ਮੱਤੀ 2:2 PANIRV Bible Verse Picture Image

Inspirational bible verses with beautiful images and backgrounds. Download ਮੱਤੀ 2:2 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਮੱਤੀ 2:2 PANIRV - ਜਿਹੜਾ ਯਹੂਦੀਆਂ ਦਾ - Bible Verse Picture

ਮੱਤੀ 2:2 PANIRV

ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਮੱਤੀ 2:2 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਮੱਤੀ 2:2 PANIRV - ਜਿਹੜਾ ਯਹੂਦੀਆਂ ਦਾ - Bible Verse Picture
View New Tab
Picture 03 - ਮੱਤੀ 2:2 PANIRV - ਜਿਹੜਾ ਯਹੂਦੀਆਂ ਦਾ - Bible Verse Picture
View New Tab
Picture 04 - ਮੱਤੀ 2:2 PANIRV - ਜਿਹੜਾ ਯਹੂਦੀਆਂ ਦਾ - Bible Verse Picture
View New Tab
Picture 05 - ਮੱਤੀ 2:2 PANIRV - ਜਿਹੜਾ ਯਹੂਦੀਆਂ ਦਾ - Bible Verse Picture
View New Tab
Picture 06 - ਮੱਤੀ 2:2 PANIRV - ਜਿਹੜਾ ਯਹੂਦੀਆਂ ਦਾ - Bible Verse Picture
View New Tab
Picture 07 - ਮੱਤੀ 2:2 PANIRV - ਜਿਹੜਾ ਯਹੂਦੀਆਂ ਦਾ - Bible Verse Picture
View New Tab

ਮੱਤੀ 2:2 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਮੱਤੀ 2:2 PANIRV. Please click on any image below to navigate to that specific Bible verse page.

ਗਿਣਤੀ 24:17 PANIRV Bible Verse Image
ਗਿਣਤੀ 24:17 (PANIRV) »
ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ। ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲੇ ਸ਼ੇਥ ਦੇ ਪੁੱਤਰਾਂ ਨੂੰ ਮਾਰ ਸੁੱਟੇਗਾ।

ਯਿਰਮਿਯਾਹ 23:5 PANIRV Bible Verse Image
ਯਿਰਮਿਯਾਹ 23:5 (PANIRV) »
ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ

ਪਰਕਾਸ਼ ਦੀ ਪੋਥੀ 22:16 PANIRV Bible Verse Image
ਪਰਕਾਸ਼ ਦੀ ਪੋਥੀ 22:16 (PANIRV) »
ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਚਮਕਦਾ ਤਾਰਾ ਹਾਂ।

ਯਸਾਯਾਹ 9:6 PANIRV Bible Verse Image
ਯਸਾਯਾਹ 9:6 (PANIRV) »
ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”

ਜ਼ਕਰਯਾਹ 9:9 PANIRV Bible Verse Image
ਜ਼ਕਰਯਾਹ 9:9 (PANIRV) »
ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।

ਯੂਹੰਨਾ 18:37 PANIRV Bible Verse Image
ਯੂਹੰਨਾ 18:37 (PANIRV) »
ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ, ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਨ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸਕਾਂ। ਅਤੇ ਹਰ ਮਨੁੱਖ ਜੋ ਸਚਿਆਈ ਜਾਣਦਾ, ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”

ਯਸਾਯਾਹ 60:3 PANIRV Bible Verse Image
ਯਸਾਯਾਹ 60:3 (PANIRV) »
ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ।

ਇਬਰਾਨੀ 1:6 PANIRV Bible Verse Image
ਇਬਰਾਨੀ 1:6 (PANIRV) »
ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।”

ਯੂਹੰਨਾ 1:49 PANIRV Bible Verse Image
ਯੂਹੰਨਾ 1:49 (PANIRV) »
ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”

ਜ਼ਬੂਰ 2:6 PANIRV Bible Verse Image
ਜ਼ਬੂਰ 2:6 (PANIRV) »
ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।

ਲੂਕਾ 19:38 PANIRV Bible Verse Image
ਲੂਕਾ 19:38 (PANIRV) »
ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ!

ਯੂਹੰਨਾ 19:19 PANIRV Bible Verse Image
ਯੂਹੰਨਾ 19:19 (PANIRV) »
ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।”

Available Bible Translations

American Standard Version
Matthew 2:2 (ASV) »
King James Version
Matthew 2:2 (KJV) »
GOD’S WORD® (GW)
Matthew 2:2 (GW) »
World English Bible
Matthew 2:2 (WEB) »
Louis Segond 1910
Matthieu 2:2 (LSG) »
इंडियन रिवाइज्ड वर्जन - हिंदी
मत्ती 2:2 (HINIRV) »
ভারতীয় সংশোধিত সংস্করণ - বাংলা
মথি 2:2 (BENIRV) »
இந்தியன் ரீவைஸ்டு வேர்ஷன் - தமிழ்
மத்தேயு 2:2 (TAMIRV) »
इंडियन रिवाइज्ड वर्जन - मराठी
मत्तय 2:2 (MARIRV) »
ఇండియన్ రేవిజ్డ్ వెర్షన్ - తెలుగు
మత్తయి 2:2 (TELIRV) »
ઇન્ડિયન રિવાયઝ્ડ વર્ઝન - ગુજરાતી
માથ્થી 2:2 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮತ್ತಾಯನು 2:2 (KANIRV) »
الكتاب المقدس باللغة العربية، فان دايك
مَتَّى 2:2 (AVD) »
Bíblia Sagrada Português
Mateus 2:2 (BSL) »
Kinh Thánh: Tiếng Việt
Ma-thi-ơ 2:2 (VIE) »
Reina Valera Antigua
Mateo 2:2 (RVA) »
La Sacra Bibbia
Matteo 2:2 (RIV) »
圣 经 简体中文和合本
马 太 福 音 2:2 (CUVS) »
聖 經 繁體中文和合本
馬 太 福 音 2:2 (CUVT) »
Bibla e Shenjtë
Mateu 2:2 (ALB) »
Svenska Bibeln 1917
Matteus 2:2 (SV1917) »
Библия на русском
Матфея 2:2 (RUSV) »
Українська Біблія
Матвія 2:2 (UKR) »
Szent Biblia - Magyar
Máté 2:2 (KAR) »
Българска Библия
Матей 2:2 (BULG) »
Kitaabka Quduuska Ah
Matayos 2:2 (SOM) »
De Heilige Schrift
Mattheüs 2:2 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »