ਕਜ਼ਾૃ 10:6 PANIRV Bible Verse Picture Image

Inspirational bible verses with beautiful images and backgrounds. Download ਕਜ਼ਾૃ 10:6 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਕਜ਼ਾૃ 10:6 PANIRV - ਤਦ ਇਸਰਾਏਲੀਆਂ ਨੇ - Bible Verse Picture

ਕਜ਼ਾૃ 10:6 PANIRV

ਤਦ ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਉਹ ਬਆਲਾਂ ਅਤੇ ਅਸ਼ਤਾਰੋਥਾਂ ਅਤੇ ਅਰਾਮ, ਸੀਦੋਨ, ਮੋਆਬ, ਅੰਮੋਨੀਆਂ, ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ, ਅਤੇ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਉਸਤਤ ਨਾ ਕੀਤੀ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਕਜ਼ਾૃ 10:6 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਕਜ਼ਾૃ 10:6 PANIRV - ਤਦ ਇਸਰਾਏਲੀਆਂ ਨੇ - Bible Verse Picture
View New Tab
Picture 03 - ਕਜ਼ਾૃ 10:6 PANIRV - ਤਦ ਇਸਰਾਏਲੀਆਂ ਨੇ - Bible Verse Picture
View New Tab
Picture 04 - ਕਜ਼ਾૃ 10:6 PANIRV - ਤਦ ਇਸਰਾਏਲੀਆਂ ਨੇ - Bible Verse Picture
View New Tab
Picture 05 - ਕਜ਼ਾૃ 10:6 PANIRV - ਤਦ ਇਸਰਾਏਲੀਆਂ ਨੇ - Bible Verse Picture
View New Tab
Picture 06 - ਕਜ਼ਾૃ 10:6 PANIRV - ਤਦ ਇਸਰਾਏਲੀਆਂ ਨੇ - Bible Verse Picture
View New Tab
Picture 07 - ਕਜ਼ਾૃ 10:6 PANIRV - ਤਦ ਇਸਰਾਏਲੀਆਂ ਨੇ - Bible Verse Picture
View New Tab

ਕਜ਼ਾૃ 10:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਕਜ਼ਾૃ 10:6 PANIRV. Please click on any image below to navigate to that specific Bible verse page.

1 ਰਾਜਿਆਂ 11:7 PANIRV Bible Verse Image
1 ਰਾਜਿਆਂ 11:7 (PANIRV) »
ਤਾਂ ਸੁਲੇਮਾਨ ਨੇ ਮੋਆਬ ਦੇ ਘਿਣਾਉਣੇ ਕਮੋਸ਼ ਲਈ ਇੱਕ ਉੱਚਾ ਥਾਂ ਉਸ ਪਰਬਤ ਉੱਤੇ ਜਿਹੜਾ ਯਰੂਸ਼ਲਮ ਦੇ ਅੱਗੇ ਹੈ ਬਣਾਇਆ ਨਾਲੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮੋਲਕ ਲਈ ਵੀ।

1 ਰਾਜਿਆਂ 11:5 PANIRV Bible Verse Image
1 ਰਾਜਿਆਂ 11:5 (PANIRV) »
ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮਿਲਕੋਮ ਦੇ ਪਿੱਛੇ ਚੱਲਿਆ।

1 ਰਾਜਿਆਂ 11:33 PANIRV Bible Verse Image
1 ਰਾਜਿਆਂ 11:33 (PANIRV) »
ਇਹ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੇ ਮੈਨੂੰ ਤਿਆਗ ਕੇ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਦਿਓ ਕਮੋਸ਼ ਤੇ ਅੰਮੋਨੀਆਂ ਦੇ ਦਿਓ ਮਿਲਕੋਮ ਅੱਗੇ ਮੱਥਾ ਟੇਕਿਆ ਅਤੇ ਇਸ ਤਰ੍ਹਾਂ ਮੇਰੇ ਮਾਰਗਾਂ ਵਿੱਚ ਨਹੀਂ ਚੱਲਦੇ ਰਹੇ ਕਿ ਜੋ ਮੇਰੀ ਨਿਗਾਹ ਵਿੱਚ ਸਿੱਧੀ ਗੱਲ ਹੈ ਉਹ ਉਹੋ ਕਰਨ ਅਤੇ ਮੇਰੀਆਂ ਬਿਧੀਆਂ ਤੇ ਮੇਰੇ ਨਿਆਂਵਾਂ ਨੂੰ ਮੰਨਣ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ।

2 ਰਾਜਿਆਂ 23:13 PANIRV Bible Verse Image
2 ਰਾਜਿਆਂ 23:13 (PANIRV) »
ਪਾਤਸ਼ਾਹਾਂ ਨੇ ਉਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਤੇ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ।

2 ਇਤਿਹਾਸ 28:23 PANIRV Bible Verse Image
2 ਇਤਿਹਾਸ 28:23 (PANIRV) »
ਉਸ ਨੇ ਦੰਮਿਸ਼ਕ ਦੇ ਦੇਵਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਉਹ ਮੇਰੀ ਸਹਾਇਤਾ ਕਰਨ ਪਰ ਉਹ ਉਸ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ

ਜ਼ਬੂਰ 106:36 PANIRV Bible Verse Image
ਜ਼ਬੂਰ 106:36 (PANIRV) »
ਅਤੇ ਉਹਨਾਂ ਦੇ ਬੁੱਤਾਂ ਦੀ ਪੂਜਾ ਕੀਤੀ, ਜਿਹੜੇ ਉਨ੍ਹਾਂ ਲਈ ਇੱਕ ਫਾਹੀ ਬਣ ਗਏ।

2 ਰਾਜਿਆਂ 17:29 PANIRV Bible Verse Image
2 ਰਾਜਿਆਂ 17:29 (PANIRV) »
ਤਦ ਵੀ ਸਾਰੀਆਂ ਕੌਮਾਂ ਨੇ ਵੱਖੋ-ਵੱਖ ਆਪਣੇ ਦੇਵਤੇ ਬਣਾਏ ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿੱਥੇ ਵੱਸ ਗਏ ਸਨ, ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ।

2 ਰਾਜਿਆਂ 17:16 PANIRV Bible Verse Image
2 ਰਾਜਿਆਂ 17:16 (PANIRV) »
ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾਂ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ।

1 ਰਾਜਿਆਂ 16:31 PANIRV Bible Verse Image
1 ਰਾਜਿਆਂ 16:31 (PANIRV) »
ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ।

ਯਿਰਮਿਯਾਹ 2:13 PANIRV Bible Verse Image
ਯਿਰਮਿਯਾਹ 2:13 (PANIRV) »
ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ, - ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ।

2 ਰਾਜਿਆਂ 1:2 PANIRV Bible Verse Image
2 ਰਾਜਿਆਂ 1:2 (PANIRV) »
ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ, ਡਿੱਗ ਪਿਆ ਤੇ ਬਿਮਾਰ ਪੈ ਗਿਆ। ਸੋ ਉਸ ਨੇ ਸੰਦੇਸ਼ਵਾਹਕਾਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾ ਕੇ ਪੁੱਛੋ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?”

ਅਸਤਸਨਾ 32:15 PANIRV Bible Verse Image
ਅਸਤਸਨਾ 32:15 (PANIRV) »
ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ। ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ।

Available Bible Translations

American Standard Version
Judges 10:6 (ASV) »
King James Version
Judges 10:6 (KJV) »
GOD’S WORD® (GW)
Judges 10:6 (GW) »
World English Bible
Judges 10:6 (WEB) »
Louis Segond 1910
Juges 10:6 (LSG) »
इंडियन रिवाइज्ड वर्जन - हिंदी
न्यायियों 10:6 (HINIRV) »
ভারতীয় সংশোধিত সংস্করণ - বাংলা
বিচাৰকর্তাবিলাক 10:6 (BENIRV) »
இந்தியன் ரீவைஸ்டு வேர்ஷன் - தமிழ்
நியாயாதிபதிகள் 10:6 (TAMIRV) »
इंडियन रिवाइज्ड वर्जन - मराठी
शास्ते 10:6 (MARIRV) »
ఇండియన్ రేవిజ్డ్ వెర్షన్ - తెలుగు
న్యాయాధిపతులు 10:6 (TELIRV) »
ઇન્ડિયન રિવાયઝ્ડ વર્ઝન - ગુજરાતી
ન્યાયાધીશો 10:6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ನ್ಯಾಯಸ್ಥಾಪಕರು 10:6 (KANIRV) »
الكتاب المقدس باللغة العربية، فان دايك
اَلْقُضَاة 10:6 (AVD) »
תנ ך עברי מודרני
שפטים 10:6 (HEB) »
Bíblia Sagrada Português
Juízes 10:6 (BSL) »
Kinh Thánh: Tiếng Việt
Các Thủ Lãnh 10:6 (VIE) »
Reina Valera Antigua
Jueces 10:6 (RVA) »
La Sacra Bibbia
Giudici 10:6 (RIV) »
圣 经 简体中文和合本
士 师 记 10:6 (CUVS) »
聖 經 繁體中文和合本
士 師 記 10:6 (CUVT) »
Svenska Bibeln 1917
Domarboken 10:6 (SV1917) »
Библия на русском
Книга Судей 10:6 (RUSV) »
Українська Біблія
Книга Суддів 10:6 (UKR) »
Szent Biblia - Magyar
Bírák 10:6 (KAR) »
Българска Библия
Съдии 10:6 (BULG) »
聖書 日本語
士師記 10:6 (JPN) »
Kitaabka Quduuska Ah
Xaakinnada 10:6 (SOM) »
De Heilige Schrift
Richtere 10:6 (NLD) »
Dansk Bibel 1871
Dommer 10:6 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »