ਜ਼ਬੂਰ 16:6 PANIRV Bible Verse Picture Image

Inspirational bible verses with beautiful images and backgrounds. Download ਜ਼ਬੂਰ 16:6 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 16:6 PANIRV - ਮਨਭਾਉਂਦੇ ਥਾਵਾਂ - Bible Verse Picture

ਜ਼ਬੂਰ 16:6 PANIRV

ਮਨਭਾਉਂਦੇ ਥਾਵਾਂ ਵਿੱਚ ਮੇਰੇ ਲਈ ਮਿਣਤੀ ਕੀਤੀ ਗਈ, ਮੈਨੂੰ ਮਨ ਭਾਉਂਦਾ ਹਿੱਸਾ ਮਿਲਿਆ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 16:6 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਜ਼ਬੂਰ 16:6 PANIRV - ਮਨਭਾਉਂਦੇ ਥਾਵਾਂ - Bible Verse Picture
View New Tab
Picture 03 - ਜ਼ਬੂਰ 16:6 PANIRV - ਮਨਭਾਉਂਦੇ ਥਾਵਾਂ - Bible Verse Picture
View New Tab
Picture 04 - ਜ਼ਬੂਰ 16:6 PANIRV - ਮਨਭਾਉਂਦੇ ਥਾਵਾਂ - Bible Verse Picture
View New Tab
Picture 05 - ਜ਼ਬੂਰ 16:6 PANIRV - ਮਨਭਾਉਂਦੇ ਥਾਵਾਂ - Bible Verse Picture
View New Tab
Picture 06 - ਜ਼ਬੂਰ 16:6 PANIRV - ਮਨਭਾਉਂਦੇ ਥਾਵਾਂ - Bible Verse Picture
View New Tab
Picture 07 - ਜ਼ਬੂਰ 16:6 PANIRV - ਮਨਭਾਉਂਦੇ ਥਾਵਾਂ - Bible Verse Picture
View New Tab

ਜ਼ਬੂਰ 16:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 16:6 PANIRV. Please click on any image below to navigate to that specific Bible verse page.

ਯਿਰਮਿਯਾਹ 3:19 PANIRV Bible Verse Image
ਯਿਰਮਿਯਾਹ 3:19 (PANIRV) »
ਮੈਂ ਤਾਂ ਆਖਿਆ ਸੀ, - ਮੈਂ ਕਿਵੇਂ ਤੈਨੂੰ ਆਪਣੇ ਪੁੱਤਰਾਂ ਵਿੱਚ ਰਲਾਵਾਂ, ਅਤੇ ਤੈਨੂੰ ਇੱਕ ਚੰਗੀ ਧਰਤੀ ਦੇ, ਕੌਮਾਂ ਦੀਆਂ ਸੈਨਾਂ ਦੀ ਸ਼ਾਨਦਾਰ ਧਰਤੀ ਦੀ ਮਿਲਖ਼! ਮੈਂ ਆਖਿਆ ਕਿ ਤੁਸੀਂ ਮੈਨੂੰ ਆਪਣਾ ਪਿਤਾ ਸੱਦੋਗੇ, ਅਤੇ ਮੇਰੇ ਪਿੱਛੇ ਚੱਲਣ ਤੋਂ ਫਿਰ ਨਾ ਜਾਓਗੇ।

ਜ਼ਬੂਰ 21:1 PANIRV Bible Verse Image
ਜ਼ਬੂਰ 21:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੇਰੀ ਸਮਰੱਥਾ ਵਿੱਚ ਪਾਤਸ਼ਾਹ ਅਨੰਦ ਹੋਵੇਗਾ, ਅਤੇ ਤੇਰੀ ਫ਼ਤਹ ਵਿੱਚ ਬਹੁਤ ਮਗਨ ਹੋਵੇਗਾ!

ਫਿਲਿੱਪੀਆਂ 2:9 PANIRV Bible Verse Image
ਫਿਲਿੱਪੀਆਂ 2:9 (PANIRV) »
ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ।

1 ਕੁਰਿੰਥੀਆਂ 3:21 PANIRV Bible Verse Image
1 ਕੁਰਿੰਥੀਆਂ 3:21 (PANIRV) »
ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ।

ਜ਼ਬੂਰ 78:55 PANIRV Bible Verse Image
ਜ਼ਬੂਰ 78:55 (PANIRV) »
ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ਼ ਦਿੱਤੀ, ਅਤੇ ਇਸਰਾਏਲ ਦੀਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।

ਰੋਮੀਆਂ 8:17 PANIRV Bible Verse Image
ਰੋਮੀਆਂ 8:17 (PANIRV) »
ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।

ਅਫ਼ਸੀਆਂ 1:18 PANIRV Bible Verse Image
ਅਫ਼ਸੀਆਂ 1:18 (PANIRV) »
ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ!

ਇਬਰਾਨੀ 12:2 PANIRV Bible Verse Image
ਇਬਰਾਨੀ 12:2 (PANIRV) »
ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।

ਪਰਕਾਸ਼ ਦੀ ਪੋਥੀ 3:21 PANIRV Bible Verse Image
ਪਰਕਾਸ਼ ਦੀ ਪੋਥੀ 3:21 (PANIRV) »
ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ।

2 ਤਿਮੋਥਿਉਸ 2:12 PANIRV Bible Verse Image
2 ਤਿਮੋਥਿਉਸ 2:12 (PANIRV) »
ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।

ਯੂਹੰਨਾ 20:17 PANIRV Bible Verse Image
ਯੂਹੰਨਾ 20:17 (PANIRV) »
ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”

ਆਮੋਸ 7:17 PANIRV Bible Verse Image
ਆਮੋਸ 7:17 (PANIRV) »
ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣ ਜਾਵੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਮਾਰੇ ਜਾਣਗੇ ਅਤੇ ਤੇਰੀ ਭੂਮੀ ਮਾਪ ਕੇ ਵੰਡ ਲਈ ਜਾਵੇਗੀ ਅਤੇ ਤੂੰ ਆਪ ਇੱਕ ਅਣਜਾਣੇ ਦੇਸ਼ ਵਿੱਚ ਮਰੇਂਗਾ ਅਤੇ ਇਸਰਾਏਲ ਆਪਣੇ ਦੇਸ਼ ਤੋਂ ਜ਼ਰੂਰ ਹੀ ਗ਼ੁਲਾਮੀ ਵਿੱਚ ਜਾਵੇਗਾ!

Available Bible Translations

American Standard Version
Psalms 16:6 (ASV) »
King James Version
Psalms 16:6 (KJV) »
GOD’S WORD® (GW)
Psalms 16:6 (GW) »
World English Bible
Psalms 16:6 (WEB) »
Louis Segond 1910
Psaumes 16:6 (LSG) »
Luther Bibel 1912
Psalm 16:6 (LUTH1912) »
इंडियन रिवाइज्ड वर्जन - हिंदी
भजन संहिता 16:6 (HINIRV) »
ভারতীয় সংশোধিত সংস্করণ - বাংলা
গীতমালা 16:6 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 16:6 (TAMIRV) »
इंडियन रिवाइज्ड वर्जन - मराठी
स्तोत्रसंहिता 16:6 (MARIRV) »
ఇండియన్ రేవిజ్డ్ వెర్షన్ - తెలుగు
కీర్తన 16:6 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 16:6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 16:6 (KANIRV) »
الكتاب المقدس باللغة العربية، فان دايك
اَلْمَزَامِيرُ 16:6 (AVD) »
תנ ך עברי מודרני
תהלים 16:6 (HEB) »
Bíblia Sagrada Português
Salmos 16:6 (BSL) »
Kinh Thánh: Tiếng Việt
Thánh Thi 16:6 (VIE) »
Reina Valera Antigua
Salmos 16:6 (RVA) »
La Sacra Bibbia
Salmi 16:6 (RIV) »
圣 经 简体中文和合本
诗 篇 16:6 (CUVS) »
聖 經 繁體中文和合本
詩 篇 16:6 (CUVT) »
Bibla e Shenjtë
Psalmet 16:6 (ALB) »
Svenska Bibeln 1917
Psaltaren 16:6 (SV1917) »
Библия на русском
Псалтирь 16:6 (RUSV) »
Українська Біблія
Псалми 16:6 (UKR) »
Szent Biblia - Magyar
Zsoltárok 16:6 (KAR) »
Българска Библия
Псалми 16:6 (BULG) »
聖書 日本語
詩篇 16:6 (JPN) »
Kitaabka Quduuska Ah
Sabuurradii 16:6 (SOM) »
De Heilige Schrift
Psalmen 16:6 (NLD) »
Dansk Bibel 1871
Salme 16:6 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »