ਜ਼ਬੂਰ 42:2 PANIRV Bible Verse Picture Image

Inspirational bible verses with beautiful images and backgrounds. Download ਜ਼ਬੂਰ 42:2 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 42:2 PANIRV - ਮੇਰਾ ਜੀਅ ਪਰਮੇਸ਼ੁਰ - Bible Verse Picture

ਜ਼ਬੂਰ 42:2 PANIRV

ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਂਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂ?

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 42:2 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਜ਼ਬੂਰ 42:2 PANIRV - ਮੇਰਾ ਜੀਅ ਪਰਮੇਸ਼ੁਰ - Bible Verse Picture
View New Tab
Picture 03 - ਜ਼ਬੂਰ 42:2 PANIRV - ਮੇਰਾ ਜੀਅ ਪਰਮੇਸ਼ੁਰ - Bible Verse Picture
View New Tab
Picture 04 - ਜ਼ਬੂਰ 42:2 PANIRV - ਮੇਰਾ ਜੀਅ ਪਰਮੇਸ਼ੁਰ - Bible Verse Picture
View New Tab
Picture 05 - ਜ਼ਬੂਰ 42:2 PANIRV - ਮੇਰਾ ਜੀਅ ਪਰਮੇਸ਼ੁਰ - Bible Verse Picture
View New Tab
Picture 06 - ਜ਼ਬੂਰ 42:2 PANIRV - ਮੇਰਾ ਜੀਅ ਪਰਮੇਸ਼ੁਰ - Bible Verse Picture
View New Tab
Picture 07 - ਜ਼ਬੂਰ 42:2 PANIRV - ਮੇਰਾ ਜੀਅ ਪਰਮੇਸ਼ੁਰ - Bible Verse Picture
View New Tab

ਜ਼ਬੂਰ 42:2 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 42:2 PANIRV. Please click on any image below to navigate to that specific Bible verse page.

ਜ਼ਬੂਰ 63:1 PANIRV Bible Verse Image
ਜ਼ਬੂਰ 63:1 (PANIRV) »
ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ। ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।

ਜ਼ਬੂਰ 84:10 PANIRV Bible Verse Image
ਜ਼ਬੂਰ 84:10 (PANIRV) »
ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ।

ਜ਼ਬੂਰ 27:4 PANIRV Bible Verse Image
ਜ਼ਬੂਰ 27:4 (PANIRV) »
ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।

ਜ਼ਬੂਰ 36:8 PANIRV Bible Verse Image
ਜ਼ਬੂਰ 36:8 (PANIRV) »
ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,

ਜ਼ਬੂਰ 84:2 PANIRV Bible Verse Image
ਜ਼ਬੂਰ 84:2 (PANIRV) »
ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ!

ਯਿਰਮਿਯਾਹ 2:13 PANIRV Bible Verse Image
ਯਿਰਮਿਯਾਹ 2:13 (PANIRV) »
ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ, - ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ।

ਯੂਹੰਨਾ 7:37 PANIRV Bible Verse Image
ਯੂਹੰਨਾ 7:37 (PANIRV) »
ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।

ਪਰਕਾਸ਼ ਦੀ ਪੋਥੀ 22:1 PANIRV Bible Verse Image
ਪਰਕਾਸ਼ ਦੀ ਪੋਥੀ 22:1 (PANIRV) »
ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ।

ਜ਼ਬੂਰ 43:4 PANIRV Bible Verse Image
ਜ਼ਬੂਰ 43:4 (PANIRV) »
ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ!

ਯਸ਼ਵਾ 3:10 PANIRV Bible Verse Image
ਯਸ਼ਵਾ 3:10 (PANIRV) »
ਤਦ ਯਹੋਸ਼ੁਆ ਨੇ ਆਖਿਆ ਕਿ ਹੁਣ ਤੁਸੀਂ ਇਸ ਤੋਂ ਜਾਣੋਗੇ ਕਿ ਜਿਉਂਦਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫ਼ਰਿੱਜ਼ੀਆਂ, ਗਿਰਗਾਸ਼ੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗੋਂ ਉਹਨਾਂ ਦੇ ਦੇਸ ਵਿੱਚੋਂ ਜ਼ਰੂਰ ਬਾਹਰ ਕੱਢ ਦੇਵੇਗਾ।

ਯਿਰਮਿਯਾਹ 10:10 PANIRV Bible Verse Image
ਯਿਰਮਿਯਾਹ 10:10 (PANIRV) »
ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।

ਜ਼ਬੂਰ 84:4 PANIRV Bible Verse Image
ਜ਼ਬੂਰ 84:4 (PANIRV) »
ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ।

Available Bible Translations

American Standard Version
Psalms 42:2 (ASV) »
King James Version
Psalms 42:2 (KJV) »
GOD’S WORD® (GW)
Psalms 42:2 (GW) »
World English Bible
Psalms 42:2 (WEB) »
Louis Segond 1910
Psaumes 42:2 (LSG) »
Luther Bibel 1912
Psalm 42:2 (LUTH1912) »
इंडियन रिवाइज्ड वर्जन - हिंदी
भजन संहिता 42:2 (HINIRV) »
ভারতীয় সংশোধিত সংস্করণ - বাংলা
গীতমালা 42:2 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 42:2 (TAMIRV) »
इंडियन रिवाइज्ड वर्जन - मराठी
स्तोत्रसंहिता 42:2 (MARIRV) »
ఇండియన్ రేవిజ్డ్ వెర్షన్ - తెలుగు
కీర్తన 42:2 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 42:2 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 42:2 (KANIRV) »
الكتاب المقدس باللغة العربية، فان دايك
اَلْمَزَامِيرُ 42:2 (AVD) »
תנ ך עברי מודרני
תהלים 42:2 (HEB) »
Bíblia Sagrada Português
Salmos 42:2 (BSL) »
Kinh Thánh: Tiếng Việt
Thánh Thi 42:2 (VIE) »
Reina Valera Antigua
Salmos 42:2 (RVA) »
La Sacra Bibbia
Salmi 42:2 (RIV) »
圣 经 简体中文和合本
诗 篇 42:2 (CUVS) »
聖 經 繁體中文和合本
詩 篇 42:2 (CUVT) »
Bibla e Shenjtë
Psalmet 42:2 (ALB) »
Svenska Bibeln 1917
Psaltaren 42:2 (SV1917) »
Библия на русском
Псалтирь 42:2 (RUSV) »
Українська Біблія
Псалми 42:2 (UKR) »
Szent Biblia - Magyar
Zsoltárok 42:2 (KAR) »
Българска Библия
Псалми 42:2 (BULG) »
聖書 日本語
詩篇 42:2 (JPN) »
Kitaabka Quduuska Ah
Sabuurradii 42:2 (SOM) »
De Heilige Schrift
Psalmen 42:2 (NLD) »
Dansk Bibel 1871
Salme 42:2 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »