ਮਰਕੁਸ 13:34 PANIRV Bible Verse Picture Image

Inspirational bible verses with beautiful images and backgrounds. Download ਮਰਕੁਸ 13:34 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਮਰਕੁਸ 13:34 PANIRV - ਇਹ ਇੱਕ ਪ੍ਰਦੇਸ ਗਏ - Bible Verse Picture

ਮਰਕੁਸ 13:34 PANIRV

ਇਹ ਇੱਕ ਪ੍ਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਨੌਕਰਾਂ ਨੂੰ ਅਧਿਕਾਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਦਿੱਤਾ ਕਿ ਜਾਗਦਾ ਰਹਿ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਮਰਕੁਸ 13:34 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਮਰਕੁਸ 13:34 PANIRV - ਇਹ ਇੱਕ ਪ੍ਰਦੇਸ ਗਏ - Bible Verse Picture
View New Tab
Picture 03 - ਮਰਕੁਸ 13:34 PANIRV - ਇਹ ਇੱਕ ਪ੍ਰਦੇਸ ਗਏ - Bible Verse Picture
View New Tab
Picture 04 - ਮਰਕੁਸ 13:34 PANIRV - ਇਹ ਇੱਕ ਪ੍ਰਦੇਸ ਗਏ - Bible Verse Picture
View New Tab
Picture 05 - ਮਰਕੁਸ 13:34 PANIRV - ਇਹ ਇੱਕ ਪ੍ਰਦੇਸ ਗਏ - Bible Verse Picture
View New Tab
Picture 06 - ਮਰਕੁਸ 13:34 PANIRV - ਇਹ ਇੱਕ ਪ੍ਰਦੇਸ ਗਏ - Bible Verse Picture
View New Tab
Picture 07 - ਮਰਕੁਸ 13:34 PANIRV - ਇਹ ਇੱਕ ਪ੍ਰਦੇਸ ਗਏ - Bible Verse Picture
View New Tab

ਮਰਕੁਸ 13:34 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਮਰਕੁਸ 13:34 PANIRV. Please click on any image below to navigate to that specific Bible verse page.

ਮੱਤੀ 25:14 PANIRV Bible Verse Image
ਮੱਤੀ 25:14 (PANIRV) »
ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ।

ਮੱਤੀ 24:45 PANIRV Bible Verse Image
ਮੱਤੀ 24:45 (PANIRV) »
ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਣ ਦੇਵੇ?

ਲੂਕਾ 12:36 PANIRV Bible Verse Image
ਲੂਕਾ 12:36 (PANIRV) »
ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦ ਮੁੜ ਆਵੇਗਾ ਅਤੇ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਤਾਂ ਜੋ ਉਹ ਝੱਟ ਉਸ ਦੇ ਲਈ ਖੋਲ੍ਹਣ।

ਯੂਹੰਨਾ 10:3 PANIRV Bible Verse Image
ਯੂਹੰਨਾ 10:3 (PANIRV) »
ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।

ਹਿਜ਼ਕੀਏਲ 33:2 PANIRV Bible Verse Image
ਹਿਜ਼ਕੀਏਲ 33:2 (PANIRV) »
ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੇ ਪੁੱਤਰਾਂ ਨੂੰ ਬੋਲ ਅਤੇ ਤੂੰ ਉਹਨਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋਂ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖ਼ਾ ਬਣਾਉਣ।

ਕੁਲੁੱਸੀਆਂ 4:1 PANIRV Bible Verse Image
ਕੁਲੁੱਸੀਆਂ 4:1 (PANIRV) »
ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਵਾ ਕਰੋ ਜਿਹੜਾ ਠੀਕ ਅਤੇ ਨਿਆਈਂ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਸਵਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ।

ਕੁਲੁੱਸੀਆਂ 3:24 PANIRV Bible Verse Image
ਕੁਲੁੱਸੀਆਂ 3:24 (PANIRV) »
ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।

1 ਕੁਰਿੰਥੀਆਂ 15:58 PANIRV Bible Verse Image
1 ਕੁਰਿੰਥੀਆਂ 15:58 (PANIRV) »
ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।

ਰਸੂਲਾਂ ਦੇ ਕਰਤੱਬ 20:29 PANIRV Bible Verse Image
ਰਸੂਲਾਂ ਦੇ ਕਰਤੱਬ 20:29 (PANIRV) »
ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ।

ਮੱਤੀ 16:19 PANIRV Bible Verse Image
ਮੱਤੀ 16:19 (PANIRV) »
ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।

ਹਿਜ਼ਕੀਏਲ 3:17 PANIRV Bible Verse Image
ਹਿਜ਼ਕੀਏਲ 3:17 (PANIRV) »
ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ।

ਰੋਮੀਆਂ 13:6 PANIRV Bible Verse Image
ਰੋਮੀਆਂ 13:6 (PANIRV) »
ਇਸ ਲਈ ਉਨ੍ਹਾਂ ਨੂੰ ਕਰ ਵੀ ਦਿਉ ਕਿਉਂਕਿ ਉਹ ਇਸੇ ਕੰਮ ਵਿੱਚ ਸਦਾ ਲੱਗੇ ਰਹਿੰਦੇ ਹਨ, ਅਤੇ ਪਰਮੇਸ਼ੁਰ ਦੇ ਸੇਵਾਦਾਰ ਹਨ।

Available Bible Translations

American Standard Version
Mark 13:34 (ASV) »
King James Version
Mark 13:34 (KJV) »
GOD’S WORD® (GW)
Mark 13:34 (GW) »
World English Bible
Mark 13:34 (WEB) »
Louis Segond 1910
Marc 13:34 (LSG) »
इंडियन रिवाइज्ड वर्जन - हिंदी
मरकुस 13:34 (HINIRV) »
ভারতীয় সংশোধিত সংস্করণ - বাংলা
মার্ক 13:34 (BENIRV) »
இந்தியன் ரீவைஸ்டு வேர்ஷன் - தமிழ்
மாற்கு 13:34 (TAMIRV) »
इंडियन रिवाइज्ड वर्जन - मराठी
मार्क 13:34 (MARIRV) »
ఇండియన్ రేవిజ్డ్ వెర్షన్ - తెలుగు
మార్కు 13:34 (TELIRV) »
ઇન્ડિયન રિવાયઝ્ડ વર્ઝન - ગુજરાતી
માર્ક 13:34 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮಾರ್ಕನು 13:34 (KANIRV) »
الكتاب المقدس باللغة العربية، فان دايك
مَرْقُس 13:34 (AVD) »
Bíblia Sagrada Português
Marcos 13:34 (BSL) »
Kinh Thánh: Tiếng Việt
Mác 13:34 (VIE) »
Reina Valera Antigua
Marcos 13:34 (RVA) »
La Sacra Bibbia
Marco 13:34 (RIV) »
圣 经 简体中文和合本
马 可 福 音 13:34 (CUVS) »
聖 經 繁體中文和合本
馬 可 福 音 13:34 (CUVT) »
Bibla e Shenjtë
Marku 13:34 (ALB) »
Svenska Bibeln 1917
Markus 13:34 (SV1917) »
Библия на русском
Марка 13:34 (RUSV) »
Українська Біблія
Марка 13:34 (UKR) »
Szent Biblia - Magyar
Márk 13:34 (KAR) »
Българска Библия
Марко 13:34 (BULG) »
Kitaabka Quduuska Ah
Markos 13:34 (SOM) »
De Heilige Schrift
Markus 13:34 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »