ਗਿਣਤੀ 11:10 PANIRV Bible Verse Picture Image

Inspirational bible verses with beautiful images and backgrounds. Download ਗਿਣਤੀ 11:10 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਗਿਣਤੀ 11:10 PANIRV - ਮੂਸਾ ਨੇ ਪਰਜਾ - Bible Verse Picture

ਗਿਣਤੀ 11:10 PANIRV

ਮੂਸਾ ਨੇ ਪਰਜਾ ਵਿੱਚੋਂ ਹਰ ਮਨੁੱਖ ਨੂੰ ਆਪਣੇ ਪਰਿਵਾਰ ਨਾਲ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਰੋਂਦੇ ਸੁਣਿਆ ਤਾਂ ਯਹੋਵਾਹ ਦਾ ਕ੍ਰੋਧ ਬਹੁਤ ਭੜਕਿਆ ਅਤੇ ਮੂਸਾ ਇਸ ਗੱਲ ਤੋਂ ਪਰੇਸ਼ਾਨ ਹੋਇਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਗਿਣਤੀ 11:10 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਗਿਣਤੀ 11:10 PANIRV - ਮੂਸਾ ਨੇ ਪਰਜਾ - Bible Verse Picture
View New Tab
Picture 03 - ਗਿਣਤੀ 11:10 PANIRV - ਮੂਸਾ ਨੇ ਪਰਜਾ - Bible Verse Picture
View New Tab
Picture 04 - ਗਿਣਤੀ 11:10 PANIRV - ਮੂਸਾ ਨੇ ਪਰਜਾ - Bible Verse Picture
View New Tab
Picture 05 - ਗਿਣਤੀ 11:10 PANIRV - ਮੂਸਾ ਨੇ ਪਰਜਾ - Bible Verse Picture
View New Tab
Picture 06 - ਗਿਣਤੀ 11:10 PANIRV - ਮੂਸਾ ਨੇ ਪਰਜਾ - Bible Verse Picture
View New Tab
Picture 07 - ਗਿਣਤੀ 11:10 PANIRV - ਮੂਸਾ ਨੇ ਪਰਜਾ - Bible Verse Picture
View New Tab

ਗਿਣਤੀ 11:10 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਗਿਣਤੀ 11:10 PANIRV. Please click on any image below to navigate to that specific Bible verse page.

ਗਿਣਤੀ 11:1 PANIRV Bible Verse Image
ਗਿਣਤੀ 11:1 (PANIRV) »
ਹੁਣ ਪਰਜਾ ਦੇ ਲੋਕ ਯਹੋਵਾਹ ਦੇ ਸੁਣਦੇ ਹੋਏ ਬੁੜ-ਬੁੜਾਉਣ ਲੱਗੇ। ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਦੇ ਵਿਚਕਾਰ ਬਲ ਉੱਠੀ ਅਤੇ ਡੇਰੇ ਦੀਆਂ ਹੱਦਾਂ ਉੱਤੇ ਉਨ੍ਹਾਂ ਨੂੰ ਭਸਮ ਕਰਨ ਲੱਗੀ।

ਮਰਕੁਸ 10:14 PANIRV Bible Verse Image
ਮਰਕੁਸ 10:14 (PANIRV) »
ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।

ਯਿਰਮਿਯਾਹ 17:4 PANIRV Bible Verse Image
ਯਿਰਮਿਯਾਹ 17:4 (PANIRV) »
ਤੂੰ ਆਪ ਹੀ ਆਪਣੀ ਮਿਰਾਸ ਨੂੰ ਜਿਹੜੀ ਮੈਂ ਤੈਨੂੰ ਦਿੱਤੀ ਛੱਡ ਦੇਵੇਂਗਾ ਅਤੇ ਉਸ ਦੇਸ ਵਿੱਚ ਜਿਹ ਨੂੰ ਤੂੰ ਨਹੀਂ ਜਾਣਦਾ ਮੈਂ ਤੈਥੋਂ ਤੇਰੇ ਵੈਰੀਆਂ ਦੀ ਟਹਿਲ ਕਰਾਵਾਂਗਾ ਕਿਉਂ ਜੋ ਤੁਸੀਂ ਮੇਰੇ ਕ੍ਰੋਧ ਦੀ ਅੱਗ ਭੜਕਾਈ ਹੈ ਜਿਹੜੀ ਸਦਾ ਬਲਦੀ ਰਹੇਗੀ।

ਯਸਾਯਾਹ 5:25 PANIRV Bible Verse Image
ਯਸਾਯਾਹ 5:25 (PANIRV) »
ਇਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਸ ਨੇ ਆਪਣਾ ਹੱਥ ਉਹਨਾਂ ਦੇ ਉੱਤੇ ਚੁੱਕਿਆ, ਅਤੇ ਉਹਨਾਂ ਨੂੰ ਮਾਰਿਆ, ਤਾਂ ਪਰਬਤ ਕੰਬ ਗਏ, ਅਤੇ ਉਹਨਾਂ ਦੀਆਂ ਲੋਥਾਂ ਕੂੜੇ ਵਾਂਗੂੰ ਗਲੀਆਂ ਵਿੱਚ ਪਈਆਂ ਸਨ, ਇਸ ਦੇ ਬਾਵਜੂਦ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

ਜ਼ਬੂਰ 78:21 PANIRV Bible Verse Image
ਜ਼ਬੂਰ 78:21 (PANIRV) »
ਇਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,

ਜ਼ਬੂਰ 106:25 PANIRV Bible Verse Image
ਜ਼ਬੂਰ 106:25 (PANIRV) »
ਪਰ ਆਪਣੀਆਂ ਤੰਬੂਆਂ ਵਿੱਚ ਬੁੜ-ਬੁੜ ਕੀਤੀ, ਅਤੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ।

ਜ਼ਬੂਰ 78:59 PANIRV Bible Verse Image
ਜ਼ਬੂਰ 78:59 (PANIRV) »
ਪਰਮੇਸ਼ੁਰ ਨੇ ਸੁਣਿਆ, ਤਾਂ ਬਹੁਤ ਤੱਪਿਆ, ਅਤੇ ਇਸਰਾਏਲ ਤੋਂ ਬਹੁਤ ਘਿਣ ਖਾਧੀ।

ਜ਼ਬੂਰ 106:32 PANIRV Bible Verse Image
ਜ਼ਬੂਰ 106:32 (PANIRV) »
ਫੇਰ ਉਨ੍ਹਾਂ ਨੇ ਮਰੀਬਾਹ ਦੇ ਪਾਣੀ ਉੱਤੇ ਉਹ ਦੇ ਗੁੱਸੇ ਨੂੰ ਭੜਕਾਇਆ, ਇਹ ਉਨ੍ਹਾਂ ਦੇ ਕਾਰਨ ਮੂਸਾ ਲਈ ਬੁਰਾ ਹੋਇਆ,

ਜ਼ਬੂਰ 139:21 PANIRV Bible Verse Image
ਜ਼ਬੂਰ 139:21 (PANIRV) »
ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ?

ਅਸਤਸਨਾ 32:22 PANIRV Bible Verse Image
ਅਸਤਸਨਾ 32:22 (PANIRV) »
ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ, ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ।

ਗਿਣਤੀ 20:10 PANIRV Bible Verse Image
ਗਿਣਤੀ 20:10 (PANIRV) »
ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚੱਟਾਨ ਤੋਂ ਪਾਣੀ ਕੱਢੀਏ?

ਗਿਣਤੀ 14:1 PANIRV Bible Verse Image
ਗਿਣਤੀ 14:1 (PANIRV) »
ਸਾਰੀ ਮੰਡਲੀ ਨੇ ਆਪਣੀ ਅਵਾਜ਼ ਉੱਚੀ ਦਿੱਤੀ, ਰੌਲ਼ਾ ਪਾਇਆ ਅਤੇ ਪਰਜਾ ਉਸ ਰਾਤ ਰੋਂਦੀ ਰਹੀ।

Available Bible Translations

American Standard Version
Numbers 11:10 (ASV) »
King James Version
Numbers 11:10 (KJV) »
GOD’S WORD® (GW)
Numbers 11:10 (GW) »
World English Bible
Numbers 11:10 (WEB) »
Louis Segond 1910
Nombres 11:10 (LSG) »
इंडियन रिवाइज्ड वर्जन - हिंदी
गिनती 11:10 (HINIRV) »
ভারতীয় সংশোধিত সংস্করণ - বাংলা
গননা 11:10 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 11:10 (TAMIRV) »
इंडियन रिवाइज्ड वर्जन - मराठी
गणना 11:10 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 11:10 (TELIRV) »
ઇન્ડિયન રિવાયઝ્ડ વર્ઝન - ગુજરાતી
ગણના 11:10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 11:10 (KANIRV) »
الكتاب المقدس باللغة العربية، فان دايك
اَلْعَدَد 11:10 (AVD) »
תנ ך עברי מודרני
במדבר 11:10 (HEB) »
Bíblia Sagrada Português
Números 11:10 (BSL) »
Kinh Thánh: Tiếng Việt
Dân Số 11:10 (VIE) »
Reina Valera Antigua
Números 11:10 (RVA) »
La Sacra Bibbia
Numeri 11:10 (RIV) »
圣 经 简体中文和合本
民 数 记 11:10 (CUVS) »
聖 經 繁體中文和合本
民 數 記 11:10 (CUVT) »
Bibla e Shenjtë
Numrat 11:10 (ALB) »
Svenska Bibeln 1917
4 Mosebok 11:10 (SV1917) »
Библия на русском
Числа 11:10 (RUSV) »
Українська Біблія
Числа 11:10 (UKR) »
Szent Biblia - Magyar
4 Mózes 11:10 (KAR) »
Българска Библия
Числа 11:10 (BULG) »
Kitaabka Quduuska Ah
Tirintii 11:10 (SOM) »
De Heilige Schrift
Numberi 11:10 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »