ਮੱਤੀ 12:43 PANIRV Bible Verse Picture Image

Inspirational bible verses with beautiful images and backgrounds. Download ਮੱਤੀ 12:43 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਮੱਤੀ 12:43 PANIRV - ਪਰ ਜਦੋਂ ਅਸ਼ੁੱਧ - Bible Verse Picture

ਮੱਤੀ 12:43 PANIRV

ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਮੱਤੀ 12:43 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਮੱਤੀ 12:43 PANIRV - ਪਰ ਜਦੋਂ ਅਸ਼ੁੱਧ - Bible Verse Picture
View New Tab
Picture 03 - ਮੱਤੀ 12:43 PANIRV - ਪਰ ਜਦੋਂ ਅਸ਼ੁੱਧ - Bible Verse Picture
View New Tab
Picture 04 - ਮੱਤੀ 12:43 PANIRV - ਪਰ ਜਦੋਂ ਅਸ਼ੁੱਧ - Bible Verse Picture
View New Tab
Picture 05 - ਮੱਤੀ 12:43 PANIRV - ਪਰ ਜਦੋਂ ਅਸ਼ੁੱਧ - Bible Verse Picture
View New Tab
Picture 06 - ਮੱਤੀ 12:43 PANIRV - ਪਰ ਜਦੋਂ ਅਸ਼ੁੱਧ - Bible Verse Picture
View New Tab
Picture 07 - ਮੱਤੀ 12:43 PANIRV - ਪਰ ਜਦੋਂ ਅਸ਼ੁੱਧ - Bible Verse Picture
View New Tab

ਮੱਤੀ 12:43 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਮੱਤੀ 12:43 PANIRV. Please click on any image below to navigate to that specific Bible verse page.

ਲੂਕਾ 11:24 PANIRV Bible Verse Image
ਲੂਕਾ 11:24 (PANIRV) »
ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ।

ਆਮੋਸ 8:11 PANIRV Bible Verse Image
ਆਮੋਸ 8:11 (PANIRV) »
“ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਉਹ ਦਿਨ ਆਉਂਦੇ ਹਨ ਜਦ ਮੈਂ ਇਸ ਦੇਸ਼ ਵਿੱਚ ਕਾਲ ਭੇਜਾਂਗਾ, ਰੋਟੀ ਦਾ ਕਾਲ ਨਹੀਂ ਅਤੇ ਨਾ ਹੀ ਪਾਣੀ ਦੀ ਪਿਆਸ ਦਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ਕਾਲ ਹੋਵੇਗਾ।

ਲੂਕਾ 8:28 PANIRV Bible Verse Image
ਲੂਕਾ 8:28 (PANIRV) »
ਅਤੇ ਉਹ ਯਿਸੂ ਨੂੰ ਵੇਖਦਿਆਂ ਹੀ ਚੀਕ ਉੱਠਿਆ ਅਤੇ ਉਸ ਦੇ ਅੱਗੇ ਡਿੱਗ ਪਿਆ ਅਤੇ ਉੱਚੀ ਅਵਾਜ਼ ਨਾਲ ਬੋਲਿਆ, ਹੇ ਮਹਾਂ ਪਰਮੇਸ਼ੁਰ ਦੇ ਪੁੱਤਰ ਯਿਸੂ, ਤੁਹਾਡਾ ਮੇਰੇ ਨਾਲ ਕੀ ਕੰਮ? ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਦੁੱਖ ਨਾ ਦਿਓ!

ਮਰਕੁਸ 5:7 PANIRV Bible Verse Image
ਮਰਕੁਸ 5:7 (PANIRV) »
ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ!

ਮੱਤੀ 8:29 PANIRV Bible Verse Image
ਮੱਤੀ 8:29 (PANIRV) »
ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈਂ?

ਅੱਯੂਬ 2:2 PANIRV Bible Verse Image
ਅੱਯੂਬ 2:2 (PANIRV) »
ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਹ ਦੇ ਵਿੱਚ ਇੱਧਰ-ਉੱਧਰ ਘੁੰਮਦਾ ਆਇਆ ਹਾਂ।”

ਯਸਾਯਾਹ 41:18 PANIRV Bible Verse Image
ਯਸਾਯਾਹ 41:18 (PANIRV) »
ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਘਾਟੀਆਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈਂ ਉਜਾੜ ਨੂੰ ਪਾਣੀ ਦਾ ਤਲਾਬ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ।

ਅੱਯੂਬ 1:7 PANIRV Bible Verse Image
ਅੱਯੂਬ 1:7 (PANIRV) »
ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਸ ਵਿੱਚ ਇੱਧਰ-ਉੱਧਰ ਫਿਰਦਾ ਆਇਆ ਹਾਂ।”

ਹਿਜ਼ਕੀਏਲ 47:8 PANIRV Bible Verse Image
ਹਿਜ਼ਕੀਏਲ 47:8 (PANIRV) »
ਤਦ ਉਹ ਨੇ ਮੈਨੂੰ ਆਖਿਆ ਕਿ ਇਹ ਪਾਣੀ ਪੂਰਬੀ ਇਲਾਕੇ ਵੱਲ ਵਗਦੇ ਹਨ ਅਤੇ ਅਰਾਬਾਹ ਵਿੱਚੋਂ ਵਗ ਕੇ ਹੇਠਾਂ ਸਾਗਰ ਵਿੱਚ ਜਾ ਪੈਂਦੇ ਹਨ ਅਤੇ ਸਾਗਰ ਵਿੱਚ ਮਿਲਦਿਆਂ ਹੀ ਉਹ ਦੇ ਪਾਣੀਆਂ ਨੂੰ ਤਾਜ਼ਾ ਕਰ ਦੇਣਗੇ।

ਯਸਾਯਾਹ 35:6 PANIRV Bible Verse Image
ਯਸਾਯਾਹ 35:6 (PANIRV) »
ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ।

ਜ਼ਬੂਰ 63:1 PANIRV Bible Verse Image
ਜ਼ਬੂਰ 63:1 (PANIRV) »
ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ। ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।

ਰਸੂਲਾਂ ਦੇ ਕਰਤੱਬ 8:13 PANIRV Bible Verse Image
ਰਸੂਲਾਂ ਦੇ ਕਰਤੱਬ 8:13 (PANIRV) »
ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।

Available Bible Translations

American Standard Version
Matthew 12:43 (ASV) »
King James Version
Matthew 12:43 (KJV) »
GOD’S WORD® (GW)
Matthew 12:43 (GW) »
World English Bible
Matthew 12:43 (WEB) »
Louis Segond 1910
Matthieu 12:43 (LSG) »
इंडियन रिवाइज्ड वर्जन - हिंदी
मत्ती 12:43 (HINIRV) »
ভারতীয় সংশোধিত সংস্করণ - বাংলা
মথি 12:43 (BENIRV) »
இந்தியன் ரீவைஸ்டு வேர்ஷன் - தமிழ்
மத்தேயு 12:43 (TAMIRV) »
इंडियन रिवाइज्ड वर्जन - मराठी
मत्तय 12:43 (MARIRV) »
ఇండియన్ రేవిజ్డ్ వెర్షన్ - తెలుగు
మత్తయి 12:43 (TELIRV) »
ઇન્ડિયન રિવાયઝ્ડ વર્ઝન - ગુજરાતી
માથ્થી 12:43 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮತ್ತಾಯನು 12:43 (KANIRV) »
الكتاب المقدس باللغة العربية، فان دايك
مَتَّى 12:43 (AVD) »
Bíblia Sagrada Português
Mateus 12:43 (BSL) »
Kinh Thánh: Tiếng Việt
Ma-thi-ơ 12:43 (VIE) »
Reina Valera Antigua
Mateo 12:43 (RVA) »
La Sacra Bibbia
Matteo 12:43 (RIV) »
圣 经 简体中文和合本
马 太 福 音 12:43 (CUVS) »
聖 經 繁體中文和合本
馬 太 福 音 12:43 (CUVT) »
Bibla e Shenjtë
Mateu 12:43 (ALB) »
Svenska Bibeln 1917
Matteus 12:43 (SV1917) »
Библия на русском
Матфея 12:43 (RUSV) »
Українська Біблія
Матвія 12:43 (UKR) »
Szent Biblia - Magyar
Máté 12:43 (KAR) »
Българска Библия
Матей 12:43 (BULG) »
Kitaabka Quduuska Ah
Matayos 12:43 (SOM) »
De Heilige Schrift
Mattheüs 12:43 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »