ਜ਼ਬੂਰ 81:1 PANIRV Bible Verse Picture Image

Inspirational bible verses with beautiful images and backgrounds. Download ਜ਼ਬੂਰ 81:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 81:1 PANIRV - ਪ੍ਰਧਾਨ ਵਜਾਉਣ ਵਾਲੇ - Bible Verse Picture

ਜ਼ਬੂਰ 81:1 PANIRV

ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਥ ਰਾਗ ਵਿੱਚ ਆਸਾਫ਼ ਦਾ ਭਜਨ। ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 81:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਜ਼ਬੂਰ 81:1 PANIRV - ਪ੍ਰਧਾਨ ਵਜਾਉਣ ਵਾਲੇ - Bible Verse Picture
View New Tab
Picture 03 - ਜ਼ਬੂਰ 81:1 PANIRV - ਪ੍ਰਧਾਨ ਵਜਾਉਣ ਵਾਲੇ - Bible Verse Picture
View New Tab
Picture 04 - ਜ਼ਬੂਰ 81:1 PANIRV - ਪ੍ਰਧਾਨ ਵਜਾਉਣ ਵਾਲੇ - Bible Verse Picture
View New Tab
Picture 05 - ਜ਼ਬੂਰ 81:1 PANIRV - ਪ੍ਰਧਾਨ ਵਜਾਉਣ ਵਾਲੇ - Bible Verse Picture
View New Tab
Picture 06 - ਜ਼ਬੂਰ 81:1 PANIRV - ਪ੍ਰਧਾਨ ਵਜਾਉਣ ਵਾਲੇ - Bible Verse Picture
View New Tab
Picture 07 - ਜ਼ਬੂਰ 81:1 PANIRV - ਪ੍ਰਧਾਨ ਵਜਾਉਣ ਵਾਲੇ - Bible Verse Picture
View New Tab

ਜ਼ਬੂਰ 81:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 81:1 PANIRV. Please click on any image below to navigate to that specific Bible verse page.

ਜ਼ਬੂਰ 66:1 PANIRV Bible Verse Image
ਜ਼ਬੂਰ 66:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ ਭਜਨ, ਗੀਤ। ਹੇ ਧਰਤੀ ਦੇ ਸਾਰੇ ਲੋਕੋ, ਪਰਮੇਸ਼ੁਰ ਦੇ ਲਈ ਲਲਕਾਰੋ,

ਜ਼ਬੂਰ 46:11 PANIRV Bible Verse Image
ਜ਼ਬੂਰ 46:11 (PANIRV) »
ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।

ਜ਼ਬੂਰ 8:1 PANIRV Bible Verse Image
ਜ਼ਬੂਰ 8:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਜ਼ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ।

ਯਿਰਮਿਯਾਹ 31:7 PANIRV Bible Verse Image
ਯਿਰਮਿਯਾਹ 31:7 (PANIRV) »
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਯਾਕੂਬ ਦੇ ਆਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ!

ਮੱਤੀ 22:32 PANIRV Bible Verse Image
ਮੱਤੀ 22:32 (PANIRV) »
ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ।

ਜ਼ਬੂਰ 33:1 PANIRV Bible Verse Image
ਜ਼ਬੂਰ 33:1 (PANIRV) »
ਹੇ ਧਰਮੀਓ, ਯਹੋਵਾਹ ਦੀ ਜੈ-ਜੈਕਾਰ ਕਰੋ, ਖ਼ਰਿਆਂ ਨੂੰ ਉਸਤਤ ਕਰਨੀ ਫੱਬਦੀ ਹੈ।

ਜ਼ਬੂਰ 100:1 PANIRV Bible Verse Image
ਜ਼ਬੂਰ 100:1 (PANIRV) »
ਧੰਨਵਾਦ ਦਾ ਭਜਨ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ,

ਪੈਦਾਇਸ਼ 50:17 PANIRV Bible Verse Image
ਪੈਦਾਇਸ਼ 50:17 (PANIRV) »
ਯੂਸੁਫ਼ ਨੂੰ ਇਹ ਆਖਣਾ ਕਿ ਕਿਰਪਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ਼ ਕਰ ਦੇ ਕਿਉਂ ਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ, ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ।

ਜ਼ਬੂਰ 46:1 PANIRV Bible Verse Image
ਜ਼ਬੂਰ 46:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਅਲਾਮੋਥ ਦੀ ਰਾਗ ਉੱਤੇ ਇੱਕ ਗੀਤ। ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l

ਜ਼ਬੂਰ 28:7 PANIRV Bible Verse Image
ਜ਼ਬੂਰ 28:7 (PANIRV) »
ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ਼ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।

ਜ਼ਬੂਰ 18:1 PANIRV Bible Verse Image
ਜ਼ਬੂਰ 18:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ। ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਬਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ। ਉਸ ਨੇ ਕਿਹਾ: ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।

ਜ਼ਬੂਰ 52:7 PANIRV Bible Verse Image
ਜ਼ਬੂਰ 52:7 (PANIRV) »
ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!

Available Bible Translations

American Standard Version
Psalms 81:1 (ASV) »
King James Version
Psalms 81:1 (KJV) »
GOD’S WORD® (GW)
Psalms 81:1 (GW) »
World English Bible
Psalms 81:1 (WEB) »
Louis Segond 1910
Psaumes 81:1 (LSG) »
Luther Bibel 1912
Psalm 81:1 (LUTH1912) »
इंडियन रिवाइज्ड वर्जन - हिंदी
भजन संहिता 81:1 (HINIRV) »
ভারতীয় সংশোধিত সংস্করণ - বাংলা
গীতমালা 81:1 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 81:1 (TAMIRV) »
इंडियन रिवाइज्ड वर्जन - मराठी
स्तोत्रसंहिता 81:1 (MARIRV) »
ఇండియన్ రేవిజ్డ్ వెర్షన్ - తెలుగు
కీర్తన 81:1 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 81:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 81:1 (KANIRV) »
الكتاب المقدس باللغة العربية، فان دايك
اَلْمَزَامِيرُ 81:1 (AVD) »
תנ ך עברי מודרני
תהלים 81:1 (HEB) »
Bíblia Sagrada Português
Salmos 81:1 (BSL) »
Kinh Thánh: Tiếng Việt
Thánh Thi 81:1 (VIE) »
Reina Valera Antigua
Salmos 81:1 (RVA) »
La Sacra Bibbia
Salmi 81:1 (RIV) »
圣 经 简体中文和合本
诗 篇 81:1 (CUVS) »
聖 經 繁體中文和合本
詩 篇 81:1 (CUVT) »
Bibla e Shenjtë
Psalmet 81:1 (ALB) »
Svenska Bibeln 1917
Psaltaren 81:1 (SV1917) »
Библия на русском
Псалтирь 81:1 (RUSV) »
Українська Біблія
Псалми 81:1 (UKR) »
Szent Biblia - Magyar
Zsoltárok 81:1 (KAR) »
Българска Библия
Псалми 81:1 (BULG) »
聖書 日本語
詩篇 81:1 (JPN) »
Kitaabka Quduuska Ah
Sabuurradii 81:1 (SOM) »
De Heilige Schrift
Psalmen 81:1 (NLD) »
Dansk Bibel 1871
Salme 81:1 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »