ਗਿਣਤੀ 12:6 PANIRV Bible Verse Picture Image

Inspirational bible verses with beautiful images and backgrounds. Download ਗਿਣਤੀ 12:6 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਗਿਣਤੀ 12:6 PANIRV - ਉਸ ਨੇ ਆਖਿਆ, ਮੇਰੀਆਂ - Bible Verse Picture

ਗਿਣਤੀ 12:6 PANIRV

ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਗਿਣਤੀ 12:6 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਗਿਣਤੀ 12:6 PANIRV - ਉਸ ਨੇ ਆਖਿਆ, ਮੇਰੀਆਂ - Bible Verse Picture
View New Tab
Picture 03 - ਗਿਣਤੀ 12:6 PANIRV - ਉਸ ਨੇ ਆਖਿਆ, ਮੇਰੀਆਂ - Bible Verse Picture
View New Tab
Picture 04 - ਗਿਣਤੀ 12:6 PANIRV - ਉਸ ਨੇ ਆਖਿਆ, ਮੇਰੀਆਂ - Bible Verse Picture
View New Tab
Picture 05 - ਗਿਣਤੀ 12:6 PANIRV - ਉਸ ਨੇ ਆਖਿਆ, ਮੇਰੀਆਂ - Bible Verse Picture
View New Tab
Picture 06 - ਗਿਣਤੀ 12:6 PANIRV - ਉਸ ਨੇ ਆਖਿਆ, ਮੇਰੀਆਂ - Bible Verse Picture
View New Tab
Picture 07 - ਗਿਣਤੀ 12:6 PANIRV - ਉਸ ਨੇ ਆਖਿਆ, ਮੇਰੀਆਂ - Bible Verse Picture
View New Tab

ਗਿਣਤੀ 12:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਗਿਣਤੀ 12:6 PANIRV. Please click on any image below to navigate to that specific Bible verse page.

1 ਰਾਜਿਆਂ 3:5 PANIRV Bible Verse Image
1 ਰਾਜਿਆਂ 3:5 (PANIRV) »
ਗਿਬਓਨ ਸ਼ਹਿਰ ਵਿੱਚ ਰਾਤ ਦੇ ਸਮੇਂ ਸੁਫ਼ਨੇ ਵਿੱਚ ਸੁਲੇਮਾਨ ਨੂੰ ਯਹੋਵਾਹ ਦਾ ਦਰਸ਼ਣ ਹੋਇਆ। ਪਰਮੇਸ਼ੁਰ ਨੇ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?

ਰਸੂਲਾਂ ਦੇ ਕਰਤੱਬ 22:17 PANIRV Bible Verse Image
ਰਸੂਲਾਂ ਦੇ ਕਰਤੱਬ 22:17 (PANIRV) »
ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਯਰੂਸ਼ਲਮ ਨੂੰ ਮੁੜਿਆ ਤਾਂ ਹੈਕਲ ਵਿੱਚ ਪ੍ਰਾਰਥਨਾ ਕਰਦੇ ਹੋਏ ਮੈਂ ਬੇਸੁਧ ਹੋ ਗਿਆ।

ਪੈਦਾਇਸ਼ 31:10 PANIRV Bible Verse Image
ਪੈਦਾਇਸ਼ 31:10 (PANIRV) »
ਅਤੇ ਜਿਸ ਵੇਲੇ ਇੱਜੜ ਬੇਗ ਵਿੱਚ ਆਉਂਦਾ ਸੀ ਤਾਂ ਮੈਂ ਸੁਫ਼ਨੇ ਵਿੱਚ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਵੇਖੋ ਜਿਹੜੇ ਬੱਕਰੇ ਇੱਜੜ ਉੱਪਰ ਟੱਪਦੇ ਸਨ ਓਹ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਸਨ।

ਪੈਦਾਇਸ਼ 46:2 PANIRV Bible Verse Image
ਪੈਦਾਇਸ਼ 46:2 (PANIRV) »
ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਣ ਦੇ ਕੇ ਆਖਿਆ, ਯਾਕੂਬ! ਯਾਕੂਬ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ।

ਦਾਨੀਏਲ 10:8 PANIRV Bible Verse Image
ਦਾਨੀਏਲ 10:8 (PANIRV) »
ਇਸ ਲਈ ਮੈਂ ਇਕੱਲਾ ਹੀ ਰਹਿ ਗਿਆ ਅਤੇ ਇਹ ਵੱਡਾ ਦਰਸ਼ਣ ਦੇਖਿਆ ਅਤੇ ਮੇਰੇ ਵਿੱਚ ਸਾਹ ਸੱਤ ਨਾ ਰਿਹਾ ਕਿਉਂ ਜੋ ਮੇਰਾ ਰੂਪ ਰੰਗ ਪਰੇਸ਼ਾਨ ਹੋ ਗਿਆ ਅਤੇ ਮੇਰੇ ਵਿੱਚ ਕੁਝ ਬਲ ਨਾ ਰਿਹਾ।

ਲੂਕਾ 1:22 PANIRV Bible Verse Image
ਲੂਕਾ 1:22 (PANIRV) »
ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ।

ਲੂਕਾ 1:11 PANIRV Bible Verse Image
ਲੂਕਾ 1:11 (PANIRV) »
ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਨਜ਼ਰ ਆਇਆ।

ਹਿਜ਼ਕੀਏਲ 1:1 PANIRV Bible Verse Image
ਹਿਜ਼ਕੀਏਲ 1:1 (PANIRV) »
ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ।

ਰਸੂਲਾਂ ਦੇ ਕਰਤੱਬ 10:11 PANIRV Bible Verse Image
ਰਸੂਲਾਂ ਦੇ ਕਰਤੱਬ 10:11 (PANIRV) »
ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ।

ਮੱਤੀ 1:20 PANIRV Bible Verse Image
ਮੱਤੀ 1:20 (PANIRV) »
ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ।

ਦਾਨੀਏਲ 8:2 PANIRV Bible Verse Image
ਦਾਨੀਏਲ 8:2 (PANIRV) »
ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ ਜਿਹੜਾ ਏਲਾਮ ਦੇ ਸੂਬੇ ਵਿੱਚ ਹੈ। ਫਿਰ ਮੈਂ ਦਰਸ਼ਣ ਵਿੱਚ ਵੇਖਿਆ ਕਿ ਮੈਂ ਉਲਾਈ ਨਦੀ ਦੇ ਕੰਢੇ ਉੱਤੇ ਹਾਂ।

ਮੱਤੀ 2:19 PANIRV Bible Verse Image
ਮੱਤੀ 2:19 (PANIRV) »
ਜਦ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਆਖਿਆ,

Available Bible Translations

American Standard Version
Numbers 12:6 (ASV) »
King James Version
Numbers 12:6 (KJV) »
GOD’S WORD® (GW)
Numbers 12:6 (GW) »
World English Bible
Numbers 12:6 (WEB) »
Louis Segond 1910
Nombres 12:6 (LSG) »
इंडियन रिवाइज्ड वर्जन - हिंदी
गिनती 12:6 (HINIRV) »
ভারতীয় সংশোধিত সংস্করণ - বাংলা
গননা 12:6 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 12:6 (TAMIRV) »
इंडियन रिवाइज्ड वर्जन - मराठी
गणना 12:6 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 12:6 (TELIRV) »
ઇન્ડિયન રિવાયઝ્ડ વર્ઝન - ગુજરાતી
ગણના 12:6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 12:6 (KANIRV) »
الكتاب المقدس باللغة العربية، فان دايك
اَلْعَدَد 12:6 (AVD) »
תנ ך עברי מודרני
במדבר 12:6 (HEB) »
Bíblia Sagrada Português
Números 12:6 (BSL) »
Kinh Thánh: Tiếng Việt
Dân Số 12:6 (VIE) »
Reina Valera Antigua
Números 12:6 (RVA) »
La Sacra Bibbia
Numeri 12:6 (RIV) »
圣 经 简体中文和合本
民 数 记 12:6 (CUVS) »
聖 經 繁體中文和合本
民 數 記 12:6 (CUVT) »
Bibla e Shenjtë
Numrat 12:6 (ALB) »
Svenska Bibeln 1917
4 Mosebok 12:6 (SV1917) »
Библия на русском
Числа 12:6 (RUSV) »
Українська Біблія
Числа 12:6 (UKR) »
Szent Biblia - Magyar
4 Mózes 12:6 (KAR) »
Българска Библия
Числа 12:6 (BULG) »
聖書 日本語
民数記 12:6 (JPN) »
Kitaabka Quduuska Ah
Tirintii 12:6 (SOM) »
De Heilige Schrift
Numberi 12:6 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »