ਜ਼ਬੂਰ 122:1 PANIRV Bible Verse Picture Image

Inspirational bible verses with beautiful images and backgrounds. Download ਜ਼ਬੂਰ 122:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 122:1 PANIRV - ਦਾਊਦ ਦਾ ਯਾਤਰਾ ਦਾ - Bible Verse Picture

ਜ਼ਬੂਰ 122:1 PANIRV

ਦਾਊਦ ਦਾ ਯਾਤਰਾ ਦਾ ਗੀਤ ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 122:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਜ਼ਬੂਰ 122:1 PANIRV - ਦਾਊਦ ਦਾ ਯਾਤਰਾ ਦਾ - Bible Verse Picture
View New Tab
Picture 03 - ਜ਼ਬੂਰ 122:1 PANIRV - ਦਾਊਦ ਦਾ ਯਾਤਰਾ ਦਾ - Bible Verse Picture
View New Tab
Picture 04 - ਜ਼ਬੂਰ 122:1 PANIRV - ਦਾਊਦ ਦਾ ਯਾਤਰਾ ਦਾ - Bible Verse Picture
View New Tab
Picture 05 - ਜ਼ਬੂਰ 122:1 PANIRV - ਦਾਊਦ ਦਾ ਯਾਤਰਾ ਦਾ - Bible Verse Picture
View New Tab
Picture 06 - ਜ਼ਬੂਰ 122:1 PANIRV - ਦਾਊਦ ਦਾ ਯਾਤਰਾ ਦਾ - Bible Verse Picture
View New Tab
Picture 07 - ਜ਼ਬੂਰ 122:1 PANIRV - ਦਾਊਦ ਦਾ ਯਾਤਰਾ ਦਾ - Bible Verse Picture
View New Tab

ਜ਼ਬੂਰ 122:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 122:1 PANIRV. Please click on any image below to navigate to that specific Bible verse page.

ਮੀਕਾਹ 4:2 PANIRV Bible Verse Image
ਮੀਕਾਹ 4:2 (PANIRV) »
ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ,” ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ।

ਜ਼ਬੂਰ 84:10 PANIRV Bible Verse Image
ਜ਼ਬੂਰ 84:10 (PANIRV) »
ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ।

ਯਸਾਯਾਹ 2:3 PANIRV Bible Verse Image
ਯਸਾਯਾਹ 2:3 (PANIRV) »
ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਤਾਂ ਜੋ ਉਹ ਸਾਨੂੰ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਰਾਹਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।

ਜ਼ਬੂਰ 84:1 PANIRV Bible Verse Image
ਜ਼ਬੂਰ 84:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ ਗਿਤੀਥ ਰਾਗ ਵਿੱਚ ਕੋਰਹ ਵੰਸ਼ੀਆਂ ਦਾ ਭਜਨ। ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਰੇ ਕਿਹੇ ਪ੍ਰੇਮ ਰੱਤੇ ਹਨ!

ਜ਼ਬੂਰ 134:1 PANIRV Bible Verse Image
ਜ਼ਬੂਰ 134:1 (PANIRV) »
ਯਾਤਰਾ ਦਾ ਗੀਤ। ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ,

ਜ਼ਬੂਰ 120:1 PANIRV Bible Verse Image
ਜ਼ਬੂਰ 120:1 (PANIRV) »
ਯਾਤਰਾ ਦਾ ਗੀਤ ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ।

ਜ਼ਬੂਰ 121:1 PANIRV Bible Verse Image
ਜ਼ਬੂਰ 121:1 (PANIRV) »
ਯਾਤਰਾ ਦਾ ਗੀਤ ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ?

ਜ਼ਬੂਰ 128:1 PANIRV Bible Verse Image
ਜ਼ਬੂਰ 128:1 (PANIRV) »
ਯਾਤਰਾ ਦਾ ਗੀਤ ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ!

ਜ਼ਬੂਰ 55:14 PANIRV Bible Verse Image
ਜ਼ਬੂਰ 55:14 (PANIRV) »
ਅਸੀਂ ਆਪਸ ਵਿੱਚ ਮਿੱਠੀਆਂ-ਮਿੱਠੀਆਂ ਗੱਲਾਂ ਕਰਦੇ ਹੁੰਦੇ ਸੀ, ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸੀ।

ਜ਼ਕਰਯਾਹ 8:21 PANIRV Bible Verse Image
ਜ਼ਕਰਯਾਹ 8:21 (PANIRV) »
ਤਾਂ ਇੱਕ ਨਗਰ ਦੇ ਵਾਸੀ ਦੂਜੇ ਦੇ ਕੋਲ ਜਾਣਗੇ ਅਤੇ ਆਖਣਗੇ ਕਿ ਆਓ, ਛੇਤੀ ਚੱਲੀਏ, ਯਹੋਵਾਹ ਦੇ ਅੱਗੇ ਬੇਨਤੀ ਕਰੀਏ ਅਤੇ ਸੈਨਾਂ ਦੇ ਯਹੋਵਾਹ ਨੂੰ ਭਾਲੀਏ, ਅਤੇ ਮੈਂ ਵੀ ਚੱਲਾਂਗਾ।

ਜ਼ਬੂਰ 123:1 PANIRV Bible Verse Image
ਜ਼ਬੂਰ 123:1 (PANIRV) »
ਯਾਤਰਾ ਦਾ ਗੀਤ ਹੇ ਸਵਰਗ ਵਿੱਚ ਬਿਰਾਜਮਾਨ, ਯਹੋਵਾਹ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ!

ਜ਼ਬੂਰ 63:1 PANIRV Bible Verse Image
ਜ਼ਬੂਰ 63:1 (PANIRV) »
ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ। ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।

Available Bible Translations

American Standard Version
Psalms 122:1 (ASV) »
King James Version
Psalms 122:1 (KJV) »
GOD’S WORD® (GW)
Psalms 122:1 (GW) »
World English Bible
Psalms 122:1 (WEB) »
Louis Segond 1910
Psaumes 122:1 (LSG) »
इंडियन रिवाइज्ड वर्जन - हिंदी
भजन संहिता 122:1 (HINIRV) »
ভারতীয় সংশোধিত সংস্করণ - বাংলা
গীতমালা 122:1 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 122:1 (TAMIRV) »
इंडियन रिवाइज्ड वर्जन - मराठी
स्तोत्रसंहिता 122:1 (MARIRV) »
ఇండియన్ రేవిజ్డ్ వెర్షన్ - తెలుగు
కీర్తన 122:1 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 122:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 122:1 (KANIRV) »
الكتاب المقدس باللغة العربية، فان دايك
اَلْمَزَامِيرُ 122:1 (AVD) »
תנ ך עברי מודרני
תהלים 122:1 (HEB) »
Bíblia Sagrada Português
Salmos 122:1 (BSL) »
Kinh Thánh: Tiếng Việt
Thánh Thi 122:1 (VIE) »
Reina Valera Antigua
Salmos 122:1 (RVA) »
La Sacra Bibbia
Salmi 122:1 (RIV) »
圣 经 简体中文和合本
诗 篇 122:1 (CUVS) »
聖 經 繁體中文和合本
詩 篇 122:1 (CUVT) »
Bibla e Shenjtë
Psalmet 122:1 (ALB) »
Svenska Bibeln 1917
Psaltaren 122:1 (SV1917) »
Библия на русском
Псалтирь 122:1 (RUSV) »
Українська Біблія
Псалми 122:1 (UKR) »
Szent Biblia - Magyar
Zsoltárok 122:1 (KAR) »
Българска Библия
Псалми 122:1 (BULG) »
聖書 日本語
詩篇 122:1 (JPN) »
Kitaabka Quduuska Ah
Sabuurradii 122:1 (SOM) »
De Heilige Schrift
Psalmen 122:1 (NLD) »
Dansk Bibel 1871
Salme 122:1 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »