ਪਰਕਾਸ਼ ਦੀ ਪੋਥੀ 12:8 PANIRV Bible Verse Picture Image

Inspirational bible verses with beautiful images and backgrounds. Download ਪਰਕਾਸ਼ ਦੀ ਪੋਥੀ 12:8 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 12:8 PANIRV - ਪਰ ਅਜਗਰ ਅਤੇ ਉਸ ਦੇ - Bible Verse Picture

ਪਰਕਾਸ਼ ਦੀ ਪੋਥੀ 12:8 PANIRV

ਪਰ ਅਜਗਰ ਅਤੇ ਉਸ ਦੇ ਦੂਤ ਹਾਰ ਗਏ ਅਤੇ ਉਹਨਾਂ ਨੂੰ ਸਵਰਗ ਵਿੱਚ ਫਿਰ ਥਾਂ ਨਹੀਂ ਮਿਲਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪਰਕਾਸ਼ ਦੀ ਪੋਥੀ 12:8 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਪਰਕਾਸ਼ ਦੀ ਪੋਥੀ 12:8 PANIRV - ਪਰ ਅਜਗਰ ਅਤੇ ਉਸ ਦੇ - Bible Verse Picture
View New Tab
Picture 03 - ਪਰਕਾਸ਼ ਦੀ ਪੋਥੀ 12:8 PANIRV - ਪਰ ਅਜਗਰ ਅਤੇ ਉਸ ਦੇ - Bible Verse Picture
View New Tab
Picture 04 - ਪਰਕਾਸ਼ ਦੀ ਪੋਥੀ 12:8 PANIRV - ਪਰ ਅਜਗਰ ਅਤੇ ਉਸ ਦੇ - Bible Verse Picture
View New Tab
Picture 05 - ਪਰਕਾਸ਼ ਦੀ ਪੋਥੀ 12:8 PANIRV - ਪਰ ਅਜਗਰ ਅਤੇ ਉਸ ਦੇ - Bible Verse Picture
View New Tab
Picture 06 - ਪਰਕਾਸ਼ ਦੀ ਪੋਥੀ 12:8 PANIRV - ਪਰ ਅਜਗਰ ਅਤੇ ਉਸ ਦੇ - Bible Verse Picture
View New Tab
Picture 07 - ਪਰਕਾਸ਼ ਦੀ ਪੋਥੀ 12:8 PANIRV - ਪਰ ਅਜਗਰ ਅਤੇ ਉਸ ਦੇ - Bible Verse Picture
View New Tab

ਪਰਕਾਸ਼ ਦੀ ਪੋਥੀ 12:8 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 12:8 PANIRV. Please click on any image below to navigate to that specific Bible verse page.

ਜ਼ਬੂਰ 37:10 PANIRV Bible Verse Image
ਜ਼ਬੂਰ 37:10 (PANIRV) »
ਹੁਣ ਥੋੜਾ ਹੀ ਚਿਰ ਰਹਿੰਦਾ ਹੈ ਕਿ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੇ ਨਿਵਾਸ ਨੂੰ ਧਿਆਨ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ।

ਪਰਕਾਸ਼ ਦੀ ਪੋਥੀ 12:11 PANIRV Bible Verse Image
ਪਰਕਾਸ਼ ਦੀ ਪੋਥੀ 12:11 (PANIRV) »
ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।

ਯਿਰਮਿਯਾਹ 1:19 PANIRV Bible Verse Image
ਯਿਰਮਿਯਾਹ 1:19 (PANIRV) »
ਉਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ।

ਯਹੂਦਾ 1:6 PANIRV Bible Verse Image
ਯਹੂਦਾ 1:6 (PANIRV) »
ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ।

ਰੋਮੀਆਂ 8:31 PANIRV Bible Verse Image
ਰੋਮੀਆਂ 8:31 (PANIRV) »
ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।

ਰਸੂਲਾਂ ਦੇ ਕਰਤੱਬ 1:25 PANIRV Bible Verse Image
ਰਸੂਲਾਂ ਦੇ ਕਰਤੱਬ 1:25 (PANIRV) »
ਜੋ ਇਸ ਸੇਵਾ ਅਤੇ ਰਸੂਲਗੀ ਦੀ ਉਹ ਜਗ੍ਹਾ ਲਵੇ, ਜਿਸ ਨੂੰ ਯਹੂਦਾ ਨੇ ਕੁਧਰਮ ਵਿੱਚ ਛੱਡਿਆ ਤਾਂ ਕਿ ਆਪਣੇ ਨਿੱਜ ਥਾਂ ਨੂੰ ਜਾਵੇ

ਮੱਤੀ 16:18 PANIRV Bible Verse Image
ਮੱਤੀ 16:18 (PANIRV) »
ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ।

ਯਿਰਮਿਯਾਹ 5:22 PANIRV Bible Verse Image
ਯਿਰਮਿਯਾਹ 5:22 (PANIRV) »
ਕੀ ਤੁਸੀਂ ਮੈਥੋਂ ਨਹੀਂ ਡਰਦੇ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸਕਦਾ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀਂ ਸਕਦੀਆਂ, ਭਾਵੇਂ ਉਹ ਗੱਜਣ ਪਰ ਉਹ ਉਸ ਤੋਂ ਲੰਘ ਨਹੀਂ ਸਕਦੀਆਂ।

ਜ਼ਬੂਰ 13:4 PANIRV Bible Verse Image
ਜ਼ਬੂਰ 13:4 (PANIRV) »
ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ।

ਜ਼ਬੂਰ 129:2 PANIRV Bible Verse Image
ਜ਼ਬੂਰ 129:2 (PANIRV) »
ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ!

ਜ਼ਬੂਰ 118:10 PANIRV Bible Verse Image
ਜ਼ਬੂਰ 118:10 (PANIRV) »
ਸਾਰੀਆਂ ਕੌਮਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।

ਅੱਯੂਬ 7:10 PANIRV Bible Verse Image
ਅੱਯੂਬ 7:10 (PANIRV) »
ਉਹ ਆਪਣੇ ਘਰ ਨੂੰ ਫੇਰ ਨਹੀਂ ਮੁੜਦਾ, ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਪਛਾਣੇਗਾ।

Available Bible Translations

American Standard Version
Revelation 12:8 (ASV) »
King James Version
Revelation 12:8 (KJV) »
GOD’S WORD® (GW)
Revelation 12:8 (GW) »
World English Bible
Revelation 12:8 (WEB) »
Louis Segond 1910
Apocalypse 12:8 (LSG) »
इंडियन रिवाइज्ड वर्जन - हिंदी
प्रकाशितवाक्य 12:8 (HINIRV) »
ভারতীয় সংশোধিত সংস্করণ - বাংলা
पপ্রত্যাদেশ 12:8 (BENIRV) »
இந்தியன் ரீவைஸ்டு வேர்ஷன் - தமிழ்
வெளிப்படுத்தின விசேஷம் 12:8 (TAMIRV) »
इंडियन रिवाइज्ड वर्जन - मराठी
प्रकटीकरण 12:8 (MARIRV) »
ఇండియన్ రేవిజ్డ్ వెర్షన్ - తెలుగు
ప్రకటన గ్రంథం 12:8 (TELIRV) »
ઇન્ડિયન રિવાયઝ્ડ વર્ઝન - ગુજરાતી
પ્રકટીકરણ 12:8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಕಟಣೆ 12:8 (KANIRV) »
الكتاب المقدس باللغة العربية، فان دايك
رُؤيا 12:8 (AVD) »
תנ ך עברי מודרני
ההתגלות 12:8 (HEB) »
Bíblia Sagrada Português
Apocalipse 12:8 (BSL) »
Kinh Thánh: Tiếng Việt
Khải Huyền 12:8 (VIE) »
Reina Valera Antigua
Apocalipsis 12:8 (RVA) »
圣 经 简体中文和合本
启 示 录 12:8 (CUVS) »
聖 經 繁體中文和合本
启 示 录 12:8 (CUVT) »
Bibla e Shenjtë
Zbulesa 12:8 (ALB) »
Библия на русском
Откровение 12:8 (RUSV) »
Українська Біблія
Об'явлення 12:8 (UKR) »
Szent Biblia - Magyar
Jelenések 12:8 (KAR) »
Българска Библия
Откровение 12:8 (BULG) »
Kitaabka Quduuska Ah
Muujintii 12:8 (SOM) »
De Heilige Schrift
Openbaring 12:8 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »