ਮੱਤੀ 16:21 PANIRV Bible Verse Picture Image

Inspirational bible verses with beautiful images and backgrounds. Download ਮੱਤੀ 16:21 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਮੱਤੀ 16:21 PANIRV - ਉਸ ਵੇਲੇ ਤੋਂ ਯਿਸੂ - Bible Verse Picture

ਮੱਤੀ 16:21 PANIRV

ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਮੱਤੀ 16:21 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਮੱਤੀ 16:21 PANIRV - ਉਸ ਵੇਲੇ ਤੋਂ ਯਿਸੂ - Bible Verse Picture
View New Tab
Picture 03 - ਮੱਤੀ 16:21 PANIRV - ਉਸ ਵੇਲੇ ਤੋਂ ਯਿਸੂ - Bible Verse Picture
View New Tab
Picture 04 - ਮੱਤੀ 16:21 PANIRV - ਉਸ ਵੇਲੇ ਤੋਂ ਯਿਸੂ - Bible Verse Picture
View New Tab
Picture 05 - ਮੱਤੀ 16:21 PANIRV - ਉਸ ਵੇਲੇ ਤੋਂ ਯਿਸੂ - Bible Verse Picture
View New Tab
Picture 06 - ਮੱਤੀ 16:21 PANIRV - ਉਸ ਵੇਲੇ ਤੋਂ ਯਿਸੂ - Bible Verse Picture
View New Tab
Picture 07 - ਮੱਤੀ 16:21 PANIRV - ਉਸ ਵੇਲੇ ਤੋਂ ਯਿਸੂ - Bible Verse Picture
View New Tab

ਮੱਤੀ 16:21 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਮੱਤੀ 16:21 PANIRV. Please click on any image below to navigate to that specific Bible verse page.

ਮੱਤੀ 17:22 PANIRV Bible Verse Image
ਮੱਤੀ 17:22 (PANIRV) »
ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ।

ਮੱਤੀ 17:12 PANIRV Bible Verse Image
ਮੱਤੀ 17:12 (PANIRV) »
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਦੇ ਹੱਥੋਂ ਦੁੱਖ ਪਾਵੇਗਾ।

ਮੱਤੀ 27:63 PANIRV Bible Verse Image
ਮੱਤੀ 27:63 (PANIRV) »
ਮਹਾਰਾਜ, ਸਾਨੂੰ ਯਾਦ ਹੈ ਕਿ ਉਹ ਧੋਖ਼ੇਬਾਜ ਆਪਣੇ ਜਿਉਂਦੇ ਜੀ ਕਹਿ ਗਿਆ ਸੀ, ਜੋ ਮੈਂ ਤਿੰਨਾਂ ਦਿਨਾਂ ਬਾਅਦ ਜੀ ਉੱਠਾਂਗਾ।

1 ਕੁਰਿੰਥੀਆਂ 15:3 PANIRV Bible Verse Image
1 ਕੁਰਿੰਥੀਆਂ 15:3 (PANIRV) »
ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ।

ਮੱਤੀ 20:28 PANIRV Bible Verse Image
ਮੱਤੀ 20:28 (PANIRV) »
ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।

ਲੂਕਾ 24:6 PANIRV Bible Verse Image
ਲੂਕਾ 24:6 (PANIRV) »
ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ,

ਮੱਤੀ 20:17 PANIRV Bible Verse Image
ਮੱਤੀ 20:17 (PANIRV) »
ਜਦੋਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ,

ਲੂਕਾ 17:25 PANIRV Bible Verse Image
ਲੂਕਾ 17:25 (PANIRV) »
ਪਰ ਪਹਿਲਾਂ ਉਸ ਦੇ ਲਈ ਇਹ ਜ਼ਰੂਰੀ ਹੈ ਜੋ ਉਹ ਬਹੁਤ ਦੁੱਖ ਭੋਗੇ ਅਤੇ ਇਸ ਪੀੜ੍ਹੀ ਦੇ ਲੋਕ ਉਸ ਨੂੰ ਠੁਕਰਾਉਣ।

ਰਸੂਲਾਂ ਦੇ ਕਰਤੱਬ 2:23 PANIRV Bible Verse Image
ਰਸੂਲਾਂ ਦੇ ਕਰਤੱਬ 2:23 (PANIRV) »
ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ।

ਲੂਕਾ 24:26 PANIRV Bible Verse Image
ਲੂਕਾ 24:26 (PANIRV) »
ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ?

ਲੂਕਾ 9:31 PANIRV Bible Verse Image
ਲੂਕਾ 9:31 (PANIRV) »
ਉਹ ਮਹਿਮਾ ਨਾਲ ਭਰਪੂਰ ਸਨ ਅਤੇ ਉਸ ਦੇ ਕੂਚ ਦੀਆਂ ਗੱਲਾਂ ਕਰਦੇ ਸਨ ਜੋ ਉਸ ਨੇ ਯਰੂਸ਼ਲਮ ਵਿੱਚ ਸੰਪੂਰਨ ਕਰਨਾ ਸੀ।

ਲੂਕਾ 9:22 PANIRV Bible Verse Image
ਲੂਕਾ 9:22 (PANIRV) »
ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ।

Available Bible Translations

American Standard Version
Matthew 16:21 (ASV) »
King James Version
Matthew 16:21 (KJV) »
GOD’S WORD® (GW)
Matthew 16:21 (GW) »
World English Bible
Matthew 16:21 (WEB) »
Louis Segond 1910
Matthieu 16:21 (LSG) »
इंडियन रिवाइज्ड वर्जन - हिंदी
मत्ती 16:21 (HINIRV) »
ভারতীয় সংশোধিত সংস্করণ - বাংলা
মথি 16:21 (BENIRV) »
இந்தியன் ரீவைஸ்டு வேர்ஷன் - தமிழ்
மத்தேயு 16:21 (TAMIRV) »
इंडियन रिवाइज्ड वर्जन - मराठी
मत्तय 16:21 (MARIRV) »
ఇండియన్ రేవిజ్డ్ వెర్షన్ - తెలుగు
మత్తయి 16:21 (TELIRV) »
ઇન્ડિયન રિવાયઝ્ડ વર્ઝન - ગુજરાતી
માથ્થી 16:21 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮತ್ತಾಯನು 16:21 (KANIRV) »
الكتاب المقدس باللغة العربية، فان دايك
مَتَّى 16:21 (AVD) »
Bíblia Sagrada Português
Mateus 16:21 (BSL) »
Kinh Thánh: Tiếng Việt
Ma-thi-ơ 16:21 (VIE) »
Reina Valera Antigua
Mateo 16:21 (RVA) »
La Sacra Bibbia
Matteo 16:21 (RIV) »
圣 经 简体中文和合本
马 太 福 音 16:21 (CUVS) »
聖 經 繁體中文和合本
馬 太 福 音 16:21 (CUVT) »
Bibla e Shenjtë
Mateu 16:21 (ALB) »
Svenska Bibeln 1917
Matteus 16:21 (SV1917) »
Библия на русском
Матфея 16:21 (RUSV) »
Українська Біблія
Матвія 16:21 (UKR) »
Szent Biblia - Magyar
Máté 16:21 (KAR) »
Българска Библия
Матей 16:21 (BULG) »
Kitaabka Quduuska Ah
Matayos 16:21 (SOM) »
De Heilige Schrift
Mattheüs 16:21 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »