ਯਸ਼ਵਾ 24:11 PANIRV Bible Verse Picture Image

Inspirational bible verses with beautiful images and backgrounds. Download ਯਸ਼ਵਾ 24:11 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸ਼ਵਾ 24:11 PANIRV - ਤਦ ਤੁਸੀਂ ਯਰਦਨ ਦੇ - Bible Verse Picture

ਯਸ਼ਵਾ 24:11 PANIRV

ਤਦ ਤੁਸੀਂ ਯਰਦਨ ਦੇ ਪਾਰ ਜਾ ਕੇ ਯਰੀਹੋ ਕੋਲ ਆਏ ਅਤੇ ਯਰੀਹੋ ਦੇ ਵਾਸੀ ਅਰਥਾਤ ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸ਼ੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸ਼ਵਾ 24:11 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਯਸ਼ਵਾ 24:11 PANIRV - ਤਦ ਤੁਸੀਂ ਯਰਦਨ ਦੇ - Bible Verse Picture
View New Tab
Picture 03 - ਯਸ਼ਵਾ 24:11 PANIRV - ਤਦ ਤੁਸੀਂ ਯਰਦਨ ਦੇ - Bible Verse Picture
View New Tab
Picture 04 - ਯਸ਼ਵਾ 24:11 PANIRV - ਤਦ ਤੁਸੀਂ ਯਰਦਨ ਦੇ - Bible Verse Picture
View New Tab
Picture 05 - ਯਸ਼ਵਾ 24:11 PANIRV - ਤਦ ਤੁਸੀਂ ਯਰਦਨ ਦੇ - Bible Verse Picture
View New Tab
Picture 06 - ਯਸ਼ਵਾ 24:11 PANIRV - ਤਦ ਤੁਸੀਂ ਯਰਦਨ ਦੇ - Bible Verse Picture
View New Tab
Picture 07 - ਯਸ਼ਵਾ 24:11 PANIRV - ਤਦ ਤੁਸੀਂ ਯਰਦਨ ਦੇ - Bible Verse Picture
View New Tab

ਯਸ਼ਵਾ 24:11 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸ਼ਵਾ 24:11 PANIRV. Please click on any image below to navigate to that specific Bible verse page.

ਯਸ਼ਵਾ 3:14 PANIRV Bible Verse Image
ਯਸ਼ਵਾ 3:14 (PANIRV) »
ਤਦ ਇਸ ਤਰ੍ਹਾਂ ਹੋਇਆ ਕਿ ਜਦ ਲੋਕ ਆਪਣਿਆਂ ਤੰਬੂਆਂ ਤੋਂ ਤੁਰੇ ਕਿ ਯਰਦਨ ਦੇ ਪਾਰ ਲੰਘਣ ਅਤੇ ਜਾਜਕਾਂ ਨੇ ਲੋਕਾਂ ਦੇ ਅੱਗੇ-ਅੱਗੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ।

ਯਸ਼ਵਾ 4:10 PANIRV Bible Verse Image
ਯਸ਼ਵਾ 4:10 (PANIRV) »
ਕਿਉਂ ਜੋ ਉਹ ਜਾਜਕ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਦੇ ਵਿੱਚਕਾਰ ਖੜੇ ਰਹੇ ਜਦ ਤੱਕ ਸਭ ਕੁਝ ਪੂਰਾ ਨਾ ਹੋ ਗਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਲੋਕਾਂ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਅਰਥਾਤ ਉਹਨਾਂ ਸਾਰਿਆਂ ਹੁਕਮਾਂ ਅਨੁਸਾਰ ਜਿਹੜੇ ਮੂਸਾ ਨੇ ਯਹੋਸ਼ੁਆ ਨੂੰ ਦਿੱਤੇ ਸਨ ਤਾਂ ਲੋਕਾਂ ਨੇ ਛੇਤੀ ਕੀਤੀ ਅਤੇ ਪਾਰ ਲੰਘ ਗਏ।

ਖ਼ਰੋਜ 23:23 PANIRV Bible Verse Image
ਖ਼ਰੋਜ 23:23 (PANIRV) »
ਕਿਉਂ ਜੋ ਮੇਰਾ ਦੂਤ ਤੁਹਾਡੇ ਅੱਗੇ ਚੱਲੇਗਾ ਅਤੇ ਤੁਹਾਨੂੰ ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚ ਲਿਆਵੇਗਾ ਅਤੇ ਮੈਂ ਉਨ੍ਹਾਂ ਦਾ ਨਾਸ ਕਰਾਂਗਾ।

ਰਸੂਲਾਂ ਦੇ ਕਰਤੱਬ 13:19 PANIRV Bible Verse Image
ਰਸੂਲਾਂ ਦੇ ਕਰਤੱਬ 13:19 (PANIRV) »
ਅਤੇ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਲੱਗਭਗ ਸਾਢੇ ਚਾਰ ਸੌ ਸਾਲਾਂ ਤੱਕ ਉਨ੍ਹਾਂ ਦਾ ਵਿਰਸਾ ਕਰ ਦਿੱਤਾ।

ਜ਼ਬੂਰ 78:54 PANIRV Bible Verse Image
ਜ਼ਬੂਰ 78:54 (PANIRV) »
ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਪਵਿੱਤਰ ਥਾਂ ਦੇ ਬੰਨੇ ਤੱਕ ਪਹੁੰਚਾਇਆ, ਇਸ ਪਰਬਤ ਤੱਕ ਜਿਹ ਨੂੰ ਉਸ ਦੇ ਸੱਜੇ ਹੱਥ ਨੇ ਲਿਆ ਸੀ।

ਜ਼ਬੂਰ 114:3 PANIRV Bible Verse Image
ਜ਼ਬੂਰ 114:3 (PANIRV) »
ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ!

ਜ਼ਬੂਰ 114:5 PANIRV Bible Verse Image
ਜ਼ਬੂਰ 114:5 (PANIRV) »
ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ?

ਜ਼ਬੂਰ 105:44 PANIRV Bible Verse Image
ਜ਼ਬੂਰ 105:44 (PANIRV) »
ਉਹ ਨੇ ਉਹਨਾਂ ਨੂੰ ਕੌਮਾਂ ਦੇ ਦੇਸ ਅਤੇ ਉੱਮਤਾਂ ਦੀ ਕਮਾਈ ਉਹਨਾਂ ਨੂੰ ਮਿਲਖ਼ ਵਿੱਚ ਦਿੱਤੀ,

ਨਹਮਯਾਹ 9:24 PANIRV Bible Verse Image
ਨਹਮਯਾਹ 9:24 (PANIRV) »
ਇਸ ਤਰ੍ਹਾਂ ਉਨ੍ਹਾਂ ਦਾ ਵੰਸ਼ ਆ ਕੇ ਉਸ ਦੇਸ਼ ਦਾ ਅਧਿਕਾਰੀ ਬਣ ਗਿਆ ਅਤੇ ਤੂੰ ਉਨ੍ਹਾਂ ਦੇ ਅੱਗੇ ਉਸ ਦੇਸ਼ ਦੇ ਵਾਸੀਆਂ ਅਰਥਾਤ ਕਨਾਨੀਆਂ ਨੂੰ ਦਬਾਇਆ ਅਤੇ ਉਨ੍ਹਾਂ ਦੇ ਰਾਜਿਆਂ ਅਤੇ ਉਸ ਦੇਸ਼ ਦੀਆਂ ਕੌਮਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਉਨ੍ਹਾਂ ਨਾਲ ਕਰਨ।

ਯਸ਼ਵਾ 10:1 PANIRV Bible Verse Image
ਯਸ਼ਵਾ 10:1 (PANIRV) »
ਜਦ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਸੁਣਿਆ ਕਿ ਯਹੋਸ਼ੁਆ ਨੇ ਕਿਵੇਂ ਅਈ ਨੂੰ ਜਿੱਤ ਲਿਆ, ਉਹ ਦਾ ਸੱਤਿਆਨਾਸ ਕਰ ਸੁੱਟਿਆ ਹੈ। ਜਿਵੇਂ ਉਸ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਉਸੇ ਤਰ੍ਹਾਂ ਉਸ ਨੇ ਅਈ ਅਤੇ ਉਹ ਦੇ ਰਾਜੇ ਨਾਲ ਵੀ ਕੀਤਾ, ਕਿਵੇਂ ਗਿਬਓਨ ਦੇ ਵਾਸੀਆਂ ਨੇ ਇਸਰਾਏਲ ਨਾਲ ਮੇਲ ਕਰ ਲਿਆ ਅਤੇ ਉਹਨਾਂ ਦੇ ਨਾਲ ਰਹਿੰਦੇ ਹਨ।

ਯਸ਼ਵਾ 4:23 PANIRV Bible Verse Image
ਯਸ਼ਵਾ 4:23 (PANIRV) »
ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੱਕ ਤੁਸੀਂ ਪਾਰ ਨਾ ਲੰਘ ਚੁੱਕੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਲਾਲ ਸਮੁੰਦਰ ਨੂੰ ਕੀਤਾ ਸੀ ਜਦ ਤੱਕ ਅਸੀਂ ਪਾਰ ਨਾ ਲੰਘੇ।

ਯਸ਼ਵਾ 6:1 PANIRV Bible Verse Image
ਯਸ਼ਵਾ 6:1 (PANIRV) »
ਯਰੀਹੋ ਦੇ ਸਾਰੇ ਫਾਟਕ ਇਸਰਾਏਲੀਆਂ ਦੇ ਕਾਰਨ ਵੱਡੀ ਸਖ਼ਤੀ ਦੇ ਨਾਲ ਬੰਦ ਕੀਤੇ ਹੋਏ ਸੀ, ਨਾ ਕੋਈ ਅੰਦਰ ਆ ਸਕਦਾ ਸੀ, ਨਾ ਕੋਈ ਬਾਹਰ ਜਾ ਸਕਦਾ ਸੀ।

Available Bible Translations

American Standard Version
Joshua 24:11 (ASV) »
King James Version
Joshua 24:11 (KJV) »
GOD’S WORD® (GW)
Joshua 24:11 (GW) »
World English Bible
Joshua 24:11 (WEB) »
Louis Segond 1910
Josué 24:11 (LSG) »
इंडियन रिवाइज्ड वर्जन - हिंदी
यहोशू 24:11 (HINIRV) »
ভারতীয় সংশোধিত সংস্করণ - বাংলা
যিহোচূৱা 24:11 (BENIRV) »
இந்தியன் ரீவைஸ்டு வேர்ஷன் - தமிழ்
யோசுவா 24:11 (TAMIRV) »
इंडियन रिवाइज्ड वर्जन - मराठी
यहोशवा 24:11 (MARIRV) »
ఇండియన్ రేవిజ్డ్ వెర్షన్ - తెలుగు
యెహోషువ 24:11 (TELIRV) »
ઇન્ડિયન રિવાયઝ્ડ વર્ઝન - ગુજરાતી
યહોશુઆ 24:11 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೋಶುವನು 24:11 (KANIRV) »
الكتاب المقدس باللغة العربية، فان دايك
يَشُوع 24:11 (AVD) »
תנ ך עברי מודרני
יהושע 24:11 (HEB) »
Bíblia Sagrada Português
Joshua 24:11 (BSL) »
Kinh Thánh: Tiếng Việt
Giô-sua 24:11 (VIE) »
Reina Valera Antigua
Josué 24:11 (RVA) »
圣 经 简体中文和合本
约 书 亚 记 24:11 (CUVS) »
聖 經 繁體中文和合本
約 書 亞 記 24:11 (CUVT) »
Bibla e Shenjtë
Jozueu 24:11 (ALB) »
Svenska Bibeln 1917
Josua 24:11 (SV1917) »
Библия на русском
Иисус Навин 24:11 (RUSV) »
Українська Біблія
Ісус Навин 24:11 (UKR) »
Szent Biblia - Magyar
Józsué 24:11 (KAR) »
Българска Библия
Исус Навиев 24:11 (BULG) »
Kitaabka Quduuska Ah
Yashuuca 24:11 (SOM) »
De Heilige Schrift
Jozua 24:11 (NLD) »
Dansk Bibel 1871
Josua 24:11 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »