ਮੱਤੀ 17:18 PANIRV Bible Verse Picture Image

Inspirational bible verses with beautiful images and backgrounds. Download ਮੱਤੀ 17:18 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਮੱਤੀ 17:18 PANIRV - ਯਿਸੂ ਨੇ ਉਹ ਨੂੰ - Bible Verse Picture

ਮੱਤੀ 17:18 PANIRV

ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਮੱਤੀ 17:18 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਮੱਤੀ 17:18 PANIRV - ਯਿਸੂ ਨੇ ਉਹ ਨੂੰ - Bible Verse Picture
View New Tab
Picture 03 - ਮੱਤੀ 17:18 PANIRV - ਯਿਸੂ ਨੇ ਉਹ ਨੂੰ - Bible Verse Picture
View New Tab
Picture 04 - ਮੱਤੀ 17:18 PANIRV - ਯਿਸੂ ਨੇ ਉਹ ਨੂੰ - Bible Verse Picture
View New Tab
Picture 05 - ਮੱਤੀ 17:18 PANIRV - ਯਿਸੂ ਨੇ ਉਹ ਨੂੰ - Bible Verse Picture
View New Tab
Picture 06 - ਮੱਤੀ 17:18 PANIRV - ਯਿਸੂ ਨੇ ਉਹ ਨੂੰ - Bible Verse Picture
View New Tab
Picture 07 - ਮੱਤੀ 17:18 PANIRV - ਯਿਸੂ ਨੇ ਉਹ ਨੂੰ - Bible Verse Picture
View New Tab

ਮੱਤੀ 17:18 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਮੱਤੀ 17:18 PANIRV. Please click on any image below to navigate to that specific Bible verse page.

ਮੱਤੀ 9:22 PANIRV Bible Verse Image
ਮੱਤੀ 9:22 (PANIRV) »
ਤਦ ਯਿਸੂ ਨੇ ਪਿੱਛੇ ਮੁੜ ਕੇ ਉਹ ਨੂੰ ਵੇਖਿਆ ਅਤੇ ਆਖਿਆ, ਬੇਟੀ ਹੌਂਸਲਾ ਰੱਖ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਉਹ ਔਰਤ ਉਸੇ ਵੇਲੇ ਚੰਗੀ ਹੋ ਗਈ।

ਮੱਤੀ 15:28 PANIRV Bible Verse Image
ਮੱਤੀ 15:28 (PANIRV) »
ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ।

ਰਸੂਲਾਂ ਦੇ ਕਰਤੱਬ 16:18 PANIRV Bible Verse Image
ਰਸੂਲਾਂ ਦੇ ਕਰਤੱਬ 16:18 (PANIRV) »
ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ।

ਯੂਹੰਨਾ 4:52 PANIRV Bible Verse Image
ਯੂਹੰਨਾ 4:52 (PANIRV) »
ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜ਼ਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਉਤਰ ਗਿਆ।”

ਲੂਕਾ 8:29 PANIRV Bible Verse Image
ਲੂਕਾ 8:29 (PANIRV) »
ਕਿਉਂਕਿ ਉਹ ਅਸ਼ੁੱਧ ਆਤਮਾ ਨੂੰ ਉਸ ਆਦਮੀ ਵਿੱਚੋਂ ਨਿੱਕਲਣ ਦਾ ਹੁਕਮ ਦੇ ਰਿਹਾ ਸੀ, ਇਸ ਲਈ ਜੋ ਦੁਸ਼ਟ-ਆਤਮਾ ਬਾਰ-ਬਾਰ ਉਸ ਵਿੱਚ ਆਉਂਦਾ ਸੀ। ਬਹੁਤ ਬਾਰ ਲੋਕ ਉਸ ਨੂੰ ਸੰਗਲਾਂ ਅਤੇ ਬੇੜੀਆਂ ਨਾਲ ਜਕੜ ਕੇ ਪਹਿਰੇ ਵਿੱਚ ਰੱਖਦੇ ਸਨ ਪਰ ਉਹ ਬੰਧਨਾਂ ਨੂੰ ਤੋੜ ਦਿੰਦਾ ਸੀ। ਦੁਸ਼ਟ-ਆਤਮਾ ਉਸ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ।

ਲੂਕਾ 9:42 PANIRV Bible Verse Image
ਲੂਕਾ 9:42 (PANIRV) »
ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਸ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਤੇ ਉਸ ਨੂੰ ਉਹ ਦੇ ਪਿਤਾ ਨੂੰ ਸੌਂਪ ਦਿੱਤਾ।

ਲੂਕਾ 4:35 PANIRV Bible Verse Image
ਲੂਕਾ 4:35 (PANIRV) »
ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ।

ਲੂਕਾ 4:41 PANIRV Bible Verse Image
ਲੂਕਾ 4:41 (PANIRV) »
ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ।

ਮਰਕੁਸ 9:25 PANIRV Bible Verse Image
ਮਰਕੁਸ 9:25 (PANIRV) »
ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੂੰਗੀ ਬੋਲੀ ਆਤਮਾ ਮੈਂ ਮੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!

ਮਰਕੁਸ 5:8 PANIRV Bible Verse Image
ਮਰਕੁਸ 5:8 (PANIRV) »
ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਅਸ਼ੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ!

ਮਰਕੁਸ 1:34 PANIRV Bible Verse Image
ਮਰਕੁਸ 1:34 (PANIRV) »
ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ।

ਮੱਤੀ 12:22 PANIRV Bible Verse Image
ਮੱਤੀ 12:22 (PANIRV) »
ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ।

Available Bible Translations

American Standard Version
Matthew 17:18 (ASV) »
King James Version
Matthew 17:18 (KJV) »
GOD’S WORD® (GW)
Matthew 17:18 (GW) »
World English Bible
Matthew 17:18 (WEB) »
Louis Segond 1910
Matthieu 17:18 (LSG) »
इंडियन रिवाइज्ड वर्जन - हिंदी
मत्ती 17:18 (HINIRV) »
ভারতীয় সংশোধিত সংস্করণ - বাংলা
মথি 17:18 (BENIRV) »
இந்தியன் ரீவைஸ்டு வேர்ஷன் - தமிழ்
மத்தேயு 17:18 (TAMIRV) »
इंडियन रिवाइज्ड वर्जन - मराठी
मत्तय 17:18 (MARIRV) »
ఇండియన్ రేవిజ్డ్ వెర్షన్ - తెలుగు
మత్తయి 17:18 (TELIRV) »
ઇન્ડિયન રિવાયઝ્ડ વર્ઝન - ગુજરાતી
માથ્થી 17:18 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮತ್ತಾಯನು 17:18 (KANIRV) »
الكتاب المقدس باللغة العربية، فان دايك
مَتَّى 17:18 (AVD) »
Bíblia Sagrada Português
Mateus 17:18 (BSL) »
Kinh Thánh: Tiếng Việt
Ma-thi-ơ 17:18 (VIE) »
Reina Valera Antigua
Mateo 17:18 (RVA) »
La Sacra Bibbia
Matteo 17:18 (RIV) »
圣 经 简体中文和合本
马 太 福 音 17:18 (CUVS) »
聖 經 繁體中文和合本
馬 太 福 音 17:18 (CUVT) »
Bibla e Shenjtë
Mateu 17:18 (ALB) »
Svenska Bibeln 1917
Matteus 17:18 (SV1917) »
Библия на русском
Матфея 17:18 (RUSV) »
Українська Біблія
Матвія 17:18 (UKR) »
Szent Biblia - Magyar
Máté 17:18 (KAR) »
Българска Библия
Матей 17:18 (BULG) »
Kitaabka Quduuska Ah
Matayos 17:18 (SOM) »
De Heilige Schrift
Mattheüs 17:18 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »