ਮਲਾਕੀ 3:7 PANIRV Bible Verse Picture Image

Inspirational bible verses with beautiful images and backgrounds. Download ਮਲਾਕੀ 3:7 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਮਲਾਕੀ 3:7 PANIRV - ਆਪਣੇ ਪੁਰਖਿਆਂ ਦੇ - Bible Verse Picture

ਮਲਾਕੀ 3:7 PANIRV

ਆਪਣੇ ਪੁਰਖਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁੱਖ ਹੁੰਦੇ ਆਏ ਹੋ ਅਤੇ ਤੁਸੀਂ ਉਹਨਾਂ ਦੀ ਪਾਲਣਾ ਨਹੀਂ ਕੀਤੀ। ਤੁਸੀਂ ਮੇਰੀ ਵੱਲ ਮੁੜੋ ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ, ਪਰ ਤੁਸੀਂ ਆਖਦੇ ਹੋ, ਅਸੀਂ ਕਿਹੜੀ ਗੱਲ ਵਿੱਚ ਮੁੜੀਏ?

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਮਲਾਕੀ 3:7 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਮਲਾਕੀ 3:7 PANIRV - ਆਪਣੇ ਪੁਰਖਿਆਂ ਦੇ - Bible Verse Picture
View New Tab
Picture 03 - ਮਲਾਕੀ 3:7 PANIRV - ਆਪਣੇ ਪੁਰਖਿਆਂ ਦੇ - Bible Verse Picture
View New Tab
Picture 04 - ਮਲਾਕੀ 3:7 PANIRV - ਆਪਣੇ ਪੁਰਖਿਆਂ ਦੇ - Bible Verse Picture
View New Tab
Picture 05 - ਮਲਾਕੀ 3:7 PANIRV - ਆਪਣੇ ਪੁਰਖਿਆਂ ਦੇ - Bible Verse Picture
View New Tab
Picture 06 - ਮਲਾਕੀ 3:7 PANIRV - ਆਪਣੇ ਪੁਰਖਿਆਂ ਦੇ - Bible Verse Picture
View New Tab
Picture 07 - ਮਲਾਕੀ 3:7 PANIRV - ਆਪਣੇ ਪੁਰਖਿਆਂ ਦੇ - Bible Verse Picture
View New Tab

ਮਲਾਕੀ 3:7 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਮਲਾਕੀ 3:7 PANIRV. Please click on any image below to navigate to that specific Bible verse page.

ਜ਼ਕਰਯਾਹ 1:3 PANIRV Bible Verse Image
ਜ਼ਕਰਯਾਹ 1:3 (PANIRV) »
ਤੂੰ ਉਨ੍ਹਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਂਦਾ ਹੈ, ਤੁਸੀਂ ਮੇਰੀ ਵੱਲ ਮੁੜੋ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।

ਅਸਤਸਨਾ 31:20 PANIRV Bible Verse Image
ਅਸਤਸਨਾ 31:20 (PANIRV) »
ਜਦ ਮੈਂ ਇਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵਾਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ ਅਤੇ ਇਹ ਖਾ-ਖਾ ਕੇ ਰੱਜ ਜਾਣਗੇ ਅਤੇ ਮੋਟੇ ਹੋ ਗਏ ਹੋਣਗੇ ਤਦ ਇਹ ਪਰਾਏ ਦੇਵਤਿਆਂ ਵੱਲ ਮੁੜ ਕੇ ਉਹਨਾਂ ਦੀ ਪੂਜਾ ਕਰਨਗੇ ਅਤੇ ਮੈਨੂੰ ਛੱਡ ਦੇਣਗੇ ਅਤੇ ਮੇਰਾ ਨੇਮ ਭੰਗ ਕਰ ਸੁੱਟਣਗੇ।

ਰੋਮੀਆਂ 10:21 PANIRV Bible Verse Image
ਰੋਮੀਆਂ 10:21 (PANIRV) »
ਪਰ ਇਸਰਾਏਲ ਦੇ ਬਾਰੇ ਉਹ ਕਹਿੰਦਾ ਹੈ, ਮੈਂ ਇੱਕ ਅਣ-ਆਗਿਆਕਾਰੀ ਅਤੇ ਵਿਵਾਦ ਕਰਨ ਵਾਲੀ ਪਰਜਾ ਵੱਲ ਸਾਰਾ ਦਿਨ ਆਪਣੇ ਹੱਥ ਪਸਾਰੇ ਰਿਹਾ।

ਅਹਬਾਰ 26:40 PANIRV Bible Verse Image
ਅਹਬਾਰ 26:40 (PANIRV) »
ਪਰ ਜੇਕਰ ਉਹ ਆਪਣੀ ਅਤੇ ਪੁਰਖਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ

ਯਿਰਮਿਯਾਹ 3:12 PANIRV Bible Verse Image
ਯਿਰਮਿਯਾਹ 3:12 (PANIRV) »
ਜਾ, ਉੱਤਰ ਵੱਲ ਇਹਨਾਂ ਗੱਲਾਂ ਦਾ ਪਰਚਾਰ ਕਰ ਅਤੇ ਆਖ, - ਮੁੜ, ਹੇ ਆਕੀ ਇਸਰਾਏਲ, ਯਹੋਵਾਹ ਦਾ ਵਾਕ ਹੈ, ਮੈਂ ਨਹਿਰੀਆਂ ਵੱਟ ਕੇ ਤੈਨੂੰ ਨਾ ਵੇਖਾਂਗਾ, ਮੈਂ ਦਿਆਲੂ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਦਾ ਤੱਕ ਗੁੱਸਾ ਨਹੀਂ ਰੱਖਾਂਗਾ।

ਨਹਮਯਾਹ 9:28 PANIRV Bible Verse Image
ਨਹਮਯਾਹ 9:28 (PANIRV) »
ਪਰ ਜਦ ਉਨ੍ਹਾਂ ਨੂੰ ਅਰਾਮ ਮਿਲਿਆ, ਤਦ ਉਨ੍ਹਾਂ ਨੇ ਫਿਰ ਤੇਰੇ ਅੱਗੇ ਬੁਰਿਆਈ ਕੀਤੀ, ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ, ਜੋ ਉਨ੍ਹਾਂ ਦੇ ਉੱਤੇ ਰਾਜ ਕਰਦੇ ਸਨ ਪਰ ਜਦ ਵੀ ਉਹ ਮੁੜ ਕੇ ਤੇਰੀ ਦੁਹਾਈ ਦਿੰਦੇ ਸਨ, ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣਦਾ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਬਹੁਤ ਵਾਰ ਉਨ੍ਹਾਂ ਨੂੰ ਛੁਡਾਇਆ,

ਹੋਸ਼ੇਆ 14:1 PANIRV Bible Verse Image
ਹੋਸ਼ੇਆ 14:1 (PANIRV) »
ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ।

ਲੂਕਾ 15:16 PANIRV Bible Verse Image
ਲੂਕਾ 15:16 (PANIRV) »
ਅਤੇ ਉਹ ਉਨ੍ਹਾਂ ਛਿੱਲਕਿਆਂ ਨਾਲ ਜੋ ਸੂਰ ਖਾਂਦੇ ਸਨ, ਆਪਣਾ ਪੇਟ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਕੁਝ ਨਾ ਦਿੱਤਾ।

ਯਸਾਯਾਹ 55:6 PANIRV Bible Verse Image
ਯਸਾਯਾਹ 55:6 (PANIRV) »
ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ।

ਯਾਕੂਬ 4:8 PANIRV Bible Verse Image
ਯਾਕੂਬ 4:8 (PANIRV) »
ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।

ਯਿਰਮਿਯਾਹ 3:22 PANIRV Bible Verse Image
ਯਿਰਮਿਯਾਹ 3:22 (PANIRV) »
ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ-ਦਾਰੂ ਕਰਾਂਗਾ। ਵੇਖ, ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ।

ਰੋਮੀਆਂ 10:3 PANIRV Bible Verse Image
ਰੋਮੀਆਂ 10:3 (PANIRV) »
ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ।

Available Bible Translations

American Standard Version
Malachi 3:7 (ASV) »
King James Version
Malachi 3:7 (KJV) »
GOD’S WORD® (GW)
Malachi 3:7 (GW) »
World English Bible
Malachi 3:7 (WEB) »
Louis Segond 1910
Malachie 3:7 (LSG) »
इंडियन रिवाइज्ड वर्जन - हिंदी
मलाकी 3:7 (HINIRV) »
ভারতীয় সংশোধিত সংস্করণ - বাংলা
মলাখী 3:7 (BENIRV) »
இந்தியன் ரீவைஸ்டு வேர்ஷன் - தமிழ்
மல்கியா 3:7 (TAMIRV) »
इंडियन रिवाइज्ड वर्जन - मराठी
मलाखी 3:7 (MARIRV) »
ఇండియన్ రేవిజ్డ్ వెర్షన్ - తెలుగు
మలాకీ 3:7 (TELIRV) »
ઇન્ડિયન રિવાયઝ્ડ વર્ઝન - ગુજરાતી
માલાખી 3:7 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮಲಾಕಿಯನು 3:7 (KANIRV) »
الكتاب المقدس باللغة العربية، فان دايك
مَلَاخِي 3:7 (AVD) »
תנ ך עברי מודרני
מלאכי 3:7 (HEB) »
Bíblia Sagrada Português
Malaquias 3:7 (BSL) »
Kinh Thánh: Tiếng Việt
Ma-la-ki 3:7 (VIE) »
Reina Valera Antigua
Malaquías 3:7 (RVA) »
La Sacra Bibbia
Malachia 3:7 (RIV) »
圣 经 简体中文和合本
玛 拉 基 书 3:7 (CUVS) »
聖 經 繁體中文和合本
瑪 拉 基 書 3:7 (CUVT) »
Bibla e Shenjtë
Malakia 3:7 (ALB) »
Svenska Bibeln 1917
Malaki 3:7 (SV1917) »
Библия на русском
Малахия 3:7 (RUSV) »
Українська Біблія
Малахії 3:7 (UKR) »
Szent Biblia - Magyar
Malakiás 3:7 (KAR) »
Българска Библия
Малахия 3:7 (BULG) »
Det Norsk Bibel
Malaki 3:7 (NORSK) »
Kitaabka Quduuska Ah
Malaakii 3:7 (SOM) »
De Heilige Schrift
Maleachi 3:7 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »