ਲੂਕਾ 12:8 PANIRV Bible Verse Picture Image

Inspirational bible verses with beautiful images and backgrounds. Download ਲੂਕਾ 12:8 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਲੂਕਾ 12:8 PANIRV - ਮੈਂ ਤੁਹਾਨੂੰ ਆਖਦਾ - Bible Verse Picture

ਲੂਕਾ 12:8 PANIRV

ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਲੂਕਾ 12:8 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਲੂਕਾ 12:8 PANIRV - ਮੈਂ ਤੁਹਾਨੂੰ ਆਖਦਾ - Bible Verse Picture
View New Tab
Picture 03 - ਲੂਕਾ 12:8 PANIRV - ਮੈਂ ਤੁਹਾਨੂੰ ਆਖਦਾ - Bible Verse Picture
View New Tab
Picture 04 - ਲੂਕਾ 12:8 PANIRV - ਮੈਂ ਤੁਹਾਨੂੰ ਆਖਦਾ - Bible Verse Picture
View New Tab
Picture 05 - ਲੂਕਾ 12:8 PANIRV - ਮੈਂ ਤੁਹਾਨੂੰ ਆਖਦਾ - Bible Verse Picture
View New Tab
Picture 06 - ਲੂਕਾ 12:8 PANIRV - ਮੈਂ ਤੁਹਾਨੂੰ ਆਖਦਾ - Bible Verse Picture
View New Tab
Picture 07 - ਲੂਕਾ 12:8 PANIRV - ਮੈਂ ਤੁਹਾਨੂੰ ਆਖਦਾ - Bible Verse Picture
View New Tab

ਲੂਕਾ 12:8 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਲੂਕਾ 12:8 PANIRV. Please click on any image below to navigate to that specific Bible verse page.

ਮੱਤੀ 10:32 PANIRV Bible Verse Image
ਮੱਤੀ 10:32 (PANIRV) »
ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ।

1 ਯੂਹੰਨਾ 2:23 PANIRV Bible Verse Image
1 ਯੂਹੰਨਾ 2:23 (PANIRV) »
ਹਰੇਕ ਜੋ ਪੁੱਤਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ। ਜਿਹੜਾ ਪੁੱਤਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ।

ਰੋਮੀਆਂ 10:9 PANIRV Bible Verse Image
ਰੋਮੀਆਂ 10:9 (PANIRV) »
ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ।

2 ਤਿਮੋਥਿਉਸ 2:12 PANIRV Bible Verse Image
2 ਤਿਮੋਥਿਉਸ 2:12 (PANIRV) »
ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।

ਪਰਕਾਸ਼ ਦੀ ਪੋਥੀ 2:13 PANIRV Bible Verse Image
ਪਰਕਾਸ਼ ਦੀ ਪੋਥੀ 2:13 (PANIRV) »
ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ।

ਲੂਕਾ 15:10 PANIRV Bible Verse Image
ਲੂਕਾ 15:10 (PANIRV) »
ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।

ਪਰਕਾਸ਼ ਦੀ ਪੋਥੀ 3:4 PANIRV Bible Verse Image
ਪਰਕਾਸ਼ ਦੀ ਪੋਥੀ 3:4 (PANIRV) »
ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜ੍ਹੇ ਜਣੇ ਹਨ ਜਿਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਉਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ, ਕਿਉਂਕਿ ਉਹ ਇਸ ਦੇ ਯੋਗ ਹਨ।

ਪਰਕਾਸ਼ ਦੀ ਪੋਥੀ 2:10 PANIRV Bible Verse Image
ਪਰਕਾਸ਼ ਦੀ ਪੋਥੀ 2:10 (PANIRV) »
ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।

ਮੱਤੀ 25:31 PANIRV Bible Verse Image
ਮੱਤੀ 25:31 (PANIRV) »
ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।

ਜ਼ਬੂਰ 119:46 PANIRV Bible Verse Image
ਜ਼ਬੂਰ 119:46 (PANIRV) »
ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।

1 ਸਮੂਏਲ 2:30 PANIRV Bible Verse Image
1 ਸਮੂਏਲ 2:30 (PANIRV) »
ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ।

ਯਹੂਦਾ 1:24 PANIRV Bible Verse Image
ਯਹੂਦਾ 1:24 (PANIRV) »
ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ।

Available Bible Translations

American Standard Version
Luke 12:8 (ASV) »
King James Version
Luke 12:8 (KJV) »
GOD’S WORD® (GW)
Luke 12:8 (GW) »
World English Bible
Luke 12:8 (WEB) »
Louis Segond 1910
Luc 12:8 (LSG) »
Luther Bibel 1912
Lukas 12:8 (LUTH1912) »
इंडियन रिवाइज्ड वर्जन - हिंदी
लूका 12:8 (HINIRV) »
ভারতীয় সংশোধিত সংস্করণ - বাংলা
লূক 12:8 (BENIRV) »
இந்தியன் ரீவைஸ்டு வேர்ஷன் - தமிழ்
லூக்கா 12:8 (TAMIRV) »
इंडियन रिवाइज्ड वर्जन - मराठी
लूक 12:8 (MARIRV) »
ఇండియన్ రేవిజ్డ్ వెర్షన్ - తెలుగు
లూకా 12:8 (TELIRV) »
ઇન્ડિયન રિવાયઝ્ડ વર્ઝન - ગુજરાતી
લૂક 12:8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಲೂಕನು 12:8 (KANIRV) »
الكتاب المقدس باللغة العربية، فان دايك
لُوقا 12:8 (AVD) »
Bíblia Sagrada Português
Lucas 12:8 (BSL) »
Kinh Thánh: Tiếng Việt
Lu-ca 12:8 (VIE) »
Reina Valera Antigua
Lucas 12:8 (RVA) »
La Sacra Bibbia
Luca 12:8 (RIV) »
圣 经 简体中文和合本
路 加 福 音 12:8 (CUVS) »
聖 經 繁體中文和合本
路 加 福 音 12:8 (CUVT) »
Bibla e Shenjtë
Luka 12:8 (ALB) »
Svenska Bibeln 1917
Lukas 12:8 (SV1917) »
Библия на русском
Луки 12:8 (RUSV) »
Українська Біблія
Луки 12:8 (UKR) »
Szent Biblia - Magyar
Lukács 12:8 (KAR) »
Българска Библия
Лука 12:8 (BULG) »
Det Norsk Bibel
Lukas 12:8 (NORSK) »
Biblia Takatifu
Luka 12:8 (SWHULB) »
Kitaabka Quduuska Ah
Luukos 12:8 (SOM) »
De Heilige Schrift
Lukas 12:8 (NLD) »
Dansk Bibel 1871
Lukas 12:8 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »