ਮਰਕੁਸ 16:17 PANIRV Bible Verse Picture Image

Inspirational bible verses with beautiful images and backgrounds. Download ਮਰਕੁਸ 16:17 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਮਰਕੁਸ 16:17 PANIRV - ਅਤੇ ਵਿਸ਼ਵਾਸ ਕਰਨ - Bible Verse Picture

ਮਰਕੁਸ 16:17 PANIRV

ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ,

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਮਰਕੁਸ 16:17 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਮਰਕੁਸ 16:17 PANIRV - ਅਤੇ ਵਿਸ਼ਵਾਸ ਕਰਨ - Bible Verse Picture
View New Tab
Picture 03 - ਮਰਕੁਸ 16:17 PANIRV - ਅਤੇ ਵਿਸ਼ਵਾਸ ਕਰਨ - Bible Verse Picture
View New Tab
Picture 04 - ਮਰਕੁਸ 16:17 PANIRV - ਅਤੇ ਵਿਸ਼ਵਾਸ ਕਰਨ - Bible Verse Picture
View New Tab
Picture 05 - ਮਰਕੁਸ 16:17 PANIRV - ਅਤੇ ਵਿਸ਼ਵਾਸ ਕਰਨ - Bible Verse Picture
View New Tab
Picture 06 - ਮਰਕੁਸ 16:17 PANIRV - ਅਤੇ ਵਿਸ਼ਵਾਸ ਕਰਨ - Bible Verse Picture
View New Tab
Picture 07 - ਮਰਕੁਸ 16:17 PANIRV - ਅਤੇ ਵਿਸ਼ਵਾਸ ਕਰਨ - Bible Verse Picture
View New Tab

ਮਰਕੁਸ 16:17 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਮਰਕੁਸ 16:17 PANIRV. Please click on any image below to navigate to that specific Bible verse page.

1 ਕੁਰਿੰਥੀਆਂ 12:28 PANIRV Bible Verse Image
1 ਕੁਰਿੰਥੀਆਂ 12:28 (PANIRV) »
ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ।

ਰਸੂਲਾਂ ਦੇ ਕਰਤੱਬ 5:16 PANIRV Bible Verse Image
ਰਸੂਲਾਂ ਦੇ ਕਰਤੱਬ 5:16 (PANIRV) »
ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ।

ਲੂਕਾ 10:17 PANIRV Bible Verse Image
ਲੂਕਾ 10:17 (PANIRV) »
ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ!

ਰਸੂਲਾਂ ਦੇ ਕਰਤੱਬ 8:7 PANIRV Bible Verse Image
ਰਸੂਲਾਂ ਦੇ ਕਰਤੱਬ 8:7 (PANIRV) »
ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ।

ਰਸੂਲਾਂ ਦੇ ਕਰਤੱਬ 10:46 PANIRV Bible Verse Image
ਰਸੂਲਾਂ ਦੇ ਕਰਤੱਬ 10:46 (PANIRV) »
ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ। ਤਦ ਪਤਰਸ ਨੇ ਅੱਗੋਂ ਆਖਿਆ,

1 ਕੁਰਿੰਥੀਆਂ 12:10 PANIRV Bible Verse Image
1 ਕੁਰਿੰਥੀਆਂ 12:10 (PANIRV) »
ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ।

ਰਸੂਲਾਂ ਦੇ ਕਰਤੱਬ 19:6 PANIRV Bible Verse Image
ਰਸੂਲਾਂ ਦੇ ਕਰਤੱਬ 19:6 (PANIRV) »
ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ।

ਯੂਹੰਨਾ 14:12 PANIRV Bible Verse Image
ਯੂਹੰਨਾ 14:12 (PANIRV) »
ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ।

1 ਕੁਰਿੰਥੀਆਂ 14:2 PANIRV Bible Verse Image
1 ਕੁਰਿੰਥੀਆਂ 14:2 (PANIRV) »
ਜਿਹੜਾ ਪਰਾਈ ਭਾਸ਼ਾ ਬੋਲਦਾ ਹੈ, ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ, ਇਸ ਲਈ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ।

1 ਕੁਰਿੰਥੀਆਂ 12:30 PANIRV Bible Verse Image
1 ਕੁਰਿੰਥੀਆਂ 12:30 (PANIRV) »
ਕੀ ਸਭ ਨੂੰ ਨਰੋਇਆਂ ਕਰਨ ਦੀਆਂ ਦਾਤਾਂ ਮਿਲੀਆਂ ਹਨ? ਕੀ ਸਾਰੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਦੇ ਹਨ? ਕੀ ਸਾਰੇ ਅਰਥ ਕਰਦੇ ਹਨ?

1 ਕੁਰਿੰਥੀਆਂ 13:1 PANIRV Bible Verse Image
1 ਕੁਰਿੰਥੀਆਂ 13:1 (PANIRV) »
ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ।

ਰਸੂਲਾਂ ਦੇ ਕਰਤੱਬ 16:18 PANIRV Bible Verse Image
ਰਸੂਲਾਂ ਦੇ ਕਰਤੱਬ 16:18 (PANIRV) »
ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ।

Available Bible Translations

American Standard Version
Mark 16:17 (ASV) »
King James Version
Mark 16:17 (KJV) »
GOD’S WORD® (GW)
Mark 16:17 (GW) »
World English Bible
Mark 16:17 (WEB) »
Louis Segond 1910
Marc 16:17 (LSG) »
इंडियन रिवाइज्ड वर्जन - हिंदी
मरकुस 16:17 (HINIRV) »
ভারতীয় সংশোধিত সংস্করণ - বাংলা
মার্ক 16:17 (BENIRV) »
இந்தியன் ரீவைஸ்டு வேர்ஷன் - தமிழ்
மாற்கு 16:17 (TAMIRV) »
इंडियन रिवाइज्ड वर्जन - मराठी
मार्क 16:17 (MARIRV) »
ఇండియన్ రేవిజ్డ్ వెర్షన్ - తెలుగు
మార్కు 16:17 (TELIRV) »
ઇન્ડિયન રિવાયઝ્ડ વર્ઝન - ગુજરાતી
માર્ક 16:17 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮಾರ್ಕನು 16:17 (KANIRV) »
الكتاب المقدس باللغة العربية، فان دايك
مَرْقُس 16:17 (AVD) »
Bíblia Sagrada Português
Marcos 16:17 (BSL) »
Kinh Thánh: Tiếng Việt
Mác 16:17 (VIE) »
Reina Valera Antigua
Marcos 16:17 (RVA) »
La Sacra Bibbia
Marco 16:17 (RIV) »
圣 经 简体中文和合本
马 可 福 音 16:17 (CUVS) »
聖 經 繁體中文和合本
馬 可 福 音 16:17 (CUVT) »
Bibla e Shenjtë
Marku 16:17 (ALB) »
Svenska Bibeln 1917
Markus 16:17 (SV1917) »
Библия на русском
Марка 16:17 (RUSV) »
Українська Біблія
Марка 16:17 (UKR) »
Szent Biblia - Magyar
Márk 16:17 (KAR) »
Българска Библия
Марко 16:17 (BULG) »
Kitaabka Quduuska Ah
Markos 16:17 (SOM) »
De Heilige Schrift
Markus 16:17 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »