ਵਿਰਲਾਪ 4:3 PANIRV Bible Verse Picture Image

Inspirational bible verses with beautiful images and backgrounds. Download ਵਿਰਲਾਪ 4:3 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਵਿਰਲਾਪ 4:3 PANIRV - ਗਿੱਦੜੀਆਂ ਵੀ - Bible Verse Picture

ਵਿਰਲਾਪ 4:3 PANIRV

ਗਿੱਦੜੀਆਂ ਵੀ ਆਪਣੀਆਂ ਛਾਤੀ ਤੋਂ ਆਪਣੇ ਬੱਚਿਆਂ ਨੂੰ ਦੁੱਧ ਚੁੰਘਾਉਂਦੀਆਂ ਹਨ, ਪਰ ਮੇਰੀ ਪਰਜਾ ਦੀ ਧੀ, ਉਜਾੜ ਦੇ ਸ਼ੁਤਰਮੁਰਗਾਂ ਵਾਂਗੂੰ ਨਿਰਦਈ ਹੋ ਗਈ ਹੈ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਵਿਰਲਾਪ 4:3 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਵਿਰਲਾਪ 4:3 PANIRV - ਗਿੱਦੜੀਆਂ ਵੀ - Bible Verse Picture
View New Tab
Picture 03 - ਵਿਰਲਾਪ 4:3 PANIRV - ਗਿੱਦੜੀਆਂ ਵੀ - Bible Verse Picture
View New Tab
Picture 04 - ਵਿਰਲਾਪ 4:3 PANIRV - ਗਿੱਦੜੀਆਂ ਵੀ - Bible Verse Picture
View New Tab
Picture 05 - ਵਿਰਲਾਪ 4:3 PANIRV - ਗਿੱਦੜੀਆਂ ਵੀ - Bible Verse Picture
View New Tab
Picture 06 - ਵਿਰਲਾਪ 4:3 PANIRV - ਗਿੱਦੜੀਆਂ ਵੀ - Bible Verse Picture
View New Tab
Picture 07 - ਵਿਰਲਾਪ 4:3 PANIRV - ਗਿੱਦੜੀਆਂ ਵੀ - Bible Verse Picture
View New Tab

ਵਿਰਲਾਪ 4:3 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਵਿਰਲਾਪ 4:3 PANIRV. Please click on any image below to navigate to that specific Bible verse page.

ਹਿਜ਼ਕੀਏਲ 5:10 PANIRV Bible Verse Image
ਹਿਜ਼ਕੀਏਲ 5:10 (PANIRV) »
ਇਸ ਲਈ ਤੇਰੇ ਵਿੱਚ ਪਿਉ ਪੁੱਤਰਾਂ ਨੂੰ ਖਾਣਗੇ ਅਤੇ ਪੁੱਤਰ ਪਿਤਾਵਾਂ ਨੂੰ ਖਾ ਜਾਣਗੇ ਅਤੇ ਮੈਂ ਤੇਰੇ ਉੱਤੇ ਨਿਆਂ ਨੂੰ ਪੂਰਾ ਕਰਾਂਗਾ। ਮੈਂ ਤੇਰੀ ਬਾਕੀ ਅੰਸ ਨੂੰ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ।

ਲੂਕਾ 23:28 PANIRV Bible Verse Image
ਲੂਕਾ 23:28 (PANIRV) »
ਪਰ ਯਿਸੂ ਨੇ ਉਨ੍ਹਾਂ ਵੱਲ ਪਿੱਛੇ ਮੁੜ ਕੇ ਕਿਹਾ, ਹੇ ਯਰੂਸ਼ਲਮ ਦੀਓ ਧੀਓ, ਮੇਰੇ ਲਈ ਨਾ ਰੋਵੋ ਪਰ ਆਪਣੇ ਅਤੇ ਆਪਣਿਆਂ ਬੱਚਿਆਂ ਲਈ ਰੋਵੋ।

ਵਿਰਲਾਪ 4:10 PANIRV Bible Verse Image
ਵਿਰਲਾਪ 4:10 (PANIRV) »
ਦਿਆਲੂ ਇਸਤਰੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਪਕਾਇਆ! ਮੇਰੀ ਪਰਜਾ ਦੀ ਧੀ ਦੀ ਬਰਬਾਦੀ ਵਿੱਚ, ਉਹ ਹੀ ਇਹਨਾਂ ਦਾ ਭੋਜਨ ਸਨ!

ਵਿਰਲਾਪ 2:20 PANIRV Bible Verse Image
ਵਿਰਲਾਪ 2:20 (PANIRV) »
ਹੇ ਯਹੋਵਾਹ, ਵੇਖ! ਅਤੇ ਧਿਆਨ ਦੇ ਕਿ ਤੂੰ ਅਜਿਹਾ ਦੁੱਖ ਕਿਸਨੂੰ ਦਿੱਤਾ ਹੈ? ਕੀ ਇਸਤਰੀਆਂ ਆਪਣਾ ਫਲ ਅਰਥਾਤ ਆਪਣੇ ਲਾਡਲੇ ਬੱਚਿਆਂ ਨੂੰ ਖਾਣ? ਹੇ ਪ੍ਰਭੂ! ਕੀ ਜਾਜਕ ਅਤੇ ਨਬੀ ਤੇਰੇ ਪਵਿੱਤਰ ਸਥਾਨ ਵਿੱਚ ਵੱਢੇ ਜਾਣ?

ਅਹਬਾਰ 26:29 PANIRV Bible Verse Image
ਅਹਬਾਰ 26:29 (PANIRV) »
ਤੁਸੀਂ ਆਪਣੇ ਪੁੱਤਰਾਂ ਦਾ ਅਤੇ ਆਪਣੀਆਂ ਧੀਆਂ ਦਾ ਮਾਸ ਖਾਓਗੇ।

ਯਿਰਮਿਯਾਹ 19:9 PANIRV Bible Verse Image
ਯਿਰਮਿਯਾਹ 19:9 (PANIRV) »
ਅਤੇ ਮੈ ਉਹਨਾਂ ਨੂੰ ਉਹਨਾਂ ਦੇ ਪੁੱਤਰਾਂ ਦਾ ਮਾਸ ਅਤੇ ਉਹਨਾਂ ਦੀਆਂ ਧੀਆਂ ਦਾ ਮਾਸ ਖੁਆਵਾਂਗਾ ਅਤੇ ਹਰੇਕ ਆਪਣੇ ਗੁਆਂਢੀ ਦਾ ਮਾਸ ਘੇਰੇ ਅਤੇ ਦੁੱਖ ਦੇ ਵੇਲੇ ਖਾਵੇਗਾ ਜਿਹ ਦੇ ਨਾਲ ਉਹਨਾਂ ਦੇ ਵੈਰੀ ਅਤੇ ਉਹਨਾਂ ਦੀ ਜਾਨ ਦੇ ਤਾਂਘ ਕਰਨ ਵਾਲੇ ਉਹਨਾਂ ਨੂੰ ਦੁੱਖ ਦੇਣਗੇ!।

ਅੱਯੂਬ 39:13 PANIRV Bible Verse Image
ਅੱਯੂਬ 39:13 (PANIRV) »
“ਸ਼ੁਤਰਮੁਰਗੀ ਖੁਸ਼ੀ ਨਾਲ ਆਪਣੇ ਪਰ ਮਾਰਦੀ ਹੈ, ਪਰ ਕੀ ਉਹ ਦੇ ਖੰਭ ਅਤੇ ਪਰ ਦਯਾ ਪਰਗਟ ਕਰਦੇ ਹਨ?

2 ਰਾਜਿਆਂ 6:26 PANIRV Bible Verse Image
2 ਰਾਜਿਆਂ 6:26 (PANIRV) »
ਤਦ ਅਜਿਹਾ ਹੋਇਆ ਜਦ ਇਸਰਾਏਲ ਦਾ ਰਾਜਾ ਕੰਧ ਉੱਤੇ ਘੁੰਮ ਰਿਹਾ ਸੀ ਤਾਂ ਇੱਕ ਔਰਤ ਨੇ ਇਹ ਆਖ ਕੇ ਉਹ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਰਾਜਾ, ਬਚਾ ਲਓ।

ਅਸਤਸਨਾ 28:52 PANIRV Bible Verse Image
ਅਸਤਸਨਾ 28:52 (PANIRV) »
ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਘੇਰ ਲਵੇਗੀ, ਜਦ ਤੱਕ ਤੁਹਾਡੀਆਂ ਉੱਚੀਆਂ ਅਤੇ ਗੜ੍ਹਾਂ ਵਾਲੀਆਂ ਕੰਧਾਂ ਢਾਹੀਆਂ ਨਾ ਜਾਣ, ਜਿਨ੍ਹਾਂ ਉੱਤੇ ਤੁਸੀਂ ਆਪਣੇ ਦੇਸ਼ ਵਿੱਚ ਭਰੋਸਾ ਰੱਖੀ ਬੈਠੇ ਸੀ। ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਤੁਹਾਡੇ ਸਾਰੇ ਦੇਸ਼ ਦੇ ਅੰਦਰ ਘੇਰ ਲਵੇਗੀ, ਜਿਹੜਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤਾ ਹੈ।

ਯਸਾਯਾਹ 49:15 PANIRV Bible Verse Image
ਯਸਾਯਾਹ 49:15 (PANIRV) »
ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।

ਰੋਮੀਆਂ 1:31 PANIRV Bible Verse Image
ਰੋਮੀਆਂ 1:31 (PANIRV) »
ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ।

Available Bible Translations

American Standard Version
Lamentations 4:3 (ASV) »
King James Version
Lamentations 4:3 (KJV) »
GOD’S WORD® (GW)
Lamentations 4:3 (GW) »
World English Bible
Lamentations 4:3 (WEB) »
इंडियन रिवाइज्ड वर्जन - हिंदी
विलापगीत 4:3 (HINIRV) »
ভারতীয় সংশোধিত সংস্করণ - বাংলা
বিলাপ 4:3 (BENIRV) »
இந்தியன் ரீவைஸ்டு வேர்ஷன் - தமிழ்
புலம்பல் 4:3 (TAMIRV) »
इंडियन रिवाइज्ड वर्जन - मराठी
विलापगीत 4:3 (MARIRV) »
ఇండియన్ రేవిజ్డ్ వెర్షన్ - తెలుగు
విలాపవాక్యాలు 4:3 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયાનો વિલાપ 4:3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಲಾಪಗಳು 4:3 (KANIRV) »
الكتاب المقدس باللغة العربية، فان دايك
مَرَاثِي إِرْمِيَا 4:3 (AVD) »
תנ ך עברי מודרני
איכה 4:3 (HEB) »
Bíblia Sagrada Português
Lamentações 4:3 (BSL) »
Kinh Thánh: Tiếng Việt
Ai Ca 4:3 (VIE) »
Reina Valera Antigua
Lamentaciones 4:3 (RVA) »
圣 经 简体中文和合本
耶 利 米 哀 歌 4:3 (CUVS) »
聖 經 繁體中文和合本
耶 利 米 哀 歌 4:3 (CUVT) »
Bibla e Shenjtë
Vajtimet 4:3 (ALB) »
Библия на русском
Плач Иеремии 4:3 (RUSV) »
Українська Біблія
Плач Єремії 4:3 (UKR) »
Българска Библия
Плач Еремиев 4:3 (BULG) »
聖書 日本語
哀歌 4:3 (JPN) »
De Heilige Schrift
Klaagliederen 4:3 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »