼ਵਾ 22:19 PANIRV - ਤਾਂ ਵੀ ਜੇ ਤੁਹਾਡੀ - Bible Verse Picture
View New Tab
Picture 04 - ਯਸ਼ਵਾ 22:19 PANIRV - ਤਾਂ ਵੀ ਜੇ ਤੁਹਾਡੀ - Bible Verse Picture
View New Tab
Picture 05 - ਯਸ਼ਵਾ 22:19 PANIRV - ਤਾਂ ਵੀ ਜੇ ਤੁਹਾਡੀ - Bible Verse Picture
View New Tab
Picture 06 - ਯਸ਼ਵਾ 22:19 PANIRV - ਤਾਂ ਵੀ ਜੇ ਤੁਹਾਡੀ - Bible Verse Picture
View New Tab
Picture 07 - ਯਸ਼ਵਾ 22:19 PANIRV - ਤਾਂ ਵੀ ਜੇ ਤੁਹਾਡੀ - Bible Verse Picture
View New Tab

ਯਸ਼ਵਾ 22:19 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸ਼ਵਾ 22:19 PANIRV. Please click on any image below to navigate to that specific Bible verse page.

ਯਸ਼ਵਾ 18:1 PANIRV Bible Verse Image
ਯਸ਼ਵਾ 18:1 (PANIRV) »
ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ, ਉੱਥੇ ਮੰਡਲੀ ਦੇ ਤੰਬੂ ਨੂੰ ਖੜ੍ਹਾ ਕੀਤਾ ਅਤੇ ਉਹ ਦੇਸ ਉਹਨਾਂ ਦੇ ਅੱਗੇ ਅਧੀਨ ਹੋ ਗਿਆ।

ਖ਼ਰੋਜ 15:17 PANIRV Bible Verse Image
ਖ਼ਰੋਜ 15:17 (PANIRV) »
ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ਼ ਦੇ ਪਰਬਤ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਸਥਾਨ ਵਿੱਚ ਜਿਹੜਾ ਤੂੰ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੂ ਉਹ ਪਵਿੱਤਰ ਸਥਾਨ ਜਿਹੜਾ ਤੇਰੇ ਹੱਥਾਂ ਨੇ ਸਥਿਰ ਕੀਤਾ ਹੈ।

ਰਸੂਲਾਂ ਦੇ ਕਰਤੱਬ 10:14 PANIRV Bible Verse Image
ਰਸੂਲਾਂ ਦੇ ਕਰਤੱਬ 10:14 (PANIRV) »
ਪਰ ਪਤਰਸ ਨੇ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਮੈਂ ਕੋਈ ਅਸ਼ੁੱਧ ਜਾਂ ਮਾੜੀ ਚੀਜ਼ ਕਦੇ ਨਹੀਂ ਖਾਧੀ।

ਆਮੋਸ 7:17 PANIRV Bible Verse Image
ਆਮੋਸ 7:17 (PANIRV) »
ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣ ਜਾਵੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਮਾਰੇ ਜਾਣਗੇ ਅਤੇ ਤੇਰੀ ਭੂਮੀ ਮਾਪ ਕੇ ਵੰਡ ਲਈ ਜਾਵੇਗੀ ਅਤੇ ਤੂੰ ਆਪ ਇੱਕ ਅਣਜਾਣੇ ਦੇਸ਼ ਵਿੱਚ ਮਰੇਂਗਾ ਅਤੇ ਇਸਰਾਏਲ ਆਪਣੇ ਦੇਸ਼ ਤੋਂ ਜ਼ਰੂਰ ਹੀ ਗ਼ੁਲਾਮੀ ਵਿੱਚ ਜਾਵੇਗਾ!

2 ਇਤਿਹਾਸ 11:13 PANIRV Bible Verse Image
2 ਇਤਿਹਾਸ 11:13 (PANIRV) »
ਤਾਂ ਜਾਜਕ ਅਤੇ ਲੇਵੀ ਜੋ ਸਾਰੇ ਇਸਰਾਏਲ ਵਿੱਚ ਸਨ ਆਪੋ-ਆਪਣੀ ਸਰਹੱਦ ਤੋਂ ਉੱਠ ਕੇ ਉਸ ਦੇ ਕੋਲ ਆ ਗਏ

2 ਇਤਿਹਾਸ 11:16 PANIRV Bible Verse Image
2 ਇਤਿਹਾਸ 11:16 (PANIRV) »
ਅਤੇ ਉਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ, ਯਰੂਸ਼ਲਮ ਵਿੱਚ ਆਏ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਅੱਗੇ ਭੇਟ ਚੜਾਉਣ

ਅਸਤਸਨਾ 12:5 PANIRV Bible Verse Image
ਅਸਤਸਨਾ 12:5 (PANIRV) »
ਪਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਗੋਤਾਂ ਦੇ ਵਿੱਚੋਂ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਸੀਂ ਉਸ ਦੇ ਉਸੇ ਡੇਰੇ ਨੂੰ ਭਾਲਣਾ ਅਤੇ ਉੱਥੇ ਹੀ ਜਾਇਆ ਕਰਨਾ।

ਅਹਬਾਰ 18:25 PANIRV Bible Verse Image
ਅਹਬਾਰ 18:25 (PANIRV) »
ਅਤੇ ਧਰਤੀ ਵੀ ਅਸ਼ੁੱਧ ਹੋ ਗਈ ਹੈ, ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਬਦੀ ਦਾ ਬਦਲਾ ਦਿੰਦਾ ਹਾਂ ਅਤੇ ਉਹ ਧਰਤੀ ਵੀ ਆਪਣੇ ਵਾਸੀਆਂ ਨੂੰ ਉਗਲ ਦਿੰਦੀ ਹੈ।

ਅਹਬਾਰ 17:8 PANIRV Bible Verse Image
ਅਹਬਾਰ 17:8 (PANIRV) »
ਤੂੰ ਉਨ੍ਹਾਂ ਨੂੰ ਇਹ ਆਖ, ਭਾਵੇਂ ਇਸਰਾਏਲ ਦੇ ਘਰਾਣੇ ਦਾ ਕੋਈ ਮਨੁੱਖ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਰਹਿੰਦੇ ਹਨ, ਜਿਹੜਾ ਹੋਮ ਬਲੀ ਦੀ ਭੇਟ ਜਾਂ ਸੁੱਖ-ਸਾਂਦ ਦੀ ਭੇਟ ਚੜ੍ਹਾਵੇ,

ਰਸੂਲਾਂ ਦੇ ਕਰਤੱਬ 11:8 PANIRV Bible Verse Image
ਰਸੂਲਾਂ ਦੇ ਕਰਤੱਬ 11:8 (PANIRV) »
ਪਰ ਮੈਂ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਕੋਈ ਅਸ਼ੁੱਧ ਜਾਂ ਬੁਰੀ ਚੀਜ਼ ਮੈਂ ਕਦੇ ਨਹੀਂ ਖਾਧੀ!

Available Bible Translations

American Standard Version
Joshua 22:19 (ASV) »
King James Version
Joshua 22:19 (KJV) »
GOD’S WORD® (GW)
Joshua 22:19 (GW) »
World English Bible
Joshua 22:19 (WEB) »
Louis Segond 1910
Josué 22:19 (LSG) »
इंडियन रिवाइज्ड वर्जन - हिंदी
यहोशू 22:19 (HINIRV) »
ভারতীয় সংশোধিত সংস্করণ - বাংলা
যিহোচূৱা 22:19 (BENIRV) »
இந்தியன் ரீவைஸ்டு வேர்ஷன் - தமிழ்
யோசுவா 22:19 (TAMIRV) »
इंडियन रिवाइज्ड वर्जन - मराठी
यहोशवा 22:19 (MARIRV) »
ఇండియన్ రేవిజ్డ్ వెర్షన్ - తెలుగు
యెహోషువ 22:19 (TELIRV) »
ઇન્ડિયન રિવાયઝ્ડ વર્ઝન - ગુજરાતી
યહોશુઆ 22:19 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೋಶುವನು 22:19 (KANIRV) »
الكتاب المقدس باللغة العربية، فان دايك
يَشُوع 22:19 (AVD) »
תנ ך עברי מודרני
יהושע 22:19 (HEB) »
Bíblia Sagrada Português
Joshua 22:19 (BSL) »
Kinh Thánh: Tiếng Việt
Giô-sua 22:19 (VIE) »
Reina Valera Antigua
Josué 22:19 (RVA) »
圣 经 简体中文和合本
约 书 亚 记 22:19 (CUVS) »
聖 經 繁體中文和合本
約 書 亞 記 22:19 (CUVT) »
Bibla e Shenjtë
Jozueu 22:19 (ALB) »
Svenska Bibeln 1917
Josua 22:19 (SV1917) »
Библия на русском
Иисус Навин 22:19 (RUSV) »
Українська Біблія
Ісус Навин 22:19 (UKR) »
Szent Biblia - Magyar
Józsué 22:19 (KAR) »
Българска Библия
Исус Навиев 22:19 (BULG) »
Kitaabka Quduuska Ah
Yashuuca 22:19 (SOM) »
De Heilige Schrift
Jozua 22:19 (NLD) »
Dansk Bibel 1871
Josua 22:19 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »