ਓਬਦਯਾਹ 1:7 PANIRV Bible Verse Picture Image

Inspirational bible verses with beautiful images and backgrounds. Download ਓਬਦਯਾਹ 1:7 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਓਬਦਯਾਹ 1:7 PANIRV - ਤੇਰੇ ਨਾਲ ਨੇਮ - Bible Verse Picture

ਓਬਦਯਾਹ 1:7 PANIRV

ਤੇਰੇ ਨਾਲ ਨੇਮ ਬੰਨ੍ਹਣ ਵਾਲੇ ਸਾਰੇ ਸਾਥੀਆਂ ਨੇ ਤੈਨੂੰ ਤੇਰੀ ਦੇਸ ਦੀ ਹੱਦ ਤੱਕ ਧੱਕ ਦਿੱਤਾ ਅਤੇ ਤੇਰੇ ਸੁੱਖ ਦੇ ਸਾਰੇ ਮੇਲੀਆਂ ਨੇ ਤੈਨੂੰ ਧੋਖਾ ਦਿੱਤਾ ਅਤੇ ਤੇਰੇ ਉੱਤੇ ਪਰਬਲ ਹੋ ਗਏ, ਜੋ ਤੇਰੀ ਰੋਟੀ ਖਾਂਦੇ ਹਨ ਉਹ ਤੇਰੇ ਹੇਠ ਫੰਦਾ ਲਾਉਂਦੇ ਹਨ, ਉਹ ਦੇ ਵਿੱਚ ਕੋਈ ਸਮਝ ਨਹੀਂ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਓਬਦਯਾਹ 1:7 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਓਬਦਯਾਹ 1:7 PANIRV - ਤੇਰੇ ਨਾਲ ਨੇਮ - Bible Verse Picture
View New Tab
Picture 03 - ਓਬਦਯਾਹ 1:7 PANIRV - ਤੇਰੇ ਨਾਲ ਨੇਮ - Bible Verse Picture
View New Tab
Picture 04 - ਓਬਦਯਾਹ 1:7 PANIRV - ਤੇਰੇ ਨਾਲ ਨੇਮ - Bible Verse Picture
View New Tab
Picture 05 - ਓਬਦਯਾਹ 1:7 PANIRV - ਤੇਰੇ ਨਾਲ ਨੇਮ - Bible Verse Picture
View New Tab
Picture 06 - ਓਬਦਯਾਹ 1:7 PANIRV - ਤੇਰੇ ਨਾਲ ਨੇਮ - Bible Verse Picture
View New Tab
Picture 07 - ਓਬਦਯਾਹ 1:7 PANIRV - ਤੇਰੇ ਨਾਲ ਨੇਮ - Bible Verse Picture
View New Tab

ਓਬਦਯਾਹ 1:7 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਓਬਦਯਾਹ 1:7 PANIRV. Please click on any image below to navigate to that specific Bible verse page.

ਜ਼ਬੂਰ 41:9 PANIRV Bible Verse Image
ਜ਼ਬੂਰ 41:9 (PANIRV) »
ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।

ਯਿਰਮਿਯਾਹ 30:14 PANIRV Bible Verse Image
ਯਿਰਮਿਯਾਹ 30:14 (PANIRV) »
ਤੇਰੇ ਸਾਰੇ ਪ੍ਰੇਮੀ ਤੈਨੂੰ ਭੁੱਲ ਗਏ, ਉਹ ਤੇਰੀ ਭਾਲ ਨਹੀਂ ਕਰਦੇ, ਕਿਉਂ ਜੋ ਮੈਂ ਤੈਨੂੰ ਵੈਰੀ ਦੀ ਮਾਰ ਮਾਰੀ, ਬੇ ਤਰਸ ਵੈਰੀ ਦੀ ਸਜ਼ਾ ਨਾਲ, ਤੇਰੀ ਬਦੀ ਜੋ ਵੱਧ ਗਈ ਸੀ, ਤੇਰੇ ਪਾਪ ਜੋ ਬਹੁਤੇ ਹੋ ਗਏ ਸਨ।

ਯਿਰਮਿਯਾਹ 49:7 PANIRV Bible Verse Image
ਯਿਰਮਿਯਾਹ 49:7 (PANIRV) »
ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ? ਕੀ ਉਹਨਾਂ ਦੀ ਬੁੱਧੀ ਮਿਟ ਗਈ?

ਯਸਾਯਾਹ 19:11 PANIRV Bible Verse Image
ਯਸਾਯਾਹ 19:11 (PANIRV) »
ਸੋਆਨ ਦੇ ਹਾਕਮ ਨਿਰੇ ਮੂਰਖ ਹੀ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖੱਚਰਪੁਣਾ ਹੀ ਹੈ। ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤਰ ਹਾਂ, ਅਤੇ ਪ੍ਰਾਚੀਨ ਦੇ ਰਾਜਿਆਂ ਦੀ ਅੰਸ ਹਾਂ?

ਯੂਹੰਨਾ 13:18 PANIRV Bible Verse Image
ਯੂਹੰਨਾ 13:18 (PANIRV) »
“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।

ਹੋਸ਼ੇਆ 13:13 PANIRV Bible Verse Image
ਹੋਸ਼ੇਆ 13:13 (PANIRV) »
ਜਣਨ ਦੀਆਂ ਪੀੜਾਂ ਉਹ ਦੇ ਉੱਤੇ ਆ ਪਈਆਂ ਹਨ, ਉਹ ਬੁੱਧਹੀਣ ਪੁੱਤਰ ਹੈ, ਕਿਉਂ ਜੋ ਉਹ ਵੇਲੇ ਸਿਰ ਕੁੱਖ ਦੇ ਮੂੰਹ ਅੱਗੇ ਨਹੀਂ ਆਉਂਦਾ।

ਹਿਜ਼ਕੀਏਲ 23:22 PANIRV Bible Verse Image
ਹਿਜ਼ਕੀਏਲ 23:22 (PANIRV) »
ਇਸ ਲਈ ਹੇ ਆਹਾਲੀਬਾਹ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਉਹਨਾਂ ਮਿੱਤਰਾਂ ਨੂੰ ਜਿਹਨਾਂ ਤੋਂ ਤੇਰੀ ਜਾਨ ਤੰਗ ਆ ਗਈ ਹੈ, ਤੇਰੇ ਵਿਰੁੱਧ ਉਠਾਵਾਂਗਾ ਅਤੇ ਉਹਨਾਂ ਨੂੰ ਤੇਰੇ ਵਿਰੁੱਧ ਚਾਰੇ ਪਾਸਿਓਂ ਲੈ ਆਵਾਂਗਾ।

ਵਿਰਲਾਪ 1:19 PANIRV Bible Verse Image
ਵਿਰਲਾਪ 1:19 (PANIRV) »
ਮੈਂ ਆਪਣੇ ਪ੍ਰੇਮੀਆਂ ਨੂੰ ਬੁਲਾਇਆ, ਪਰ ਉਹਨਾਂ ਨੇ ਮੈਨੂੰ ਧੋਖਾ ਦਿੱਤਾ, ਜਦ ਮੇਰੇ ਜਾਜਕ ਅਤੇ ਮੇਰੇ ਬਜ਼ੁਰਗ ਭੋਜਨ ਲੱਭਦੇ ਸਨ, ਤਾਂ ਜੋ ਉਨ੍ਹਾਂ ਦੀ ਜਾਨ ਵਿੱਚ ਤਾਜ਼ਗੀ ਆਵੇ, ਤਦ ਸ਼ਹਿਰ ਵਿੱਚ ਹੀ ਉਨ੍ਹਾਂ ਨੇ ਪ੍ਰਾਣ ਛੱਡ ਦਿੱਤੇ।

ਜ਼ਬੂਰ 55:12 PANIRV Bible Verse Image
ਜ਼ਬੂਰ 55:12 (PANIRV) »
ਜਿਹੜਾ ਮੇਰੇ ਉੱਤੇ ਇਲਜ਼ਾਮ ਲਾਉਂਦਾ ਹੈ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁੱਕ ਜਾਂਦਾ,

ਯਸਾਯਾਹ 27:11 PANIRV Bible Verse Image
ਯਸਾਯਾਹ 27:11 (PANIRV) »
ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਆ ਕੇ ਉਹਨਾਂ ਨੂੰ ਅੱਗ ਲਾਉਣਗੀਆਂ। ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ।

ਯਿਰਮਿਯਾਹ 20:10 PANIRV Bible Verse Image
ਯਿਰਮਿਯਾਹ 20:10 (PANIRV) »
ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈਅ ਹੈ! ਉਸ ਉੱਤੇ ਦੋਸ਼ ਲਾਓ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ! ਸਾਰੇ ਮੇਰੇ ਮਿੱਤਰ ਮੇਰੇ ਅੱਗੇ ਡਿੱਗਣ ਦੀ ਤਾੜ ਵਿੱਚ ਹਨ। ਖ਼ਬਰੇ ਉਹ ਭਰਮਾਇਆ ਜਾਵੇ, ਤਾਂ ਅਸੀਂ ਉਹ ਦੇ ਉੱਤੇ ਪਰਬਲ ਲੈ ਜਾਂਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ!

ਯਿਰਮਿਯਾਹ 4:30 PANIRV Bible Verse Image
ਯਿਰਮਿਯਾਹ 4:30 (PANIRV) »
ਹੇ ਉਜਾੜਨ ਵਾਲੀਏ, ਤੂੰ ਕੀ ਕਰਦੀ ਹੈਂ? ਭਾਵੇਂ ਤੂੰ ਲਾਲ ਜੋੜਾ ਪਾਵੇਂ, ਭਾਵੇਂ ਤੂੰ ਆਪ ਨੂੰ ਸੋਨੇ ਦੇ ਗਹਿਣਿਆਂ ਦੇ ਨਾਲ ਸਜਾਵੇਂ, ਭਾਵੇਂ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਵੇਂ, ਤੂੰ ਵਿਅਰਥ ਆਪਣੇ ਆਪ ਨੂੰ ਸੋਹਣੀ ਬਣਾਉਂਦੀ ਹੈ, ਤੇਰੇ ਪ੍ਰੇਮੀ ਤੈਥੋਂ ਘਿਣ ਕਰਦੇ ਹਨ, ਉਹ ਤੇਰੀ ਜਾਨ ਨੂੰ ਭਾਲਦੇ ਹਨ।

Available Bible Translations

American Standard Version
Obadiah 1:7 (ASV) »
King James Version
Obadiah 1:7 (KJV) »
GOD’S WORD® (GW)
Obadiah 1:7 (GW) »
World English Bible
Obadiah 1:7 (WEB) »
Louis Segond 1910
Abdias 1:7 (LSG) »
Luther Bibel 1912
Obadja 1:7 (LUTH1912) »
इंडियन रिवाइज्ड वर्जन - हिंदी
ओबद्याह 1:7 (HINIRV) »
ভারতীয় সংশোধিত সংস্করণ - বাংলা
ওবদিয়া 1:7 (BENIRV) »
இந்தியன் ரீவைஸ்டு வேர்ஷன் - தமிழ்
ஒபதியா 1:7 (TAMIRV) »
इंडियन रिवाइज्ड वर्जन - मराठी
ओबद्या 1:7 (MARIRV) »
ఇండియన్ రేవిజ్డ్ వెర్షన్ - తెలుగు
ఓబద్యా 1:7 (TELIRV) »
ઇન્ડિયન રિવાયઝ્ડ વર્ઝન - ગુજરાતી
ઓબાદ્યા 1:7 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಓಬದ್ಯನು 1:7 (KANIRV) »
الكتاب المقدس باللغة العربية، فان دايك
عُوبَدْيَا 1:7 (AVD) »
תנ ך עברי מודרני
עבדיה 1:7 (HEB) »
Bíblia Sagrada Português
Obadias 1:7 (BSL) »
Kinh Thánh: Tiếng Việt
Ô-ba-đi-a 1:7 (VIE) »
Reina Valera Antigua
Abdías 1:7 (RVA) »
La Sacra Bibbia
Abdia 1:7 (RIV) »
圣 经 简体中文和合本
俄 巴 底 亚 书 1:7 (CUVS) »
聖 經 繁體中文和合本
俄 巴 底 亞 書 1:7 (CUVT) »
Bibla e Shenjtë
Abdia 1:7 (ALB) »
Svenska Bibeln 1917
Obadja 1:7 (SV1917) »
Библия на русском
Авдия 1:7 (RUSV) »
Українська Біблія
Овдій 1:7 (UKR) »
Szent Biblia - Magyar
Abdiás 1:7 (KAR) »
Българска Библия
Авдий 1:7 (BULG) »
Det Norsk Bibel
Obadja 1:7 (NORSK) »
Kitaabka Quduuska Ah
Cobadyaah 1:7 (SOM) »
De Heilige Schrift
Obadja 1:7 (NLD) »
Dansk Bibel 1871
Obadias 1:7 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »