ਅਹਬਾਰ 26:22 PANIRV Bible Verse Picture Image

Inspirational bible verses with beautiful images and backgrounds. Download ਅਹਬਾਰ 26:22 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਹਬਾਰ 26:22 PANIRV - ਮੈਂ ਜੰਗਲੀ ਜਾਨਵਰਾਂ - Bible Verse Picture

ਅਹਬਾਰ 26:22 PANIRV

ਮੈਂ ਜੰਗਲੀ ਜਾਨਵਰਾਂ ਨੂੰ ਤੁਹਾਡੇ ਵਿਚਕਾਰ ਘੱਲਾਂਗਾ ਜੋ ਤੁਹਾਡੇ ਬੱਚਿਆਂ ਨੂੰ ਖੋਹ ਲੈਣਗੇ ਅਤੇ ਤੁਹਾਡੇ ਪਸ਼ੂਆਂ ਦਾ ਨਾਸ ਕਰਨਗੇ ਅਤੇ ਤੁਹਾਡੀ ਗਿਣਤੀ ਘਟਾ ਦੇਣਗੇ ਅਤੇ ਤੁਹਾਡੀਆਂ ਪੱਕੀਆਂ ਸੜਕਾਂ ਵਿਰਾਨ ਹੋ ਜਾਣਗੀਆਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਅਹਬਾਰ 26:22 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਅਹਬਾਰ 26:22 PANIRV - ਮੈਂ ਜੰਗਲੀ ਜਾਨਵਰਾਂ - Bible Verse Picture
View New Tab
Picture 03 - ਅਹਬਾਰ 26:22 PANIRV - ਮੈਂ ਜੰਗਲੀ ਜਾਨਵਰਾਂ - Bible Verse Picture
View New Tab
Picture 04 - ਅਹਬਾਰ 26:22 PANIRV - ਮੈਂ ਜੰਗਲੀ ਜਾਨਵਰਾਂ - Bible Verse Picture
View New Tab
Picture 05 - ਅਹਬਾਰ 26:22 PANIRV - ਮੈਂ ਜੰਗਲੀ ਜਾਨਵਰਾਂ - Bible Verse Picture
View New Tab
Picture 06 - ਅਹਬਾਰ 26:22 PANIRV - ਮੈਂ ਜੰਗਲੀ ਜਾਨਵਰਾਂ - Bible Verse Picture
View New Tab
Picture 07 - ਅਹਬਾਰ 26:22 PANIRV - ਮੈਂ ਜੰਗਲੀ ਜਾਨਵਰਾਂ - Bible Verse Picture
View New Tab

ਅਹਬਾਰ 26:22 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਹਬਾਰ 26:22 PANIRV. Please click on any image below to navigate to that specific Bible verse page.

ਹਿਜ਼ਕੀਏਲ 14:15 PANIRV Bible Verse Image
ਹਿਜ਼ਕੀਏਲ 14:15 (PANIRV) »
ਜੇਕਰ ਮੈਂ ਕਿਸੇ ਦੇਸ ਵਿੱਚ ਬੁਰੇ ਦਰਿੰਦੇ ਭੇਜਾਂ ਕਿ ਉਸ ਵਿੱਚ ਫਿਰ ਕੇ ਉਹ ਨੂੰ ਉਜਾੜ ਸੁੱਟਣ ਅਤੇ ਉਹ ਐਨਾ ਵਿਰਾਨ ਹੋ ਜਾਵੇ ਕਿ ਉਹਨਾਂ ਦਰਿੰਦਿਆਂ ਕਰਕੇ ਕੋਈ ਉਸ ਵਿੱਚੋਂ ਲੰਘ ਨਾ ਸਕੇ,

ਅਸਤਸਨਾ 32:24 PANIRV Bible Verse Image
ਅਸਤਸਨਾ 32:24 (PANIRV) »
ਉਹ ਭੁੱਖ ਨਾਲ ਢੱਲ਼ ਜਾਣਗੇ, ਉਹ ਤਿੱਖੀ ਗਰਮੀ ਅਤੇ ਭਿਆਨਕ ਰੋਗਾਂ ਨਾਲ ਭਸਮ ਹੋ ਜਾਣਗੇ, ਅਤੇ ਮੈਂ ਉਨ੍ਹਾਂ ਉੱਤੇ ਜੰਗਲੀ ਜਾਨਵਰਾਂ ਦੇ ਦੰਦ ਚਲਾਵਾਂਗਾ, ਅਤੇ ਮਿੱਟੀ ਉੱਤੇ ਘਿੱਸਰਨ ਵਾਲੇ ਸੱਪਾਂ ਦਾ ਜ਼ਹਿਰ ਛੱਡਾਂਗਾ।

ਕਜ਼ਾૃ 5:6 PANIRV Bible Verse Image
ਕਜ਼ਾૃ 5:6 (PANIRV) »
ਅਨਾਥ ਦੇ ਪੁੱਤਰ ਸ਼ਮਗਰ ਦੇ ਦਿਨਾਂ ਵਿੱਚ, ਅਤੇ ਯਾਏਲ ਦੇ ਦਿਨਾਂ ਵਿੱਚ ਸੜਕਾਂ ਖਾਲੀ ਰਹਿੰਦੀਆਂ ਸਨ, ਅਤੇ ਰਾਹੀ ਪੈਹਿਆਂ ਦੇ ਰਾਹ ਤੁਰਦੇ ਸਨ।

ਅਹਬਾਰ 26:6 PANIRV Bible Verse Image
ਅਹਬਾਰ 26:6 (PANIRV) »
ਮੈਂ ਉਸ ਦੇਸ਼ ਵਿੱਚ ਸੁੱਖ ਬਖ਼ਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਪਰ ਤੁਹਾਨੂੰ ਕੋਈ ਨਾ ਡਰਾਵੇਗਾ ਅਤੇ ਮੈਂ ਖ਼ਤਰਨਾਕ ਜਾਨਵਰਾਂ ਨੂੰ ਦੇਸ਼ ਵਿੱਚੋਂ ਕੱਢ ਦਿਆਂਗਾ ਅਤੇ ਤਲਵਾਰ ਤੁਹਾਡੇ ਦੇਸ਼ ਵਿੱਚ ਨਾ ਚੱਲੇਗੀ।

ਵਿਰਲਾਪ 1:4 PANIRV Bible Verse Image
ਵਿਰਲਾਪ 1:4 (PANIRV) »
ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਉਕੇ ਭਰਦੇ ਹਨ, ਉਹ ਦੀਆਂ ਕੁਆਰੀਆਂ ਦੁੱਖੀ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ।

ਜ਼ਕਰਯਾਹ 7:14 PANIRV Bible Verse Image
ਜ਼ਕਰਯਾਹ 7:14 (PANIRV) »
ਸਗੋਂ ਮੈਂ ਉਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ, ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਹਨ ਅਤੇ ਸੋ ਉਹਨਾਂ ਦਾ ਦੇਸ ਉਹਨਾਂ ਦੇ ਮਗਰੋਂ ਉਜਾੜ ਹੋ ਗਿਆ ਕਿ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ। ਉਹਨਾਂ ਨੇ ਉਸ ਮਨਮੋਹਣੇ ਦੇਸ਼ ਨੂੰ ਉਜਾੜ ਕਰ ਦਿੱਤਾ।

ਯਸਾਯਾਹ 33:8 PANIRV Bible Verse Image
ਯਸਾਯਾਹ 33:8 (PANIRV) »
ਸ਼ਾਹੀ ਮਾਰਗ ਵਿਰਾਨ ਪਏ ਹੋਏ ਹਨ, ਕੋਈ ਲੰਘਣ ਵਾਲਾ ਨਾ ਰਿਹਾ। ਨੇਮ ਤੋੜੇ ਜਾਂਦੇ ਹਨ, ਸ਼ਹਿਰ ਤੁੱਛ ਕੀਤੇ ਜਾਂਦੇ ਹਨ, ਮਨੁੱਖ ਕਿਸੇ ਗਿਣਤੀ ਵਿੱਚ ਨਹੀਂ।

2 ਰਾਜਿਆਂ 17:25 PANIRV Bible Verse Image
2 ਰਾਜਿਆਂ 17:25 (PANIRV) »
ਤਦ ਅਜਿਹਾ ਹੋਇਆ ਕਿ ਜਦ ਉਹ ਪਹਿਲੇ ਪਹਿਲ ਉੱਥੇ ਵੱਸੇ ਤਦ ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਵਿੱਚ ਸ਼ੇਰ ਭੇਜੇ, ਜਿਨ੍ਹਾਂ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ।

ਯਸਾਯਾਹ 24:6 PANIRV Bible Verse Image
ਯਸਾਯਾਹ 24:6 (PANIRV) »
ਇਸ ਲਈ ਇੱਕ ਸਰਾਪ ਧਰਤੀ ਨੂੰ ਖਾ ਗਿਆ ਹੈ, ਅਤੇ ਉਹ ਦੇ ਵਾਸੀ ਦੋਸ਼ੀ ਠਹਿਰੇ, ਇਸ ਲਈ ਧਰਤੀ ਦੇ ਵਾਸੀ ਭਸਮ ਹੋਏ, ਅਤੇ ਥੋੜ੍ਹੇ ਜਿਹੇ ਮਨੁੱਖ ਬਾਕੀ ਹਨ।

2 ਇਤਿਹਾਸ 15:5 PANIRV Bible Verse Image
2 ਇਤਿਹਾਸ 15:5 (PANIRV) »
ਅਤੇ ਉਨ੍ਹਾਂ ਦਿਨਾਂ ਵਿੱਚ ਬਾਹਰ ਜਾਣ ਵਾਲੇ ਨੂੰ ਅਤੇ ਦੇਸ ਵਿੱਚ ਆਉਣ ਵਾਲੇ ਨੂੰ ਕੁਝ ਸੁੱਖ ਨਹੀਂ ਸੀ ਸਗੋਂ ਦੇਸਾਂ ਦੇ ਸਾਰੇ ਵਾਸੀਆਂ ਉੱਤੇ ਬੜੀਆਂ ਔਕੜਾਂ ਸਨ

2 ਰਾਜਿਆਂ 2:24 PANIRV Bible Verse Image
2 ਰਾਜਿਆਂ 2:24 (PANIRV) »
ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ, ਤਾਂ ਉਹ ਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਜੰਗਲ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਿਆਲੀ ਮੁੰਡਿਆਂ ਨੂੰ ਪਾੜ ਛੱਡਿਆ।

ਹਿਜ਼ਕੀਏਲ 33:28 PANIRV Bible Verse Image
ਹਿਜ਼ਕੀਏਲ 33:28 (PANIRV) »
ਮੈਂ ਇਸ ਦੇਸ ਨੂੰ ਉਜਾੜ ਕੇ ਅਚਰਜਤਾ ਦਾ ਕਾਰਨ ਬਣਾਵਾਂਗਾ, ਇਸ ਦੀ ਸ਼ਕਤੀ ਦਾ ਘਮੰਡ ਟੁੱਟ ਜਾਵੇਗਾ ਅਤੇ ਇਸਰਾਏਲ ਦੇ ਪਰਬਤ ਉੱਜੜ ਜਾਣਗੇ, ਇੱਥੋਂ ਤੱਕ ਕਿ ਕੋਈ ਉਹਨਾਂ ਤੋਂ ਨਹੀਂ ਲੰਘੇਗਾ।

Available Bible Translations

American Standard Version
Leviticus 26:22 (ASV) »
King James Version
Leviticus 26:22 (KJV) »
GOD’S WORD® (GW)
Leviticus 26:22 (GW) »
World English Bible
Leviticus 26:22 (WEB) »
इंडियन रिवाइज्ड वर्जन - हिंदी
लैव्यव्यवस्था 26:22 (HINIRV) »
ভারতীয় সংশোধিত সংস্করণ - বাংলা
লেবীয়া 26:22 (BENIRV) »
இந்தியன் ரீவைஸ்டு வேர்ஷன் - தமிழ்
லேவியராகமம் 26:22 (TAMIRV) »
इंडियन रिवाइज्ड वर्जन - मराठी
लेवीय 26:22 (MARIRV) »
ఇండియన్ రేవిజ్డ్ వెర్షన్ - తెలుగు
లేవీకాండం 26:22 (TELIRV) »
ઇન્ડિયન રિવાયઝ્ડ વર્ઝન - ગુજરાતી
લેવીય 26:22 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯಾಜಕಕಾಂಡ 26:22 (KANIRV) »
الكتاب المقدس باللغة العربية، فان دايك
اَللَّاوِيِّينَ 26:22 (AVD) »
תנ ך עברי מודרני
ויקרא 26:22 (HEB) »
Bíblia Sagrada Português
Levítico 26:22 (BSL) »
Kinh Thánh: Tiếng Việt
Lê-vi 26:22 (VIE) »
Reina Valera Antigua
Levítico 26:22 (RVA) »
圣 经 简体中文和合本
利 未 记 26:22 (CUVS) »
聖 經 繁體中文和合本
利 未 記 26:22 (CUVT) »
Bibla e Shenjtë
Levitiku 26:22 (ALB) »
Svenska Bibeln 1917
3 Mosebok 26:22 (SV1917) »
Библия на русском
Левит 26:22 (RUSV) »
Українська Біблія
Левит 26:22 (UKR) »
Szent Biblia - Magyar
3 Mózes 26:22 (KAR) »
Българска Библия
Левит 26:22 (BULG) »
Kitaabka Quduuska Ah
Laawiyiintii 26:22 (SOM) »
De Heilige Schrift
Leviticus 26:22 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »