ਗਿਣਤੀ 10:10 PANIRV Bible Verse Picture Image

Inspirational bible verses with beautiful images and backgrounds. Download ਗਿਣਤੀ 10:10 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਗਿਣਤੀ 10:10 PANIRV - ਆਪਣੇ ਅਨੰਦ ਦੇ ਦਿਨ, - Bible Verse Picture

ਗਿਣਤੀ 10:10 PANIRV

ਆਪਣੇ ਅਨੰਦ ਦੇ ਦਿਨ, ਆਪਣੇ ਠਹਿਰਾਏ ਹੋਏ ਪਰਬਾਂ ਅਤੇ ਆਪਣੇ ਮਹੀਨਿਆਂ ਦੇ ਅਰੰਭ ਵਿੱਚ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਤੁਰ੍ਹੀਆਂ ਨੂੰ ਫੂਕੋ ਅਤੇ ਉਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਠਹਿਰਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਗਿਣਤੀ 10:10 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਗਿਣਤੀ 10:10 PANIRV - ਆਪਣੇ ਅਨੰਦ ਦੇ ਦਿਨ, - Bible Verse Picture
View New Tab
Picture 03 - ਗਿਣਤੀ 10:10 PANIRV - ਆਪਣੇ ਅਨੰਦ ਦੇ ਦਿਨ, - Bible Verse Picture
View New Tab
Picture 04 - ਗਿਣਤੀ 10:10 PANIRV - ਆਪਣੇ ਅਨੰਦ ਦੇ ਦਿਨ, - Bible Verse Picture
View New Tab
Picture 05 - ਗਿਣਤੀ 10:10 PANIRV - ਆਪਣੇ ਅਨੰਦ ਦੇ ਦਿਨ, - Bible Verse Picture
View New Tab
Picture 06 - ਗਿਣਤੀ 10:10 PANIRV - ਆਪਣੇ ਅਨੰਦ ਦੇ ਦਿਨ, - Bible Verse Picture
View New Tab
Picture 07 - ਗਿਣਤੀ 10:10 PANIRV - ਆਪਣੇ ਅਨੰਦ ਦੇ ਦਿਨ, - Bible Verse Picture
View New Tab

ਗਿਣਤੀ 10:10 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਗਿਣਤੀ 10:10 PANIRV. Please click on any image below to navigate to that specific Bible verse page.

ਜ਼ਬੂਰ 81:3 PANIRV Bible Verse Image
ਜ਼ਬੂਰ 81:3 (PANIRV) »
ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ।

ਅਜ਼ਰਾ 3:10 PANIRV Bible Verse Image
ਅਜ਼ਰਾ 3:10 (PANIRV) »
ਜਦੋਂ ਰਾਜ ਮਿਸਤਰੀਆਂ ਨੇ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ, ਤਾਂ ਜਾਜਕ ਆਪਣੇ ਬਸਤਰ ਪਾ ਕੇ ਅਤੇ ਤੁਰ੍ਹੀਆਂ ਲੈ ਕੇ ਅਤੇ ਆਸਾਫ਼ ਦੇ ਵੰਸ਼ ਦੇ ਲੇਵੀ ਛੈਣੇ ਲੈ ਕੇ ਖੜੇ ਹੋਏ ਤਾਂ ਜੋ ਇਸਰਾਏਲ ਦੇ ਰਾਜਾ ਦਾਊਦ ਦੇ ਹੁਕਮ ਅਨੁਸਾਰ ਯਹੋਵਾਹ ਦੀ ਉਸਤਤ ਕਰਨ।

ਨਹਮਯਾਹ 12:35 PANIRV Bible Verse Image
ਨਹਮਯਾਹ 12:35 (PANIRV) »
ਅਤੇ ਜਾਜਕਾਂ ਦੇ ਪੁੱਤਰਾਂ ਨੇ ਨਰਸਿੰਗੇ ਲਏ ਹੋਏ ਸਨ ਅਤੇ ਜ਼ਕਰਯਾਹ ਯੋਨਾਥਾਨ ਦਾ ਪੁੱਤਰ, ਉਹ ਸ਼ਮਅਯਾਹ ਦਾ ਪੁੱਤਰ, ਉਹ ਮੱਤਨਯਾਹ ਦਾ ਪੁੱਤਰ, ਉਹ ਮੀਕਾਯਾਹ ਦਾ ਪੁੱਤਰ, ਉਹ ਜ਼ੱਕੂਰ ਦਾ ਪੁੱਤਰ, ਉਹ ਆਸਾਫ਼ ਦਾ ਪੁੱਤਰ

2 ਇਤਿਹਾਸ 7:6 PANIRV Bible Verse Image
2 ਇਤਿਹਾਸ 7:6 (PANIRV) »
ਅਤੇ ਜਾਜਕ ਆਪਣੇ-ਆਪਣੇ ਕੰਮਾਂ ਅਨੁਸਾਰ ਖੜ੍ਹੇ ਸਨ ਅਤੇ ਲੇਵੀ ਵੀ ਯਹੋਵਾਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖੜ੍ਹੇ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਨ੍ਹਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ੁਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਨ੍ਹਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖੜ੍ਹੇ ਰਹੇ

2 ਇਤਿਹਾਸ 29:28 PANIRV Bible Verse Image
2 ਇਤਿਹਾਸ 29:28 (PANIRV) »
ਅਤੇ ਸਾਰੀ ਸਭਾ ਨੇ ਮੱਥਾ ਟੇਕਿਆ, ਤਾਂ ਗਾਉਣ ਵਾਲੇ ਗਾਉਣ ਲੱਗੇ ਅਤੇ ਨਰਸਿੰਗਿਆਂ ਵਾਲੇ ਨਰਸਿੰਗੇ ਫੂਕਣ ਲੱਗੇ। ਜਦ ਤੱਕ ਹੋਮ ਦੀ ਬਲੀ ਦਾ ਜਲਣਾ ਪੂਰਾ ਨਾ ਹੋਇਆ ਇਹ ਸਭ ਕੁਝ ਹੁੰਦਾ ਰਿਹਾ

2 ਇਤਿਹਾਸ 29:26 PANIRV Bible Verse Image
2 ਇਤਿਹਾਸ 29:26 (PANIRV) »
ਤਾਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈ ਕੇ ਖੜ੍ਹੇ ਸਨ ਅਤੇ ਜਾਜਕ ਨਰਸਿੰਗੇ ਫੂਕਦੇ ਸਨ

2 ਇਤਿਹਾਸ 5:12 PANIRV Bible Verse Image
2 ਇਤਿਹਾਸ 5:12 (PANIRV) »
ਅਤੇ ਲੇਵੀ ਜੋ ਗਾਉਣ ਵਾਲੇ ਸਨ ਸਾਰੇ ਦੇ ਸਾਰੇ ਅਰਥਾਤ ਆਸਾਫ਼ ਅਤੇ ਹੇਮਾਨ ਅਤੇ ਯਦੂਥੂਨ ਅਤੇ ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਕਤਾਨੀ ਲੀੜੇ ਪਹਿਨ ਕੇ ਖੰਜ਼ਰੀਆਂ ਤੇ ਸਤਾਰਾਂ ਅਤੇ ਬਰਬਤਾਂ ਲੈ ਕੇ ਜਗਵੇਦੀ ਦੇ ਪੂਰਬ ਵੱਲ ਖੜ੍ਹੇ ਸਨ ਅਤੇ ਉਨ੍ਹਾਂ ਦੇ ਨਾਲ ਇੱਕ ਸੌ ਵੀਹ ਜਾਜਕ ਤੁਰ੍ਹੀਆਂ ਵਜਾਉਂਦੇ ਸਨ

1 ਇਤਿਹਾਸ 15:24 PANIRV Bible Verse Image
1 ਇਤਿਹਾਸ 15:24 (PANIRV) »
ਅਤੇ ਸ਼ਬਨਯਾਹ, ਯੋਸ਼ਾਫ਼ਾਤ ਨਥਨਏਲ, ਅਮਾਸਈ, ਜ਼ਕਰਯਾਹ, ਬਨਾਯਾਹ ਅਤੇ ਅਲੀਅਜ਼ਰ ਜਾਜਕ ਤੁਰ੍ਹੀਆਂ ਉੱਤੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਵਜਾਉਂਦੇ ਸਨ ਅਤੇ ਓਬੇਦ-ਅਦੋਮ ਤੇ ਯਿਹਯਾਹ ਸੰਦੂਕ ਦੇ ਦਰਬਾਨ ਸਨ।

ਅਹਬਾਰ 23:24 PANIRV Bible Verse Image
ਅਹਬਾਰ 23:24 (PANIRV) »
“ਇਸਰਾਏਲ ਦੇ ਘਰਾਣਿਆਂ ਨੂੰ ਆਖ, ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੇ ਲਈ ਮਹਾਂ-ਸਬਤ ਹੋਵੇ, ਉਸ ਦਿਨ ਤੁਸੀਂ ਯਾਦਗੀਰੀ ਲਈ ਤੁਰ੍ਹੀ ਵਜਾਉਣਾ ਅਤੇ ਪਵਿੱਤਰ ਸਭਾ ਕਰਨਾ।

1 ਥੱਸਲੁਨੀਕੀਆਂ 4:16 PANIRV Bible Verse Image
1 ਥੱਸਲੁਨੀਕੀਆਂ 4:16 (PANIRV) »
ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।

ਗਿਣਤੀ 10:9 PANIRV Bible Verse Image
ਗਿਣਤੀ 10:9 (PANIRV) »
ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ, ਜਿਹੜੇ ਤੁਹਾਨੂੰ ਸਤਾਉਂਦੇ ਹਨ ਯੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਯਾਦ ਕੀਤੇ ਜਾਓਗੇ ਅਤੇ ਤੁਸੀਂ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ।

ਗਿਣਤੀ 29:1 PANIRV Bible Verse Image
ਗਿਣਤੀ 29:1 (PANIRV) »
ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ। ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਉਹ ਤੁਹਾਡੇ ਲਈ ਤੁਰ੍ਹੀਆਂ ਵਜਾਉਣ ਦਾ ਦਿਨ ਹੋਵੇ।

Available Bible Translations

American Standard Version
Numbers 10:10 (ASV) »
King James Version
Numbers 10:10 (KJV) »
GOD’S WORD® (GW)
Numbers 10:10 (GW) »
World English Bible
Numbers 10:10 (WEB) »
Louis Segond 1910
Nombres 10:10 (LSG) »
इंडियन रिवाइज्ड वर्जन - हिंदी
गिनती 10:10 (HINIRV) »
ভারতীয় সংশোধিত সংস্করণ - বাংলা
গননা 10:10 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 10:10 (TAMIRV) »
इंडियन रिवाइज्ड वर्जन - मराठी
गणना 10:10 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 10:10 (TELIRV) »
ઇન્ડિયન રિવાયઝ્ડ વર્ઝન - ગુજરાતી
ગણના 10:10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 10:10 (KANIRV) »
الكتاب المقدس باللغة العربية، فان دايك
اَلْعَدَد 10:10 (AVD) »
תנ ך עברי מודרני
במדבר 10:10 (HEB) »
Bíblia Sagrada Português
Números 10:10 (BSL) »
Kinh Thánh: Tiếng Việt
Dân Số 10:10 (VIE) »
Reina Valera Antigua
Números 10:10 (RVA) »
La Sacra Bibbia
Numeri 10:10 (RIV) »
圣 经 简体中文和合本
民 数 记 10:10 (CUVS) »
聖 經 繁體中文和合本
民 數 記 10:10 (CUVT) »
Bibla e Shenjtë
Numrat 10:10 (ALB) »
Svenska Bibeln 1917
4 Mosebok 10:10 (SV1917) »
Библия на русском
Числа 10:10 (RUSV) »
Українська Біблія
Числа 10:10 (UKR) »
Szent Biblia - Magyar
4 Mózes 10:10 (KAR) »
Българска Библия
Числа 10:10 (BULG) »
Kitaabka Quduuska Ah
Tirintii 10:10 (SOM) »
De Heilige Schrift
Numberi 10:10 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »