ਵਿਰਲਾਪ 1:1 PANIRV Bible Verse Picture Image

Inspirational bible verses with beautiful images and backgrounds. Download ਵਿਰਲਾਪ 1:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਵਿਰਲਾਪ 1:1 PANIRV - ਹਾਏ! ਉਹ ਨਗਰੀ ਕਿਵੇਂ - Bible Verse Picture

ਵਿਰਲਾਪ 1:1 PANIRV

ਹਾਏ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ, ਜਿਹੜੀ ਪਹਿਲਾਂ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ! ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਵਿਰਲਾਪ 1:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਵਿਰਲਾਪ 1:1 PANIRV - ਹਾਏ! ਉਹ ਨਗਰੀ ਕਿਵੇਂ - Bible Verse Picture
View New Tab
Picture 03 - ਵਿਰਲਾਪ 1:1 PANIRV - ਹਾਏ! ਉਹ ਨਗਰੀ ਕਿਵੇਂ - Bible Verse Picture
View New Tab
Picture 04 - ਵਿਰਲਾਪ 1:1 PANIRV - ਹਾਏ! ਉਹ ਨਗਰੀ ਕਿਵੇਂ - Bible Verse Picture
View New Tab
Picture 05 - ਵਿਰਲਾਪ 1:1 PANIRV - ਹਾਏ! ਉਹ ਨਗਰੀ ਕਿਵੇਂ - Bible Verse Picture
View New Tab
Picture 06 - ਵਿਰਲਾਪ 1:1 PANIRV - ਹਾਏ! ਉਹ ਨਗਰੀ ਕਿਵੇਂ - Bible Verse Picture
View New Tab
Picture 07 - ਵਿਰਲਾਪ 1:1 PANIRV - ਹਾਏ! ਉਹ ਨਗਰੀ ਕਿਵੇਂ - Bible Verse Picture
View New Tab

ਵਿਰਲਾਪ 1:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਵਿਰਲਾਪ 1:1 PANIRV. Please click on any image below to navigate to that specific Bible verse page.

1 ਰਾਜਿਆਂ 4:21 PANIRV Bible Verse Image
1 ਰਾਜਿਆਂ 4:21 (PANIRV) »
ਸੁਲੇਮਾਨ ਸਾਰੀਆਂ ਪਾਤਸ਼ਾਹੀਆਂ ਉੱਤੇ ਰਾਜ ਕਰਦਾ ਸੀ, ਫ਼ਰਾਤ ਦਰਿਆ ਤੋਂ ਲੈ ਕੇ ਫ਼ਲਿਸਤੀਨ ਤੱਕ ਅਤੇ ਮਿਸਰ ਦੀ ਹੱਦ ਤੱਕ। ਉਹ ਉਸ ਨੂੰ ਨਜ਼ਰਾਨੇ ਦਿੰਦੇ ਸਨ ਅਤੇ ਸੁਲੇਮਾਨ ਦੇ ਜੀਵਨ ਦੇ ਸਾਰੇ ਦਿਨ ਉਸ ਦੀ ਸੇਵਾ ਕਰਦੇ ਰਹੇ।

ਯਸਾਯਾਹ 3:26 PANIRV Bible Verse Image
ਯਸਾਯਾਹ 3:26 (PANIRV) »
ਸਿਯੋਨ ਸ਼ਹਿਰ ਦੇ ਫਾਟਕ ਵਿਰਲਾਪ ਤੇ ਸੋਗ ਕਰਨਗੇ, ਅਤੇ ਉਹ ਲੁੱਟ-ਪੁੱਟ ਹੋ ਕੇ ਉਹ ਹੇਠਾਂ ਬੈਠੇਗੀ।

ਅਜ਼ਰਾ 4:20 PANIRV Bible Verse Image
ਅਜ਼ਰਾ 4:20 (PANIRV) »
ਯਰੂਸ਼ਲਮ ਵਿੱਚ ਬਲਵੰਤ ਰਾਜੇ ਵੀ ਹੋਏ ਹਨ ਜਿਨ੍ਹਾਂ ਨੇ ਦਰਿਆ ਦੇ ਪਾਰ ਦੇ ਸਾਰੇ ਦੇਸਾਂ ਉੱਤੇ ਰਾਜ ਕੀਤਾ ਹੈ ਅਤੇ ਲਗਾਨ, ਚੁੰਗੀ ਤੇ ਨਜ਼ਰਾਨਾ ਉਨ੍ਹਾਂ ਨੂੰ ਦਿੱਤਾ ਜਾਂਦਾ ਸੀ।

ਪਰਕਾਸ਼ ਦੀ ਪੋਥੀ 18:16 PANIRV Bible Verse Image
ਪਰਕਾਸ਼ ਦੀ ਪੋਥੀ 18:16 (PANIRV) »
ਹਾਏ ਹਾਏ, ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਣੀ ਅਤੇ ਲਾਲ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੋਤੀਆਂ ਦੇ ਨਾਲ ਸ਼ਿੰਗਾਰੀ ਹੋਈ ਸੀ,

ਯਸਾਯਾਹ 54:4 PANIRV Bible Verse Image
ਯਸਾਯਾਹ 54:4 (PANIRV) »
ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਂਗੀ।

2 ਰਾਜਿਆਂ 23:35 PANIRV Bible Verse Image
2 ਰਾਜਿਆਂ 23:35 (PANIRV) »
ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਊਨ ਨੂੰ ਦੇ ਦਿੱਤਾ ਪਰ ਉਸ ਦੇ ਦੇਸ ਉੱਤੇ ਫ਼ਿਰਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਕਿ ਉਹ ਫ਼ਿਰਊਨ ਨਕੋਹ ਨੂੰ ਦੇਵੇ।

ਯਸਾਯਾਹ 22:2 PANIRV Bible Verse Image
ਯਸਾਯਾਹ 22:2 (PANIRV) »
ਹੇ ਸ਼ੋਰ ਨਾਲ ਭਰੇ ਹੋਏ ਰੌਲ਼ੇ ਵਾਲੇ ਸ਼ਹਿਰ! ਹੇ ਅਨੰਦਮਈ ਨਗਰ! ਤੇਰੇ ਵੱਢੇ ਹੋਏ ਨਾ ਤਲਵਾਰ ਨਾਲ ਵੱਢੇ ਗਏ, ਨਾ ਜੰਗ ਵਿੱਚ ਮਾਰੇ ਗਏ!

ਵਿਰਲਾਪ 5:16 PANIRV Bible Verse Image
ਵਿਰਲਾਪ 5:16 (PANIRV) »
ਮੁਕਟ ਸਾਡੇ ਸਿਰਾਂ ਤੋਂ ਡਿੱਗ ਪਿਆ ਹੈ, ਸਾਡੇ ਉੱਤੇ ਹਾਏ! ਕਿਉਂ ਜੋ ਅਸੀਂ ਪਾਪ ਕੀਤਾ ਹੈ।

ਯਸਾਯਾਹ 14:12 PANIRV Bible Verse Image
ਯਸਾਯਾਹ 14:12 (PANIRV) »
ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜ਼ਰ ਦੇ ਪੁੱਤਰ! ਤੂੰ ਕਿਵੇਂ ਧਰਤੀ ਤੱਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ!

ਵਿਰਲਾਪ 4:1 PANIRV Bible Verse Image
ਵਿਰਲਾਪ 4:1 (PANIRV) »
ਸੋਨਾ ਕਿਵੇਂ ਫਿੱਕਾ ਹੋ ਗਿਆ! ਖ਼ਰਾ ਸੋਨਾ ਕਿਵੇਂ ਬਦਲ ਗਿਆ? ਪਵਿੱਤਰ ਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖਿੱਲਰੇ ਪਏ ਹਨ!

ਵਿਰਲਾਪ 2:10 PANIRV Bible Verse Image
ਵਿਰਲਾਪ 2:10 (PANIRV) »
ਸੀਯੋਨ ਦੀ ਧੀ ਦੇ ਬਜ਼ੁਰਗ ਜ਼ਮੀਨ ਉੱਤੇ ਚੁੱਪ-ਚਾਪ ਬੈਠੇ ਹਨ, ਉਹਨਾਂ ਨੇ ਆਪਣੇ ਸਿਰਾਂ ਵਿੱਚ ਮਿੱਟੀ ਪਾਈ ਹੈ, ਉਹਨਾਂ ਨੇ ਤੱਪੜ ਪਾ ਲਿਆ ਹੈ। ਯਰੂਸ਼ਲਮ ਦੀਆਂ ਕੁਆਰੀਆਂ ਨੇ ਆਪਣੇ ਸਿਰਾਂ ਨੂੰ ਧਰਤੀ ਤੱਕ ਝੁਕਾਇਆ ਹੈ।

ਵਿਰਲਾਪ 2:1 PANIRV Bible Verse Image
ਵਿਰਲਾਪ 2:1 (PANIRV) »
ਹਾਏ! ਯਹੋਵਾਹ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਦੇ ਬੱਦਲ ਨਾਲ ਢੱਕ ਲਿਆ ਹੈ! ਉਸ ਨੇ ਇਸਰਾਏਲ ਦੀ ਸ਼ੋਭਾ ਨੂੰ ਅਕਾਸ਼ ਤੋਂ ਧਰਤੀ ਉੱਤੇ ਪਟਕ ਦਿੱਤਾ ਹੈ, ਅਤੇ ਆਪਣੇ ਕ੍ਰੋਧ ਦੇ ਦਿਨ ਆਪਣੇ ਪੈਰਾਂ ਦੀ ਚੌਂਕੀ ਨੂੰ ਯਾਦ ਨਾ ਕੀਤਾ।

Available Bible Translations

American Standard Version
Lamentations 1:1 (ASV) »
King James Version
Lamentations 1:1 (KJV) »
GOD’S WORD® (GW)
Lamentations 1:1 (GW) »
World English Bible
Lamentations 1:1 (WEB) »
इंडियन रिवाइज्ड वर्जन - हिंदी
विलापगीत 1:1 (HINIRV) »
ভারতীয় সংশোধিত সংস্করণ - বাংলা
বিলাপ 1:1 (BENIRV) »
இந்தியன் ரீவைஸ்டு வேர்ஷன் - தமிழ்
புலம்பல் 1:1 (TAMIRV) »
इंडियन रिवाइज्ड वर्जन - मराठी
विलापगीत 1:1 (MARIRV) »
ఇండియన్ రేవిజ్డ్ వెర్షన్ - తెలుగు
విలాపవాక్యాలు 1:1 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયાનો વિલાપ 1:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಲಾಪಗಳು 1:1 (KANIRV) »
الكتاب المقدس باللغة العربية، فان دايك
مَرَاثِي إِرْمِيَا 1:1 (AVD) »
תנ ך עברי מודרני
איכה 1:1 (HEB) »
Bíblia Sagrada Português
Lamentações 1:1 (BSL) »
Kinh Thánh: Tiếng Việt
Ai Ca 1:1 (VIE) »
Reina Valera Antigua
Lamentaciones 1:1 (RVA) »
圣 经 简体中文和合本
耶 利 米 哀 歌 1:1 (CUVS) »
聖 經 繁體中文和合本
耶 利 米 哀 歌 1:1 (CUVT) »
Bibla e Shenjtë
Vajtimet 1:1 (ALB) »
Библия на русском
Плач Иеремии 1:1 (RUSV) »
Українська Біблія
Плач Єремії 1:1 (UKR) »
Българска Библия
Плач Еремиев 1:1 (BULG) »
聖書 日本語
哀歌 1:1 (JPN) »
De Heilige Schrift
Klaagliederen 1:1 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »