ਜ਼ਬੂਰ 55:10 PANIRV Bible Verse Picture Image

Inspirational bible verses with beautiful images and backgrounds. Download ਜ਼ਬੂਰ 55:10 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 55:10 PANIRV - ਓਹ ਵੈਰੀ ਦਿਨ ਰਾਤ ਉਸ - Bible Verse Picture

ਜ਼ਬੂਰ 55:10 PANIRV

ਓਹ ਵੈਰੀ ਦਿਨ ਰਾਤ ਉਸ ਦੀਆਂ ਕੰਧਾਂ ਉੱਤੇ ਉਸ ਦੇ ਚਾਰ ਚੁਫ਼ੇਰੇ ਘੁੰਮਦੇ ਹਨ, ਬਦੀ ਅਤੇ ਸ਼ਰਾਰਤ ਉਸ ਦੇ ਅੰਦਰ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 55:10 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਜ਼ਬੂਰ 55:10 PANIRV - ਓਹ ਵੈਰੀ ਦਿਨ ਰਾਤ ਉਸ - Bible Verse Picture
View New Tab
Picture 03 - ਜ਼ਬੂਰ 55:10 PANIRV - ਓਹ ਵੈਰੀ ਦਿਨ ਰਾਤ ਉਸ - Bible Verse Picture
View New Tab
Picture 04 - ਜ਼ਬੂਰ 55:10 PANIRV - ਓਹ ਵੈਰੀ ਦਿਨ ਰਾਤ ਉਸ - Bible Verse Picture
View New Tab
Picture 05 - ਜ਼ਬੂਰ 55:10 PANIRV - ਓਹ ਵੈਰੀ ਦਿਨ ਰਾਤ ਉਸ - Bible Verse Picture
View New Tab
Picture 06 - ਜ਼ਬੂਰ 55:10 PANIRV - ਓਹ ਵੈਰੀ ਦਿਨ ਰਾਤ ਉਸ - Bible Verse Picture
View New Tab
Picture 07 - ਜ਼ਬੂਰ 55:10 PANIRV - ਓਹ ਵੈਰੀ ਦਿਨ ਰਾਤ ਉਸ - Bible Verse Picture
View New Tab

ਜ਼ਬੂਰ 55:10 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 55:10 PANIRV. Please click on any image below to navigate to that specific Bible verse page.

ਜ਼ਬੂਰ 59:14 PANIRV Bible Verse Image
ਜ਼ਬੂਰ 59:14 (PANIRV) »
ਤਾਂ ਓਹ ਸ਼ਾਮਾਂ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਣ, ਅਤੇ ਨਗਰ ਵਿੱਚ ਘੁੰਮਣ ਫਿਰਨ।

1 ਸਮੂਏਲ 19:11 PANIRV Bible Verse Image
1 ਸਮੂਏਲ 19:11 (PANIRV) »
ਸ਼ਾਊਲ ਨੇ ਉਸ ਦੀ ਰਾਖੀ ਕਰਨ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਦੂਤ ਘੱਲੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਖ਼ਬਰ ਦੇ ਕੇ ਆਖਿਆ, ਜੇ ਤੂੰ ਅੱਜ ਰਾਤ ਨੂੰ ਆਪਣੀ ਜਾਨ ਨਾ ਬਚਾਵੇਂ ਤਾਂ ਕੱਲ ਮਾਰਿਆ ਜਾਵੇਂਗਾ।

ਯੂਹੰਨਾ 18:3 PANIRV Bible Verse Image
ਯੂਹੰਨਾ 18:3 (PANIRV) »
ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।

ਯੂਹੰਨਾ 18:28 PANIRV Bible Verse Image
ਯੂਹੰਨਾ 18:28 (PANIRV) »
ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ।

ਸਫ਼ਨਯਾਹ 3:1 PANIRV Bible Verse Image
ਸਫ਼ਨਯਾਹ 3:1 (PANIRV) »
ਹਾਏ ਉਸ ਨਗਰੀ ਨੂੰ ਜੋ ਵਿਦਰੋਹੀ ਅਤੇ ਪਲੀਤ ਹੈ, ਅਤੇ ਅਨ੍ਹੇਰ ਨਾਲ ਭਰੀ ਹੋਈ ਹੈ!

ਮੀਕਾਹ 2:1 PANIRV Bible Verse Image
ਮੀਕਾਹ 2:1 (PANIRV) »
ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ।

ਹੋਸ਼ੇਆ 7:6 PANIRV Bible Verse Image
ਹੋਸ਼ੇਆ 7:6 (PANIRV) »
ਉਹਨਾਂ ਨੇ ਆਪਣੇ ਦਿਲਾਂ ਨੂੰ ਤੰਦੂਰ ਵਾਂਗੂੰ ਤਿਆਰ ਕੀਤਾ, ਜਦ ਉਹ ਘਾਤ ਵਿੱਚ ਬਹਿੰਦੇ ਹਨ, ਉਹਨਾਂ ਦਾ ਕ੍ਰੋਧ ਸਾਰੀ ਰਾਤ ਸੁੱਤਾ ਰਹਿੰਦਾ ਹੈ, ਸਵੇਰ ਨੂੰ ਉਹ ਭਾਂਬੜ ਵਾਲੀ ਅੱਗ ਵਾਂਗੂੰ ਬਲ ਉੱਠਦਾ ਹੈ।

ਹਿਜ਼ਕੀਏਲ 9:4 PANIRV Bible Verse Image
ਹਿਜ਼ਕੀਏਲ 9:4 (PANIRV) »
ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ।

ਯਸਾਯਾਹ 59:6 PANIRV Bible Verse Image
ਯਸਾਯਾਹ 59:6 (PANIRV) »
ਉਹਨਾਂ ਦੇ ਜਾਲੇ ਨਾਲ ਬਸਤਰ ਨਾ ਬਣਨਗੇ, ਨਾ ਉਹ ਆਪਣੀਆਂ ਕਰਤੂਤਾਂ ਨਾਲ ਆਪਣੇ ਆਪ ਨੂੰ ਢੱਕਣਗੇ, ਉਹਨਾਂ ਦੀਆਂ ਕਰਤੂਤਾਂ ਬਦੀ ਦੀਆਂ ਕਰਤੂਤਾਂ ਹਨ, ਅਤੇ ਜ਼ੁਲਮ ਦਾ ਕੰਮ ਉਹਨਾਂ ਦੇ ਹੱਥ ਵਿੱਚ ਹੈ।

ਜ਼ਬੂਰ 59:6 PANIRV Bible Verse Image
ਜ਼ਬੂਰ 59:6 (PANIRV) »
ਓਹ ਸ਼ਾਮ ਵੇਲੇ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਦੇ ਹਨ, ਅਤੇ ਨਗਰ ਵਿੱਚ ਘੁੰਮਦੇ ਫਿਰਦੇ ਹਨ।

2 ਸਮੂਏਲ 17:1 PANIRV Bible Verse Image
2 ਸਮੂਏਲ 17:1 (PANIRV) »
ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਆਖਿਆ ਕਿ ਮੈਨੂੰ ਹੁਕਮ ਦਿਓ ਤਾਂ ਜੋ ਮੈਂ ਹੁਣ ਬਾਰਾਂ ਹਜ਼ਾਰ ਮਨੁੱਖ ਚੁਣ ਲਵਾਂ ਅਤੇ ਅੱਜ ਰਾਤ ਨੂੰ ਹੀ ਉੱਠ ਕੇ ਦਾਊਦ ਦਾ ਪਿੱਛਾ ਕਰਾਂਗਾ,

2 ਸਮੂਏਲ 16:21 PANIRV Bible Verse Image
2 ਸਮੂਏਲ 16:21 (PANIRV) »
ਸੋ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਆਖਿਆ, ਆਪਣੇ ਪਿਤਾ ਦੀਆਂ ਉਨ੍ਹਾਂ ਰਖ਼ੈਲਾਂ ਦੇ ਨਾਲ ਸੰਗ ਕਰ, ਜਿਨ੍ਹਾਂ ਨੂੰ ਉਹ ਘਰ ਦੀ ਰਾਖੀ ਕਰਨ ਲਈ ਛੱਡ ਗਿਆ ਹੈ, ਕਿਉਂ ਜੋ ਜਿਸ ਵੇਲੇ ਸਾਰੇ ਇਸਰਾਏਲੀ ਸੁਣਨਗੇ ਕਿ ਤੁਹਾਡਾ ਪਿਤਾ ਤੁਹਾਡੇ ਤੋਂ ਘਿਰਣਾ ਕਰਦਾ ਹੈ ਤਾਂ ਜੋ ਤੁਹਾਡੇ ਨਾਲ ਹਨ, ਉਨ੍ਹਾਂ ਸਾਰਿਆਂ ਦੇ ਹੱਥ ਤਕੜੇ ਹੋਣਗੇ।

Available Bible Translations

American Standard Version
Psalms 55:10 (ASV) »
King James Version
Psalms 55:10 (KJV) »
GOD’S WORD® (GW)
Psalms 55:10 (GW) »
World English Bible
Psalms 55:10 (WEB) »
Louis Segond 1910
Psaumes 55:10 (LSG) »
इंडियन रिवाइज्ड वर्जन - हिंदी
भजन संहिता 55:10 (HINIRV) »
ভারতীয় সংশোধিত সংস্করণ - বাংলা
গীতমালা 55:10 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 55:10 (TAMIRV) »
इंडियन रिवाइज्ड वर्जन - मराठी
स्तोत्रसंहिता 55:10 (MARIRV) »
ఇండియన్ రేవిజ్డ్ వెర్షన్ - తెలుగు
కీర్తన 55:10 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 55:10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 55:10 (KANIRV) »
الكتاب المقدس باللغة العربية، فان دايك
اَلْمَزَامِيرُ 55:10 (AVD) »
תנ ך עברי מודרני
תהלים 55:10 (HEB) »
Bíblia Sagrada Português
Salmos 55:10 (BSL) »
Kinh Thánh: Tiếng Việt
Thánh Thi 55:10 (VIE) »
Reina Valera Antigua
Salmos 55:10 (RVA) »
La Sacra Bibbia
Salmi 55:10 (RIV) »
圣 经 简体中文和合本
诗 篇 55:10 (CUVS) »
聖 經 繁體中文和合本
詩 篇 55:10 (CUVT) »
Bibla e Shenjtë
Psalmet 55:10 (ALB) »
Svenska Bibeln 1917
Psaltaren 55:10 (SV1917) »
Библия на русском
Псалтирь 55:10 (RUSV) »
Українська Біблія
Псалми 55:10 (UKR) »
Szent Biblia - Magyar
Zsoltárok 55:10 (KAR) »
Българска Библия
Псалми 55:10 (BULG) »
聖書 日本語
詩篇 55:10 (JPN) »
Kitaabka Quduuska Ah
Sabuurradii 55:10 (SOM) »
De Heilige Schrift
Psalmen 55:10 (NLD) »
Dansk Bibel 1871
Salme 55:10 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »