ਓਬਦਯਾਹ 1:16 PANIRV Bible Verse Picture Image

Inspirational bible verses with beautiful images and backgrounds. Download ਓਬਦਯਾਹ 1:16 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਓਬਦਯਾਹ 1:16 PANIRV - ਜਿਵੇਂ ਤੁਸੀਂ ਮੇਰੇ - Bible Verse Picture

ਓਬਦਯਾਹ 1:16 PANIRV

ਜਿਵੇਂ ਤੁਸੀਂ ਮੇਰੇ ਪਵਿੱਤਰ ਪਰਬਤ ਉੱਤੇ ਪੀਤਾ, ਉਸੇ ਤਰ੍ਹਾਂ ਸਾਰੀਆਂ ਕੌਮਾਂ ਨਿੱਤ ਪੀਣਗੀਆਂ, ਉਹ ਪੀਣਗੀਆਂ ਅਤੇ ਪੀਂਦੀਆਂ ਹੀ ਜਾਣਗੀਆਂ ਅਤੇ ਅਜਿਹੀਆਂ ਹੋ ਜਾਣਗੀਆਂ ਜਿਵੇਂ ਉਹ ਹੋਈਆਂ ਹੀ ਨਹੀਂ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਓਬਦਯਾਹ 1:16 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਓਬਦਯਾਹ 1:16 PANIRV - ਜਿਵੇਂ ਤੁਸੀਂ ਮੇਰੇ - Bible Verse Picture
View New Tab
Picture 03 - ਓਬਦਯਾਹ 1:16 PANIRV - ਜਿਵੇਂ ਤੁਸੀਂ ਮੇਰੇ - Bible Verse Picture
View New Tab
Picture 04 - ਓਬਦਯਾਹ 1:16 PANIRV - ਜਿਵੇਂ ਤੁਸੀਂ ਮੇਰੇ - Bible Verse Picture
View New Tab
Picture 05 - ਓਬਦਯਾਹ 1:16 PANIRV - ਜਿਵੇਂ ਤੁਸੀਂ ਮੇਰੇ - Bible Verse Picture
View New Tab
Picture 06 - ਓਬਦਯਾਹ 1:16 PANIRV - ਜਿਵੇਂ ਤੁਸੀਂ ਮੇਰੇ - Bible Verse Picture
View New Tab
Picture 07 - ਓਬਦਯਾਹ 1:16 PANIRV - ਜਿਵੇਂ ਤੁਸੀਂ ਮੇਰੇ - Bible Verse Picture
View New Tab

ਓਬਦਯਾਹ 1:16 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਓਬਦਯਾਹ 1:16 PANIRV. Please click on any image below to navigate to that specific Bible verse page.

ਯੋਏਲ 3:17 PANIRV Bible Verse Image
ਯੋਏਲ 3:17 (PANIRV) »
ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਆਪਣੇ ਪਵਿੱਤਰ ਪਰਬਤ ਸੀਯੋਨ ਵਿੱਚ ਵੱਸਦਾ ਹਾਂ, ਯਰੂਸ਼ਲਮ ਪਵਿੱਤਰ ਹੋਵੇਗਾ, ਅਤੇ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ।

ਯਿਰਮਿਯਾਹ 49:12 PANIRV Bible Verse Image
ਯਿਰਮਿਯਾਹ 49:12 (PANIRV) »
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖ, ਜਿਹਨਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਉਹਨਾਂ ਨੇ ਜ਼ਰੂਰ ਪੀਣਾ ਹੈ। ਕੀ ਤੂੰ ਉਹ ਹੈ ਜਿਹੜਾ ਸੱਚ-ਮੁੱਚ ਬੇਦੋਸ਼ਾ ਹੈਂ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ-ਮੁੱਚ ਪੀਵੇਂਗਾ

ਯਸਾਯਾਹ 51:22 PANIRV Bible Verse Image
ਯਸਾਯਾਹ 51:22 (PANIRV) »
ਤੇਰਾ ਪ੍ਰਭੂ ਯਹੋਵਾਹ ਅਤੇ ਤੇਰਾ ਪਰਮੇਸ਼ੁਰ, ਜਿਹੜਾ ਆਪਣੀ ਪਰਜਾ ਦਾ ਮੁਕੱਦਮਾ ਲੜਦਾ ਹੈ, ਇਹ ਆਖਦਾ ਹੈ, ਵੇਖ, ਮੈਂ ਤੇਰੇ ਹੱਥੋਂ ਡਗਮਗਾਉਣ ਦਾ ਪਿਆਲਾ ਲੈ ਲਿਆ ਹੈ ਅਰਥਾਤ ਮੇਰੇ ਕ੍ਰੋਧ ਦਾ ਪਿਆਲਾ, ਤੂੰ ਇਹ ਫੇਰ ਕਦੀ ਨਾ ਪੀਵੇਂਗੀ।

ਯਿਰਮਿਯਾਹ 25:15 PANIRV Bible Verse Image
ਯਿਰਮਿਯਾਹ 25:15 (PANIRV) »
ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਐਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਇਹ ਕਟੋਰਾ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਮੈਂ ਤੁਹਾਨੂੰ ਘੱਲਦਾ ਹਾਂ ਪਿਲਾ ਦੇ

ਜ਼ਬੂਰ 75:8 PANIRV Bible Verse Image
ਜ਼ਬੂਰ 75:8 (PANIRV) »
ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!

ਹਬੱਕੂਕ 1:9 PANIRV Bible Verse Image
ਹਬੱਕੂਕ 1:9 (PANIRV) »
ਉਹ ਸਾਰੇ ਦੇ ਸਾਰੇ ਜ਼ੁਲਮ ਕਰਨ ਲਈ ਆਉਂਦੇ ਹਨ, ਉਹ ਸਾਹਮਣੇ ਵੱਲ ਮੂੰਹ ਕਰਦੇ ਅੱਗੇ ਵੱਧਦੇ ਜਾਂਦੇ ਹਨ, ਉਹ ਕੈਦੀਆਂ ਨੂੰ ਰੇਤ ਦੀ ਤਰ੍ਹਾਂ ਜਮਾਂ ਕਰਦੇ ਹਨ।

ਯਿਰਮਿਯਾਹ 25:27 PANIRV Bible Verse Image
ਯਿਰਮਿਯਾਹ 25:27 (PANIRV) »
ਤਾਂ ਤੂੰ ਉਹਨਾਂ ਨੂੰ ਆਖੀਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਪੀਓ, ਖੀਵੇ ਹੋ ਜਾਓ, ਉਲਟੀ ਕਰੋ, ਡਿੱਗ ਪਵੋ ਅਤੇ ਫਿਰ ਨਾ ਉੱਠੋ, ਉਸ ਤਲਵਾਰ ਦੇ ਕਾਰਨ ਜਿਹੜੀ ਮੈਂ ਤੁਹਾਡੇ ਵਿੱਚ ਭੇਜਾਂਗਾ!।

ਯਸਾਯਾਹ 29:7 PANIRV Bible Verse Image
ਯਸਾਯਾਹ 29:7 (PANIRV) »
ਸਾਰੀਆਂ ਕੌਮਾਂ ਦਾ ਦਲ, ਜਿਹੜੀਆਂ ਅਰੀਏਲ ਦੇ ਵਿਰੁੱਧ ਲੜਦੀਆਂ ਹਨ, ਅਤੇ ਉਸ ਦੇ ਅਤੇ ਉਸ ਦੇ ਗੜ੍ਹ ਦੇ ਨਾਲ ਲੜਨ ਵਾਲੇ, ਅਤੇ ਉਸ ਦੇ ਤੰਗ ਕਰਨ ਵਾਲੇ ਸੁਫ਼ਨੇ ਵਾਂਗੂੰ, ਰਾਤ ਦੇ ਦਰਸ਼ਣ ਵਾਂਗੂੰ ਹੋ ਜਾਣਗੇ।

ਯਸਾਯਾਹ 49:25 PANIRV Bible Verse Image
ਯਸਾਯਾਹ 49:25 (PANIRV) »
ਪਰ ਯਹੋਵਾਹ ਇਹ ਆਖਦਾ ਹੈ, ਸੂਰਮਿਆਂ ਦੇ ਕੈਦੀ ਲੈ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਉਹ ਦੇ ਹੱਥੋਂ ਲੈ ਲਈ ਜਾਵੇਗੀ, ਤੇਰੇ ਨਾਲ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤਰਾਂ ਨੂੰ ਮੈਂ ਬਚਾਵਾਂਗਾ।

ਯਸਾਯਾਹ 8:9 PANIRV Bible Verse Image
ਯਸਾਯਾਹ 8:9 (PANIRV) »
ਹੇ ਜਾਤੀ ਜਾਤੀ ਦੇ ਲੋਕੋ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ!

ਯਸਾਯਾਹ 42:14 PANIRV Bible Verse Image
ਯਸਾਯਾਹ 42:14 (PANIRV) »
ਮੈਂ ਚਿਰ ਤੋਂ ਚੁੱਪ ਸਾਧ ਲਈ, ਮੈਂ ਚੁੱਪ ਕਰ ਕੇ ਆਪਣੇ ਜੀ ਨੂੰ ਰੋਕਿਆ ਹੈ, ਹੁਣ ਮੈਂ ਜਣਨ ਵਾਲੀ ਔਰਤ ਵਾਂਗੂੰ ਚੀਕਾਂ ਮਰਾਂਗਾ, ਮੈਂ ਹਾਉਂਕੇ ਭਰਾਂਗਾ ਅਤੇ ਔਖੇ-ਔਖੇ ਸਾਹ ਲਵਾਂਗਾ।

1 ਪਤਰਸ 4:17 PANIRV Bible Verse Image
1 ਪਤਰਸ 4:17 (PANIRV) »
ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ

Available Bible Translations

American Standard Version
Obadiah 1:16 (ASV) »
King James Version
Obadiah 1:16 (KJV) »
GOD’S WORD® (GW)
Obadiah 1:16 (GW) »
World English Bible
Obadiah 1:16 (WEB) »
Louis Segond 1910
Abdias 1:16 (LSG) »
इंडियन रिवाइज्ड वर्जन - हिंदी
ओबद्याह 1:16 (HINIRV) »
ভারতীয় সংশোধিত সংস্করণ - বাংলা
ওবদিয়া 1:16 (BENIRV) »
இந்தியன் ரீவைஸ்டு வேர்ஷன் - தமிழ்
ஒபதியா 1:16 (TAMIRV) »
इंडियन रिवाइज्ड वर्जन - मराठी
ओबद्या 1:16 (MARIRV) »
ఇండియన్ రేవిజ్డ్ వెర్షన్ - తెలుగు
ఓబద్యా 1:16 (TELIRV) »
ઇન્ડિયન રિવાયઝ્ડ વર્ઝન - ગુજરાતી
ઓબાદ્યા 1:16 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಓಬದ್ಯನು 1:16 (KANIRV) »
الكتاب المقدس باللغة العربية، فان دايك
عُوبَدْيَا 1:16 (AVD) »
תנ ך עברי מודרני
עבדיה 1:16 (HEB) »
Bíblia Sagrada Português
Obadias 1:16 (BSL) »
Kinh Thánh: Tiếng Việt
Ô-ba-đi-a 1:16 (VIE) »
Reina Valera Antigua
Abdías 1:16 (RVA) »
La Sacra Bibbia
Abdia 1:16 (RIV) »
圣 经 简体中文和合本
俄 巴 底 亚 书 1:16 (CUVS) »
聖 經 繁體中文和合本
俄 巴 底 亞 書 1:16 (CUVT) »
Bibla e Shenjtë
Abdia 1:16 (ALB) »
Svenska Bibeln 1917
Obadja 1:16 (SV1917) »
Библия на русском
Авдия 1:16 (RUSV) »
Українська Біблія
Овдій 1:16 (UKR) »
Szent Biblia - Magyar
Abdiás 1:16 (KAR) »
Българска Библия
Авдий 1:16 (BULG) »
Kitaabka Quduuska Ah
Cobadyaah 1:16 (SOM) »
De Heilige Schrift
Obadja 1:16 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »