ਮੱਤੀ 21:32 PANIRV Bible Verse Picture Image

Inspirational bible verses with beautiful images and backgrounds. Download ਮੱਤੀ 21:32 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਮੱਤੀ 21:32 PANIRV - ਕਿਉਂ ਜੋ ਯੂਹੰਨਾ - Bible Verse Picture

ਮੱਤੀ 21:32 PANIRV

ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਮੱਤੀ 21:32 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਮੱਤੀ 21:32 PANIRV - ਕਿਉਂ ਜੋ ਯੂਹੰਨਾ - Bible Verse Picture
View New Tab
Picture 03 - ਮੱਤੀ 21:32 PANIRV - ਕਿਉਂ ਜੋ ਯੂਹੰਨਾ - Bible Verse Picture
View New Tab
Picture 04 - ਮੱਤੀ 21:32 PANIRV - ਕਿਉਂ ਜੋ ਯੂਹੰਨਾ - Bible Verse Picture
View New Tab
Picture 05 - ਮੱਤੀ 21:32 PANIRV - ਕਿਉਂ ਜੋ ਯੂਹੰਨਾ - Bible Verse Picture
View New Tab
Picture 06 - ਮੱਤੀ 21:32 PANIRV - ਕਿਉਂ ਜੋ ਯੂਹੰਨਾ - Bible Verse Picture
View New Tab
Picture 07 - ਮੱਤੀ 21:32 PANIRV - ਕਿਉਂ ਜੋ ਯੂਹੰਨਾ - Bible Verse Picture
View New Tab

ਮੱਤੀ 21:32 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਮੱਤੀ 21:32 PANIRV. Please click on any image below to navigate to that specific Bible verse page.

ਮੱਤੀ 21:25 PANIRV Bible Verse Image
ਮੱਤੀ 21:25 (PANIRV) »
ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ? ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ, ਜੇ ਆਖੀਏ, “ਸਵਰਗ ਵੱਲੋਂ” ਤਾਂ ਉਹ ਸਾਨੂੰ ਕਹੇਗਾ, ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?

ਲੂਕਾ 7:29 PANIRV Bible Verse Image
ਲੂਕਾ 7:29 (PANIRV) »
ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ।

ਮੱਤੀ 11:18 PANIRV Bible Verse Image
ਮੱਤੀ 11:18 (PANIRV) »
ਕਿਉਂਕਿ ਯੂਹੰਨਾ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਆਇਆ, ਅਤੇ ਉਹ ਆਖਦੇ ਹਨ ਜੋ ਉਹ ਦੇ ਵਿੱਚ ਇੱਕ ਭੂਤ ਹੈ।

ਲੂਕਾ 7:37 PANIRV Bible Verse Image
ਲੂਕਾ 7:37 (PANIRV) »
ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ।

ਜ਼ਕਰਯਾਹ 7:11 PANIRV Bible Verse Image
ਜ਼ਕਰਯਾਹ 7:11 (PANIRV) »
ਪਰ ਉਹ ਇਸ ਵੱਲ ਧਿਆਨ ਦੇਣ ਲਈ ਸਹਿਮਤ ਨਾ ਹੋਏ। ਉਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਉਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਕਿ ਨਾ ਸੁਣਨ

2 ਪਤਰਸ 2:21 PANIRV Bible Verse Image
2 ਪਤਰਸ 2:21 (PANIRV) »
ਕਿਉਂ ਜੋ ਧਾਰਮਿਕਤਾ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਕਿ ਉਹ ਨੂੰ ਜਾਣ ਕੇ ਉਸ ਪਵਿੱਤਰ ਆਗਿਆ ਤੋਂ ਜੋ ਉਹਨਾਂ ਨੂੰ ਕੀਤੀ ਗਈ ਸੀ ਫਿਰ ਜਾਣ।

ਇਬਰਾਨੀ 3:12 PANIRV Bible Verse Image
ਇਬਰਾਨੀ 3:12 (PANIRV) »
ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ।

ਇਬਰਾਨੀ 6:6 PANIRV Bible Verse Image
ਇਬਰਾਨੀ 6:6 (PANIRV) »
ਅਤੇ ਜੇਕਰ ਉਹ ਭਟਕ ਜਾਣ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਬੇਇੱਜ਼ਤ ਕਰਦੇ ਹਨ।

2 ਤਿਮੋਥਿਉਸ 2:25 PANIRV Bible Verse Image
2 ਤਿਮੋਥਿਉਸ 2:25 (PANIRV) »
ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।

ਰਸੂਲਾਂ ਦੇ ਕਰਤੱਬ 13:25 PANIRV Bible Verse Image
ਰਸੂਲਾਂ ਦੇ ਕਰਤੱਬ 13:25 (PANIRV) »
ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।

ਯੂਹੰਨਾ 5:33 PANIRV Bible Verse Image
ਯੂਹੰਨਾ 5:33 (PANIRV) »
ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ।

ਲੂਕਾ 3:8 PANIRV Bible Verse Image
ਲੂਕਾ 3:8 (PANIRV) »
ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।

Available Bible Translations

American Standard Version
Matthew 21:32 (ASV) »
King James Version
Matthew 21:32 (KJV) »
GOD’S WORD® (GW)
Matthew 21:32 (GW) »
World English Bible
Matthew 21:32 (WEB) »
Louis Segond 1910
Matthieu 21:32 (LSG) »
इंडियन रिवाइज्ड वर्जन - हिंदी
मत्ती 21:32 (HINIRV) »
ভারতীয় সংশোধিত সংস্করণ - বাংলা
মথি 21:32 (BENIRV) »
இந்தியன் ரீவைஸ்டு வேர்ஷன் - தமிழ்
மத்தேயு 21:32 (TAMIRV) »
इंडियन रिवाइज्ड वर्जन - मराठी
मत्तय 21:32 (MARIRV) »
ఇండియన్ రేవిజ్డ్ వెర్షన్ - తెలుగు
మత్తయి 21:32 (TELIRV) »
ઇન્ડિયન રિવાયઝ્ડ વર્ઝન - ગુજરાતી
માથ્થી 21:32 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮತ್ತಾಯನು 21:32 (KANIRV) »
الكتاب المقدس باللغة العربية، فان دايك
مَتَّى 21:32 (AVD) »
Bíblia Sagrada Português
Mateus 21:32 (BSL) »
Kinh Thánh: Tiếng Việt
Ma-thi-ơ 21:32 (VIE) »
Reina Valera Antigua
Mateo 21:32 (RVA) »
La Sacra Bibbia
Matteo 21:32 (RIV) »
圣 经 简体中文和合本
马 太 福 音 21:32 (CUVS) »
聖 經 繁體中文和合本
馬 太 福 音 21:32 (CUVT) »
Bibla e Shenjtë
Mateu 21:32 (ALB) »
Svenska Bibeln 1917
Matteus 21:32 (SV1917) »
Библия на русском
Матфея 21:32 (RUSV) »
Українська Біблія
Матвія 21:32 (UKR) »
Szent Biblia - Magyar
Máté 21:32 (KAR) »
Българска Библия
Матей 21:32 (BULG) »
Kitaabka Quduuska Ah
Matayos 21:32 (SOM) »
De Heilige Schrift
Mattheüs 21:32 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »