ਗਿਣਤੀ 23:19 PANIRV Bible Verse Picture Image

Inspirational bible verses with beautiful images and backgrounds. Download ਗਿਣਤੀ 23:19 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਗਿਣਤੀ 23:19 PANIRV - ਪਰਮੇਸ਼ੁਰ ਇਨਸਾਨ - Bible Verse Picture

ਗਿਣਤੀ 23:19 PANIRV

ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਗਿਣਤੀ 23:19 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਗਿਣਤੀ 23:19 PANIRV - ਪਰਮੇਸ਼ੁਰ ਇਨਸਾਨ - Bible Verse Picture
View New Tab
Picture 03 - ਗਿਣਤੀ 23:19 PANIRV - ਪਰਮੇਸ਼ੁਰ ਇਨਸਾਨ - Bible Verse Picture
View New Tab
Picture 04 - ਗਿਣਤੀ 23:19 PANIRV - ਪਰਮੇਸ਼ੁਰ ਇਨਸਾਨ - Bible Verse Picture
View New Tab
Picture 05 - ਗਿਣਤੀ 23:19 PANIRV - ਪਰਮੇਸ਼ੁਰ ਇਨਸਾਨ - Bible Verse Picture
View New Tab
Picture 06 - ਗਿਣਤੀ 23:19 PANIRV - ਪਰਮੇਸ਼ੁਰ ਇਨਸਾਨ - Bible Verse Picture
View New Tab
Picture 07 - ਗਿਣਤੀ 23:19 PANIRV - ਪਰਮੇਸ਼ੁਰ ਇਨਸਾਨ - Bible Verse Picture
View New Tab

ਗਿਣਤੀ 23:19 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਗਿਣਤੀ 23:19 PANIRV. Please click on any image below to navigate to that specific Bible verse page.

1 ਸਮੂਏਲ 15:29 PANIRV Bible Verse Image
1 ਸਮੂਏਲ 15:29 (PANIRV) »
ਇਸਰਾਏਲ ਦਾ ਸ਼ਕਤੀਮਾਨ ਝੂਠ ਨਹੀਂ ਬੋਲਦਾ ਅਤੇ ਪਛਤਾਉਂਦਾ ਨਹੀਂ ਕਿਉਂ ਜੋ ਉਹ ਮਨੁੱਖ ਨਹੀਂ ਜੋ ਪਛਤਾਵੇ।

ਯਾਕੂਬ 1:17 PANIRV Bible Verse Image
ਯਾਕੂਬ 1:17 (PANIRV) »
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।

ਮਲਾਕੀ 3:6 PANIRV Bible Verse Image
ਮਲਾਕੀ 3:6 (PANIRV) »
ਕਿਉਂ ਜੋ ਮੈਂ ਯਹੋਵਾਹ ਅਟੱਲ ਹਾਂ। ਇਸੇ ਕਾਰਨ, ਹੇ ਯਾਕੂਬ ਦੇ ਪੁੱਤਰੋ, ਤੁਸੀਂ ਨਾਸ ਨਹੀਂ ਹੋਏ।

ਇਬਰਾਨੀ 6:18 PANIRV Bible Verse Image
ਇਬਰਾਨੀ 6:18 (PANIRV) »
ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ।

ਤੀਤੁਸ 1:2 PANIRV Bible Verse Image
ਤੀਤੁਸ 1:2 (PANIRV) »
ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ।

ਹਬੱਕੂਕ 2:3 PANIRV Bible Verse Image
ਹਬੱਕੂਕ 2:3 (PANIRV) »
ਕਿਉਂ ਜੋ ਵੇਖ, ਇਸ ਦਰਸ਼ਣ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।

ਰੋਮੀਆਂ 11:29 PANIRV Bible Verse Image
ਰੋਮੀਆਂ 11:29 (PANIRV) »
ਕਿਉਂ ਜੋ ਪਰਮੇਸ਼ੁਰ ਦੇ ਵਰਦਾਨ ਅਤੇ ਬੁਲਾਹਟ ਸਦਾ ਲਈ ਹੈ।

ਲੂਕਾ 21:33 PANIRV Bible Verse Image
ਲੂਕਾ 21:33 (PANIRV) »
ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।

ਹੋਸ਼ੇਆ 11:9 PANIRV Bible Verse Image
ਹੋਸ਼ੇਆ 11:9 (PANIRV) »
ਮੈਂ ਆਪਣੇ ਤੇਜ਼ ਕ੍ਰੋਧ ਅਨੁਸਾਰ ਵਿਹਾਰ ਨਹੀਂ ਕਰਾਂਗਾ, ਮੈਂ ਇਫ਼ਰਾਈਮ ਦੇ ਨਾਸ ਕਰਨ ਲਈ ਨਹੀਂ ਮੁੜਾਂਗਾ। ਮੈਂ ਪਰਮੇਸ਼ੁਰ ਹਾਂ, ਇਨਸਾਨ ਨਹੀਂ, ਮੈਂ ਤੇਰੇ ਵਿਚਕਾਰ ਪਵਿੱਤਰ ਪੁਰਖ ਹਾਂ, ਮੈਂ ਕ੍ਰੋਧ ਨਾਲ ਨਹੀਂ ਆਵਾਂਗਾ।

ਜ਼ਬੂਰ 89:35 PANIRV Bible Verse Image
ਜ਼ਬੂਰ 89:35 (PANIRV) »
ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸਹੁੰ ਖਾ ਚੁੱਕਾ ਹਾਂ, ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ।

ਮੀਕਾਹ 7:20 PANIRV Bible Verse Image
ਮੀਕਾਹ 7:20 (PANIRV) »
ਤੂੰ ਯਾਕੂਬ ਨੂੰ ਵਫ਼ਾਦਾਰੀ, ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਪ੍ਰਾਚੀਨ ਸਮਿਆਂ ਵਿੱਚ ਸਹੁੰ ਖਾਧੀ ਸੀ।

1 ਇਤਿਹਾਸ 17:17 PANIRV Bible Verse Image
1 ਇਤਿਹਾਸ 17:17 (PANIRV) »
ਹੇ ਪਰਮੇਸ਼ੁਰ ਇਹ ਤਾਂ ਤੇਰੇ ਲਈ ਇੱਕ ਛੋਟੀ ਜਿਹੀ ਗੱਲ ਸੀ ਪਰ ਤੂੰ ਆਪਣੇ ਦਾਸ ਦੇ ਘਰਾਣੇ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ ਅਤੇ ਹੇ ਯਹੋਵਾਹ ਪਰਮੇਸ਼ੁਰ ਮੇਰੇ ਉੱਤੇ ਅਜਿਹੀ ਕਿਰਪਾ ਦ੍ਰਿਸ਼ਟ ਕੀਤੀ ਕਿ ਜਿਵੇਂ ਮੈਂ ਵੱਡੀ ਪਦਵੀ ਵਾਲਾ ਮਨੁੱਖ ਹਾਂ!”

Available Bible Translations

American Standard Version
Numbers 23:19 (ASV) »
King James Version
Numbers 23:19 (KJV) »
GOD’S WORD® (GW)
Numbers 23:19 (GW) »
World English Bible
Numbers 23:19 (WEB) »
Louis Segond 1910
Nombres 23:19 (LSG) »
इंडियन रिवाइज्ड वर्जन - हिंदी
गिनती 23:19 (HINIRV) »
ভারতীয় সংশোধিত সংস্করণ - বাংলা
গননা 23:19 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 23:19 (TAMIRV) »
इंडियन रिवाइज्ड वर्जन - मराठी
गणना 23:19 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 23:19 (TELIRV) »
ઇન્ડિયન રિવાયઝ્ડ વર્ઝન - ગુજરાતી
ગણના 23:19 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 23:19 (KANIRV) »
الكتاب المقدس باللغة العربية، فان دايك
اَلْعَدَد 23:19 (AVD) »
תנ ך עברי מודרני
במדבר 23:19 (HEB) »
Bíblia Sagrada Português
Números 23:19 (BSL) »
Kinh Thánh: Tiếng Việt
Dân Số 23:19 (VIE) »
Reina Valera Antigua
Números 23:19 (RVA) »
La Sacra Bibbia
Numeri 23:19 (RIV) »
圣 经 简体中文和合本
民 数 记 23:19 (CUVS) »
聖 經 繁體中文和合本
民 數 記 23:19 (CUVT) »
Bibla e Shenjtë
Numrat 23:19 (ALB) »
Svenska Bibeln 1917
4 Mosebok 23:19 (SV1917) »
Библия на русском
Числа 23:19 (RUSV) »
Українська Біблія
Числа 23:19 (UKR) »
Szent Biblia - Magyar
4 Mózes 23:19 (KAR) »
Българска Библия
Числа 23:19 (BULG) »
Kitaabka Quduuska Ah
Tirintii 23:19 (SOM) »
De Heilige Schrift
Numberi 23:19 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »