ਪਰਕਾਸ਼ ਦੀ ਪੋਥੀ 13:3 PANIRV Bible Verse Picture Image

Inspirational bible verses with beautiful images and backgrounds. Download ਪਰਕਾਸ਼ ਦੀ ਪੋਥੀ 13:3 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 13:3 PANIRV - ਮੈਂ ਇਹ ਦੇ ਸਿਰਾਂ - Bible Verse Picture

ਪਰਕਾਸ਼ ਦੀ ਪੋਥੀ 13:3 PANIRV

ਮੈਂ ਇਹ ਦੇ ਸਿਰਾਂ ਵਿੱਚੋਂ ਇੱਕ ਨੂੰ ਜਿਵੇਂ ਮੌਤ ਦਾ ਗਹਿਰਾ ਜਖ਼ਮ ਲੱਗਾ ਹੋਇਆ ਵੇਖਿਆ ਅਤੇ ਉਹ ਦਾ ਡੂੰਘਾ ਜਖ਼ਮ ਚੰਗਾ ਹੋ ਗਿਆ ਅਤੇ ਸਾਰਾ ਸੰਸਾਰ ਉਸ ਦਰਿੰਦੇ ਦੇ ਮਗਰ ਹੈਰਾਨ ਹੋ ਕੇ ਤੁਰ ਪਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪਰਕਾਸ਼ ਦੀ ਪੋਥੀ 13:3 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - ਪਰਕਾਸ਼ ਦੀ ਪੋਥੀ 13:3 PANIRV - ਮੈਂ ਇਹ ਦੇ ਸਿਰਾਂ - Bible Verse Picture
View New Tab
Picture 03 - ਪਰਕਾਸ਼ ਦੀ ਪੋਥੀ 13:3 PANIRV - ਮੈਂ ਇਹ ਦੇ ਸਿਰਾਂ - Bible Verse Picture
View New Tab
Picture 04 - ਪਰਕਾਸ਼ ਦੀ ਪੋਥੀ 13:3 PANIRV - ਮੈਂ ਇਹ ਦੇ ਸਿਰਾਂ - Bible Verse Picture
View New Tab
Picture 05 - ਪਰਕਾਸ਼ ਦੀ ਪੋਥੀ 13:3 PANIRV - ਮੈਂ ਇਹ ਦੇ ਸਿਰਾਂ - Bible Verse Picture
View New Tab
Picture 06 - ਪਰਕਾਸ਼ ਦੀ ਪੋਥੀ 13:3 PANIRV - ਮੈਂ ਇਹ ਦੇ ਸਿਰਾਂ - Bible Verse Picture
View New Tab
Picture 07 - ਪਰਕਾਸ਼ ਦੀ ਪੋਥੀ 13:3 PANIRV - ਮੈਂ ਇਹ ਦੇ ਸਿਰਾਂ - Bible Verse Picture
View New Tab

ਪਰਕਾਸ਼ ਦੀ ਪੋਥੀ 13:3 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 13:3 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 17:8 PANIRV Bible Verse Image
ਪਰਕਾਸ਼ ਦੀ ਪੋਥੀ 17:8 (PANIRV) »
ਉਹ ਦਰਿੰਦਾ ਜਿਹੜਾ ਤੂੰ ਵੇਖਿਆ ਸੋ ਹੈ ਸੀ ਅਤੇ ਨਹੀਂ ਹੈ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਉਸ ਦਰਿੰਦੇ ਨੂੰ ਵੇਖ ਕੇ ਕਿ ਉਹ ਹੈ ਸੀ ਅਤੇ ਨਹੀਂ ਹੈ ਅਤੇ ਫੇਰ ਆਉਂਦਾ ਹੈ, ਹੈਰਾਨ ਹੋ ਜਾਣਗੇ।

ਪਰਕਾਸ਼ ਦੀ ਪੋਥੀ 13:14 PANIRV Bible Verse Image
ਪਰਕਾਸ਼ ਦੀ ਪੋਥੀ 13:14 (PANIRV) »
ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ।

ਪਰਕਾਸ਼ ਦੀ ਪੋਥੀ 17:13 PANIRV Bible Verse Image
ਪਰਕਾਸ਼ ਦੀ ਪੋਥੀ 17:13 (PANIRV) »
ਇਨ੍ਹਾਂ ਦਾ ਇੱਕੋ ਮੱਤ ਹੈ ਅਤੇ ਇਹ ਆਪਣੀ ਸਮਰੱਥਾ ਅਤੇ ਅਧਿਕਾਰ ਉਸ ਦਰਿੰਦੇ ਨੂੰ ਦਿੰਦੇ ਹਨ।

ਹਿਜ਼ਕੀਏਲ 30:24 PANIRV Bible Verse Image
ਹਿਜ਼ਕੀਏਲ 30:24 (PANIRV) »
ਮੈਂ ਬਾਬਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਬਖ਼ਸ਼ਾਂਗਾ ਅਤੇ ਆਪਣੀ ਤਲਵਾਰ ਉਹ ਦੇ ਹੱਥ ਵਿੱਚ ਦਿਆਂਗਾ, ਪਰ ਫ਼ਿਰਊਨ ਦੀਆਂ ਬਾਂਹਾਂ ਨੂੰ ਭੰਨਾਂਗਾ ਅਤੇ ਉਹ ਉਸ ਦੇ ਅੱਗੇ ਉਸ ਫੱਟੜ ਵਾਂਗੂੰ ਜੋ ਮਰਨ ਵਾਲਾ ਹੋਵੇ, ਆਹਾਂ ਭਰੇਗਾ।

ਪਰਕਾਸ਼ ਦੀ ਪੋਥੀ 17:17 PANIRV Bible Verse Image
ਪਰਕਾਸ਼ ਦੀ ਪੋਥੀ 17:17 (PANIRV) »
ਕਿਉਂ ਜੋ ਪਰਮੇਸ਼ੁਰ ਨੇ ਉਹਨਾਂ ਦੇ ਦਿਲ ਵਿੱਚ ਇਹ ਪਾਇਆ ਜੋ ਉਸ ਦੀ ਮਰਜ਼ੀ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਨੂੰ ਦੇਣ ਜਿਨ੍ਹਾਂ ਸਮਾਂ ਪਰਮੇਸ਼ੁਰ ਦੇ ਬਚਨ ਪੂਰੇ ਨਾ ਹੋ ਜਾਣ।

ਪਰਕਾਸ਼ ਦੀ ਪੋਥੀ 13:1 PANIRV Bible Verse Image
ਪਰਕਾਸ਼ ਦੀ ਪੋਥੀ 13:1 (PANIRV) »
ਮੈਂ ਇੱਕ ਦਰਿੰਦਾ ਸਮੁੰਦਰ ਵਿੱਚੋਂ ਨਿੱਕਲਦਿਆਂ ਦੇਖਿਆ, ਜਿਸ ਦੇ ਦਸ ਸਿੰਗਾਂ ਉੱਤੇ ਦਸ ਮੁਕਟ ਅਤੇ ਉਹ ਦੇ ਸੱਤ ਸਿਰਾਂ ਉੱਤੇ ਕੁਫ਼ਰ ਦੇ ਨਾਮ ਸਨ।

ਪਰਕਾਸ਼ ਦੀ ਪੋਥੀ 13:12 PANIRV Bible Verse Image
ਪਰਕਾਸ਼ ਦੀ ਪੋਥੀ 13:12 (PANIRV) »
ਅਤੇ ਉਹ ਉਸ ਪਹਿਲੇ ਦਰਿੰਦੇ ਦੇ ਸਾਹਮਣੇ ਉਸ ਦਾ ਸਾਰਾ ਅਧਿਕਾਰ ਵਰਤਦਾ ਹੈ ਅਤੇ ਧਰਤੀ ਅਤੇ ਉਹ ਦੇ ਵਾਸੀਆਂ ਕੋਲੋਂ ਉਸ ਪਹਿਲੇ ਦਰਿੰਦੇ ਨੂੰ ਮੱਥਾ ਟਿਕਾਉਂਦਾ ਹੈ ਜਿਸ ਦਾ ਗਹਿਰਾ ਜਖ਼ਮ ਚੰਗਾ ਹੋ ਗਿਆ ਸੀ।

2 ਥੱਸਲੁਨੀਕੀਆਂ 2:9 PANIRV Bible Verse Image
2 ਥੱਸਲੁਨੀਕੀਆਂ 2:9 (PANIRV) »
ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ।

ਰਸੂਲਾਂ ਦੇ ਕਰਤੱਬ 8:13 PANIRV Bible Verse Image
ਰਸੂਲਾਂ ਦੇ ਕਰਤੱਬ 8:13 (PANIRV) »
ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।

ਪਰਕਾਸ਼ ਦੀ ਪੋਥੀ 17:10 PANIRV Bible Verse Image
ਪਰਕਾਸ਼ ਦੀ ਪੋਥੀ 17:10 (PANIRV) »
ਅਤੇ ਉਹ ਸੱਤ ਰਾਜੇ ਵੀ ਹਨ। ਪੰਜ ਤਾਂ ਡਿੱਗ ਪਏ ਹਨ, ਇੱਕ ਹੈ ਅਤੇ ਇੱਕ ਅਜੇ ਆਇਆ ਨਹੀਂ। ਜਦੋਂ ਆਵੇਗਾ ਤਾਂ ਉਹ ਨੂੰ ਥੋੜ੍ਹਾ ਸਮਾਂ ਰਹਿਣਾ ਜ਼ਰੂਰੀ ਹੈ।

ਰਸੂਲਾਂ ਦੇ ਕਰਤੱਬ 8:10 PANIRV Bible Verse Image
ਰਸੂਲਾਂ ਦੇ ਕਰਤੱਬ 8:10 (PANIRV) »
ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ!

ਲੂਕਾ 2:1 PANIRV Bible Verse Image
ਲੂਕਾ 2:1 (PANIRV) »
ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ।

Available Bible Translations

American Standard Version
Revelation 13:3 (ASV) »
King James Version
Revelation 13:3 (KJV) »
GOD’S WORD® (GW)
Revelation 13:3 (GW) »
World English Bible
Revelation 13:3 (WEB) »
Louis Segond 1910
Apocalypse 13:3 (LSG) »
इंडियन रिवाइज्ड वर्जन - हिंदी
प्रकाशितवाक्य 13:3 (HINIRV) »
ভারতীয় সংশোধিত সংস্করণ - বাংলা
पপ্রত্যাদেশ 13:3 (BENIRV) »
இந்தியன் ரீவைஸ்டு வேர்ஷன் - தமிழ்
வெளிப்படுத்தின விசேஷம் 13:3 (TAMIRV) »
इंडियन रिवाइज्ड वर्जन - मराठी
प्रकटीकरण 13:3 (MARIRV) »
ఇండియన్ రేవిజ్డ్ వెర్షన్ - తెలుగు
ప్రకటన గ్రంథం 13:3 (TELIRV) »
ઇન્ડિયન રિવાયઝ્ડ વર્ઝન - ગુજરાતી
પ્રકટીકરણ 13:3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಕಟಣೆ 13:3 (KANIRV) »
الكتاب المقدس باللغة العربية، فان دايك
رُؤيا 13:3 (AVD) »
תנ ך עברי מודרני
ההתגלות 13:3 (HEB) »
Bíblia Sagrada Português
Apocalipse 13:3 (BSL) »
Kinh Thánh: Tiếng Việt
Khải Huyền 13:3 (VIE) »
Reina Valera Antigua
Apocalipsis 13:3 (RVA) »
圣 经 简体中文和合本
启 示 录 13:3 (CUVS) »
聖 經 繁體中文和合本
启 示 录 13:3 (CUVT) »
Bibla e Shenjtë
Zbulesa 13:3 (ALB) »
Библия на русском
Откровение 13:3 (RUSV) »
Українська Біблія
Об'явлення 13:3 (UKR) »
Szent Biblia - Magyar
Jelenések 13:3 (KAR) »
Българска Библия
Откровение 13:3 (BULG) »
Kitaabka Quduuska Ah
Muujintii 13:3 (SOM) »
De Heilige Schrift
Openbaring 13:3 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »