ਕਹਾਉਤਾਂ 21:13 PANIRV Bible Verse Picture Image

Inspirational bible verses with beautiful images and backgrounds. Download ਕਹਾਉਤਾਂ 21:13 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਕਹਾਉਤਾਂ 21:13 PANIRV - ਜਿਹੜਾ ਗਰੀਬ ਦੀ - Bible Verse Picture

ਕਹਾਉਤਾਂ 21:13 PANIRV

ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਕਹਾਉਤਾਂ 21:13 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਕਹਾਉਤਾਂ 21:13 PANIRV - ਜਿਹੜਾ ਗਰੀਬ ਦੀ - Bible Verse Picture
View New Tab
Picture 03 - ਕਹਾਉਤਾਂ 21:13 PANIRV - ਜਿਹੜਾ ਗਰੀਬ ਦੀ - Bible Verse Picture
View New Tab
Picture 04 - ਕਹਾਉਤਾਂ 21:13 PANIRV - ਜਿਹੜਾ ਗਰੀਬ ਦੀ - Bible Verse Picture
View New Tab
Picture 05 - ਕਹਾਉਤਾਂ 21:13 PANIRV - ਜਿਹੜਾ ਗਰੀਬ ਦੀ - Bible Verse Picture
View New Tab
Picture 06 - ਕਹਾਉਤਾਂ 21:13 PANIRV - ਜਿਹੜਾ ਗਰੀਬ ਦੀ - Bible Verse Picture
View New Tab
Picture 07 - ਕਹਾਉਤਾਂ 21:13 PANIRV - ਜਿਹੜਾ ਗਰੀਬ ਦੀ - Bible Verse Picture
View New Tab

ਕਹਾਉਤਾਂ 21:13 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਕਹਾਉਤਾਂ 21:13 PANIRV. Please click on any image below to navigate to that specific Bible verse page.

ਯਾਕੂਬ 2:13 PANIRV Bible Verse Image
ਯਾਕੂਬ 2:13 (PANIRV) »
ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।

ਮੱਤੀ 6:14 PANIRV Bible Verse Image
ਮੱਤੀ 6:14 (PANIRV) »
ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ।

ਕਹਾਉਤਾਂ 1:28 PANIRV Bible Verse Image
ਕਹਾਉਤਾਂ 1:28 (PANIRV) »
ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,

ਮੱਤੀ 7:2 PANIRV Bible Verse Image
ਮੱਤੀ 7:2 (PANIRV) »
ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।

ਮੱਤੀ 18:30 PANIRV Bible Verse Image
ਮੱਤੀ 18:30 (PANIRV) »
ਪਰ ਉਹ ਨੇ ਉਸ ਦੀ ਨਾ ਸੁਣੀ ਸਗੋਂ ਜਾ ਕੇ ਉਸ ਨੂੰ ਉਸ ਸਮੇਂ ਤੱਕ ਕੈਦ ਵਿੱਚ ਪਾ ਦਿੱਤਾ ਜਦੋਂ ਤੱਕ ਉਹ ਕਰਜ਼ ਨਾ ਮੋੜ ਦੇਵੇ।

ਜ਼ਕਰਯਾਹ 7:9 PANIRV Bible Verse Image
ਜ਼ਕਰਯਾਹ 7:9 (PANIRV) »
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ।

ਯਿਰਮਿਯਾਹ 34:16 PANIRV Bible Verse Image
ਯਿਰਮਿਯਾਹ 34:16 (PANIRV) »
ਪਰ ਤੁਸੀਂ ਫਿਰ ਗਏ ਅਤੇ ਨਾਮ ਨੂੰ ਪਲੀਤ ਕੀਤਾ ਜਦ ਹਰੇਕ ਨੇ ਆਪਣੇ ਦਾਸ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਹਨਾਂ ਨੂੰ ਤੁਸੀਂ ਅਜ਼ਾਦ ਕਰਕੇ ਉਹਨਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫਿਰ ਆਪਣੇ ਵੱਸ ਵਿੱਚ ਕਰ ਲਿਆ ਕਿ ਉਹ ਤੁਹਾਡੇ ਦਾਸ ਗੋਲੀਆਂ ਰਹਿਣ।

ਯਸਾਯਾਹ 1:15 PANIRV Bible Verse Image
ਯਸਾਯਾਹ 1:15 (PANIRV) »
ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।

ਯਸਾਯਾਹ 58:6 PANIRV Bible Verse Image
ਯਸਾਯਾਹ 58:6 (PANIRV) »
ਜਿਹੜਾ ਵਰਤ ਮੈਂ ਚੁਣਿਆ ਕੀ ਉਹ ਇਹ ਨਹੀਂ ਹੈ ਕਿ ਤੁਸੀਂ ਅਨਿਆਂ ਦੇ ਬੰਧਨਾਂ ਨੂੰ ਖੋਲ੍ਹੋ, ਅਤੇ ਅਨ੍ਹੇਰ ਦੇ ਜੂਲੇ ਦੇ ਬੰਧਨਾਂ ਨੂੰ ਤੋੜੋ? ਕੁਚਲੇ ਹੋਇਆਂ ਨੂੰ ਛੁਡਾਓ ਅਤੇ ਹਰੇਕ ਜੂਲੇ ਨੂੰ ਭੰਨ ਸੁੱਟੋ?

ਕਹਾਉਤਾਂ 28:27 PANIRV Bible Verse Image
ਕਹਾਉਤਾਂ 28:27 (PANIRV) »
ਜਿਹੜਾ ਕੰਗਾਲ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਉਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।

ਰਸੂਲਾਂ ਦੇ ਕਰਤੱਬ 7:57 PANIRV Bible Verse Image
ਰਸੂਲਾਂ ਦੇ ਕਰਤੱਬ 7:57 (PANIRV) »
ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ।

ਮੱਤੀ 25:41 PANIRV Bible Verse Image
ਮੱਤੀ 25:41 (PANIRV) »
ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ।

Available Bible Translations

American Standard Version
Proverbs 21:13 (ASV) »
King James Version
Proverbs 21:13 (KJV) »
GOD’S WORD® (GW)
Proverbs 21:13 (GW) »
World English Bible
Proverbs 21:13 (WEB) »
Louis Segond 1910
Proverbes 21:13 (LSG) »
इंडियन रिवाइज्ड वर्जन - हिंदी
नीतिवचन 21:13 (HINIRV) »
ভারতীয় সংশোধিত সংস্করণ - বাংলা
হিতোপদেশ 21:13 (BENIRV) »
இந்தியன் ரீவைஸ்டு வேர்ஷன் - தமிழ்
நீதிமொழிகள் 21:13 (TAMIRV) »
इंडियन रिवाइज्ड वर्जन - मराठी
नीतिसूत्रे 21:13 (MARIRV) »
ఇండియన్ రేవిజ్డ్ వెర్షన్ - తెలుగు
సామెత 21:13 (TELIRV) »
ઇન્ડિયન રિવાયઝ્ડ વર્ઝન - ગુજરાતી
નીતિવચનો 21:13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜ್ಞಾನೋಕ್ತಿಗಳು 21:13 (KANIRV) »
الكتاب المقدس باللغة العربية، فان دايك
أَمْثَالٌ 21:13 (AVD) »
תנ ך עברי מודרני
משלי 21:13 (HEB) »
Bíblia Sagrada Português
Provérbios 21:13 (BSL) »
Kinh Thánh: Tiếng Việt
Châm Ngôn 21:13 (VIE) »
Reina Valera Antigua
Proverbios 21:13 (RVA) »
圣 经 简体中文和合本
箴 言 21:13 (CUVS) »
聖 經 繁體中文和合本
箴 言 21:13 (CUVT) »
Библия на русском
Притчи 21:13 (RUSV) »
Українська Біблія
Екклезіяст 21:13 (UKR) »
Szent Biblia - Magyar
Példabeszédek 21:13 (KAR) »
Българска Библия
Притчи 21:13 (BULG) »
聖書 日本語
箴言 21:13 (JPN) »
Kitaabka Quduuska Ah
Maahmaahyadii 21:13 (SOM) »
De Heilige Schrift
Spreuken 21:13 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »