ਅਹਬਾਰ 15:2 PANIRV Bible Verse Picture Image

Inspirational bible verses with beautiful images and backgrounds. Download ਅਹਬਾਰ 15:2 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਹਬਾਰ 15:2 PANIRV - ਇਸਰਾਏਲੀਆਂ ਨਾਲ ਗੱਲ - Bible Verse Picture

ਅਹਬਾਰ 15:2 PANIRV

ਇਸਰਾਏਲੀਆਂ ਨਾਲ ਗੱਲ ਕਰੋ ਅਤੇ ਉਨ੍ਹਾਂ ਨੂੰ ਆਖੋ, ਜੇਕਰ ਕਿਸੇ ਮਨੁੱਖ ਦੇ ਸਰੀਰ ਵਿੱਚ ਪ੍ਰਮੇਹ ਦਾ ਰੋਗ ਹੋਵੇ ਤਾਂ ਉਹ ਉਸ ਰੋਗ ਦੇ ਕਾਰਨ ਅਸ਼ੁੱਧ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਅਹਬਾਰ 15:2 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਅਹਬਾਰ 15:2 PANIRV - ਇਸਰਾਏਲੀਆਂ ਨਾਲ ਗੱਲ - Bible Verse Picture
View New Tab
Picture 03 - ਅਹਬਾਰ 15:2 PANIRV - ਇਸਰਾਏਲੀਆਂ ਨਾਲ ਗੱਲ - Bible Verse Picture
View New Tab
Picture 04 - ਅਹਬਾਰ 15:2 PANIRV - ਇਸਰਾਏਲੀਆਂ ਨਾਲ ਗੱਲ - Bible Verse Picture
View New Tab
Picture 05 - ਅਹਬਾਰ 15:2 PANIRV - ਇਸਰਾਏਲੀਆਂ ਨਾਲ ਗੱਲ - Bible Verse Picture
View New Tab
Picture 06 - ਅਹਬਾਰ 15:2 PANIRV - ਇਸਰਾਏਲੀਆਂ ਨਾਲ ਗੱਲ - Bible Verse Picture
View New Tab
Picture 07 - ਅਹਬਾਰ 15:2 PANIRV - ਇਸਰਾਏਲੀਆਂ ਨਾਲ ਗੱਲ - Bible Verse Picture
View New Tab

ਅਹਬਾਰ 15:2 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਹਬਾਰ 15:2 PANIRV. Please click on any image below to navigate to that specific Bible verse page.

ਅਹਬਾਰ 22:4 PANIRV Bible Verse Image
ਅਹਬਾਰ 22:4 (PANIRV) »
ਹਾਰੂਨ ਦੇ ਵੰਸ਼ ਵਿੱਚ ਜਿਸ ਕਿਸੇ ਨੂੰ ਕੋੜ੍ਹ ਹੋਵੇ ਜਾਂ ਪ੍ਰਮੇਹ ਹੋਵੇ, ਜਦ ਤੱਕ ਉਹ ਮਨੁੱਖ ਸ਼ੁੱਧ ਨਾ ਹੋਵੇ, ਤਦ ਤੱਕ ਪਵਿੱਤਰ ਵਸਤੂਆਂ ਨੂੰ ਨਾ ਖਾਵੇ। ਜਿਹੜਾ ਕਿਸੇ ਅਜਿਹੀ ਵਸਤੂ ਨੂੰ ਛੂਹੇ, ਜੋ ਮੁਰਦੇ ਦੇ ਕਾਰਨ ਅਸ਼ੁੱਧ ਹੈ ਜਾਂ ਕਿਸੇ ਮਨੁੱਖ ਨੂੰ ਛੂਹੇ ਜਿਸ ਦਾ ਵੀਰਜ ਨਿੱਕਲਿਆ ਹੋਵੇ,

ਗਿਣਤੀ 5:2 PANIRV Bible Verse Image
ਗਿਣਤੀ 5:2 (PANIRV) »
ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਡੇਰੇ ਵਿੱਚੋਂ ਸਾਰੇ ਕੋੜ੍ਹੀਆਂ ਨੂੰ ਅਤੇ ਸਾਰੇ ਧਾਂਤ ਵਗਣ ਵਾਲਿਆਂ ਨੂੰ ਅਤੇ ਸਾਰੇ ਜਿਹੜੇ ਲਾਸ਼ਾਂ ਤੋਂ ਅਸ਼ੁੱਧ ਹੋਣ,

2 ਸਮੂਏਲ 3:29 PANIRV Bible Verse Image
2 ਸਮੂਏਲ 3:29 (PANIRV) »
ਉਹ ਯੋਆਬ ਦੇ ਸਿਰ ਅਤੇ ਉਹ ਦੇ ਪਿਤਾ ਦੇ ਸਾਰੇ ਘਰਾਣੇ ਦੇ ਉੱਤੇ ਰਹੇ ਅਤੇ ਯੋਆਬ ਦੇ ਘਰ ਵਿੱਚ ਕੋਈ ਨਾ ਕੋਈ ਅਜਿਹਾ ਰਹੇ ਜਿਹ ਦਾ ਲਹੂ ਵਗੇ ਜਾਂ ਕੋੜ੍ਹ ਹੋਵੇ ਜਾਂ ਲਾਠੀ ਫੜ੍ਹ ਕੇ ਤੁਰੇ ਜਾਂ ਤਲਵਾਰ ਨਾਲ ਡਿੱਗੇ ਜਾਂ ਰੋਟੀ ਦੀ ਘਾਟ ਹੋਵੇ!

ਮੱਤੀ 9:20 PANIRV Bible Verse Image
ਮੱਤੀ 9:20 (PANIRV) »
ਅਤੇ ਵੇਖੋ, ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਉਹ ਦੇ ਕੱਪੜੇ ਦਾ ਪੱਲਾ ਛੂਹਿਆ।

ਲੂਕਾ 8:43 PANIRV Bible Verse Image
ਲੂਕਾ 8:43 (PANIRV) »
ਤਦ ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ ਅਤੇ ਉਹ ਆਪਣੀ ਸਾਰੀ ਕਮਾਈ ਹਕੀਮਾਂ ਨੂੰ ਦੇ ਚੁੱਕੀ ਸੀ ਪਰ ਕੋਈ ਵੀ ਹਕੀਮ ਉਸ ਨੂੰ ਠੀਕ ਨਾ ਕਰ ਸਕਿਆ।

ਮਰਕੁਸ 5:25 PANIRV Bible Verse Image
ਮਰਕੁਸ 5:25 (PANIRV) »
ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ

ਮਰਕੁਸ 7:20 PANIRV Bible Verse Image
ਮਰਕੁਸ 7:20 (PANIRV) »
ਫੇਰ ਉਸ ਨੇ ਆਖਿਆ, ਜੋ ਮਨੁੱਖ ਦੇ ਅੰਦਰੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਅਸ਼ੁੱਧ ਕਰਦਾ ਹੈ।

ਜ਼ਬੂਰ 147:19 PANIRV Bible Verse Image
ਜ਼ਬੂਰ 147:19 (PANIRV) »
ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।

ਜ਼ਬੂਰ 78:5 PANIRV Bible Verse Image
ਜ਼ਬੂਰ 78:5 (PANIRV) »
ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤਾ, ਕਿ ਓਹ ਆਪਣੀ ਅੰਸ ਨੂੰ ਸਿਖਾਉਣ,

ਨਹਮਯਾਹ 9:13 PANIRV Bible Verse Image
ਨਹਮਯਾਹ 9:13 (PANIRV) »
ਫਿਰ ਤੂੰ ਸੀਨਈ ਪਰਬਤ ਉੱਤੇ ਉਤਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਪਣੇ ਸਿੱਧੇ ਨਿਯਮ, ਸੱਚੀ ਬਿਵਸਥਾ, ਚੰਗੀਆਂ ਬਿਧੀਆਂ ਅਤੇ ਹੁਕਮ ਉਨ੍ਹਾਂ ਨੂੰ ਦਿੱਤੇ।

ਅਸਤਸਨਾ 4:7 PANIRV Bible Verse Image
ਅਸਤਸਨਾ 4:7 (PANIRV) »
ਕਿਉਂ ਜੋ ਕਿਹੜੀ ਅਜਿਹੀ ਵੱਡੀ ਕੌਮ ਹੈ, ਜਿਸ ਦਾ ਪਰਮੇਸ਼ੁਰ ਉਸ ਦੇ ਐਨੇ ਨਜ਼ਦੀਕ ਹੈ, ਜਿਨ੍ਹਾਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਨਜ਼ਦੀਕ ਹੈ, ਜਦ ਕਦੀ ਅਸੀਂ ਉਸ ਦੇ ਅੱਗੇ ਬੇਨਤੀ ਕਰਦੇ ਹਾਂ?

ਰੋਮੀਆਂ 3:2 PANIRV Bible Verse Image
ਰੋਮੀਆਂ 3:2 (PANIRV) »
ਹਰ ਪਰਕਾਰ ਨਾਲ ਬਹੁਤ ਕੁਝ l ਪਹਿਲਾਂ ਤਾਂ ਇਹ ਜੋ ਪਰਮੇਸ਼ੁਰ ਦਾ ਬਚਨ ਉਨ੍ਹਾਂ ਨੂੰ ਸੌਂਪਿਆ ਗਿਆ।

Available Bible Translations

American Standard Version
Leviticus 15:2 (ASV) »
King James Version
Leviticus 15:2 (KJV) »
GOD’S WORD® (GW)
Leviticus 15:2 (GW) »
World English Bible
Leviticus 15:2 (WEB) »
Louis Segond 1910
Lévitique 15:2 (LSG) »
इंडियन रिवाइज्ड वर्जन - हिंदी
लैव्यव्यवस्था 15:2 (HINIRV) »
ভারতীয় সংশোধিত সংস্করণ - বাংলা
লেবীয়া 15:2 (BENIRV) »
இந்தியன் ரீவைஸ்டு வேர்ஷன் - தமிழ்
லேவியராகமம் 15:2 (TAMIRV) »
इंडियन रिवाइज्ड वर्जन - मराठी
लेवीय 15:2 (MARIRV) »
ఇండియన్ రేవిజ్డ్ వెర్షన్ - తెలుగు
లేవీకాండం 15:2 (TELIRV) »
ઇન્ડિયન રિવાયઝ્ડ વર્ઝન - ગુજરાતી
લેવીય 15:2 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯಾಜಕಕಾಂಡ 15:2 (KANIRV) »
الكتاب المقدس باللغة العربية، فان دايك
اَللَّاوِيِّينَ 15:2 (AVD) »
תנ ך עברי מודרני
ויקרא 15:2 (HEB) »
Bíblia Sagrada Português
Levítico 15:2 (BSL) »
Kinh Thánh: Tiếng Việt
Lê-vi 15:2 (VIE) »
Reina Valera Antigua
Levítico 15:2 (RVA) »
圣 经 简体中文和合本
利 未 记 15:2 (CUVS) »
聖 經 繁體中文和合本
利 未 記 15:2 (CUVT) »
Bibla e Shenjtë
Levitiku 15:2 (ALB) »
Svenska Bibeln 1917
3 Mosebok 15:2 (SV1917) »
Библия на русском
Левит 15:2 (RUSV) »
Українська Біблія
Левит 15:2 (UKR) »
Szent Biblia - Magyar
3 Mózes 15:2 (KAR) »
Българска Библия
Левит 15:2 (BULG) »
聖書 日本語
レビ記 15:2 (JPN) »
Kitaabka Quduuska Ah
Laawiyiintii 15:2 (SOM) »
De Heilige Schrift
Leviticus 15:2 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »