ਜ਼ਬੂਰ 110:2 PANIRV Bible Verse Picture Image

Inspirational bible verses with beautiful images and backgrounds. Download ਜ਼ਬੂਰ 110:2 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 110:2 PANIRV - ਯਹੋਵਾਹ ਤੇਰੇ ਬਲ ਦੀ - Bible Verse Picture

ਜ਼ਬੂਰ 110:2 PANIRV

ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 110:2 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਜ਼ਬੂਰ 110:2 PANIRV - ਯਹੋਵਾਹ ਤੇਰੇ ਬਲ ਦੀ - Bible Verse Picture
View New Tab
Picture 03 - ਜ਼ਬੂਰ 110:2 PANIRV - ਯਹੋਵਾਹ ਤੇਰੇ ਬਲ ਦੀ - Bible Verse Picture
View New Tab
Picture 04 - ਜ਼ਬੂਰ 110:2 PANIRV - ਯਹੋਵਾਹ ਤੇਰੇ ਬਲ ਦੀ - Bible Verse Picture
View New Tab
Picture 05 - ਜ਼ਬੂਰ 110:2 PANIRV - ਯਹੋਵਾਹ ਤੇਰੇ ਬਲ ਦੀ - Bible Verse Picture
View New Tab
Picture 06 - ਜ਼ਬੂਰ 110:2 PANIRV - ਯਹੋਵਾਹ ਤੇਰੇ ਬਲ ਦੀ - Bible Verse Picture
View New Tab
Picture 07 - ਜ਼ਬੂਰ 110:2 PANIRV - ਯਹੋਵਾਹ ਤੇਰੇ ਬਲ ਦੀ - Bible Verse Picture
View New Tab

ਜ਼ਬੂਰ 110:2 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 110:2 PANIRV. Please click on any image below to navigate to that specific Bible verse page.

ਮੱਤੀ 28:18 PANIRV Bible Verse Image
ਮੱਤੀ 28:18 (PANIRV) »
ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।

1 ਪਤਰਸ 1:12 PANIRV Bible Verse Image
1 ਪਤਰਸ 1:12 (PANIRV) »
ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ।

2 ਕੁਰਿੰਥੀਆਂ 10:4 PANIRV Bible Verse Image
2 ਕੁਰਿੰਥੀਆਂ 10:4 (PANIRV) »
ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ।

1 ਕੁਰਿੰਥੀਆਂ 1:23 PANIRV Bible Verse Image
1 ਕੁਰਿੰਥੀਆਂ 1:23 (PANIRV) »
ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ।

ਰੋਮੀਆਂ 1:16 PANIRV Bible Verse Image
ਰੋਮੀਆਂ 1:16 (PANIRV) »
ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ।

ਰਸੂਲਾਂ ਦੇ ਕਰਤੱਬ 2:34 PANIRV Bible Verse Image
ਰਸੂਲਾਂ ਦੇ ਕਰਤੱਬ 2:34 (PANIRV) »
ਕਿਉਂ ਜੋ ਦਾਊਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,

ਮੀਕਾਹ 7:14 PANIRV Bible Verse Image
ਮੀਕਾਹ 7:14 (PANIRV) »
ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਵਿਰਾਸਤ ਦੇ ਇੱਜੜ ਨੂੰ, ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ।

ਮੀਕਾਹ 4:2 PANIRV Bible Verse Image
ਮੀਕਾਹ 4:2 (PANIRV) »
ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ,” ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ।

ਖ਼ਰੋਜ 7:19 PANIRV Bible Verse Image
ਖ਼ਰੋਜ 7:19 (PANIRV) »
ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ ਆਪਣੀ ਲਾਠੀ ਲਵੇ ਅਤੇ ਆਪਣੇ ਹੱਥ ਮਿਸਰ ਦੇ ਪਾਣੀਆਂ ਉੱਤੇ ਅਰਥਾਤ ਉਨ੍ਹਾਂ ਦੀਆਂ ਨਹਿਰਾਂ ਉੱਤੇ, ਉਨ੍ਹਾਂ ਦੇ ਦਰਿਆਵਾਂ ਉੱਤੇ, ਉਨ੍ਹਾਂ ਦੇ ਤਲਾਬਾਂ ਉੱਤੇ ਅਤੇ ਉਨ੍ਹਾਂ ਦੇ ਪਾਣੀਆਂ ਦੇ ਸਾਰੇ ਭੰਡਾਰਾਂ ਉੱਤੇ ਪਸਾਰੇ ਤਾਂ ਜੋ ਉਹ ਲਹੂ ਹੋ ਜਾਣ ਅਤੇ ਸਾਰੇ ਮਿਸਰ ਦੇਸ ਵਿੱਚ ਲੱਕੜੀ ਅਤੇ ਪੱਥਰ ਦੇ ਭਾਂਡਿਆਂ ਵਿੱਚ ਲਹੂ ਹੋ ਜਾਵੇਗਾ।

ਹਿਜ਼ਕੀਏਲ 47:1 PANIRV Bible Verse Image
ਹਿਜ਼ਕੀਏਲ 47:1 (PANIRV) »
ਫੇਰ ਉਹ ਮਨੁੱਖ ਮੈਨੂੰ ਭਵਨ ਦੇ ਦਰਵਾਜ਼ੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ, ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ।

ਹਿਜ਼ਕੀਏਲ 19:14 PANIRV Bible Verse Image
ਹਿਜ਼ਕੀਏਲ 19:14 (PANIRV) »
ਅੱਗ ਉਹ ਦੀ ਟੁੰਡ ਵਿੱਚੋਂ ਨਿੱਕਲੀ, ਅਤੇ ਉਹ ਦੀਆਂ ਟਹਿਣੀਆਂ ਤੇ ਉਹ ਦੇ ਫਲ ਨੂੰ ਭਸਮ ਕੀਤਾ, ਉਹ ਦੀ ਕੋਈ ਅਜਿਹੀ ਪੱਕੀ ਟਹਿਣੀ ਨਾ ਰਹੀ, ਜਿਹੜੀ ਹਕੂਮਤ ਵਾਲਾ ਆੱਸਾ ਬਣੇ। ਇਹ ਵੈਣ ਹੈ ਅਤੇ ਵੈਣ ਬਣਿਆ ਰਹੇਗਾ।

ਖ਼ਰੋਜ 8:5 PANIRV Bible Verse Image
ਖ਼ਰੋਜ 8:5 (PANIRV) »
ਉਹ ਆਪਣਾ ਹੱਥ ਆਪਣੀ ਲਾਠੀ ਨਾਲ ਨਦੀਆਂ ਉੱਤੇ, ਦਰਿਆਵਾਂ ਉੱਤੇ ਅਤੇ ਤਲਾਬਾਂ ਉੱਤੇ ਪਸਾਰੇ ਅਤੇ ਡੱਡੂਆਂ ਨੂੰ ਮਿਸਰ ਦੇਸ ਉੱਤੇ ਚੜ੍ਹਾ ਦੇਵੇ।

Available Bible Translations

American Standard Version
Psalms 110:2 (ASV) »
King James Version
Psalms 110:2 (KJV) »
GOD’S WORD® (GW)
Psalms 110:2 (GW) »
World English Bible
Psalms 110:2 (WEB) »
Louis Segond 1910
Psaumes 110:2 (LSG) »
इंडियन रिवाइज्ड वर्जन - हिंदी
भजन संहिता 110:2 (HINIRV) »
ভারতীয় সংশোধিত সংস্করণ - বাংলা
গীতমালা 110:2 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 110:2 (TAMIRV) »
इंडियन रिवाइज्ड वर्जन - मराठी
स्तोत्रसंहिता 110:2 (MARIRV) »
ఇండియన్ రేవిజ్డ్ వెర్షన్ - తెలుగు
కీర్తన 110:2 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 110:2 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 110:2 (KANIRV) »
الكتاب المقدس باللغة العربية، فان دايك
اَلْمَزَامِيرُ 110:2 (AVD) »
תנ ך עברי מודרני
תהלים 110:2 (HEB) »
Bíblia Sagrada Português
Salmos 110:2 (BSL) »
Kinh Thánh: Tiếng Việt
Thánh Thi 110:2 (VIE) »
Reina Valera Antigua
Salmos 110:2 (RVA) »
La Sacra Bibbia
Salmi 110:2 (RIV) »
圣 经 简体中文和合本
诗 篇 110:2 (CUVS) »
聖 經 繁體中文和合本
詩 篇 110:2 (CUVT) »
Bibla e Shenjtë
Psalmet 110:2 (ALB) »
Svenska Bibeln 1917
Psaltaren 110:2 (SV1917) »
Библия на русском
Псалтирь 110:2 (RUSV) »
Українська Біблія
Псалми 110:2 (UKR) »
Szent Biblia - Magyar
Zsoltárok 110:2 (KAR) »
Българска Библия
Псалми 110:2 (BULG) »
聖書 日本語
詩篇 110:2 (JPN) »
Kitaabka Quduuska Ah
Sabuurradii 110:2 (SOM) »
De Heilige Schrift
Psalmen 110:2 (NLD) »
Dansk Bibel 1871
Salme 110:2 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »