ਜ਼ਬੂਰ 34:22 PANIRV Bible Verse Picture Image

Inspirational bible verses with beautiful images and backgrounds. Download ਜ਼ਬੂਰ 34:22 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 34:22 PANIRV - ਯਹੋਵਾਹ ਆਪਣੇ - Bible Verse Picture

ਜ਼ਬੂਰ 34:22 PANIRV

ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 34:22 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਜ਼ਬੂਰ 34:22 PANIRV - ਯਹੋਵਾਹ ਆਪਣੇ - Bible Verse Picture
View New Tab
Picture 03 - ਜ਼ਬੂਰ 34:22 PANIRV - ਯਹੋਵਾਹ ਆਪਣੇ - Bible Verse Picture
View New Tab
Picture 04 - ਜ਼ਬੂਰ 34:22 PANIRV - ਯਹੋਵਾਹ ਆਪਣੇ - Bible Verse Picture
View New Tab
Picture 05 - ਜ਼ਬੂਰ 34:22 PANIRV - ਯਹੋਵਾਹ ਆਪਣੇ - Bible Verse Picture
View New Tab
Picture 06 - ਜ਼ਬੂਰ 34:22 PANIRV - ਯਹੋਵਾਹ ਆਪਣੇ - Bible Verse Picture
View New Tab
Picture 07 - ਜ਼ਬੂਰ 34:22 PANIRV - ਯਹੋਵਾਹ ਆਪਣੇ - Bible Verse Picture
View New Tab

ਜ਼ਬੂਰ 34:22 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 34:22 PANIRV. Please click on any image below to navigate to that specific Bible verse page.

ਜ਼ਬੂਰ 103:4 PANIRV Bible Verse Image
ਜ਼ਬੂਰ 103:4 (PANIRV) »
ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ।

ਜ਼ਬੂਰ 71:23 PANIRV Bible Verse Image
ਜ਼ਬੂਰ 71:23 (PANIRV) »
ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ, ਅਤੇ ਮੇਰੀ ਜਾਨ ਵੀ ਜਿਸ ਨੂੰ ਤੂੰ ਛੁਟਕਾਰਾ ਦਿੱਤਾ ਹੈ।

ਰੋਮੀਆਂ 8:31 PANIRV Bible Verse Image
ਰੋਮੀਆਂ 8:31 (PANIRV) »
ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।

ਪਰਕਾਸ਼ ਦੀ ਪੋਥੀ 5:9 PANIRV Bible Verse Image
ਪਰਕਾਸ਼ ਦੀ ਪੋਥੀ 5:9 (PANIRV) »
ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,

2 ਸਮੂਏਲ 4:9 PANIRV Bible Verse Image
2 ਸਮੂਏਲ 4:9 (PANIRV) »
ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤਰ ਸਨ ਉੱਤਰ ਦੇ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਨੇ ਮੇਰੀ ਜਾਨ ਨੂੰ ਸਾਰਿਆਂ ਦੁੱਖਾਂ ਤੋਂ ਛੁਟਕਾਰਾ ਦਿੱਤਾ।

1 ਪਤਰਸ 1:18 PANIRV Bible Verse Image
1 ਪਤਰਸ 1:18 (PANIRV) »
ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ।

ਜ਼ਬੂਰ 31:5 PANIRV Bible Verse Image
ਜ਼ਬੂਰ 31:5 (PANIRV) »
ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!

1 ਰਾਜਿਆਂ 1:29 PANIRV Bible Verse Image
1 ਰਾਜਿਆਂ 1:29 (PANIRV) »
ਪਾਤਸ਼ਾਹ ਨੇ ਸਹੁੰ ਖਾ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਮੇਰੇ ਪ੍ਰਾਣਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਇਆ।

ਯੂਹੰਨਾ 10:27 PANIRV Bible Verse Image
ਯੂਹੰਨਾ 10:27 (PANIRV) »
ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।

ਜ਼ਬੂਰ 84:11 PANIRV Bible Verse Image
ਜ਼ਬੂਰ 84:11 (PANIRV) »
ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ਼ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ।

1 ਪਤਰਸ 1:5 PANIRV Bible Verse Image
1 ਪਤਰਸ 1:5 (PANIRV) »
ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ

ਪੈਦਾਇਸ਼ 48:16 PANIRV Bible Verse Image
ਪੈਦਾਇਸ਼ 48:16 (PANIRV) »
ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ।

Available Bible Translations

American Standard Version
Psalms 34:22 (ASV) »
King James Version
Psalms 34:22 (KJV) »
GOD’S WORD® (GW)
Psalms 34:22 (GW) »
World English Bible
Psalms 34:22 (WEB) »
Louis Segond 1910
Psaumes 34:22 (LSG) »
इंडियन रिवाइज्ड वर्जन - हिंदी
भजन संहिता 34:22 (HINIRV) »
ভারতীয় সংশোধিত সংস্করণ - বাংলা
গীতমালা 34:22 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 34:22 (TAMIRV) »
इंडियन रिवाइज्ड वर्जन - मराठी
स्तोत्रसंहिता 34:22 (MARIRV) »
ఇండియన్ రేవిజ్డ్ వెర్షన్ - తెలుగు
కీర్తన 34:22 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 34:22 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 34:22 (KANIRV) »
الكتاب المقدس باللغة العربية، فان دايك
اَلْمَزَامِيرُ 34:22 (AVD) »
תנ ך עברי מודרני
תהלים 34:22 (HEB) »
Bíblia Sagrada Português
Salmos 34:22 (BSL) »
Kinh Thánh: Tiếng Việt
Thánh Thi 34:22 (VIE) »
Reina Valera Antigua
Salmos 34:22 (RVA) »
La Sacra Bibbia
Salmi 34:22 (RIV) »
圣 经 简体中文和合本
诗 篇 34:22 (CUVS) »
聖 經 繁體中文和合本
詩 篇 34:22 (CUVT) »
Bibla e Shenjtë
Psalmet 34:22 (ALB) »
Svenska Bibeln 1917
Psaltaren 34:22 (SV1917) »
Библия на русском
Псалтирь 34:22 (RUSV) »
Українська Біблія
Псалми 34:22 (UKR) »
Szent Biblia - Magyar
Zsoltárok 34:22 (KAR) »
Българска Библия
Псалми 34:22 (BULG) »
聖書 日本語
詩篇 34:22 (JPN) »
Kitaabka Quduuska Ah
Sabuurradii 34:22 (SOM) »
De Heilige Schrift
Psalmen 34:22 (NLD) »
Dansk Bibel 1871
Salme 34:22 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »