ਕਹਾਉਤਾਂ 28:15 PANIRV Bible Verse Picture Image

Inspirational bible verses with beautiful images and backgrounds. Download ਕਹਾਉਤਾਂ 28:15 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਕਹਾਉਤਾਂ 28:15 PANIRV - ਗਰੀਬ ਪਰਜਾ ਉੱਤੇ - Bible Verse Picture

ਕਹਾਉਤਾਂ 28:15 PANIRV

ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਕਹਾਉਤਾਂ 28:15 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਕਹਾਉਤਾਂ 28:15 PANIRV - ਗਰੀਬ ਪਰਜਾ ਉੱਤੇ - Bible Verse Picture
View New Tab
Picture 03 - ਕਹਾਉਤਾਂ 28:15 PANIRV - ਗਰੀਬ ਪਰਜਾ ਉੱਤੇ - Bible Verse Picture
View New Tab
Picture 04 - ਕਹਾਉਤਾਂ 28:15 PANIRV - ਗਰੀਬ ਪਰਜਾ ਉੱਤੇ - Bible Verse Picture
View New Tab
Picture 05 - ਕਹਾਉਤਾਂ 28:15 PANIRV - ਗਰੀਬ ਪਰਜਾ ਉੱਤੇ - Bible Verse Picture
View New Tab
Picture 06 - ਕਹਾਉਤਾਂ 28:15 PANIRV - ਗਰੀਬ ਪਰਜਾ ਉੱਤੇ - Bible Verse Picture
View New Tab
Picture 07 - ਕਹਾਉਤਾਂ 28:15 PANIRV - ਗਰੀਬ ਪਰਜਾ ਉੱਤੇ - Bible Verse Picture
View New Tab

ਕਹਾਉਤਾਂ 28:15 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਕਹਾਉਤਾਂ 28:15 PANIRV. Please click on any image below to navigate to that specific Bible verse page.

ਮੱਤੀ 2:16 PANIRV Bible Verse Image
ਮੱਤੀ 2:16 (PANIRV) »
ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।

1 ਪਤਰਸ 5:8 PANIRV Bible Verse Image
1 ਪਤਰਸ 5:8 (PANIRV) »
ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ

ਕਹਾਉਤਾਂ 19:12 PANIRV Bible Verse Image
ਕਹਾਉਤਾਂ 19:12 (PANIRV) »
ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।

ਕਹਾਉਤਾਂ 20:2 PANIRV Bible Verse Image
ਕਹਾਉਤਾਂ 20:2 (PANIRV) »
ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ।

ਖ਼ਰੋਜ 1:22 PANIRV Bible Verse Image
ਖ਼ਰੋਜ 1:22 (PANIRV) »
ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਇਬਰੀਆਂ ਦੇ ਜੰਮਣ ਨੀਲ ਨਦੀ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ।

2 ਰਾਜਿਆਂ 21:16 PANIRV Bible Verse Image
2 ਰਾਜਿਆਂ 21:16 (PANIRV) »
ਮਨੱਸ਼ਹ ਨੇ ਆਪਣੇ ਪਾਪ ਤੋਂ ਬਿਨ੍ਹਾਂ ਜਿਸ ਦੇ ਨਾਲ ਯਹੂਦਾਹ ਤੋਂ ਪਾਪ ਕਰਾਇਆ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਨਿਰਦੋਸ਼ਾਂ ਦਾ ਲਹੂ ਵੀ ਐਨਾ ਬਾਹਲਾ ਵਹਾਇਆ ਕਿ ਯਰੂਸ਼ਲਮ ਨੂੰ ਇੱਕ ਸਿਰਿਓਂ ਦੂਜੇ ਸਿਰੇ ਤੱਕ ਭਰ ਛੱਡਿਆ।

1 ਸਮੂਏਲ 22:17 PANIRV Bible Verse Image
1 ਸਮੂਏਲ 22:17 (PANIRV) »
ਫੇਰ ਰਾਜਾ ਨੇ ਉਨ੍ਹਾਂ ਸਿਪਾਹੀਆਂ ਨੂੰ ਜੋ ਉਹ ਦੇ ਕੋਲ ਖੜ੍ਹੇ ਸਨ ਆਗਿਆ ਕੀਤੀ, ਤੁਸੀਂ ਅੱਗੇ ਵਧੋ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਸੁੱਟੋ ਕਿਉਂ ਜੋ ਇਹ ਦਾਊਦ ਨਾਲ ਰਲੇ ਹੋਏ ਹਨ ਅਤੇ ਉਨ੍ਹਾਂ ਨੇ ਜਾਣ ਲਿਆ ਸੀ ਭਈ ਇਹ ਭੱਜਿਆ ਹੋਇਆ ਹੈ ਅਤੇ ਮੈਨੂੰ ਖ਼ਬਰ ਨਾ ਕੀਤੀ। ਪਰ ਰਾਜਾ ਦੇ ਸੇਵਕਾਂ ਨੇ ਯਹੋਵਾਹ ਦੇ ਜਾਜਕਾਂ ਉੱਤੇ ਹੱਥ ਨਾ ਚੁੱਕਿਆ।

ਖ਼ਰੋਜ 1:14 PANIRV Bible Verse Image
ਖ਼ਰੋਜ 1:14 (PANIRV) »
ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ।

2 ਰਾਜਿਆਂ 2:24 PANIRV Bible Verse Image
2 ਰਾਜਿਆਂ 2:24 (PANIRV) »
ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ, ਤਾਂ ਉਹ ਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਜੰਗਲ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਿਆਲੀ ਮੁੰਡਿਆਂ ਨੂੰ ਪਾੜ ਛੱਡਿਆ।

ਅਸਤਰ 3:6 PANIRV Bible Verse Image
ਅਸਤਰ 3:6 (PANIRV) »
ਪਰ ਇਕੱਲੇ ਮਾਰਦਕਈ ਉੱਤੇ ਹੱਥ ਪਾਉਣਾ, ਉਸ ਨੂੰ ਆਪਣੀ ਬੇਇੱਜ਼ਤੀ ਜਾਣ ਪਈ ਕਿਉਂਕਿ ਰਾਜਾ ਦੇ ਕਰਮਚਾਰੀਆਂ ਨੇ ਹਾਮਾਨ ਨੂੰ ਦੱਸ ਦਿੱਤਾ ਸੀ ਕਿ ਮਾਰਦਕਈ ਕਿਸ ਜਾਤੀ ਦਾ ਹੈ, ਇਸ ਲਈ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਅਰਥਾਤ ਮਾਰਦਕਈ ਦੇ ਸਾਰੇ ਲੋਕਾਂ ਨੂੰ ਨਾਸ ਕਰਨ ਦੀ ਯੋਜਨਾ ਬਣਾਈ।

2 ਰਾਜਿਆਂ 15:16 PANIRV Bible Verse Image
2 ਰਾਜਿਆਂ 15:16 (PANIRV) »
ਤਦ ਮਨਹੇਮ ਨੇ ਤਿਰਸਾਹ ਤੋਂ ਜਾ ਕੇ ਤਿਫਸਹ ਨੂੰ ਅਤੇ ਉਨ੍ਹਾਂ ਸਭਨਾਂ ਨੂੰ ਜੋ ਉਹ ਦੇ ਵਿੱਚ ਸਨ, ਉਹ ਦੀਆਂ ਹੱਦਾਂ ਨੂੰ ਮਾਰਿਆ ਕਿਉਂ ਜੋ ਉਨ੍ਹਾਂ ਨੇ ਫਾਟਕ ਨਾ ਖੋਲ੍ਹੇ, ਇਸ ਲਈ ਉਹ ਨੇ ਉਨ੍ਹਾਂ ਨੂੰ ਮਾਰਿਆ ਅਤੇ ਉਹ ਨੇ ਉੱਥੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਚੀਰ ਦਿੱਤਾ।

ਹੋਸ਼ੇਆ 5:11 PANIRV Bible Verse Image
ਹੋਸ਼ੇਆ 5:11 (PANIRV) »
ਇਫ਼ਰਾਈਮ ਦਬਾਇਆ ਗਿਆ ਹੈ, ਉਹ ਨਿਆਂ ਨਾਲ ਚਿੱਥਿਆ ਗਿਆ ਹੈ, ਕਿਉਂ ਜੋ ਉਹ ਜ਼ਿੱਦ ਨਾਲ ਵਿਅਰਥ ਬਿਧੀਆਂ ਦੇ ਪਿੱਛੇ ਲੱਗਾ ਰਿਹਾ।

Available Bible Translations

American Standard Version
Proverbs 28:15 (ASV) »
King James Version
Proverbs 28:15 (KJV) »
GOD’S WORD® (GW)
Proverbs 28:15 (GW) »
World English Bible
Proverbs 28:15 (WEB) »
Louis Segond 1910
Proverbes 28:15 (LSG) »
इंडियन रिवाइज्ड वर्जन - हिंदी
नीतिवचन 28:15 (HINIRV) »
ভারতীয় সংশোধিত সংস্করণ - বাংলা
হিতোপদেশ 28:15 (BENIRV) »
இந்தியன் ரீவைஸ்டு வேர்ஷன் - தமிழ்
நீதிமொழிகள் 28:15 (TAMIRV) »
इंडियन रिवाइज्ड वर्जन - मराठी
नीतिसूत्रे 28:15 (MARIRV) »
ఇండియన్ రేవిజ్డ్ వెర్షన్ - తెలుగు
సామెత 28:15 (TELIRV) »
ઇન્ડિયન રિવાયઝ્ડ વર્ઝન - ગુજરાતી
નીતિવચનો 28:15 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜ್ಞಾನೋಕ್ತಿಗಳು 28:15 (KANIRV) »
الكتاب المقدس باللغة العربية، فان دايك
أَمْثَالٌ 28:15 (AVD) »
תנ ך עברי מודרני
משלי 28:15 (HEB) »
Bíblia Sagrada Português
Provérbios 28:15 (BSL) »
Kinh Thánh: Tiếng Việt
Châm Ngôn 28:15 (VIE) »
Reina Valera Antigua
Proverbios 28:15 (RVA) »
圣 经 简体中文和合本
箴 言 28:15 (CUVS) »
聖 經 繁體中文和合本
箴 言 28:15 (CUVT) »
Библия на русском
Притчи 28:15 (RUSV) »
Українська Біблія
Екклезіяст 28:15 (UKR) »
Szent Biblia - Magyar
Példabeszédek 28:15 (KAR) »
Българска Библия
Притчи 28:15 (BULG) »
聖書 日本語
箴言 28:15 (JPN) »
Kitaabka Quduuska Ah
Maahmaahyadii 28:15 (SOM) »
De Heilige Schrift
Spreuken 28:15 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »