ਜ਼ਬੂਰ 12:1 PANIRV Bible Verse Picture Image

Inspirational bible verses with beautiful images and backgrounds. Download ਜ਼ਬੂਰ 12:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 12:1 PANIRV - ਪ੍ਰਧਾਨ ਵਜਾਉਣ ਵਾਲੇ - Bible Verse Picture

ਜ਼ਬੂਰ 12:1 PANIRV

ਪ੍ਰਧਾਨ ਵਜਾਉਣ ਵਾਲੇ ਲਈ ਖਰਜ਼ ਦੀ ਰਾਗ ਵਿੱਚ ਦਾਊਦ ਦਾ ਭਜਨ। ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਵਫ਼ਾਦਾਰ ਜਾਂਦੇ ਰਹੇ ਹਨ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 12:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਜ਼ਬੂਰ 12:1 PANIRV - ਪ੍ਰਧਾਨ ਵਜਾਉਣ ਵਾਲੇ - Bible Verse Picture
View New Tab
Picture 03 - ਜ਼ਬੂਰ 12:1 PANIRV - ਪ੍ਰਧਾਨ ਵਜਾਉਣ ਵਾਲੇ - Bible Verse Picture
View New Tab
Picture 04 - ਜ਼ਬੂਰ 12:1 PANIRV - ਪ੍ਰਧਾਨ ਵਜਾਉਣ ਵਾਲੇ - Bible Verse Picture
View New Tab
Picture 05 - ਜ਼ਬੂਰ 12:1 PANIRV - ਪ੍ਰਧਾਨ ਵਜਾਉਣ ਵਾਲੇ - Bible Verse Picture
View New Tab
Picture 06 - ਜ਼ਬੂਰ 12:1 PANIRV - ਪ੍ਰਧਾਨ ਵਜਾਉਣ ਵਾਲੇ - Bible Verse Picture
View New Tab
Picture 07 - ਜ਼ਬੂਰ 12:1 PANIRV - ਪ੍ਰਧਾਨ ਵਜਾਉਣ ਵਾਲੇ - Bible Verse Picture
View New Tab

ਜ਼ਬੂਰ 12:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 12:1 PANIRV. Please click on any image below to navigate to that specific Bible verse page.

ਯਸਾਯਾਹ 57:1 PANIRV Bible Verse Image
ਯਸਾਯਾਹ 57:1 (PANIRV) »
ਧਰਮੀ ਨਾਸ ਹੁੰਦਾ ਪਰ ਕੋਈ ਇਹ ਗੱਲ ਦਿਲ ਤੇ ਨਹੀਂ ਲਾਉਂਦਾ, ਭਗਤ ਲੋਕ ਲੈ ਲਏ ਜਾਂਦੇ ਹਨ ਪਰ ਕੋਈ ਸੋਚਦਾ ਨਹੀਂ ਕਿ ਧਰਮੀ ਇਸ ਲਈ ਲੈ ਲਿਆ ਜਾਂਦਾ ਹੈ ਕਿ ਆਉਣ ਵਾਲੀ ਬਿਪਤਾ ਤੋਂ ਬਚ ਸਕੇ।

ਯਿਰਮਿਯਾਹ 5:1 PANIRV Bible Verse Image
ਯਿਰਮਿਯਾਹ 5:1 (PANIRV) »
ਤੁਸੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਐਧਰ ਉੱਧਰ ਨੱਸੋ, ਵੇਖੋ ਅਤੇ ਜਾਣੋ ਅਤੇ ਉਹ ਦੇ ਚੌਕਾਂ ਵਿੱਚ ਭਾਲੋ, ਜੇ ਕੋਈ ਮਨੁੱਖ ਤੁਹਾਨੂੰ ਮਿਲ ਸਕੇ, ਜਿਹੜਾ ਇਨਸਾਫ਼ ਕਰਨ ਵਾਲਾ, ਅਤੇ ਸਚਿਆਈ ਦਾ ਭਾਲਣ ਵਾਲਾ ਹੋਵੇ, ਤਾਂ ਮੈਂ ਉਹ ਨੂੰ ਮਾਫ਼ ਕਰ ਦਿਆਂਗਾ।

ਯਸਾਯਾਹ 59:13 PANIRV Bible Verse Image
ਯਸਾਯਾਹ 59:13 (PANIRV) »
ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ।

ਯਸਾਯਾਹ 1:21 PANIRV Bible Verse Image
ਯਸਾਯਾਹ 1:21 (PANIRV) »
ਉਹ ਵਿਸ਼ਵਾਸਯੋਗ ਨਗਰੀ ਕਿਵੇਂ ਵੇਸਵਾ ਹੋ ਗਈ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ!

ਮੱਤੀ 24:12 PANIRV Bible Verse Image
ਮੱਤੀ 24:12 (PANIRV) »
ਅਤੇ ਕੁਧਰਮ ਦੇ ਵਧਣ ਕਾਰਨ ਬਹੁਤਿਆਂ ਦੀ ਪ੍ਰੀਤ ਠੰਡੀ ਹੋ ਜਾਵੇਗੀ।

ਮੀਕਾਹ 7:1 PANIRV Bible Verse Image
ਮੀਕਾਹ 7:1 (PANIRV) »
ਹਾਏ ਮੈਨੂੰ! ਮੈਂ ਤਾਂ ਅਜਿਹਾ ਹੋ ਗਿਆ, ਜਿਵੇਂ ਕੋਈ ਗਰਮ ਰੁੱਤ ਦੇ ਇਕੱਠੇ ਕਰੇ ਜਾਂ ਬਚੇ ਹੋਏ ਅੰਗੂਰੀ ਦਾਣੇ ਚੁੱਗਦਾ ਹੈ, ਖਾਣ ਲਈ ਕੋਈ ਗੁੱਛਾ ਨਹੀਂ, ਹੰਜ਼ੀਰ ਦਾ ਪਹਿਲਾ ਫਲ ਨਹੀਂ ਜਿਸ ਦੇ ਲਈ ਮੇਰਾ ਜੀ ਲੋਚਦਾ ਹੈ।

ਯਸਾਯਾਹ 63:5 PANIRV Bible Verse Image
ਯਸਾਯਾਹ 63:5 (PANIRV) »
ਮੈਂ ਨਿਗਾਹ ਕੀਤੀ ਪਰ ਕੋਈ ਸਹਾਇਕ ਨਹੀਂ ਸੀ, ਮੈਂ ਦੰਗ ਰਹਿ ਗਿਆ ਕਿ ਕੋਈ ਸੰਭਾਲਣ ਵਾਲਾ ਨਹੀਂ ਸੀ। ਤਦ ਮੈਂ ਆਪਣੀ ਹੀ ਬਾਂਹ ਨਾਲ ਬਚਾਉਣ ਦਾ ਕੰਮ ਕੀਤਾ, ਅਤੇ ਮੇਰੇ ਗੁੱਸੇ ਨੇ ਹੀ ਮੈਨੂੰ ਸੰਭਾਲਿਆ।

ਪੈਦਾਇਸ਼ 6:12 PANIRV Bible Verse Image
ਪੈਦਾਇਸ਼ 6:12 (PANIRV) »
ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ।

ਯਸਾਯਾਹ 59:4 PANIRV Bible Verse Image
ਯਸਾਯਾਹ 59:4 (PANIRV) »
ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ!

ਜ਼ਬੂਰ 6:1 PANIRV Bible Verse Image
ਜ਼ਬੂਰ 6:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਖਰਜ਼ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ।

ਕਹਾਉਤਾਂ 20:6 PANIRV Bible Verse Image
ਕਹਾਉਤਾਂ 20:6 (PANIRV) »
ਬਹੁਤੇ ਆਦਮੀ ਆਪਣੀ-ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ?

ਜ਼ਬੂਰ 54:1 PANIRV Bible Verse Image
ਜ਼ਬੂਰ 54:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਤਾਰ ਵਾਲੇ ਵਾਜਿਆਂ ਨਾਲ ਭਜਨ, ਜਦੋਂ ਜ਼ੀਫੀਆਂ ਨੇ ਆ ਕੇ ਸ਼ਾਊਲ ਨੂੰ ਕਿਹਾ, “ਕੀ ਦਾਊਦ ਸਾਡੇ ਵਿੱਚ ਲੁਕਿਆ ਨਹੀਂ ਰਹਿੰਦਾ?” ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ!

Available Bible Translations

American Standard Version
Psalms 12:1 (ASV) »
King James Version
Psalms 12:1 (KJV) »
GOD’S WORD® (GW)
Psalms 12:1 (GW) »
World English Bible
Psalms 12:1 (WEB) »
Louis Segond 1910
Psaumes 12:1 (LSG) »
Luther Bibel 1912
Psalm 12:1 (LUTH1912) »
इंडियन रिवाइज्ड वर्जन - हिंदी
भजन संहिता 12:1 (HINIRV) »
ভারতীয় সংশোধিত সংস্করণ - বাংলা
গীতমালা 12:1 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 12:1 (TAMIRV) »
इंडियन रिवाइज्ड वर्जन - मराठी
स्तोत्रसंहिता 12:1 (MARIRV) »
ఇండియన్ రేవిజ్డ్ వెర్షన్ - తెలుగు
కీర్తన 12:1 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 12:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 12:1 (KANIRV) »
الكتاب المقدس باللغة العربية، فان دايك
اَلْمَزَامِيرُ 12:1 (AVD) »
תנ ך עברי מודרני
תהלים 12:1 (HEB) »
Bíblia Sagrada Português
Salmos 12:1 (BSL) »
Kinh Thánh: Tiếng Việt
Thánh Thi 12:1 (VIE) »
Reina Valera Antigua
Salmos 12:1 (RVA) »
La Sacra Bibbia
Salmi 12:1 (RIV) »
圣 经 简体中文和合本
诗 篇 12:1 (CUVS) »
聖 經 繁體中文和合本
詩 篇 12:1 (CUVT) »
Bibla e Shenjtë
Psalmet 12:1 (ALB) »
Svenska Bibeln 1917
Psaltaren 12:1 (SV1917) »
Библия на русском
Псалтирь 12:1 (RUSV) »
Українська Біблія
Псалми 12:1 (UKR) »
Szent Biblia - Magyar
Zsoltárok 12:1 (KAR) »
Българска Библия
Псалми 12:1 (BULG) »
聖書 日本語
詩篇 12:1 (JPN) »
Kitaabka Quduuska Ah
Sabuurradii 12:1 (SOM) »
De Heilige Schrift
Psalmen 12:1 (NLD) »
Dansk Bibel 1871
Salme 12:1 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »