ਪਰਕਾਸ਼ ਦੀ ਪੋਥੀ 12:3 PANIRV Bible Verse Picture Image

Inspirational bible verses with beautiful images and backgrounds. Download ਪਰਕਾਸ਼ ਦੀ ਪੋਥੀ 12:3 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 12:3 PANIRV - ਅਤੇ ਸਵਰਗ ਉੱਤੇ ਇੱਕ - Bible Verse Picture

ਪਰਕਾਸ਼ ਦੀ ਪੋਥੀ 12:3 PANIRV

ਅਤੇ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਦਿਖਾਈ ਦਿੱਤਾ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਸ ਦੇ ਸੱਤ ਸਿਰ, ਦਸ ਸਿੰਗ ਸਨ ਅਤੇ ਉਹ ਦੇ ਸਿਰਾਂ ਉੱਤੇ ਸੱਤ ਮੁਕਟ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪਰਕਾਸ਼ ਦੀ ਪੋਥੀ 12:3 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਪਰਕਾਸ਼ ਦੀ ਪੋਥੀ 12:3 PANIRV - ਅਤੇ ਸਵਰਗ ਉੱਤੇ ਇੱਕ - Bible Verse Picture
View New Tab
Picture 03 - ਪਰਕਾਸ਼ ਦੀ ਪੋਥੀ 12:3 PANIRV - ਅਤੇ ਸਵਰਗ ਉੱਤੇ ਇੱਕ - Bible Verse Picture
View New Tab
Picture 04 - ਪਰਕਾਸ਼ ਦੀ ਪੋਥੀ 12:3 PANIRV - ਅਤੇ ਸਵਰਗ ਉੱਤੇ ਇੱਕ - Bible Verse Picture
View New Tab
Picture 05 - ਪਰਕਾਸ਼ ਦੀ ਪੋਥੀ 12:3 PANIRV - ਅਤੇ ਸਵਰਗ ਉੱਤੇ ਇੱਕ - Bible Verse Picture
View New Tab
Picture 06 - ਪਰਕਾਸ਼ ਦੀ ਪੋਥੀ 12:3 PANIRV - ਅਤੇ ਸਵਰਗ ਉੱਤੇ ਇੱਕ - Bible Verse Picture
View New Tab
Picture 07 - ਪਰਕਾਸ਼ ਦੀ ਪੋਥੀ 12:3 PANIRV - ਅਤੇ ਸਵਰਗ ਉੱਤੇ ਇੱਕ - Bible Verse Picture
View New Tab

ਪਰਕਾਸ਼ ਦੀ ਪੋਥੀ 12:3 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 12:3 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 17:12 PANIRV Bible Verse Image
ਪਰਕਾਸ਼ ਦੀ ਪੋਥੀ 17:12 (PANIRV) »
ਉਹ ਦਸ ਸਿੰਗ ਜਿਹੜੇ ਤੂੰ ਵੇਖੇ ਉਹ ਦਸ ਰਾਜੇ ਹਨ, ਜਿਨ੍ਹਾਂ ਨੂੰ ਅਜੇ ਰਾਜ ਨਹੀਂ ਮਿਲਿਆ ਪਰ ਉਸ ਦਰਿੰਦੇ ਦੇ ਨਾਲ ਇੱਕ ਘੰਟੇ ਲਈ ਰਾਜਿਆਂ ਦੇ ਸਮਾਨ ਉਹਨਾਂ ਨੂੰ ਅਧਿਕਾਰ ਮਿਲਦਾ ਹੈ।

ਪਰਕਾਸ਼ ਦੀ ਪੋਥੀ 12:9 PANIRV Bible Verse Image
ਪਰਕਾਸ਼ ਦੀ ਪੋਥੀ 12:9 (PANIRV) »
ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ।

ਪਰਕਾਸ਼ ਦੀ ਪੋਥੀ 20:2 PANIRV Bible Verse Image
ਪਰਕਾਸ਼ ਦੀ ਪੋਥੀ 20:2 (PANIRV) »
ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ।

ਪਰਕਾਸ਼ ਦੀ ਪੋਥੀ 12:1 PANIRV Bible Verse Image
ਪਰਕਾਸ਼ ਦੀ ਪੋਥੀ 12:1 (PANIRV) »
ਸਵਰਗ ਉੱਤੇ ਇੱਕ ਵੱਡਾ ਨਿਸ਼ਾਨ ਦਿਖਾਈ ਦਿੱਤਾ ਅਰਥਾਤ ਇੱਕ ਔਰਤ ਜਿਹੜੀ ਸੂਰਜ ਪਹਿਨੀ ਹੋਈ ਸੀ, ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ।

ਪਰਕਾਸ਼ ਦੀ ਪੋਥੀ 17:16 PANIRV Bible Verse Image
ਪਰਕਾਸ਼ ਦੀ ਪੋਥੀ 17:16 (PANIRV) »
ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ, ਇਹ ਉਸ ਕੰਜਰੀ ਨਾਲ ਵੈਰ ਕਰਨਗੇ, ਉਹ ਨੂੰ ਉਜਾੜ ਦੇਣਗੇ, ਨੰਗਿਆਂ ਕਰਨਗੇ, ਉਹ ਦਾ ਮਾਸ ਖਾ ਜਾਣਗੇ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਣਗੇ।

ਪਰਕਾਸ਼ ਦੀ ਪੋਥੀ 12:4 PANIRV Bible Verse Image
ਪਰਕਾਸ਼ ਦੀ ਪੋਥੀ 12:4 (PANIRV) »
ਅਤੇ ਉਹ ਦੀ ਪੂੰਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਲਪੇਟ ਕੇ ਖਿੱਚਿਆ ਅਤੇ ਉਹਨਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ, ਅਤੇ ਉਹ ਅਜਗਰ ਉਸ ਔਰਤ ਦੇ ਅੱਗੇ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਲੱਗੀ ਸੀ ਜਾ ਖੜ੍ਹਾ ਹੋਇਆ, ਕਿ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਨਿਗਲ ਲਵੇ।

ਪਰਕਾਸ਼ ਦੀ ਪੋਥੀ 16:13 PANIRV Bible Verse Image
ਪਰਕਾਸ਼ ਦੀ ਪੋਥੀ 16:13 (PANIRV) »
ਅਜਗਰ ਦੇ ਮੂੰਹ, ਉਸ ਦਰਿੰਦੇ ਦੇ ਮੂੰਹ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਵਰਗੇ ਤਿੰਨ ਭਰਿਸ਼ਟ ਆਤਮੇ ਨਿੱਕਲਦੇ ਵੇਖੇ।

ਪਰਕਾਸ਼ ਦੀ ਪੋਥੀ 17:7 PANIRV Bible Verse Image
ਪਰਕਾਸ਼ ਦੀ ਪੋਥੀ 17:7 (PANIRV) »
ਅਤੇ ਦੂਤ ਨੇ ਮੈਨੂੰ ਆਖਿਆ ਕਿ ਤੂੰ ਹੱਕਾ-ਬੱਕਾ ਕਿਉਂ ਹੋਇਆ ਹੈਂ। ਉਹ ਔਰਤ ਅਤੇ ਉਹ ਦਰਿੰਦਾ ਜਿਸ ਉੱਤੇ ਉਹ ਸਵਾਰ ਹੈ, ਜਿਹ ਦੇ ਸੱਤ ਸਿਰ ਅਤੇ ਦਸ ਸਿੰਗ ਹਨ, ਮੈਂ ਉਹਨਾਂ ਦਾ ਭੇਤ ਤੈਨੂੰ ਦੱਸਾਂਗਾ।

ਦਾਨੀਏਲ 7:24 PANIRV Bible Verse Image
ਦਾਨੀਏਲ 7:24 (PANIRV) »
ਉਹ ਦਸ ਸਿੰਙ ਜੋ ਹਨ ਸੋ ਦਸ ਰਾਜੇ ਹਨ ਜੋ ਉਸ ਰਾਜ ਦੇ ਵਿੱਚ ਉੱਠਣਗੇ ਅਤੇ ਉਹਨਾਂ ਦੇ ਪਿੱਛੋਂ ਇੱਕ ਹੋਰ ਉੱਠੇਗਾ ਅਤੇ ਉਹ ਪਹਿਲਿਆਂ ਨਾਲੋਂ ਵੱਖਰਾ ਹੋਵੇਗਾ। ਉਹ ਤਿੰਨਾਂ ਰਾਜਿਆਂ ਉੱਤੇ ਜਿੱਤ ਪਾ ਲਵੇਗਾ।

ਦਾਨੀਏਲ 7:20 PANIRV Bible Verse Image
ਦਾਨੀਏਲ 7:20 (PANIRV) »
ਅਤੇ ਦਸਾਂ ਸਿੰਗਾਂ ਦੀ, ਜੋ ਉਹ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿੱਗ ਪਏ ਸਨ, ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਸ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ।

ਯਸਾਯਾਹ 51:9 PANIRV Bible Verse Image
ਯਸਾਯਾਹ 51:9 (PANIRV) »
ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ! ਕੀ ਤੂੰ ਉਹ ਨਹੀਂ ਜਿਸ ਨੇ ਰਹਬ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ?

ਯਸਾਯਾਹ 27:1 PANIRV Bible Verse Image
ਯਸਾਯਾਹ 27:1 (PANIRV) »
ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ।

Available Bible Translations

American Standard Version
Revelation 12:3 (ASV) »
King James Version
Revelation 12:3 (KJV) »
GOD’S WORD® (GW)
Revelation 12:3 (GW) »
World English Bible
Revelation 12:3 (WEB) »
Louis Segond 1910
Apocalypse 12:3 (LSG) »
इंडियन रिवाइज्ड वर्जन - हिंदी
प्रकाशितवाक्य 12:3 (HINIRV) »
ভারতীয় সংশোধিত সংস্করণ - বাংলা
पপ্রত্যাদেশ 12:3 (BENIRV) »
இந்தியன் ரீவைஸ்டு வேர்ஷன் - தமிழ்
வெளிப்படுத்தின விசேஷம் 12:3 (TAMIRV) »
इंडियन रिवाइज्ड वर्जन - मराठी
प्रकटीकरण 12:3 (MARIRV) »
ఇండియన్ రేవిజ్డ్ వెర్షన్ - తెలుగు
ప్రకటన గ్రంథం 12:3 (TELIRV) »
ઇન્ડિયન રિવાયઝ્ડ વર્ઝન - ગુજરાતી
પ્રકટીકરણ 12:3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಕಟಣೆ 12:3 (KANIRV) »
الكتاب المقدس باللغة العربية، فان دايك
رُؤيا 12:3 (AVD) »
תנ ך עברי מודרני
ההתגלות 12:3 (HEB) »
Bíblia Sagrada Português
Apocalipse 12:3 (BSL) »
Kinh Thánh: Tiếng Việt
Khải Huyền 12:3 (VIE) »
Reina Valera Antigua
Apocalipsis 12:3 (RVA) »
圣 经 简体中文和合本
启 示 录 12:3 (CUVS) »
聖 經 繁體中文和合本
启 示 录 12:3 (CUVT) »
Bibla e Shenjtë
Zbulesa 12:3 (ALB) »
Библия на русском
Откровение 12:3 (RUSV) »
Українська Біблія
Об'явлення 12:3 (UKR) »
Szent Biblia - Magyar
Jelenések 12:3 (KAR) »
Българска Библия
Откровение 12:3 (BULG) »
Kitaabka Quduuska Ah
Muujintii 12:3 (SOM) »
De Heilige Schrift
Openbaring 12:3 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »