ਜ਼ਬੂਰ 105:44 PANIRV Bible Verse Picture Image

Inspirational bible verses with beautiful images and backgrounds. Download ਜ਼ਬੂਰ 105:44 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 105:44 PANIRV - ਉਹ ਨੇ ਉਹਨਾਂ ਨੂੰ - Bible Verse Picture

ਜ਼ਬੂਰ 105:44 PANIRV

ਉਹ ਨੇ ਉਹਨਾਂ ਨੂੰ ਕੌਮਾਂ ਦੇ ਦੇਸ ਅਤੇ ਉੱਮਤਾਂ ਦੀ ਕਮਾਈ ਉਹਨਾਂ ਨੂੰ ਮਿਲਖ਼ ਵਿੱਚ ਦਿੱਤੀ,

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 105:44 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਜ਼ਬੂਰ 105:44 PANIRV - ਉਹ ਨੇ ਉਹਨਾਂ ਨੂੰ - Bible Verse Picture
View New Tab
Picture 03 - ਜ਼ਬੂਰ 105:44 PANIRV - ਉਹ ਨੇ ਉਹਨਾਂ ਨੂੰ - Bible Verse Picture
View New Tab
Picture 04 - ਜ਼ਬੂਰ 105:44 PANIRV - ਉਹ ਨੇ ਉਹਨਾਂ ਨੂੰ - Bible Verse Picture
View New Tab
Picture 05 - ਜ਼ਬੂਰ 105:44 PANIRV - ਉਹ ਨੇ ਉਹਨਾਂ ਨੂੰ - Bible Verse Picture
View New Tab
Picture 06 - ਜ਼ਬੂਰ 105:44 PANIRV - ਉਹ ਨੇ ਉਹਨਾਂ ਨੂੰ - Bible Verse Picture
View New Tab
Picture 07 - ਜ਼ਬੂਰ 105:44 PANIRV - ਉਹ ਨੇ ਉਹਨਾਂ ਨੂੰ - Bible Verse Picture
View New Tab

ਜ਼ਬੂਰ 105:44 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 105:44 PANIRV. Please click on any image below to navigate to that specific Bible verse page.

ਅਸਤਸਨਾ 6:10 PANIRV Bible Verse Image
ਅਸਤਸਨਾ 6:10 (PANIRV) »
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾਵੇ, ਜਿਸ ਨੂੰ ਤੁਹਾਨੂੰ ਦੇਣ ਦੀ ਉਸਨੇ ਤੁਹਾਡੇ ਪੁਰਖਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਅਤੇ ਜਦ ਉਹ ਤੈਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ

ਯਸ਼ਵਾ 24:13 PANIRV Bible Verse Image
ਯਸ਼ਵਾ 24:13 (PANIRV) »
ਅਤੇ ਮੈਂ ਤੁਹਾਨੂੰ ਇੱਕ ਦੇਸ ਦਿੱਤਾ ਜਿਹ ਦੇ ਉੱਤੇ ਤੁਸੀਂ ਮਿਹਨਤ ਨਹੀਂ ਕੀਤੀ ਅਤੇ ਸ਼ਹਿਰ ਜਿਹੜੇ ਤੁਸੀਂ ਨਹੀਂ ਉਸਾਰੇ ਪਰ ਤੁਸੀਂ ਉਹਨਾਂ ਦੇ ਵਿੱਚ ਵੱਸ ਗਏ। ਅੰਗੂਰੀ ਬਾਗ਼ਾਂ ਅਤੇ ਜ਼ੈਤੂਨੀ ਬਾਗ਼ਾਂ ਤੋਂ ਤੁਸੀਂ ਖਾਂਦੇ ਰਹੇ ਹੋ ਜਿਹੜੇ ਤੁਸੀਂ ਨਹੀਂ ਲਾਏ।

ਜ਼ਬੂਰ 78:55 PANIRV Bible Verse Image
ਜ਼ਬੂਰ 78:55 (PANIRV) »
ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ਼ ਦਿੱਤੀ, ਅਤੇ ਇਸਰਾਏਲ ਦੀਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।

ਜ਼ਬੂਰ 44:2 PANIRV Bible Verse Image
ਜ਼ਬੂਰ 44:2 (PANIRV) »
ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ, ਪਰ ਉਨ੍ਹਾਂ ਨੂੰ ਲਾਇਆ। ਤੂੰ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।

ਯਸ਼ਵਾ 24:8 PANIRV Bible Verse Image
ਯਸ਼ਵਾ 24:8 (PANIRV) »
ਫਿਰ ਮੈਂ ਤੁਹਾਨੂੰ ਅਮੋਰੀਆਂ ਦੇ ਦੇਸ ਵਿੱਚ ਜਿਹੜੇ ਯਰਦਨ ਪਾਰ ਵੱਸਦੇ ਸਨ ਲੈ ਆਇਆ ਅਤੇ ਉਹ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਪਰ ਮੈਂ ਉਹਨਾਂ ਦਾ ਤੁਹਾਡੇ ਅੱਗੋਂ ਨਾਸ ਕਰ ਸੁੱਟਿਆ।

ਯਸ਼ਵਾ 11:23 PANIRV Bible Verse Image
ਯਸ਼ਵਾ 11:23 (PANIRV) »
ਸੋ ਯਹੋਸ਼ੁਆ ਨੇ ਇਹ ਸਾਰਾ ਦੇਸ ਲੈ ਲਿਆ ਜਿਵੇਂ ਹੀ ਯਹੋਵਾਹ ਮੂਸਾ ਨਾਲ ਬੋਲਿਆ ਸੀ ਅਤੇ ਯਹੋਸ਼ੁਆ ਨੇ ਉਹ ਨੂੰ ਇਸਰਾਏਲ ਲਈ ਉਹਨਾਂ ਦੇ ਗੋਤਾਂ ਦੇ ਹਿੱਸਿਆਂ ਅਨੁਸਾਰ ਮਿਲਖ਼ ਵਿੱਚ ਦੇ ਦਿੱਤਾ। ਇਸ ਲਈ ਉਸ ਦੇਸ ਨੂੰ ਯੁੱਧ ਤੋਂ ਅਰਾਮ ਮਿਲਿਆ।

ਜ਼ਬੂਰ 136:21 PANIRV Bible Verse Image
ਜ਼ਬੂਰ 136:21 (PANIRV) »
ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ਼ ਵਿੱਚ ਦੇ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,

ਜ਼ਬੂਰ 135:10 PANIRV Bible Verse Image
ਜ਼ਬੂਰ 135:10 (PANIRV) »
ਜਿਸ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,

ਨਹਮਯਾਹ 9:22 PANIRV Bible Verse Image
ਨਹਮਯਾਹ 9:22 (PANIRV) »
ਫਿਰ ਤੂੰ ਬਹੁਤ ਸਾਰੇ ਦੇਸ਼ ਅਤੇ ਜਾਤੀਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਅਧੀਨ ਕਰ ਦਿੱਤਾ ਜਿਨ੍ਹਾਂ ਨੂੰ ਤੂੰ ਉਨ੍ਹਾਂ ਦੇ ਹਿੱਸਿਆਂ ਵਿੱਚ ਵੰਡ ਦਿੱਤਾ, ਅਤੇ ਉਨ੍ਹਾਂ ਨੇ ਹਸ਼ਬੋਨ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦੇ ਦੇਸ਼ ਉੱਤੇ ਕਬਜ਼ਾ ਕਰ ਲਿਆ।

ਜ਼ਬੂਰ 80:8 PANIRV Bible Verse Image
ਜ਼ਬੂਰ 80:8 (PANIRV) »
ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।

ਯਸ਼ਵਾ 23:4 PANIRV Bible Verse Image
ਯਸ਼ਵਾ 23:4 (PANIRV) »
ਵੇਖੋ, ਮੈਂ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ਼ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੱਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਜਿਹੜੀਆਂ ਮੈਂ ਵੱਢ ਛੱਡੀਆਂ ਸਨ

ਯਸ਼ਵਾ 5:11 PANIRV Bible Verse Image
ਯਸ਼ਵਾ 5:11 (PANIRV) »
ਪਸਾਹ ਦੇ ਇੱਕ ਦਿਨ ਤੋਂ ਬਾਅਦ ਉਹਨਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਭੁੱਜੇ ਹੋਏ ਦਾਣੇ ਅਤੇ ਪਤੀਰੀ ਰੋਟੀ ਉਸੇ ਦਿਨ ਖਾਧੀ।

Available Bible Translations

American Standard Version
Psalms 105:44 (ASV) »
King James Version
Psalms 105:44 (KJV) »
GOD’S WORD® (GW)
Psalms 105:44 (GW) »
World English Bible
Psalms 105:44 (WEB) »
Louis Segond 1910
Psaumes 105:44 (LSG) »
इंडियन रिवाइज्ड वर्जन - हिंदी
भजन संहिता 105:44 (HINIRV) »
ভারতীয় সংশোধিত সংস্করণ - বাংলা
গীতমালা 105:44 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 105:44 (TAMIRV) »
इंडियन रिवाइज्ड वर्जन - मराठी
स्तोत्रसंहिता 105:44 (MARIRV) »
ఇండియన్ రేవిజ్డ్ వెర్షన్ - తెలుగు
కీర్తన 105:44 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 105:44 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 105:44 (KANIRV) »
الكتاب المقدس باللغة العربية، فان دايك
اَلْمَزَامِيرُ 105:44 (AVD) »
תנ ך עברי מודרני
תהלים 105:44 (HEB) »
Bíblia Sagrada Português
Salmos 105:44 (BSL) »
Kinh Thánh: Tiếng Việt
Thánh Thi 105:44 (VIE) »
Reina Valera Antigua
Salmos 105:44 (RVA) »
La Sacra Bibbia
Salmi 105:44 (RIV) »
圣 经 简体中文和合本
诗 篇 105:44 (CUVS) »
聖 經 繁體中文和合本
詩 篇 105:44 (CUVT) »
Bibla e Shenjtë
Psalmet 105:44 (ALB) »
Библия на русском
Псалтирь 105:44 (RUSV) »
Українська Біблія
Псалми 105:44 (UKR) »
Szent Biblia - Magyar
Zsoltárok 105:44 (KAR) »
Българска Библия
Псалми 105:44 (BULG) »
聖書 日本語
詩篇 105:44 (JPN) »
Kitaabka Quduuska Ah
Sabuurradii 105:44 (SOM) »
De Heilige Schrift
Psalmen 105:44 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »