ਗਿਣਤੀ 28:2 PANIRV Bible Verse Picture Image

Inspirational bible verses with beautiful images and backgrounds. Download ਗਿਣਤੀ 28:2 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਗਿਣਤੀ 28:2 PANIRV - ਤੂੰ ਇਸਰਾਏਲੀਆਂ ਨੂੰ - Bible Verse Picture

ਗਿਣਤੀ 28:2 PANIRV

ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕੇ, ਉਨ੍ਹਾਂ ਨੂੰ ਆਖ ਕਿ ਮੇਰਾ ਚੜ੍ਹਾਵਾ ਅਰਥਾਤ ਮੇਰਾ ਭੋਜਨ ਅੱਗ ਦੀ ਭੇਟ ਲਈ, ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਯਾਦ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਗਿਣਤੀ 28:2 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਗਿਣਤੀ 28:2 PANIRV - ਤੂੰ ਇਸਰਾਏਲੀਆਂ ਨੂੰ - Bible Verse Picture
View New Tab
Picture 03 - ਗਿਣਤੀ 28:2 PANIRV - ਤੂੰ ਇਸਰਾਏਲੀਆਂ ਨੂੰ - Bible Verse Picture
View New Tab
Picture 04 - ਗਿਣਤੀ 28:2 PANIRV - ਤੂੰ ਇਸਰਾਏਲੀਆਂ ਨੂੰ - Bible Verse Picture
View New Tab
Picture 05 - ਗਿਣਤੀ 28:2 PANIRV - ਤੂੰ ਇਸਰਾਏਲੀਆਂ ਨੂੰ - Bible Verse Picture
View New Tab
Picture 06 - ਗਿਣਤੀ 28:2 PANIRV - ਤੂੰ ਇਸਰਾਏਲੀਆਂ ਨੂੰ - Bible Verse Picture
View New Tab
Picture 07 - ਗਿਣਤੀ 28:2 PANIRV - ਤੂੰ ਇਸਰਾਏਲੀਆਂ ਨੂੰ - Bible Verse Picture
View New Tab

ਗਿਣਤੀ 28:2 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਗਿਣਤੀ 28:2 PANIRV. Please click on any image below to navigate to that specific Bible verse page.

ਅਹਬਾਰ 3:11 PANIRV Bible Verse Image
ਅਹਬਾਰ 3:11 (PANIRV) »
ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਭੋਜ ਦੇ ਸਮਾਨ ਹੈ।

ਪੈਦਾਇਸ਼ 8:21 PANIRV Bible Verse Image
ਪੈਦਾਇਸ਼ 8:21 (PANIRV) »
ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ।

2 ਕੁਰਿੰਥੀਆਂ 2:15 PANIRV Bible Verse Image
2 ਕੁਰਿੰਥੀਆਂ 2:15 (PANIRV) »
ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ।

ਗਿਣਤੀ 15:7 PANIRV Bible Verse Image
ਗਿਣਤੀ 15:7 (PANIRV) »
ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ।

ਗਿਣਤੀ 15:3 PANIRV Bible Verse Image
ਗਿਣਤੀ 15:3 (PANIRV) »
ਅਤੇ ਜਦ ਤੁਸੀਂ ਯਹੋਵਾਹ ਲਈ ਅੱਗ ਦੀ ਭੇਟ ਭਾਵੇਂ ਹੋਮ ਦੀ ਭਾਵੇਂ ਬਲੀ ਦੀ ਚੜ੍ਹਾਓ ਤਾਂ ਜੋ ਤੁਸੀਂ ਸੁੱਖਣਾ ਪੂਰੀ ਕਰੋ ਜਾਂ ਖੁਸ਼ੀ ਦੀ ਭੇਟ ਵਾਂਗੂੰ ਜਾਂ ਤੁਹਾਡੇ ਠਹਿਰਾਏ ਹੋਏ ਪਰਬਾਂ ਵਿੱਚ ਦੀ ਭੇਟ ਵਾਂਗੂੰ ਤਾਂ ਜੋ ਯਹੋਵਾਹ ਲਈ ਸੁਗੰਧਤਾ ਚੋਣੇ ਤੋਂ ਜਾਂ ਇੱਜੜ ਤੋਂ ਹੋਵੇ।

ਜ਼ਬੂਰ 81:3 PANIRV Bible Verse Image
ਜ਼ਬੂਰ 81:3 (PANIRV) »
ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ।

ਹਿਜ਼ਕੀਏਲ 16:19 PANIRV Bible Verse Image
ਹਿਜ਼ਕੀਏਲ 16:19 (PANIRV) »
ਮੇਰੀ ਰੋਟੀ ਜੋ ਮੈਂ ਤੈਨੂੰ ਦਿੱਤੀ ਅਰਥਾਤ ਮੈਦਾ, ਤੇਲ ਤੇ ਸ਼ਹਿਦ ਜੋ ਮੈਂ ਤੈਨੂੰ ਖੁਆਉਂਦਾ ਸੀ, ਤੂੰ ਉਹਨਾਂ ਦੇ ਸਾਹਮਣੇ ਸੁਗੰਧੀ ਦੇ ਲਈ ਰੱਖਿਆ, ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਇਸੇ ਤਰ੍ਹਾਂ ਹੀ ਹੋਇਆ ਹੈ।

ਅਫ਼ਸੀਆਂ 5:2 PANIRV Bible Verse Image
ਅਫ਼ਸੀਆਂ 5:2 (PANIRV) »
ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।

ਹਿਜ਼ਕੀਏਲ 20:41 PANIRV Bible Verse Image
ਹਿਜ਼ਕੀਏਲ 20:41 (PANIRV) »
ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਸੀ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਫ਼ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਦੁਆਰਾ ਪਰਗਟ ਕਰਾਂਗਾ।

ਮਲਾਕੀ 1:12 PANIRV Bible Verse Image
ਮਲਾਕੀ 1:12 (PANIRV) »
ਪਰ ਤੁਸੀਂ ਇਹ ਆਖ ਕੇ ਉਸ ਨੂੰ ਭਰਿਸ਼ਟ ਕਰਦੇ ਹੋ ਕਿ ਪ੍ਰਭੂ ਦੀ ਮੇਜ਼ ਭਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ

ਮਲਾਕੀ 1:7 PANIRV Bible Verse Image
ਮਲਾਕੀ 1:7 (PANIRV) »
ਤੁਸੀਂ ਮੇਰੀ ਜਗਵੇਦੀ ਉੱਤੇ ਭਰਿਸ਼ਟ ਰੋਟੀਆਂ ਚੜ੍ਹਾਉਂਦੇ ਹੋ ਅਤੇ ਤੁਸੀਂ ਆਖਦੇ ਹੋ, ਅਸੀਂ ਕਿਵੇਂ ਤੈਨੂੰ ਭਰਿਸ਼ਟ ਕੀਤਾ? ਤੁਹਾਡੇ ਇਹ ਆਖਣ ਵਿੱਚ ਕਿ ਯਹੋਵਾਹ ਦੀ ਮੇਜ਼ ਤਾਂ ਤੁੱਛ ਹੈ

ਗਿਣਤੀ 9:13 PANIRV Bible Verse Image
ਗਿਣਤੀ 9:13 (PANIRV) »
ਪਰੰਤੂ ਜਿਹੜਾ ਮਨੁੱਖ ਸ਼ੁੱਧ ਹੋਵੇ ਅਤੇ ਸਫ਼ਰ ਵਿੱਚ ਵੀ ਨਾ ਹੋਵੇ ਅਤੇ ਜੇਕਰ ਉਹ ਪਸਾਹ ਮਨਾਉਣ ਤੋਂ ਇਨਕਾਰ ਕਰੇ ਤਾਂ ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਨਹੀਂ ਚੜ੍ਹਾਇਆ, ਉਹ ਮਨੁੱਖ ਆਪਣਾ ਪਾਪ ਆਪ ਚੁੱਕੇਗਾ।

Available Bible Translations

American Standard Version
Numbers 28:2 (ASV) »
King James Version
Numbers 28:2 (KJV) »
GOD’S WORD® (GW)
Numbers 28:2 (GW) »
World English Bible
Numbers 28:2 (WEB) »
Louis Segond 1910
Nombres 28:2 (LSG) »
इंडियन रिवाइज्ड वर्जन - हिंदी
गिनती 28:2 (HINIRV) »
ভারতীয় সংশোধিত সংস্করণ - বাংলা
গননা 28:2 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 28:2 (TAMIRV) »
इंडियन रिवाइज्ड वर्जन - मराठी
गणना 28:2 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 28:2 (TELIRV) »
ઇન્ડિયન રિવાયઝ્ડ વર્ઝન - ગુજરાતી
ગણના 28:2 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 28:2 (KANIRV) »
الكتاب المقدس باللغة العربية، فان دايك
اَلْعَدَد 28:2 (AVD) »
תנ ך עברי מודרני
במדבר 28:2 (HEB) »
Bíblia Sagrada Português
Números 28:2 (BSL) »
Kinh Thánh: Tiếng Việt
Dân Số 28:2 (VIE) »
Reina Valera Antigua
Números 28:2 (RVA) »
La Sacra Bibbia
Numeri 28:2 (RIV) »
圣 经 简体中文和合本
民 数 记 28:2 (CUVS) »
聖 經 繁體中文和合本
民 數 記 28:2 (CUVT) »
Bibla e Shenjtë
Numrat 28:2 (ALB) »
Svenska Bibeln 1917
4 Mosebok 28:2 (SV1917) »
Библия на русском
Числа 28:2 (RUSV) »
Українська Біблія
Числа 28:2 (UKR) »
Szent Biblia - Magyar
4 Mózes 28:2 (KAR) »
Българска Библия
Числа 28:2 (BULG) »
聖書 日本語
民数記 28:2 (JPN) »
Kitaabka Quduuska Ah
Tirintii 28:2 (SOM) »
De Heilige Schrift
Numberi 28:2 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »