ਜ਼ਬੂਰ 144:14 PANIRV Bible Verse Picture Image

Inspirational bible verses with beautiful images and backgrounds. Download ਜ਼ਬੂਰ 144:14 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 144:14 PANIRV - ਸਾਡੇ ਬਲ਼ਦ ਚੰਗੇ - Bible Verse Picture

ਜ਼ਬੂਰ 144:14 PANIRV

ਸਾਡੇ ਬਲ਼ਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਂਕਾਂ ਵਿੱਚ ਡੰਡ ਦੁਹਾਈ ਹੋਵੇ,

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 144:14 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਜ਼ਬੂਰ 144:14 PANIRV - ਸਾਡੇ ਬਲ਼ਦ ਚੰਗੇ - Bible Verse Picture
View New Tab
Picture 03 - ਜ਼ਬੂਰ 144:14 PANIRV - ਸਾਡੇ ਬਲ਼ਦ ਚੰਗੇ - Bible Verse Picture
View New Tab
Picture 04 - ਜ਼ਬੂਰ 144:14 PANIRV - ਸਾਡੇ ਬਲ਼ਦ ਚੰਗੇ - Bible Verse Picture
View New Tab
Picture 05 - ਜ਼ਬੂਰ 144:14 PANIRV - ਸਾਡੇ ਬਲ਼ਦ ਚੰਗੇ - Bible Verse Picture
View New Tab
Picture 06 - ਜ਼ਬੂਰ 144:14 PANIRV - ਸਾਡੇ ਬਲ਼ਦ ਚੰਗੇ - Bible Verse Picture
View New Tab
Picture 07 - ਜ਼ਬੂਰ 144:14 PANIRV - ਸਾਡੇ ਬਲ਼ਦ ਚੰਗੇ - Bible Verse Picture
View New Tab

ਜ਼ਬੂਰ 144:14 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 144:14 PANIRV. Please click on any image below to navigate to that specific Bible verse page.

ਜ਼ਕਰਯਾਹ 8:3 PANIRV Bible Verse Image
ਜ਼ਕਰਯਾਹ 8:3 (PANIRV) »
ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਸੀਯੋਨ ਵੱਲ ਵਾਪਸ ਆ ਕੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ “ਵਫ਼ਾਦਾਰ ਨਗਰੀ” ਅਤੇ ਸੈਨਾਂ ਦੇ ਯਹੋਵਾਹ ਦਾ ਪਰਬਤ “ਪਵਿੱਤਰ ਪਰਬਤ” ਕਹਾਵੇਗਾ।

ਅਸਤਸਨਾ 28:7 PANIRV Bible Verse Image
ਅਸਤਸਨਾ 28:7 (PANIRV) »
ਯਹੋਵਾਹ ਤੁਹਾਡੇ ਵੈਰੀਆਂ ਨੂੰ ਜਿਹੜੇ ਤੁਹਾਡੇ ਵਿਰੁੱਧ ਉੱਠਦੇ ਹਨ, ਤੁਹਾਡੇ ਅੱਗਿਓਂ ਮਰਵਾ ਸੁੱਟੇਗਾ। ਉਹ ਇੱਕ ਰਾਹ ਤੋਂ ਆਉਣਗੇ ਪਰ ਸੱਤ ਰਾਹਾਂ ਤੋਂ ਤੁਹਾਡੇ ਅੱਗਿਓਂ ਭੱਜਣਗੇ।

ਵਿਰਲਾਪ 1:4 PANIRV Bible Verse Image
ਵਿਰਲਾਪ 1:4 (PANIRV) »
ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਉਕੇ ਭਰਦੇ ਹਨ, ਉਹ ਦੀਆਂ ਕੁਆਰੀਆਂ ਦੁੱਖੀ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ।

ਯਿਰਮਿਯਾਹ 13:17 PANIRV Bible Verse Image
ਯਿਰਮਿਯਾਹ 13:17 (PANIRV) »
ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ-ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ।

ਯਿਰਮਿਯਾਹ 14:2 PANIRV Bible Verse Image
ਯਿਰਮਿਯਾਹ 14:2 (PANIRV) »
ਯਹੂਦਾਹ ਵਿਰਲਾਪ ਕਰਦਾ ਹੈ, ਉਸ ਦੇ ਫਾਟਕ ਝੋਰਾ ਕਰਦੇ ਹਨ, ਉਸ ਦੇ ਲੋਕ ਕਾਲਿਆਂ ਬਸਤਰਾਂ ਨਾਲ ਭੋਂ ਉੱਤੇ ਬਹਿੰਦੇ ਹਨ, ਯਰੂਸ਼ਲਮ ਦੀਆਂ ਧਾਹਾਂ ਉਤਾਹਾਂ ਪਹੁੰਚ ਗਈਆਂ ਹਨ।

ਯਿਰਮਿਯਾਹ 14:18 PANIRV Bible Verse Image
ਯਿਰਮਿਯਾਹ 14:18 (PANIRV) »
ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ।

ਯਸਾਯਾਹ 24:11 PANIRV Bible Verse Image
ਯਸਾਯਾਹ 24:11 (PANIRV) »
ਚੌਕਾਂ ਵਿੱਚ ਮਧ ਲਈ ਰੌਲ਼ਾ ਹੈ, ਸਾਰਾ ਅਨੰਦ ਹਨੇਰ ਹੋ ਗਿਆ, ਧਰਤੀ ਦੀ ਖੁਸ਼ੀ ਮਿਟ ਗਈ ਹੈ।

1 ਸਮੂਏਲ 13:17 PANIRV Bible Verse Image
1 ਸਮੂਏਲ 13:17 (PANIRV) »
ਫ਼ਲਿਸਤੀਆਂ ਦੇ ਦਲ ਤੋਂ ਲੁਟੇਰੇ ਤਿੰਨ ਟੋਲੀਆਂ ਬਣਾ ਕੇ ਨਿੱਕਲੇ। ਇੱਕ ਟੋਲੀ ਸ਼ੂਆਲ ਦੇ ਦੇਸ ਨੂੰ ਓਫਰਾਹ ਦੇ ਰਾਹ ਵੱਲ ਗਈ।

1 ਸਮੂਏਲ 31:7 PANIRV Bible Verse Image
1 ਸਮੂਏਲ 31:7 (PANIRV) »
ਜਦ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੀ ਵੱਲ ਸਨ ਅਤੇ ਉਨ੍ਹਾਂ ਨੇ ਜੋ ਯਰਦਨੋਂ ਪਾਰ ਸਨ ਇਹ ਡਿੱਠਾ ਜੋ ਇਸਰਾਏਲ ਦੇ ਲੋਕ ਨੱਠੇ ਅਤੇ ਸ਼ਾਊਲ ਅਤੇ ਉਹ ਦੇ ਪੁੱਤਰ ਮਰੇ ਪਏ ਹਨ ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਲਿਸਤੀ ਉਨ੍ਹਾਂ ਵਿੱਚ ਆਣ ਵੱਸੇ।

ਕਜ਼ਾૃ 5:8 PANIRV Bible Verse Image
ਕਜ਼ਾૃ 5:8 (PANIRV) »
ਜਦ ਉਨ੍ਹਾਂ ਨੇ ਨਵੇਂ ਦੇਵਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ। ਭਲਾ, ਇਸਰਾਏਲ ਦੇ ਚਾਲ੍ਹੀ ਹਜ਼ਾਰਾਂ ਵਿੱਚ ਇੱਕ ਢਾਲ਼ ਜਾਂ ਇੱਕ ਬਰਛੀ ਵੀ ਦਿੱਸੀ?

ਕਜ਼ਾૃ 6:3 PANIRV Bible Verse Image
ਕਜ਼ਾૃ 6:3 (PANIRV) »
ਅਜਿਹਾ ਹੁੰਦਾ ਸੀ ਕਿ ਜਦ ਵੀ ਇਸਰਾਏਲੀ ਕੁਝ ਬੀਜਦੇ ਸਨ, ਤਾਂ ਮਿਦਯਾਨੀ, ਅਮਾਲੇਕੀ ਅਤੇ ਪੂਰਬੀ ਲੋਕ ਉਨ੍ਹਾਂ ਉੱਤੇ ਹਮਲਾ ਕਰ ਦਿੰਦੇ ਸਨ

ਕਜ਼ਾૃ 6:6 PANIRV Bible Verse Image
ਕਜ਼ਾૃ 6:6 (PANIRV) »
ਅਤੇ ਮਿਦਯਾਨੀਆਂ ਦੇ ਕਾਰਨ ਇਸਰਾਏਲੀ ਕੰਗਾਲ ਹੋ ਗਏ, ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ।

Available Bible Translations

American Standard Version
Psalms 144:14 (ASV) »
King James Version
Psalms 144:14 (KJV) »
GOD’S WORD® (GW)
Psalms 144:14 (GW) »
World English Bible
Psalms 144:14 (WEB) »
Louis Segond 1910
Psaumes 144:14 (LSG) »
इंडियन रिवाइज्ड वर्जन - हिंदी
भजन संहिता 144:14 (HINIRV) »
ভারতীয় সংশোধিত সংস্করণ - বাংলা
গীতমালা 144:14 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 144:14 (TAMIRV) »
इंडियन रिवाइज्ड वर्जन - मराठी
स्तोत्रसंहिता 144:14 (MARIRV) »
ఇండియన్ రేవిజ్డ్ వెర్షన్ - తెలుగు
కీర్తన 144:14 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 144:14 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 144:14 (KANIRV) »
الكتاب المقدس باللغة العربية، فان دايك
اَلْمَزَامِيرُ 144:14 (AVD) »
תנ ך עברי מודרני
תהלים 144:14 (HEB) »
Bíblia Sagrada Português
Salmos 144:14 (BSL) »
Kinh Thánh: Tiếng Việt
Thánh Thi 144:14 (VIE) »
Reina Valera Antigua
Salmos 144:14 (RVA) »
La Sacra Bibbia
Salmi 144:14 (RIV) »
圣 经 简体中文和合本
诗 篇 144:14 (CUVS) »
聖 經 繁體中文和合本
詩 篇 144:14 (CUVT) »
Bibla e Shenjtë
Psalmet 144:14 (ALB) »
Библия на русском
Псалтирь 144:14 (RUSV) »
Українська Біблія
Псалми 144:14 (UKR) »
Szent Biblia - Magyar
Zsoltárok 144:14 (KAR) »
Българска Библия
Псалми 144:14 (BULG) »
聖書 日本語
詩篇 144:14 (JPN) »
Kitaabka Quduuska Ah
Sabuurradii 144:14 (SOM) »
De Heilige Schrift
Psalmen 144:14 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »