ਅਹਬਾਰ 1:9 PANIRV Bible Verse Picture Image

Inspirational bible verses with beautiful images and backgrounds. Download ਅਹਬਾਰ 1:9 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਹਬਾਰ 1:9 PANIRV - ਪਰ ਉਸ ਦੀਆਂ ਆਂਦਰਾਂ - Bible Verse Picture

ਅਹਬਾਰ 1:9 PANIRV

ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ।”

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਅਹਬਾਰ 1:9 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਅਹਬਾਰ 1:9 PANIRV - ਪਰ ਉਸ ਦੀਆਂ ਆਂਦਰਾਂ - Bible Verse Picture
View New Tab
Picture 03 - ਅਹਬਾਰ 1:9 PANIRV - ਪਰ ਉਸ ਦੀਆਂ ਆਂਦਰਾਂ - Bible Verse Picture
View New Tab
Picture 04 - ਅਹਬਾਰ 1:9 PANIRV - ਪਰ ਉਸ ਦੀਆਂ ਆਂਦਰਾਂ - Bible Verse Picture
View New Tab
Picture 05 - ਅਹਬਾਰ 1:9 PANIRV - ਪਰ ਉਸ ਦੀਆਂ ਆਂਦਰਾਂ - Bible Verse Picture
View New Tab
Picture 06 - ਅਹਬਾਰ 1:9 PANIRV - ਪਰ ਉਸ ਦੀਆਂ ਆਂਦਰਾਂ - Bible Verse Picture
View New Tab
Picture 07 - ਅਹਬਾਰ 1:9 PANIRV - ਪਰ ਉਸ ਦੀਆਂ ਆਂਦਰਾਂ - Bible Verse Picture
View New Tab

ਅਹਬਾਰ 1:9 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਹਬਾਰ 1:9 PANIRV. Please click on any image below to navigate to that specific Bible verse page.

ਪੈਦਾਇਸ਼ 8:21 PANIRV Bible Verse Image
ਪੈਦਾਇਸ਼ 8:21 (PANIRV) »
ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ।

ਅਹਬਾਰ 1:13 PANIRV Bible Verse Image
ਅਹਬਾਰ 1:13 (PANIRV) »
ਪਰ ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਇਹ ਸਭ ਕੁਝ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਲਈ ਹੋਮ ਬਲੀ ਅਤੇ ਸੁਗੰਧਤਾ ਲਈ ਅੱਗ ਦੀ ਇੱਕ ਭੇਟ ਹੈ।”

ਅਫ਼ਸੀਆਂ 5:2 PANIRV Bible Verse Image
ਅਫ਼ਸੀਆਂ 5:2 (PANIRV) »
ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।

ਖ਼ਰੋਜ 29:18 PANIRV Bible Verse Image
ਖ਼ਰੋਜ 29:18 (PANIRV) »
ਸੋ ਤੂੰ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜ ਸੁੱਟੀਂ। ਉਹ ਯਹੋਵਾਹ ਲਈ ਹੋਮ ਬਲੀ ਹੈ। ਇਹ ਇੱਕ ਸੁਗੰਧਤਾ ਹੈ। ਇਹ ਯਹੋਵਾਹ ਲਈ ਅੱਗ ਦੀ ਭੇਟ ਹੈ।

ਹਿਜ਼ਕੀਏਲ 20:41 PANIRV Bible Verse Image
ਹਿਜ਼ਕੀਏਲ 20:41 (PANIRV) »
ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਸੀ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਫ਼ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਦੁਆਰਾ ਪਰਗਟ ਕਰਾਂਗਾ।

ਅਹਬਾਰ 3:11 PANIRV Bible Verse Image
ਅਹਬਾਰ 3:11 (PANIRV) »
ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਭੋਜ ਦੇ ਸਮਾਨ ਹੈ।

ਹਿਜ਼ਕੀਏਲ 20:28 PANIRV Bible Verse Image
ਹਿਜ਼ਕੀਏਲ 20:28 (PANIRV) »
ਕਿ ਜਦੋਂ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਲਿਆਇਆ ਜਿਹੜਾ ਉਹਨਾਂ ਨੂੰ ਦੇਣ ਦੀ ਮੈਂ ਸਹੁੰ ਖਾਧੀ ਸੀ, ਤਾਂ ਉਹਨਾਂ ਨੇ ਜਿਸ ਉੱਚੇ ਪਰਬਤ ਅਤੇ ਜਿਸ ਸੰਘਣੇ ਰੁੱਖ ਨੂੰ ਵੇਖਿਆ, ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਵੇ ਚੜ੍ਹਾਏ। ਉੱਥੇ ਹੀ ਆਪਣੀ ਸੁਗੰਧੀ ਧੂਫ਼ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਲ੍ਹੀਆਂ।

ਮੱਤੀ 23:25 PANIRV Bible Verse Image
ਮੱਤੀ 23:25 (PANIRV) »
ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ।

2 ਕੁਰਿੰਥੀਆਂ 2:15 PANIRV Bible Verse Image
2 ਕੁਰਿੰਥੀਆਂ 2:15 (PANIRV) »
ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ।

ਯਿਰਮਿਯਾਹ 4:14 PANIRV Bible Verse Image
ਯਿਰਮਿਯਾਹ 4:14 (PANIRV) »
ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?

ਜ਼ਬੂਰ 66:15 PANIRV Bible Verse Image
ਜ਼ਬੂਰ 66:15 (PANIRV) »
ਮੈਂ ਤੈਨੂੰ ਹੋਮ ਦੀਆਂ ਬਲੀਆਂ ਲਈ ਮੋਟੇ-ਮੋਟੇ ਪਸ਼ੂਆਂ ਨੂੰ ਛੱਤ੍ਰਿਆਂ ਦੀ ਧੂਪ ਨਾਲ ਚੜ੍ਹਾਵਾਂਗਾ। ਸਲਹ।

ਜ਼ਬੂਰ 51:6 PANIRV Bible Verse Image
ਜ਼ਬੂਰ 51:6 (PANIRV) »
ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।

Available Bible Translations

American Standard Version
Leviticus 1:9 (ASV) »
King James Version
Leviticus 1:9 (KJV) »
GOD’S WORD® (GW)
Leviticus 1:9 (GW) »
World English Bible
Leviticus 1:9 (WEB) »
Louis Segond 1910
Lévitique 1:9 (LSG) »
इंडियन रिवाइज्ड वर्जन - हिंदी
लैव्यव्यवस्था 1:9 (HINIRV) »
ভারতীয় সংশোধিত সংস্করণ - বাংলা
লেবীয়া 1:9 (BENIRV) »
இந்தியன் ரீவைஸ்டு வேர்ஷன் - தமிழ்
லேவியராகமம் 1:9 (TAMIRV) »
इंडियन रिवाइज्ड वर्जन - मराठी
लेवीय 1:9 (MARIRV) »
ఇండియన్ రేవిజ్డ్ వెర్షన్ - తెలుగు
లేవీకాండం 1:9 (TELIRV) »
ઇન્ડિયન રિવાયઝ્ડ વર્ઝન - ગુજરાતી
લેવીય 1:9 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯಾಜಕಕಾಂಡ 1:9 (KANIRV) »
الكتاب المقدس باللغة العربية، فان دايك
اَللَّاوِيِّينَ 1:9 (AVD) »
תנ ך עברי מודרני
ויקרא 1:9 (HEB) »
Bíblia Sagrada Português
Levítico 1:9 (BSL) »
Kinh Thánh: Tiếng Việt
Lê-vi 1:9 (VIE) »
Reina Valera Antigua
Levítico 1:9 (RVA) »
La Sacra Bibbia
Levitico 1:9 (RIV) »
圣 经 简体中文和合本
利 未 记 1:9 (CUVS) »
聖 經 繁體中文和合本
利 未 記 1:9 (CUVT) »
Bibla e Shenjtë
Levitiku 1:9 (ALB) »
Svenska Bibeln 1917
3 Mosebok 1:9 (SV1917) »
Библия на русском
Левит 1:9 (RUSV) »
Українська Біблія
Левит 1:9 (UKR) »
Szent Biblia - Magyar
3 Mózes 1:9 (KAR) »
Българска Библия
Левит 1:9 (BULG) »
聖書 日本語
レビ記 1:9 (JPN) »
Kitaabka Quduuska Ah
Laawiyiintii 1:9 (SOM) »
De Heilige Schrift
Leviticus 1:9 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »