ਨਹਮਯਾਹ 5:1 PANIRV Bible Verse Picture Image

Inspirational bible verses with beautiful images and backgrounds. Download ਨਹਮਯਾਹ 5:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਨਹਮਯਾਹ 5:1 PANIRV - ਤਦ ਲੋਕਾਂ ਅਤੇ - Bible Verse Picture

ਨਹਮਯਾਹ 5:1 PANIRV

ਤਦ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਦੇ ਵੱਲੋਂ ਉਨ੍ਹਾਂ ਦੇ ਯਹੂਦੀ ਭਰਾਵਾਂ ਦੇ ਵਿਰੁੱਧ ਇੱਕ ਵੱਡੀ ਦੁਹਾਈ ਮੱਚ ਗਈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਨਹਮਯਾਹ 5:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਨਹਮਯਾਹ 5:1 PANIRV - ਤਦ ਲੋਕਾਂ ਅਤੇ - Bible Verse Picture
View New Tab
Picture 03 - ਨਹਮਯਾਹ 5:1 PANIRV - ਤਦ ਲੋਕਾਂ ਅਤੇ - Bible Verse Picture
View New Tab
Picture 04 - ਨਹਮਯਾਹ 5:1 PANIRV - ਤਦ ਲੋਕਾਂ ਅਤੇ - Bible Verse Picture
View New Tab
Picture 05 - ਨਹਮਯਾਹ 5:1 PANIRV - ਤਦ ਲੋਕਾਂ ਅਤੇ - Bible Verse Picture
View New Tab
Picture 06 - ਨਹਮਯਾਹ 5:1 PANIRV - ਤਦ ਲੋਕਾਂ ਅਤੇ - Bible Verse Picture
View New Tab
Picture 07 - ਨਹਮਯਾਹ 5:1 PANIRV - ਤਦ ਲੋਕਾਂ ਅਤੇ - Bible Verse Picture
View New Tab

ਨਹਮਯਾਹ 5:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਨਹਮਯਾਹ 5:1 PANIRV. Please click on any image below to navigate to that specific Bible verse page.

ਯਸਾਯਾਹ 5:7 PANIRV Bible Verse Image
ਯਸਾਯਾਹ 5:7 (PANIRV) »
ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ਼ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ। ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ।

ਖ਼ਰੋਜ 22:25 PANIRV Bible Verse Image
ਖ਼ਰੋਜ 22:25 (PANIRV) »
ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ।

1 ਕੁਰਿੰਥੀਆਂ 6:6 PANIRV Bible Verse Image
1 ਕੁਰਿੰਥੀਆਂ 6:6 (PANIRV) »
ਸਗੋਂ ਭਰਾ ਭਰਾ ਉੱਤੇ ਮੁਕੱਦਮਾ ਕਰਦਾ ਹੈ ਉਹ ਵੀ ਅਵਿਸ਼ਵਾਸੀਆਂ ਦੇ ਅੱਗੇ।

ਰਸੂਲਾਂ ਦੇ ਕਰਤੱਬ 7:26 PANIRV Bible Verse Image
ਰਸੂਲਾਂ ਦੇ ਕਰਤੱਬ 7:26 (PANIRV) »
ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ, ਤੁਸੀਂ ਤਾਂ ਭਰਾ ਭਰਾ ਹੋ। ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ?

ਲੂਕਾ 18:7 PANIRV Bible Verse Image
ਲੂਕਾ 18:7 (PANIRV) »
ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ?

ਅੱਯੂਬ 34:28 PANIRV Bible Verse Image
ਅੱਯੂਬ 34:28 (PANIRV) »
ਇੱਥੋਂ ਤੱਕ ਕਿ ਉਹਨਾਂ ਦੇ ਕਾਰਨ ਗਰੀਬਾਂ ਦੀ ਦੁਹਾਈ ਉਹ ਦੇ ਕੋਲ ਪਹੁੰਚੀ, ਅਤੇ ਮਸਕੀਨਾਂ ਦੀ ਦੁਹਾਈ ਉਸ ਨੇ ਸੁਣੀ।

ਅੱਯੂਬ 31:38 PANIRV Bible Verse Image
ਅੱਯੂਬ 31:38 (PANIRV) »
“ਜੇ ਮੇਰੀ ਜ਼ਮੀਨ ਨੇ ਮੇਰੇ ਵਿਰੁੱਧ ਦੁਹਾਈ ਦਿੱਤੀ ਹੋਵੇ, ਅਤੇ ਉਹ ਦੇ ਸਿਆੜ ਇਕੱਠੇ ਰੋਏ ਹੋਣ,

ਅਸਤਸਨਾ 15:7 PANIRV Bible Verse Image
ਅਸਤਸਨਾ 15:7 (PANIRV) »
“ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ,

ਅਹਬਾਰ 25:35 PANIRV Bible Verse Image
ਅਹਬਾਰ 25:35 (PANIRV) »
ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ।

ਖ਼ਰੋਜ 3:7 PANIRV Bible Verse Image
ਖ਼ਰੋਜ 3:7 (PANIRV) »
ਯਹੋਵਾਹ ਨੇ ਆਖਿਆ ਕਿ ਮੈਂ ਆਪਣੀ ਪਰਜਾ ਦੀ ਮੁਸੀਬਤ ਨੂੰ ਜਿਹੜੀ ਮਿਸਰ ਵਿੱਚ ਹੈ, ਸੱਚ-ਮੁੱਚ ਵੇਖਿਆ ਹੈ ਅਤੇ ਉਨ੍ਹਾਂ ਦੀ ਦੁਹਾਈ ਜੋ ਉਨ੍ਹਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਦੇ ਕਾਰਨ ਹੈ, ਸੁਣੀ ਕਿਉਂ ਜੋ ਮੈਂ ਉਨ੍ਹਾਂ ਦੇ ਦੁੱਖਾਂ ਨੂੰ ਜਾਣਦਾ ਹਾਂ।

ਯਾਕੂਬ 5:4 PANIRV Bible Verse Image
ਯਾਕੂਬ 5:4 (PANIRV) »
ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ!

Available Bible Translations

American Standard Version
Nehemiah 5:1 (ASV) »
King James Version
Nehemiah 5:1 (KJV) »
GOD’S WORD® (GW)
Nehemiah 5:1 (GW) »
World English Bible
Nehemiah 5:1 (WEB) »
Louis Segond 1910
Néhémie 5:1 (LSG) »
इंडियन रिवाइज्ड वर्जन - हिंदी
नहेम्याह 5:1 (HINIRV) »
ভারতীয় সংশোধিত সংস্করণ - বাংলা
নহিমিয়া 5:1 (BENIRV) »
இந்தியன் ரீவைஸ்டு வேர்ஷன் - தமிழ்
நெகேமியா 5:1 (TAMIRV) »
इंडियन रिवाइज्ड वर्जन - मराठी
नहेम्या 5:1 (MARIRV) »
ఇండియన్ రేవిజ్డ్ వెర్షన్ - తెలుగు
నెహెమ్యా 5:1 (TELIRV) »
ઇન્ડિયન રિવાયઝ્ડ વર્ઝન - ગુજરાતી
નહેમ્યા 5:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ನೆಹೆಮೀಯನು 5:1 (KANIRV) »
الكتاب المقدس باللغة العربية، فان دايك
نَحَمْيَا 5:1 (AVD) »
תנ ך עברי מודרני
נחמיה 5:1 (HEB) »
Bíblia Sagrada Português
Neemias 5:1 (BSL) »
Kinh Thánh: Tiếng Việt
Nê-hê-mi-a 5:1 (VIE) »
Reina Valera Antigua
Nehemías 5:1 (RVA) »
La Sacra Bibbia
Neemia 5:1 (RIV) »
圣 经 简体中文和合本
尼 希 米 记 5:1 (CUVS) »
聖 經 繁體中文和合本
尼 希 米 記 5:1 (CUVT) »
Bibla e Shenjtë
Nehemia 5:1 (ALB) »
Svenska Bibeln 1917
Nehemja 5:1 (SV1917) »
Библия на русском
Неемия 5:1 (RUSV) »
Українська Біблія
Неемія 5:1 (UKR) »
Szent Biblia - Magyar
Nehémiás 5:1 (KAR) »
Българска Библия
Неемия 5:1 (BULG) »
Kitaabka Quduuska Ah
Nexemyaah 5:1 (SOM) »
De Heilige Schrift
Nehemia 5:1 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »