ਗਿਣਤੀ 30:13 PANIRV Bible Verse Picture Image

Inspirational bible verses with beautiful images and backgrounds. Download ਗਿਣਤੀ 30:13 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਗਿਣਤੀ 30:13 PANIRV - ਹਰ ਸੁੱਖਣਾ ਅਤੇ ਹਰ - Bible Verse Picture

ਗਿਣਤੀ 30:13 PANIRV

ਹਰ ਸੁੱਖਣਾ ਅਤੇ ਹਰ ਸਹੁੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਦੁੱਖ ਦੇਣ ਲਈ ਬੰਨ੍ਹਿਆ ਹੋਵੇ ਉਸ ਦਾ ਪਤੀ ਉਸ ਨੂੰ ਪੱਕਾ ਰੱਖੇ ਜਾਂ ਉਸ ਦਾ ਪਤੀ ਉਸ ਨੂੰ ਤੋੜ ਦੇਵੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਗਿਣਤੀ 30:13 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਗਿਣਤੀ 30:13 PANIRV - ਹਰ ਸੁੱਖਣਾ ਅਤੇ ਹਰ - Bible Verse Picture
View New Tab
Picture 03 - ਗਿਣਤੀ 30:13 PANIRV - ਹਰ ਸੁੱਖਣਾ ਅਤੇ ਹਰ - Bible Verse Picture
View New Tab
Picture 04 - ਗਿਣਤੀ 30:13 PANIRV - ਹਰ ਸੁੱਖਣਾ ਅਤੇ ਹਰ - Bible Verse Picture
View New Tab
Picture 05 - ਗਿਣਤੀ 30:13 PANIRV - ਹਰ ਸੁੱਖਣਾ ਅਤੇ ਹਰ - Bible Verse Picture
View New Tab
Picture 06 - ਗਿਣਤੀ 30:13 PANIRV - ਹਰ ਸੁੱਖਣਾ ਅਤੇ ਹਰ - Bible Verse Picture
View New Tab
Picture 07 - ਗਿਣਤੀ 30:13 PANIRV - ਹਰ ਸੁੱਖਣਾ ਅਤੇ ਹਰ - Bible Verse Picture
View New Tab

ਗਿਣਤੀ 30:13 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਗਿਣਤੀ 30:13 PANIRV. Please click on any image below to navigate to that specific Bible verse page.

1 ਕੁਰਿੰਥੀਆਂ 11:3 PANIRV Bible Verse Image
1 ਕੁਰਿੰਥੀਆਂ 11:3 (PANIRV) »
ਪਰ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣ ਲਵੋ ਕਿ ਹਰੇਕ ਆਦਮੀ ਦਾ ਸਿਰ ਮਸੀਹ ਹੈ ਅਤੇ ਔਰਤ ਦਾ ਸਿਰ ਆਦਮੀ ਹੈ ਅਤੇ ਮਸੀਹ ਦਾ ਸਿਰ ਪਰਮੇਸ਼ੁਰ ਹੈ।

ਅਹਬਾਰ 23:32 PANIRV Bible Verse Image
ਅਹਬਾਰ 23:32 (PANIRV) »
ਇਹ ਤੁਹਾਡੇ ਲਈ ਇੱਕ ਮਹਾਂ-ਸਬਤ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ। ਤੁਸੀਂ ਉਸ ਮਹੀਨੇ ਦੇ ਨੌਵੇਂ ਦਿਨ ਦੀ ਸ਼ਾਮ ਤੋਂ ਅਗਲੀ ਸ਼ਾਮ ਤੱਕ ਵਿਸ਼ਰਾਮ ਦਾ ਦਿਨ ਮੰਨਣਾ।”

1 ਕੁਰਿੰਥੀਆਂ 11:9 PANIRV Bible Verse Image
1 ਕੁਰਿੰਥੀਆਂ 11:9 (PANIRV) »
ਅਤੇ ਨਾ ਆਦਮੀ ਔਰਤ ਲਈ ਉਤਪਤ ਹੋਇਆ ਪਰ ਔਰਤ ਆਦਮੀ ਦੇ ਲਈ ਉਤਪਤ ਹੋਈ।

ਯਸਾਯਾਹ 58:5 PANIRV Bible Verse Image
ਯਸਾਯਾਹ 58:5 (PANIRV) »
ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ? ਭਲਾ, ਸਿਰ ਨੂੰ ਕਾਨੇ ਵਾਂਗੂੰ ਝੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ?

ਜ਼ਬੂਰ 35:13 PANIRV Bible Verse Image
ਜ਼ਬੂਰ 35:13 (PANIRV) »
ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ l

ਅਜ਼ਰਾ 8:21 PANIRV Bible Verse Image
ਅਜ਼ਰਾ 8:21 (PANIRV) »
ਤਦ ਮੈਂ ਉੱਥੇ ਅਰਥਾਤ ਅਹਵਾ ਨਦੀ ਦੇ ਕੰਢੇ ਤੇ ਵਰਤ ਰੱਖਣ ਦੀ ਘੋਸ਼ਣਾ ਕੀਤੀ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਦੇ ਸਨਮੁਖ ਹਲੀਮ ਹੋ ਕੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਆਪਣੇ ਸਾਰੇ ਮਾਲ-ਧਨ ਦੇ ਲਈ ਉਸ ਤੋਂ ਸੁਰੱਖਿਅਤ ਸਫ਼ਰ ਮੰਗੀਏ।

ਗਿਣਤੀ 29:7 PANIRV Bible Verse Image
ਗਿਣਤੀ 29:7 (PANIRV) »
ਇਸ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਆਪਣਿਆਂ ਜਾਨਾਂ ਨੂੰ ਦੀਨ ਕਰੋ, ਪਰ ਕੋਈ ਕੰਮ-ਧੰਦਾ ਨਾ ਕਰੋ।

ਅਹਬਾਰ 16:29 PANIRV Bible Verse Image
ਅਹਬਾਰ 16:29 (PANIRV) »
“ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਕਿ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ਅਤੇ ਉਸ ਦਿਨ ਕੋਈ ਵੀ ਮਨੁੱਖ ਕੰਮ ਨਾ ਕਰੇ ਭਾਵੇਂ ਉਹ ਆਪਣੇ ਦੇਸ ਦਾ ਹੋਵੇ, ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਰਹਿੰਦਾ ਹੈ,

ਅਹਬਾਰ 23:27 PANIRV Bible Verse Image
ਅਹਬਾਰ 23:27 (PANIRV) »
“ਇਸੇ ਸੱਤਵੇਂ ਮਹੀਨੇ ਦਾ ਦਸਵਾਂ ਦਿਨ ਇੱਕ ਪ੍ਰਾਸਚਿਤ ਦਾ ਦਿਨ ਹੋਵੇ। ਉਹ ਤੁਹਾਡੇ ਲਈ ਪਵਿੱਤਰ ਸਭਾ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ।

1 ਪਤਰਸ 3:1 PANIRV Bible Verse Image
1 ਪਤਰਸ 3:1 (PANIRV) »
ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ

1 ਕੁਰਿੰਥੀਆਂ 7:5 PANIRV Bible Verse Image
1 ਕੁਰਿੰਥੀਆਂ 7:5 (PANIRV) »
ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।

Available Bible Translations

American Standard Version
Numbers 30:13 (ASV) »
King James Version
Numbers 30:13 (KJV) »
GOD’S WORD® (GW)
Numbers 30:13 (GW) »
World English Bible
Numbers 30:13 (WEB) »
Louis Segond 1910
Nombres 30:13 (LSG) »
इंडियन रिवाइज्ड वर्जन - हिंदी
गिनती 30:13 (HINIRV) »
ভারতীয় সংশোধিত সংস্করণ - বাংলা
গননা 30:13 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 30:13 (TAMIRV) »
इंडियन रिवाइज्ड वर्जन - मराठी
गणना 30:13 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 30:13 (TELIRV) »
ઇન્ડિયન રિવાયઝ્ડ વર્ઝન - ગુજરાતી
ગણના 30:13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 30:13 (KANIRV) »
الكتاب المقدس باللغة العربية، فان دايك
اَلْعَدَد 30:13 (AVD) »
תנ ך עברי מודרני
במדבר 30:13 (HEB) »
Bíblia Sagrada Português
Números 30:13 (BSL) »
Kinh Thánh: Tiếng Việt
Dân Số 30:13 (VIE) »
Reina Valera Antigua
Números 30:13 (RVA) »
La Sacra Bibbia
Numeri 30:13 (RIV) »
圣 经 简体中文和合本
民 数 记 30:13 (CUVS) »
聖 經 繁體中文和合本
民 數 記 30:13 (CUVT) »
Bibla e Shenjtë
Numrat 30:13 (ALB) »
Svenska Bibeln 1917
4 Mosebok 30:13 (SV1917) »
Библия на русском
Числа 30:13 (RUSV) »
Українська Біблія
Числа 30:13 (UKR) »
Szent Biblia - Magyar
4 Mózes 30:13 (KAR) »
Българска Библия
Числа 30:13 (BULG) »
Kitaabka Quduuska Ah
Tirintii 30:13 (SOM) »
De Heilige Schrift
Numberi 30:13 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »