ਜ਼ਬੂਰ 95:3 PANIRV Bible Verse Picture Image

Inspirational bible verses with beautiful images and backgrounds. Download ਜ਼ਬੂਰ 95:3 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 95:3 PANIRV - ਯਹੋਵਾਹ ਤਾਂ ਮਹਾਨ - Bible Verse Picture

ਜ਼ਬੂਰ 95:3 PANIRV

ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 95:3 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਜ਼ਬੂਰ 95:3 PANIRV - ਯਹੋਵਾਹ ਤਾਂ ਮਹਾਨ - Bible Verse Picture
View New Tab
Picture 03 - ਜ਼ਬੂਰ 95:3 PANIRV - ਯਹੋਵਾਹ ਤਾਂ ਮਹਾਨ - Bible Verse Picture
View New Tab
Picture 04 - ਜ਼ਬੂਰ 95:3 PANIRV - ਯਹੋਵਾਹ ਤਾਂ ਮਹਾਨ - Bible Verse Picture
View New Tab
Picture 05 - ਜ਼ਬੂਰ 95:3 PANIRV - ਯਹੋਵਾਹ ਤਾਂ ਮਹਾਨ - Bible Verse Picture
View New Tab
Picture 06 - ਜ਼ਬੂਰ 95:3 PANIRV - ਯਹੋਵਾਹ ਤਾਂ ਮਹਾਨ - Bible Verse Picture
View New Tab
Picture 07 - ਜ਼ਬੂਰ 95:3 PANIRV - ਯਹੋਵਾਹ ਤਾਂ ਮਹਾਨ - Bible Verse Picture
View New Tab

ਜ਼ਬੂਰ 95:3 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 95:3 PANIRV. Please click on any image below to navigate to that specific Bible verse page.

ਜ਼ਬੂਰ 96:4 PANIRV Bible Verse Image
ਜ਼ਬੂਰ 96:4 (PANIRV) »
ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ।

ਜ਼ਬੂਰ 97:9 PANIRV Bible Verse Image
ਜ਼ਬੂਰ 97:9 (PANIRV) »
ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦੇਵਤਿਆਂ ਨਾਲੋਂ ਬਹੁਤ ਮਹਾਨ ਹੈਂ!

ਜ਼ਬੂਰ 145:3 PANIRV Bible Verse Image
ਜ਼ਬੂਰ 145:3 (PANIRV) »
ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ।

ਖ਼ਰੋਜ 18:11 PANIRV Bible Verse Image
ਖ਼ਰੋਜ 18:11 (PANIRV) »
ਹੁਣ ਮੈਂ ਜਾਣਿਆ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਵੱਡਾ ਹੈ ਹਾਂ, ਉਸ ਗੱਲ ਵਿੱਚ ਵੀ ਜਿਸ ਵਿੱਚ ਉਹ ਉਨ੍ਹਾਂ ਉੱਤੇ ਘਮੰਡ ਕਰਦੇ ਸਨ।

ਜ਼ਬੂਰ 135:5 PANIRV Bible Verse Image
ਜ਼ਬੂਰ 135:5 (PANIRV) »
ਸੱਚ-ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੂ ਸਾਰੇ ਦੇਵਤਿਆਂ ਨਾਲੋਂ ਵੀ ਮਹਾਨ ਹੈ।

ਯਿਰਮਿਯਾਹ 10:6 PANIRV Bible Verse Image
ਯਿਰਮਿਯਾਹ 10:6 (PANIRV) »
ਹੇ ਯਹੋਵਾਹ, ਤੇਰੇ ਜਿਹਾ ਕੋਈ ਨਹੀਂ, ਤੂੰ ਵੱਡਾ ਹੈਂ ਅਤੇ ਸ਼ਕਤੀ ਦੇ ਕਾਰਨ ਤੇਰਾ ਨਾਮ ਵੱਡਾ ਹੈ।

ਜ਼ਬੂਰ 48:1 PANIRV Bible Verse Image
ਜ਼ਬੂਰ 48:1 (PANIRV) »
ਗੀਤ। ਭਜਨ। ਕੋਰਹ ਵੰਸ਼ੀਆਂ ਦਾ। ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਰਬਤ ਉੱਤੇ!

ਮਲਾਕੀ 1:14 PANIRV Bible Verse Image
ਮਲਾਕੀ 1:14 (PANIRV) »
ਫਿਟਕਾਰ ਉਸ ਛਲੀਏ ਉੱਤੇ ਜਿਸ ਦੇ ਇੱਜੜ ਵਿੱਚ ਨਰ ਪਸ਼ੂ ਤਾਂ ਹੈ ਜਿਹ ਦੀ ਉਹ ਸੁੱਖਣਾ ਸੁੱਖਦਾ ਹੈ ਪਰ ਪ੍ਰਭੂ ਦੇ ਲਈ ਬੱਜ ਵਾਲਾ ਚੜ੍ਹਾਵਾ ਚੜ੍ਹਾਉਂਦਾ ਹੈ, ਕਿਉਂ ਜੋ ਮੈਂ ਮਹਾਰਾਜਾ ਹਾਂ, ਸੈਨਾਂ ਦਾ ਯਹੋਵਾਹ ਫ਼ਰਮਾਉਂਦਾ ਹੈ, ਕੌਮਾਂ ਵਿੱਚ ਮੇਰਾ ਨਾਮ ਭੈਅ ਦਾਇਕ ਹੈ!

ਮਲਾਕੀ 1:11 PANIRV Bible Verse Image
ਮਲਾਕੀ 1:11 (PANIRV) »
ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।

ਦਾਨੀਏਲ 4:37 PANIRV Bible Verse Image
ਦਾਨੀਏਲ 4:37 (PANIRV) »
ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ!

ਯਿਰਮਿਯਾਹ 10:10 PANIRV Bible Verse Image
ਯਿਰਮਿਯਾਹ 10:10 (PANIRV) »
ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।

ਮੱਤੀ 5:35 PANIRV Bible Verse Image
ਮੱਤੀ 5:35 (PANIRV) »
ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ।

Available Bible Translations

American Standard Version
Psalms 95:3 (ASV) »
King James Version
Psalms 95:3 (KJV) »
GOD’S WORD® (GW)
Psalms 95:3 (GW) »
World English Bible
Psalms 95:3 (WEB) »
Louis Segond 1910
Psaumes 95:3 (LSG) »
Luther Bibel 1912
Psalm 95:3 (LUTH1912) »
इंडियन रिवाइज्ड वर्जन - हिंदी
भजन संहिता 95:3 (HINIRV) »
ভারতীয় সংশোধিত সংস্করণ - বাংলা
গীতমালা 95:3 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 95:3 (TAMIRV) »
इंडियन रिवाइज्ड वर्जन - मराठी
स्तोत्रसंहिता 95:3 (MARIRV) »
ఇండియన్ రేవిజ్డ్ వెర్షన్ - తెలుగు
కీర్తన 95:3 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 95:3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 95:3 (KANIRV) »
الكتاب المقدس باللغة العربية، فان دايك
اَلْمَزَامِيرُ 95:3 (AVD) »
תנ ך עברי מודרני
תהלים 95:3 (HEB) »
Bíblia Sagrada Português
Salmos 95:3 (BSL) »
Kinh Thánh: Tiếng Việt
Thánh Thi 95:3 (VIE) »
Reina Valera Antigua
Salmos 95:3 (RVA) »
La Sacra Bibbia
Salmi 95:3 (RIV) »
圣 经 简体中文和合本
诗 篇 95:3 (CUVS) »
聖 經 繁體中文和合本
詩 篇 95:3 (CUVT) »
Bibla e Shenjtë
Psalmet 95:3 (ALB) »
Svenska Bibeln 1917
Psaltaren 95:3 (SV1917) »
Библия на русском
Псалтирь 95:3 (RUSV) »
Українська Біблія
Псалми 95:3 (UKR) »
Szent Biblia - Magyar
Zsoltárok 95:3 (KAR) »
Българска Библия
Псалми 95:3 (BULG) »
聖書 日本語
詩篇 95:3 (JPN) »
Kitaabka Quduuska Ah
Sabuurradii 95:3 (SOM) »
De Heilige Schrift
Psalmen 95:3 (NLD) »
Dansk Bibel 1871
Salme 95:3 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »